Wednesday, November 25, 2026

ਪੰਜਾਬੀ

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਮੁਖਤਾਰ ਸਿੰਘ ਸਨਮਾਨਿਤ

ਬਟਾਲਾ, 6 ਅਕਤੂਬਰ (ਨਰਿੰਦਰ ਬਰਨਾਲ) – ਇਲਾਕੇ ਦੀਆਂ ਗੁਰਮਤਿ ਸਭਾਵਾਂ ਅਤੇ ਸੁਖਮਨੀ ਸੋਸਾਇਟੀਆਂ ਦੇ ਮੁੱਖੀਆਂ ਦੀ ਵਿਸ਼ੇਸ਼ ਮੀਟਿੰਗ ਸੈਕਟਰੀ ਮਾਸਟਰ ਇਕਬਾਲ ਸਿੰਘ ਗ੍ਰਹਿ ਵਿਖੇ ਹੋਈ। ਜਿਸ ਵਿਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਕਰਤਾਰਪੁਰ (ਜਲੰਧਰ) ਤੱਕ ਸਜਾਏ ਗਏ ਨਗਰ ਸਬੰਧੀ ਵਿਚਾਰਾਂ ਹੋਈਆਂ।ਇਸ ਮੌਕੇ ਮੈਨੇਜਰ ਭਾਈ ਮੁਖਤਾਰ ਸਿੰਘ ਨੂੰ ਨਗਰ ਕੀਰਤਨ ਦੇ ਸੁਚੱਜੇ ਪ੍ਰਬੰਧਾਂ ਪ੍ਰਤੀ ਸੈਕਟਰੀ ਮਾਸਟਰ ਇਕਬਾਲ ਸਿੰਘ ਅਤੇ …

Read More »

ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਮੇਲੇ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ

ਦੇਸ਼ ਭਰ ਤੋਂ ਸੰਗਤਾਂ ਪੁੱਜਣੀਆਂ ਸ਼ੁਰੂ ਭਿਖੀਵਿੰਡ, 7 ਅਕਤੂਬਰ (ਕੁਲਵਿੰਦਰ ਕੰਬੋਕੇ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਮਨਾਏ ਜਾ ਰਹੇ ਤਿੰਨ ਰੋਜ਼ਾਂ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਝਬਾਲ ਤੋ ਵਿਸ਼ਾਲ ਨਗਰ …

Read More »

ਪਿੰਡ ਸੁਲਤਾਨਵਿੰਡ ਦਾ ਵਿਕਾਸ ਕਰਵਾ ਕੇ ਲੋਕਾਂ ਨੂੰ ਮੁਸ਼ਕਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਔਜਲਾ

ਅੰਮ੍ਰਿਤਸਰ, 6 ਅਕਤੂਬਰ (ਗੁਰਚਰਨ ਸਿੰਘ) – ਪਿਛਲੇ ਕਈ ਸਾਲਾਂ ਤੋਂ ਅਕਾਲੀ ਭਾਜਪਾ ਸਰਕਾਰ ਦੀ ਨਾ-ਅਹਿਲ ਸਰਕਾਰ ਦੀਆਂ ਤੁਗਲਕੀ ਨੀਤੀਆਂ ਕਾਰਣ ਵਿਕਾਸ ਨੂੰ ਤਰਸ ਰਹੇ ਪਿੰਡ ਸੁਲਤਾਨਵਿੰਡ ਦਾ ਵਿਕਾਸ ਕਰਵਾ ਕੇ ਇੱਥੋਂ ਦੇ ਲੋਕਾਂ ਨੂੰ ਮੁਸ਼ਕਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।ਇਨਾਂ ਸਬਦਾਂ ਦਾ ਪ੍ਰਗਟਾਵਾ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਵਿਧਾਨ ਸਭਾ ਹਲਕਾ ਪੂਰਬੀ ਵਿੱਚ …

Read More »

 ਗਿਆਨੀ ਮੱਲ ਸਿੰਘ ਉਪਰ ਹੋਇਆ ਕਾਤਲਾਨਾ ਹਮਲਾ ਮੰਦਭਾਗਾ – ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਉਪਰ ਹੋਏ ਕਾਤਲਾਨਾ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਪੰਥ ਵਰਗੀ ਸਭਿਅਕ ਕੌਮ ਵਿਚ ਅਜਿਹਾ ਵਰਤਾਰਾ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ …

Read More »

ਕਾਂਗਰਸੀ ਏਜੰਟਾਂ ਨੂੰ ਸਰਬੱਤ ਖ਼ਾਲਸਾ ਸੱਦਣ ਦਾ ਕੋਈ ਅਧਿਕਾਰ ਨਹੀਂ ਜਥੇ: ਅਵਤਾਰ ਸਿੰਘ

ਜਥੇਦਾਰ ਅਕਾਲ ਤਖ਼ਤ ਹੀ ਸਰਬੱਤ ਖਾਲਸਾ ਬੁਲਾਉਣ ਲਈ ਅਧਿਕਾਰਤ ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਏਜੰਟ ਅਤੇ ਉਸ ਦੇ ਪਿੱਠੂਆਂ ਨੂੰ ਸਰਬਤ ਖ਼ਾਲਸਾ ਸੱਦਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਕਾਂਗਰਸ ਵੱਲੋਂ ਕੌਮ ਦੀ ਸ਼ਕਤੀ ਨੂੰ ਕਮਜੋਰ ਕਰਨ ਅਤੇ ਭਾਈਚਾਰੇ ਵਿੱਚ …

Read More »

ਸ੍ਰੀ ਹਜ਼ੂਰ ਸਾਹਿਬ ਬੋਰਡ ਮੈਂਬਰ ਸੁਰਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸੁਰਜੀਤ ਸਿੰਘ ਗਿੱਲ ਮੈਂਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਬੋਰਡ ਅਬਚਲ ਨਗਰ ਨੰਦੇੜ ਸਾਹਿਬ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਉਹ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਡਾਕਟਰ ਰੂਪ ਸਿੰਘ ਸਕੱਤਰ ਨੂੰ ਮਿਲੇ।ਡਾਕਟਰ ਰੂਪ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ …

Read More »

ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬਾਬਾ ਭੂਰੀਵਾਲਿਆਂ ਵੱਲੋਂ ਰੰਗ-ਰੋਗਨ ਦੀ ਸੇਵਾ ਸ਼ੁਰੂ

ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ (ਗੁਰਦੁਆਰਾ ਸ਼ਹੀਦ ਗੰਜ) ਦੀ ਇਮਾਰਤ ਨੂੰ ਰੰਗ-ਰੋਗਨ ਕਰਵਾਉਣ ਦੀ ਸੇਵਾ ਅੱਜ ਅਰਦਾਸ ਉਪਰੰਤ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਸ. ਮਨਜੀਤ ਸਿੰਘ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਬਲਜੀਤ ਸਿੰਘ ਖਾਲਸਾ ਅਤੇ ਭਾਈ ਮਲਕੀਤ ਸਿੰਘ ਗ੍ਰੰਥੀ …

Read More »

ਬਲਜਿੰਦਰ ਸਿੰਘ ਚੰਦੂਮਾਜਰਾ ਵੱਲੋਂ ਲੰਗਰ ਲਈ 6 ਲੱਖ 50 ਹਜ਼ਾਰ ਦੀ ਰਾਸ਼ੀ ਭੇਟ- ਸੇਵਾ ਵੀ ਕੀਤੀ

ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਦੇ ਭਤੀਜੇ ਸ. ਬਲਜਿੰਦਰ ਸਿੰਘ ਚੰਦੂਮਾਜਰਾ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੀਆਂ ਸੰਗਤਾਂ ਨਾਲ ਲੰਗਰ ਸੇਵਾ ਕਰਦਿਆਂ ਸ੍ਰੀ ਗੁਰੂ ਰਾਮਦਾਸ ਲੰਗਰ ਲਈ 6 ਲੱਖ 50 ਹਜ਼ਾਰ ਰੁਪਏ ਦੀ ਨਗਦ ਰਾਸ਼ੀ …

Read More »