Wednesday, November 25, 2026

ਪੰਜਾਬੀ

ਕੌਂਸਲਰ ਟੀਟੂ ਦੀ ਅਗਵਾਈ ਵਿੱਚ ਹਾਈ ਸਕੂਲ ਚੌਕ ਲਛਮਣਸਰ ਦੇ ਬੱਚਿਆਂ ਨੂੰ ਸਫਾਈ ਲਈ ਸੌਂਹ ਚੁਕਾਈ

ਅੰਮ੍ਰਿਤਸਰ, 4 ਅਕਤੂਬਰ (ਗੁਰਚਰਨ ਸਿੰਘ) – ਕੌਂਸਲਰ ਮਨਮੋਹਨ ਸਿੰਘ ਟੀਟੂ ਪ੍ਰਧਾਨ ਹੋਲੀ ਸਿਟੀ ਟਰੱਸਟ ਅੰਮ੍ਰਿਤਸਰ ਦੀ ਅਗਵਾਈ ਹੇਠ ਟਰੱਸਟ ਦੇ ਸਮੂਹ ਮੈਂਬਰਾਂ ਵਲੋਂ ਸਰਕਾਰੀ ਹਾਈ ਸਕੂਲ ਚੌਕ ਲਛਮਣਸਰ ਵਿਚ ਸਕੂਲ ਦੇ ਬੱਚਿਆਂ ਨਾਲ ਅੱਜ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇਲਾਕੇ ਦੀਆਂ ਗਲੀਆਂ ਵਿਚ ਸਫਾਈ ਕੀਤੀ। ਇਸ ਤੋਂ ਪਹਿਲਾਂ ਸਕੂਲ ਵਿਚ ਇਕ ਇਕੱਠ ਦੌਰਾਨ ਸਮੁੱਚੀ ਟਰੱਸਟ ਦੇ ਮੈਂਬਰਾਂ ਵਲੋਂ ਬੱਚਿਆਂ ਨਾਲ …

Read More »

ਡੇਰਾ ਸਿਰਸਾ ਮਾਫੀ ਮਾਮਲਾ – ਸਿੱਖ ਸਦਭਾਵਨਾ ਦਲ ਵਲੋਂ ਬੀਬੀਆਂ ਤੇ ਬੱਚਿਆਂ ਨੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦੇਣ ਦੇ ਵਿਰੋਧ ਵਿੱਚ ਸਿੱਖ ਸਦਭਾਵਨਾ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੋਜ਼ਾਨਾ ਜਥੇ ਭੇਜਣ ਦੀ ਲੜੀ ਦੇ ਅੱਜ ਚੌਥੇ ਦਿਨ ਬੀਬੀਆਂ ਅਤੇ ਬੱਚਿਆਂ ਦੇ ਜਥੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਮੰਗ ਪੱਤਰ ਦਿੱਤਾ। ਸਿੱਖ ਸਦਭਾਵਨਾ ਦਲ ਦੇ ਮੁਖੀ …

Read More »

ਨਿਗਮ ਮੁਲਾਜ਼ਮਾਂ ਨੂੰ ਦੋ ਮਹੀਨੇ ਤੋਂ ਤਨਖਾਹ ਨਾ ਮਿਲਣਾ ਸਥਾਨਕ ਸਰਕਾਰਾਂ ਵਿਭਾਗ ਦੀਆਂ ਗਲਤ ਨੀਤੀਆਂ -ਰਿੰਟੂ

ਅੰਮ੍ਰਿਤਸਰ, 4 ਅਕਤੂਬਰ (ਗੁਰਚਰਨ ਸਿੰਘ) – ਨਗਰ ਨਿਗਮ ਦੇ ਕਰਮਚਾਰੀਆਂ ਨੂੰ ਪਿਛਲੇ ਦੋ ਮਹੀਨੇ ਤੋਂ ਤਨਖਾਹ ਨਾ ਮਿਲਣਾ ਸਥਾਨਕ ਸਰਕਾਰਾਂ ਵਿਭਾਗ ਦੀ ਗਲਤ ਨੀਤੀਆਂ ਦਾ ਨਤੀਜਾ ਹੈ, ਕਿਉਂਕਿ ਇਹ ਅਹਿਮ ਵਿਭਾਗ ਦੀ ਵਾਗਡੋਰ ਉਸ ਵਿਅਕਤੀ ਦੇ ਹੱਥ ਵਿੱਚ ਦਿੱਤੀ ਗਈ ਹੈ, ਜੋ ਅਜੇ ਤਕ ਕਿਸੇ ਵੀ ਵਿਭਾਗ ਨੂੰ ਸਹੀ ਤਰਾਂ ਨਾਲ ਚਲਾਉਣ ਵਿੱਚ ਕਾਮਯਾਬ ਨਹੀਂ ਹੋ ਪਾਇਆ।ਇਹ ਗੱਲ ਹਲਕਾ ਉੱਤਰੀ …

Read More »

ਯੋਗ ਵਿਅਕਤੀਆਂ ਲਈ ਬੁਢਾਪਾ ਪੈਨਸ਼ਨ ਦੇ ਫਾਰਮ ਭਰਨ ਲਈ ਕੈਂਪ ਲਗਾਏ – ਅਸ਼ਵਨੀ ਸ਼ਰਮਾ

ਪਠਾਨਕੋਟ, 4 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਬੁਢਾਪਾ ਪੈਨਸ਼ਨ ਦਾ ਲਾਭ ਪਠਾਨਕੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਦੇਣ ਲਈ ਯੋਗ ਵਿਅਕਤੀਆਂ ਦੇ ਫਾਰਮ ਭਰਨ ਵਾਸਤੇ ਵੱਖ ਵੱਖ ਵਾਰਡਾਂ ਦੇ ਨਗਰ ਕੌਂਸਲਰਾਂ ਅਤੇ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਕੈਂਪ ਲਗਾਏ ਗਏ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਕੀਤੇ ਜਾ …

Read More »

ਸ਼ਹੀਦ ਮਲਕੀਤ ਸਿੰਘ ਖੇਡ ਸਟੇਡੀਅਮ ਦਾ ਰੱਖਿਆ ਨੀਹ ਪੱਥਰ ਨੀਂਹ ਪੱਥਰ

90 ਲੱਖ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ ਚੌਂਕ ਮਹਿਤਾ, 4 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਆਦਰਸ਼ ਸਕੂਲ ਧਰਦਿਉ ਬੁੱਟਰ ਵਿਖੇ ਅੱਜ ਕਾਰਗਿਲ ਸ਼ਹੀਦ ਸ੍ਰ. ਮਲਕੀਤ ਸਿੰਘ ਖੇਡ ਸਟੇਡੀਅਮ ਦਾ ਨੀਂਹ ਪੱਥਰ ਹਲਕਾ ਜੰਡਿਆਲਾ ਗੁਰੁੂ ਦੇ ਵਿਧਾਇਕ ਬਲਜੀਤ ਸਿੰਘ ਜਲਾਲ ੳਸਮਾਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਜਥੇ ਗੁਰਮੀਤ ਸਿੰਘ ਖੱਬੇਰਾਜਪੂਤਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਨੇ …

Read More »

ਬੁੱਟਰ ਸਿਵੀਆਂ ਤੋ ਕਾਂਗਰਸ ਨੂੰ ਕਰਾਰਾ ਝਟਕਾ ਅੱਧੀ ਦਰਜਨ ਪਰਿਵਾਰ ਅਕਾਲੀ ਦਲ ‘ਚ ਸ਼ਾਮਿਲ

ਚੌਂਕ ਮਹਿਤਾ, 4 ਅਕਤੂਬਰ ( ਜੋਗਿੰਦਰ ਸਿੰਘ ਮਾਣਾ ) – ਪਿੰਡ ਬੁੱਟਰ ਸਿਵੀਆਂ ਤੋ ਕਾਂਗਰਸ ਪਾਰਟੀ ਨੂੰ ਅੱਜ ਉਸ ਸਮਂ ਜੋਰਦਾਰ ਝਟਕਾ ਲੱਗਾ ਜਦੋ ਸੀਨੀਅਰ ਅਕਾਲੀ ਆਗੂ ਮਾਸਟਰ ਬਲਜਿੰਦਰ ਸਿੰਘ ਬੁੱਟਰ ਦੀ ਪ੍ਰੇਰਨਾ ਤੇ ਮਿਹਨਤ ਸੱਦਕਾ ਬਹੁਤ ਹੀ ਸਤਿਕਾਰਯੋਗ ਫ੍ਰੀਡਮ ਫਾਈਟਰ ਜਥੇ ਕਸ਼ਮੀਰ ਸਿੰਘ ਜੇ.ਈ ਅਤੇ ਉਨਾਂ੍ਹ ਨੇ ਨਾਲ ਗੁਰਜੀਤ ਸਿੰਘ ਬੁੱਟਰ, ਡਾ. ਅਮਨਦੀਪ ਸਿੰਘ ਬੁੱਟਰ, ਹਰਜਿੰਦਰ ਸਿੰਘ ਮਿੰਟੂ ਡੀਲਰ …

Read More »

ਬਾਬਾ ਈਸ਼ਰ ਸਿੰਘ ਜੀ ਦੇ ਬਰਸੀ ਸਮਾਗਮਾਂ ਦੀ ਸਮਾਪਤੀ 8 ਅਕਤੂਬਰ ਨੂੰ

9 ਅਕਤੂਬਰ ਨੂੰ ਰੋਕੋ ਕੈਂਸਰ ਸੰਸਥਾ ਵੱਲੋਂ ਲੱਗੇਗਾ ਮੁਫ਼ਤ ਜਾਂਚ ਕੈਂਪ ਸੰਦੌੜ, 04 ਅਕਤੂਬਰ (ਹਰਮਿੰਦਰ ਸਿੰਘ ਭੱਟ) – ਵਿਸ਼ਵ ਪ੍ਰਸਿੱਧ ਸੰਪਰਦਾਇ ਨਾਨਕਸਰ ਠਾਠ ਦੇ ਮੁਖੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਅਤੇ ਉਨ੍ਹਾਂ ਤੋ ਵਰੋਸਾਏ ਬਾਬਾ ਈਸ਼ਰ ਸਿੰਘ ਜੀ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਬਾਬਾ ਜਗੀਰ ਸਿੰਘ ਜੀ ਦੇ ਤਪ ਅਸਥਾਨ ਨਾਨਕਸਰ ਠਾਠ ਮਾਨਾਂ ਪਤੀ ਬੜੂੰਦੀ ਵਿਖੇ ਉਨ੍ਹਾਂ ਤੋਂ ਵਰੋਸਾਏ …

Read More »

ਅਨਾਜ ਮੰਡੀ ਸੰਦੌੜ ਵਿਖੇ ਝੋਨੇ ਦੀ ਖਰੀਦ ਹੋਈ ਸ਼ੁਰੂ

ਸੰਦੌੜ, 4 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ 1 ਅਕਤੂਬਰ ਤੋਂ ਸੁਰੂ ਹੋਈ ਝੋਨੇ ਦੀ ਖਰੀਦ ਨੂੰ ਲੈ ਕੇ ਅਨਾਜ ਮੰਡੀ ਸੰਦੌੜ ਵਿਖੇ ਅੱਜ ਝੋਨੇ ਦੀ ਖਰੀਦ ਸੁਰੂ ਹੋ ਗਈ।ਜਿਸ ਦਾ ਉਦਘਾਟਨ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝਨੇਰ ਨੇ ਕੀਤਾ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ …

Read More »

ਪਿੰਡ ਬਿਸਨਗੜ੍ਹ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ

ਸੰਦੌੜ, 4 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਿੰਘ ਸਭਾ ਪਿੰਡ ਬਿਸਨਗੜ੍ਹ (ਬਈਏਵਾਲ) ਵਿਖੇ ਭਾਈ ਦਯਾ ਸਿੰਘ ਜੀ ਗੁਰਮਤਿ ਪ੍ਰਚਾਰ ਟਰੱਸਟ ਲੋਹਟਬੱਦੀ ਦੀ ਅਗਵਾਈ ਵਿੱਚ ਇਲਾਕੇ ਭਰ ਦੇ 150 ਦੇ ਕਰੀਬ ਸਾਲਾਨਾ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਸਾਹਿਬ ਸੀz ਗੁਰੁ ਗਰੰਥ ਸਾਹਿਬ ਜੀ ਦੇ ਚਰਨਾ ਵਿੱਚ ਅਰਦਾਸ ਕਰਕੇ ਸੁਰੂ ਕੀਤੇ ਗਏ ਗੁਰਮਿਤ ਸਮਾਗਮ ਵਿੱਚ ਵੱਖ ਵੱਖ ਪਿੰਡਾਂ ਦੇ ਬੱਚਿਆਂ ਨੂੰ …

Read More »