Wednesday, November 25, 2026

ਪੰਜਾਬੀ

ਮੁੱਖ ਮੰਤਰੀ ਸ. ਬਾਦਲ ਵੱਲੋਂ ਬਟਾਲਾ ਹਲਕੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ – ਲੋਧੀਨੰਗਲ

ਬਟਾਲਾ, 4 ਅਕਤੂਬਰ (ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਖੇ ਬਟਾਲਾ ਹਲਕੇ ਦੇ ਵੱਡੇ ਪ੍ਰੋਜੈਕਟਾਂ ਨੂੰ ਮਨਜੂਰੀ ਦੇ ਦਿੱਤੀ ਹੈ, ਜਿਸ ਲਈ ਬਟਾਲਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ਼ਹਿਰ ਦੇ ਅਕਾਲੀ ਕੌਂਸਲਰਾਂ ਤੇ ਹਲਕੇ ਦੇ ਸਮੁੱਚੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕੀਤਾ …

Read More »

ਧੀਆਂ ਪੁਕਾਰਦੀਆਂ ਸੰਸਥਾ (ਅਮਰੀਕਾ) ਲੋੜਵੰਦ ਲੜਕੀਆਂ ਨੂੰ ਸਿਖਿਅਤ ਕਰਨ ਲਈ ਦ੍ਰਿੜ

ਲੜਕੀਆਂ ਹੀ ਸਮਾਜ ਦਾ ਸਹੀ ਮਾਰਗ ਦਰਸ਼ਨ ਕਰ ਸਕਦੀਆਂ ਹਨ- ਕੁਲਦੀਪ ਸਿੰਘ ਸਰਾਂ ਬਟਾਲਾ, 4 ਅਕਤੂਬਰ (ਨਰਿੰਦਰ ਬਰਨਾਲ) – ਮੌਜੂਦਾ ਸਮੇ ਵਿਚ ਜੇਕਰ ਇੰਕ ਪੰਛੀ ਝਾਤ ਮਾਰੀ ਜਾਵੇ ਤਾਂ, ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਲੜਕੀਆਂ ਪੜਾਈੇ ਦੇ ਮਾਮਲੇ ਵਿਚ ਲੜਕਿਆਂ ਨੂੰ ਪਛਾੜ ਰਹੀਆਂ ਹਨ।ਆਉਣ ਵਾਲਾ ਸਮਾਂ ਲੜਕੀਆਂ ਦਾ ਹੋਵੇਗਾ, ਕਿਉਂਕਿ ਹਰ ਖੇਤਰ ਵਿਚ ਲੜਕੀਆਂ ਹੀ ਤਰੱਕੀ ਕਰ ਰਹੀਆਂ ਹਨ।ਇਹਨਾਂ ਆਧੁਨਿਕ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਪਸੜੀ ਦੇ ਸੰਦੀਪ ਕੁਮਾਰ ਨੂੰ ਦਿੱਤੀ ਵਿਦਾਇਗੀ ਪਾਰਟੀ

ਬਟਾਲਾ, 4 ਅਕਤੂਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਪਸੜੀ (ਗੁਰਦਾਸਪੁਰ) ਦੇ ਸੰਦੀਪ ਕੁਮਾਰ ਦੀ ਬਦਲੀ ਸਰਕਾਰੀ ਸਕੂਲ (ਲੜਕੇ) ਬਟਾਲਾ ਹੋਣ ਉਪਰੰਤ ਪ੍ਰਿੰਸੀਪਲ ਹਰਦੀਪ ਸਿੰਘ ਚਾਹਲ ਤੇ ਸਾਬਕਾ ਜਿਲਾ ਸਿਖਿਆ ਅਫਸਰ ਅਤੇ ਸਮੂਚੇ ਸਟਾਫ ਵੱਲੋ ਵਿਦਾਇਗੀ ਪਾਰਟੀ ਤੇ ਸਨਮਾਨ ਚਿੰਨ ਦਿਤਾ ਗਿਆ। ਤਸਵੀਰ ਵਿੱਚ ਸਟਾਫ ਮੈਬਰ ਜਤਿੰਦਰ ਸਿੰਘ, ਰਜਿੰਦਰ ਸਰਮਾ, ਬਲਵਿੰਦਰ ਸਿੰਘ, ਕੰਸ ਰਾਜ, ਬਲਰਾਜ ਸਿੰਘ ਬਾਜਵਾ, ਪ੍ਰੇਮ ਸਿੰਘ ਸਟੇਟ …

Read More »

ਮਹਾਦੇਵ ਰੈਡੀ ਤੋਂ ਸੱਜੇ ਅਮਨਦੀਪ ਸਿੰਘ ਖਾਲਸਾ ਨੇ ਸਾਈਕਲ ‘ਤੇ ਨਸ਼ਿਆਂ ਖਿਲਾਫ ਕੀਤਾ ਪ੍ਰਚਾਰ

ਸਿੰਘ ਸੱਜਣ ਕਾਰਨ 1975 ਵਿੱਚ ਮਾਪਿਆਂ ਨੇ ਘਰੋਂ ਕੱਢਿਆ ਸੀ ਬਟਾਲਾ, 4 ਅਕਤੂਬਰ (ਨਰਿੰਦਰ ਬਰਨਾਲ) – ਮਹਾਦੇਵ ਰੇੈਡੀ ਤੋਂ ਬਣੇ ਅਮਨਦੀਪ ਸਿੰਘ ਖਾਲਸਾ ਸਿੱਖ ਧਰਮ ਅਪਨਾਉਣ ਦੇ ਬਾਅਦ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਲੈ ਕੇ ਪੂਰੇ ਦੇਸ਼ ਦੀ ਸਾਈਕਲ ਯਾਤਰਾ ਕਰਦਿਆਂ ਅੱਜ ਜਦ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਦਰਸ਼ਨ ਕਰਨ ਦੇ ਲਈ ਬਟਾਲਾ ਪਹੁੰਚਿਆ ਤਾਂ ਗੁਰਦੁਆਰਾ ਪ੍ਰਬੰਧਕ …

Read More »

ਬਾਦਲ ਵੋਟਾਂ ਖਾਤਿਰ ਅਕਾਲ ਤਖਤ ਸਾਹਿਬ ਦੀ ਵਰਤੋਂ ਬੰਦ ਕਰੇ – ਨਿਰਵੈਲ ਉਧੋਕੇ

ਭਿਖੀਵਿੰਡ, 3 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ) ਪੰਜ ਸਿੰਘ ਸਾਹਿਬਾਨ ਵਲੋਂ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਨੂੰ ਸ੍ਰੀ ਗੁਰੂ ਗੋਬਿਦ ਸਿਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇੇ ਸਾਦੇ ਕਾਗਜ਼ ‘ਤੇ ਭੇਜੇ ਪੱਤਰ ‘ਤੇ ਹੀ ਬਿਨਾਂ ਸ਼ਰਤ ਮਾਫ ਕਰਨ ਨਾਲ ਸਿੱਖ ਕੌਮ ਦੇ ਕਾਲਜੇ ਵਲੂੰਧਰੇ ਗਏ ਹਨ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਖੇਮਕਰਨ ਤੋਂ ਆਮ …

Read More »

ਵਿਦਿਆਰਥੀਆਂ ਤੇ ਆਮ ਲੋਕਾਂ ਦੇ ਆਧਾਰ ਕਾਰਡ ਬਣਾਉਣ ਲਈ 8 ਅਕਤੂਬਰ ਤੋਂ 7 ਨਵੰਬਰ ਤੱਕ ਲੱਗਣਗੇ ਕੈਂਪ

ਪਠਾਨਕੋਟ, 3 ਅਕਤੂਬਰ (ਪ.ਪ) – ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਆਧਾਰ ਕਾਰਡ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਹਿਤ 8 ਅਕਤੂਬਰ ਤੋਂ 7 ਨਵੰਬਰ ਤੱਕ ਵੱਖ ਵੱਖ ਸਕੂਲਾਂ ਵਿੱਚ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦਿੰਦਿਆ ਦੱਸਿਆ ਕਿ ਇੰਨ੍ਹਾਂ ਕੈਂਪਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਲੱਸਟਰ ਸਕੂਲਾਂ ਦੇ ਮੁੱਖੀਆਂ …

Read More »

’ਜਾਗ ਜਵਾਨਾਂ ਜਾਗ, ਚੱਲ ਜਲਿਆਂ ਵਾਲੇ ਬਾਗ’ ਦੀ ਰੈਲੀ ਦੀਆਂ ਤਿਆਰੀਆਂ ਸ਼ੁਰੂ

14 ਨਵੰਬਰ ਨੂੰ ਅੰਮ੍ਰਿਤਸਰ ਦੀ ਧਰਤੀ ਤੇ ਹੋਵੇਗੀ ਨੌਜਵਾਨਾਂ ਦੀ ਇਤਿਹਾਸਕ ਰੈਲੀ ਛੇਹਰਟਾ, 3 ਅਕਤੂਬਰ (ਸੁਖਬੀਰ ਖੁਰਮਨੀਆ) ਪੰਜਾਬ ਦੀਆਂ ਦੋ ਸੰਘਰਸ਼ਸੀਲ ਨੌਜਵਾਨ ਵਿਦਿਆਰਥੀ ਜਥੇਬੰਦੀਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਅਤੇ ਪੰਜਾਬ ਸਟੂਡੈਂਟਸ ਫੈਫਰੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸਾਥੀਆਂ ਦੇ 100ਵੇਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਸਮਰਪਿਤ ‘ਜਾਗ ਜਵਾਨਾ ਜਾਗ ਚੱਲ ਜਲ੍ਹਿਆਂਾ ਵਾਲੇ ਬਾਗ’ ਮੁਹਿੰਮ ਤਹਿਤ 14 ਨਵੰਬਰ …

Read More »

ਸਰਕਾਰੀ ਹਾਈ ਸਕੂਲ ਪੁਤਲੀਘਰ ਵਿਖੇ ਤਿੰਨ ਦਿਨਾਂ ਖੋ-ਖੋ ਟੂਰਨਾਮੈਂਟ ਸਮਾਪਤ

ਫਾਈਨਲ ਮੁਕਾਬਲੇ ਅੰਡਰ-19 ਡੀਏਵੀ ਤੇ ਅੰਡਰ-17 ਹਰਸ਼ਾਂ ਛੀਨਾ ਨੇ ਜਿੱਤੇ ਛੇਹਰਟਾ, 3 ਅਕਤੂਬਰ (ਸੁਖਬੀਰ ਖੁਰਮਨੀਆ) ਡੀ.ਈ.ਓ ਸਤਿੰਦਰਬੀਰ ਸਿੰਘ ਤੇ ਏ.ਈ.ਓ ਕੁਲਜਿੰਦਰ ਸਿੰਘ ਮੱਲੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਖੋ-ਖੋ ਚੇਅਰਮੈਨ ਗੁਰਵਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਭਾਈ ਗੁਰਦਾਸ ਸ.ਸ ਸਕੂਲ ਬਾਸਰਕੇ ਗਿਲ੍ਹਾਂ ਦੀ ਦੇਖਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਕਰਵਾਏ ਜਾ ਰਹੇ ਲੜਕਿਆਂ ਦੇ ਅੰਡਰ-17 ਤੇ 19 ਅੰਤਰ ਜੋਨ …

Read More »

ਸੈਦੋਕੇ ਦੀ ਦਿੱਖ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ

ਚੌਂਕ ਮਹਿਤਾ, ਖੁਜ਼ਾਲਾ, 3 ਅਕਤੂਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ) – ਨਜਦੀਕੀ ਪਿੰਡ ਸੈਦੋਕੇ ਵਿਖੇ ਸਰਪੰਚ ਭੁਪਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਬੀ.ਸੀ ਵਿੰਗ ਪੰਜਾਬ ਦੀ ਅਗਵਾਈ ਵਿਚ ਪਿੰਡ ਦੀਆਂ ਗਲੀਆਂ ਨਾਲੀਆਂ ਅਤੇ ਹੋਰ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ।ਪਿੰਡ ਵਿਚਲੀ ਮੁੱਖ ਗਲੀ ਜਿਸ ਨੂੰ ਪਿਛਲੇ 40 ਸਾਲਾ ਤੋ ਸਮੇ ਦੀਆਂ ਸਰਕਾਰਾਂ ਵੱਲੋ ਨਜਰ ਅੰਦਾਜ ਕੀਤਾ ਜਾ …

Read More »