Wednesday, November 25, 2026

ਪੰਜਾਬੀ

ਗੁਰਦੁਆਰਾ ਰਾੜਾ ਸਾਹਿਬ ਦੇ ਕਮਰੇ ਵਿੱਚ ਹੋਏ ਕਤਲ ਵਿਅਕਤੀ ਦੀ ਸ਼ਨਾਖ਼ਤ ਹੋਈ

ਪੁਲਿਸ ਨੇ 2 ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲੇ ਨੂੰ 24 ਘੰਟਿਆਂ ਵਿੱਚ ਸੁਲਝਾਇਆ ਅਹਿਮਦਗੜ੍ਹ (ਸੰਦੌੜ), 3 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਪੁਲਿਸ ਜ਼ਿਲ੍ਹਾ ਦਫ਼ਤਰ ਵਿਖੇ ਅੱਜ ਦੇਰ ਸ਼ਾਮ ਕਾਹਲੀ ਨਾਲ ਬੁਲਾਈ ਪ੍ਰੈਸ ਮੀਟਿੰਗ ਦੌਰਾਨ ਸ੍ਰੀ ਸਤਿੰਦਰਪਾਲ ਸਿੰਘ ਐਸ.ਪੀ. (ਆਈ) ਖੰਨਾ ਨੇ ਜਾਰੀ ਪ੍ਰੈਸ ਬਿਆਨ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਦੱਸਿਆ ਕਿ 29 ਸਤੰਬਰ 2015 ਨੂੰ ਰਣਧੀਰ ਸਿੰਘ ਪੁੱਤਰ …

Read More »

ਦੁਸਹਿਰਾ ਤੇ ਦੀਵਾਲੀ ਦੇ ਤਿਓਹਾਰਾਂ ਦੀ ਆਮਦ ‘ਤੇ ਬਾਜ਼ਾਰਾਂ ਵਿੱਚ ਵਿਚ ਪੁਲਿਸ ਵਲੋਂ ਚੌਕਸੀ ਵਧਾਈ

ਮਾਲੇਰਕੋਟਲਾ (ਸਦੌੜ), 3 ਅਕਤੂਬਰ (ਹਰਮਿਦਰ ਸਿਘ ਭੱਟ) – ਸਥਾਨਕ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿਕੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ-1 ਦੇ ਐਸ.ਐਚ.ਓ ਹਰਵਿੰਦਰ ਸਿੰਘ ਖਹਿਰਾ ਨੇ ਦੁਸਹਿਰਾ ਤੇ ਦੀਵਾਲੀ ਦੇ ਤਿਓਹਾਰਾਂ ਦੀ ਆਮਦ ਨੂੰ ਲੈ ਕੇ ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿੱਚ ਜਿਵੇਂ ਜਿਵੇਂ ਲੋਕਾਂ ਦੀ ਚਹਿਲਪਹਿਲ ਵਧਦੀ ਜਾ ਰਹੀ ਹੈ ਓਵੇਂ ਹੀ ਸਥਾਨਕ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਅਗਾਊਂ ਹੀ …

Read More »

ਸਰਕਾਰੀ ਕਾਲਜ ਵਿਖੇ ‘ਸਵੱਛ ਭਾਰਤ ਦਿਵਸ’ ਮਨਾਇਆ

ਮਾਲੇਰਕੋਟਲਾ (ਸਦੌੜ), 3 ਅਕਤੂਬਰ (ਹਰਮਿਦਰ ਸਿਘ ਭੱਟ) – ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ ਵੱਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਨੂੰ ਹੁੰਗਾਰਾ ਦਿੰਦਿਆਂ ਸਥਾਨਕ ਸਰਕਾਰੀ ਕਾਲਜ ਵਿਖੇ ਕੇਂਦਰਫ਼ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਦੀ ਗਤੀਸ਼ੀਲ ਅਗਵਾਈ ਹੇਠ ਸਵੱਛ ਭਾਰਤ ਮੁਹਿੰਮ ਤਹਿਤ ‘ਸਵੱਛ ਭਾਰਤ ਦਿਵਸ’ ਮਨਾਇਆ ਗਿਆ। ਇਸ ਸਮਾਗਮ ਵਿੱਚ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹਜਨਕ ਤਰੀਕੇ …

Read More »

ਛੋਟਾ ਚੈਂਪ ਮੁਕਾਬਲੇ ਵਿਚੋਂ ਜੇਤੂ ਰਹੇ ਨਵਦੀਪ ਝਨੇਰ ਸਨਮਾਨਿਤ

ਸੰਦੌੜ, 3 ਅਕਤੂਬਰ (ਹਰਮਿੰਦਰ ਸਿੰਘ ਭੱਟ) –  ਨਜਦੀਕੀ ਪਿੰਡ ਝਨੇਰ ਦੇ ਸਰਕਾਰੀ ਹਾਈ ਸਕੂਲ ਵਿਖੇ ਪੀ.ਟੀ.ਸੀ ਚੈਨਲ ਤੇ ਪ੍ਰਸਾਰਿਤ ਹੋਏ ਵੋਆਇਸ ਆਫ ਪੰਜਾਬ ਛੋਟਾ ਚੈਂਪ ਸੀਜਨ-2 ਦੇ ਮੁਕਾਬਲੇ ਵਿਚੋਂ ਤੀਜੇ ਸਥਾਨ ਤੇ ਰਹੇ ਪਿੰਡ ਝਨੇਰ ਦੇ ਜੰਮਪਲ ਬਾਲ ਕਲਾਕਾਰ ਨਵਦੀਪ ਸਿੰਘ ਉਰਫ ਪੀਪਨੀ ਨੂੰ ਵਿਸੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਵਿਚ ਹੋਏ ਸਮਾਗਮ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ …

Read More »

ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਨ ‘ਤੇ ਮੈਡਮ ਸਵੀਟੀ ਬਾਲਾ ਸਨਮਾਨਿਤ

ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ ਸੱਗੂ) – ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ ਦੇ 108 ਵੇ ਜਨਮ ਦਿਵਸ ਮੋਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੋਰਾਨ ਬੀ.ਬੀ.ਕੇਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੇ ਸਰੀਰਕ ਸਿੱਖਿਆ ਅਤੇ ਖੇਡਾਂ (ਵਿਭਾਗ ਦੇ ਮੁੱਖੀ) ਸ਼੍ਰੀਮਤੀ ਸਵੀਟੀ ਬਾਲਾ ਨੂੰ ‘ਸ਼ਹੀਦ ਭਗਤ ਸਿੰਘ ਐਵਾਰਡ’ ਨਾਲ ਸਨਮਾਨਿਤ ਕਰਨ ਦੀ ਰਸਮ ਪ੍ਰਿੰਸੀਪਲ ਡਾ. ਨੀਲਮ ਕਾਮਰਾ, ਸਰਹੱਦ-ਏ-ਪੰਜਾਬ ਸਪੋਰਟਸ ਕੱਲਬ (ਰਜਿ) …

Read More »

ਪੇਸ਼ੀ ਭੁਗਤਾਣ ਤੋਂ ਬਾਅਦ ਹਿਰਾਸਤ ਵਿੱਚੋਂ ਪੁਲਿਸ ਨੂੰ ਚਕਮਾ ਦੇਣ ਵਾਲਾ ਫਰਾਰੀ ਦੋਸ਼ੀ ਕਾਬੂ

ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਇੰਦਰਮੋਹਨ ਸਿੰਘ ਭੱਟੀ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਇਆਂ ਦੱਸਿਆ ਕਿ ਮਾੜੇ ਅਤੇ ਲੁੱਟ-ਖੋਹ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਨ ਵਾਸਤੇ ਬਠਿੰਡਾ ਪੁਲਿਸ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਦੇ ਸਬੰਧ ਵਿੱਚ ਜੇਰ ਨਿਗਰਾਨੀ ਵਿਨੋਦ ਕੁਮਾਰ ਕਪਤਾਨ ਪੁਲਿਸ (ਡੀ) ਬਠਿੰਡਾ, ਗੁਰਮੇਲ ਸਿੰਘ ਉੱਪ ਕਪਤਾਨ ਪੁਲਿਸ …

Read More »

ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਝੰਡਾ ਲਹਿਰਾ ਕੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਖੇਡ ਵਿਭਾਗ, ਪੰਜਾਬ ਸਰਕਾਰ ਵੱਲੋਂ ਰਾਜੀਵ ਗਾਂਧੀ ਖੇਲ ਅਭਿਆਨ ਸਕੀਮ ਰਾਹੀਂ ਲੜਕੀਆਂ ਲਈ ਵੱਖ ਵੱਖ ਖੇਡਾਂ ਦੇ ਟੂਰਨਾਂਮੈਂਟ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿਚ ਵੀ ਖਿਡਾਰੀਆਂ ਨੂੰ ਗੇਮਾਂ ਪ੍ਰਤੀ ਜੋ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਉਦਘਾਟਨੀ ਸਮਾਰੋਹ ਵਿਚ ਮੁੱਖ ਮਹਿਮਾਨ ਸਰੂਪ ਚੰਦ ਸਿੰਗਲਾ …

Read More »

ਰਾਸ਼ਟਰੀ ਖੂਨਦਾਨ ਦਿਵਸ ਮੌਕੇ ਖੂਨਦਾਨ ਮਹਾਂਦਾਨ ਵਿਸ਼ੇ ‘ਤੇ ਸੈਮੀਨਾਰ

ਬਟਾਲਾ, 3 ਅਕਤੂਬਰ (ਨਰਿੰਦਰ ਬਰਨਾਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੌਨੀ ਬਟਾਂਲਾ ਵਿਖੇ ਸਵੈ ਇੱਛਤ ਖੂਨਦਾਨ ਦਿਵਸ ਮਨਾਇਆ ਗਿਆ। ਜਿਲ੍ਹਾਂ ਸਿਖਿਆ ਅਫਸਰ (ਸਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਜੀ ਦੇ ਦਿਸ਼ਾ ਨਿਰਦੇਸਾਂ ਅਤੇ ਪ੍ਰਿੰਸੀਪਲ ਸ੍ਰੀ ਮਤੀ ਇੰਦਰਜੀਤ ਵਾਲੀਆ ਦੀ ਰਹਿਨੂਮਾਈ ਹੇਠ 1 ਅਕਤੂਬਰ ਨੂੰ ਰਾਸ਼ਟਰੀ ਸਵੈ ਇੱਛਤ ਖੂਨਦਾਨ ਦਿਵਸ ਮੌਕੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। 33 ਵਾਰ ਖੂਨਦਾਨ …

Read More »

ਜਿਲ੍ਹਾ ਪੱਧਰੀ ਮਹਿਲਾ ਮੁਕਾਬਲਿਆਂ ਵਿੱਚ ਕੰਨਿਆ ਸਕੂਲ ਬਟਾਲਾ ਦੀ ਝੰਡੀ

ਬਟਾਲਾ, 3 ਅਕਤੂਬਰ (ਨਰਿੰਦਰ ਬਰਨਾਲ) – ਰਾਜੀਵ ਗਾਂਧੀ ਖੇਡ ਅਭਿਆਨ ਸਕੀਮ ਤਹਿਤ ਜਿਲ੍ਹਾ ਪੱਧਰ ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਸਾਲ 2015-16 ਦੇ ਟੇਬਲ ਟੈਨਿਸ ਮੁਕਾਬਲੇ ਜਿਲ੍ਹਾਂ ਖੇਡ ਅਧਿਆਪਕਾਰੀ ਸ੍ਰੀ ਮਤੀ ਜਸਮੀਤ ਕੌਰ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਕਰਵਾਏ ਗਏ।ਇਹਨਾ ਜਿਲ੍ਰਾ ਪੱਧਰੀ ਖੇਡ ਮੁਕਾਬਲਿਆਂ ਦਾ ਸੂਭ ਆਰੰਭ ਪ੍ਰਿੰਸੀਪਲ ਸ੍ਰੀ ਮਤੀ ਇੰਦਰਜੀਤ ਵਾਲੀਆ …

Read More »

ਕੀ ਹੁਣ ਸਮੁੱਚਾ ਸਿੱਖ, ਪੰਥ ਨਹੀਂ ਰਿਹਾ- ਅਕਾਲ ਪੁਰਖ ਕੀ ਫੌਜ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ)  ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿ:  ਇਕਬਾਲ ਸਿੰਘ ਵਲੋਂ ਦਿਤੇ ਗਏ ਬਿਆਨ ‘ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਅਕਾਲ ਪੁਰਖ ਕੀ ਫੌਜ ਦੇ ਮੁਖੀ  ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਕੋਅਰਡੀਨੇਟਰ ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਨੇ ਜਾਰੀ ਕੀਤੇ ਇੱਕ ਸਾਂਝੇ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਗਿ: ਇਕਬਾਲ ਸਿੰਘ …

Read More »