ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਨੇ ਕਿਹਾ ਕਿ ਜੋ ਸੰਤ ਮਹਾਤਮਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਹਿਤ ਪੰਜ ਤਖ਼ਤ ਸਾਹਿਬਾਨਾਂ ਨੂੰ ਸਮਰਪਿਤ ਹਨ, ਉਹਨਾਂ ਦਾ ਉਹ ਸਤਿਕਾਰ ਕਰਦੇ ਹਨ, ਪ੍ਰੰਤੂ ਜਿਹੜੇ ਆਪਣੇ-ਆਪ ਨੂੰ ਸੰਤ ਕਹਾਉਂਦੇ ਹਨ। ਪਰ ਤਖ਼ਤ ਸਾਹਿਬਾਨ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ……
ਸਚਖੰਡ ਸ੍ਰੀ ਹਜੂਰ ਸਾਹਿਬ ਪੁੱਜੀ ਵਿਸ਼ੇਸ਼ ਰੇਲ ਯਾਤਰਾ ਦਾ ਸ਼ਾਨਦਾਰ ਸਵਾਗਤ
ਨੰਦੇੜ, 2 ਅਕਤੂਬਰ (ਰਵਿੰਦਰ ਸਿੰਘ ਮੋਦੀ) – ਚੰਡੀਗੜ੍ਹ ਤੋਂ ਸਚਖੰਡ ਸ੍ਰੀ ਹਜੂਰ ਸਾਹਿਬ ਪੁੱਜੀ ਵਿਸ਼ੇਸ਼ ਯਾਤਰਾ ਦਾ ਨੰਦੇੜ ਦੀਆਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਮਾਤਾ ਤ੍ਰਿਪਤਾ ਜੀ ਚੈਰੀਰੇਬਲ ਟਰੱਸਟ ਚੰਡੀਗੜ੍ਹ ਦੇ ਮੁਖੀ ਭਾਈ ਅਰਵਿੰਦਰ ਸਿੰਘ ਵੀਰ ਅਤੇ ਭਾਈ ਸਤਬੀਰ ਸਿੰਘ ਦੀ ਅਗਵਾਈ ‘ਚ ਪੁੱਜੀ ਇਸ ਰੇਲ ਯਾਤਰਾ ਵਿੱਚ 1300 ਦੇ ਕਰੀਬ ਸ਼ਰਧਾਲੂ ਸ਼ਾਮਲ ਸਨ। ਗੁਰੂ ਗੋਬਿੰਦ ਸਿੰਘ ਜੀ ਦੇ …
Read More »ਸਿੰਘ ਸਭਾ ਵਲੋਂ ਆਪਣਾ ਸਥਾਪਨਾ ਦਿਵਸ ਮਨਾਇਆ ਗਿਆ
ਜੈਕਾਰਿਆਂ ਦੀ ਗੂਜ਼ ‘ਚ ਪਾਸ ਕੀਤੇ ਤਿੰਨ ਮਤੇ- ਸਿਰਸਾ ਸਾਧ ਨੂੰ ਦਿੱਤੀ ਮੁਆਫੀ ਕੀਤੀ ਰੱਦ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸੰਤ ਸਿੰਘ ਸੁੱਖਾ ਸਿੰਘ ਸੰਸਥਾ ਵਿਖੇ ਸਿੰਘ ਸਭਾ ਵਲੋਂ ਆਪਣਾ ਸਥਾਪਨਾ ਦਿਵਸ ਮਨਾਇਆ ਗਿਆ।ਇਸ ਸਮੇਂ ਅਯੌਜਿਤ ਕੀਤੇ ਗਏ ਸੰਮੇਲਨ ਵਿੱਚ ਦੇਸ਼ ਦੇ ਵੱਖ ਵੱਖ ਹਿਸਿਆ ਤੋਂ ਵੱਡੀ ਗਿਣਤੀ ‘ਚ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਤੇ ਪੰਥ ਦਰਦੀਆਂ ਨੇ ਸ਼ਮੂਲੀਅਤ ਕੀਤੀ।ਇਸ …
Read More » ਮੇਲਾ ਵੇਖਣ ਗਏ ਦਾ ਮੋਟਰਸਾਈਕਲ ਚੋਰੀ
ਅਲਗੋਂ ਕੋਠੀ, 2 ਅਕਤੂਬਰ (ਹਰਦਿਆਲ ਸਿੰਘ ਭੈਣੀ) – ਏਥੋਂ ਨੇੜਲੇ ਪਿੰਡ ਭੈਣੀ ਮੱਸਾ ਸਿੰਘ ਜਿਲ੍ਹਾ ਤਰਨਤਾਰਨ ਵਾਸੀ ਸਾਰਜ ਸਿੰਘ ਪੁੱਤਰ ਬਲਕਾਰ ਸਿੰਘ ਦਾ ਮੇਲਾ ਦੇਖਣ ਗਏ ਦਾ ਮੋਟਰ ਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਰਜ ਸਿੰਘ ਨੇ ਦੱਸਿਆ ਹੈ ਕਿ ਉਹ 30 ਸਤੰਬਰ ਨੂੰ ਪਿੰਡ ਵੱਡੀ ਮੱਖੀ ਵਿਖੇ ਮੇਲਾ ਵੇਖਣ ਗਿਆ ਸੀ ਅਤੇ ਮੋਟਰ ਸਾਈਕਲ ਲਗਾ …
Read More »ਬਰਤਾਨੀਆ ਵੱਲੋਂ ਸਿੱਖਾਂ ਨੂੰ ਦਸਤਾਰ ਸਜਾ ਕੇ ਕੰਮ ਕਰਨ ਦੀ ਆਗਿਆ ਸ਼ਲਾਘਾਯੋਗ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 2 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਾਨੀਆ ਸਰਕਾਰ ਵੱਲੋਂ ਸਿੱਖਾਂ ਨੂੰ ਦਸਤਾਰ ਸਜਾ ਕੇ ਕੰੰਮ ਕਰਨ ਦੀ ਆਗਿਆ ਦੇਣ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪੰਜ ਕਕਾਰਾਂ ਤੋਂ ਇਲਾਵਾ ਖ਼ਾਲਸਾ ਪੰਥ ਨੂੰ ਦਸਤਾਰ ਦੀ ਦਾਤ ਬਖ਼ਸ਼ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਥਾਨਾਂ ‘ਤੇ ਗੁਰਮਤਿ ਸਮਾਗਮਾਂ ਅੱਜ ਤੋਂ – ਬੇਦੀ
ਅੰਮ੍ਰਿਤਸਰ, 2 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਿਧਾਂਤਾਂ ਤੇ ਪਥਕ ਰਵਾਇਤਾਂ ਅਨੁਸਾਰ ਪੂਰੀ ਸ਼ਰਧਾ ਭਾਵਨਾ ਨਾਲ 29 ਅਕਤੂਬਰ ਨੂੰ ਸੱਚਖਡ ਸ੍ਰੀ ਹਰਿਮਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ …
Read More »ਗਾਂਧੀ ਜੈਯੰਤੀ ਮੌਕੇ ਲੇਬਰ ਸ਼ੈਡ ਪਠਾਨਕੋਟ ਤੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ
ਪਠਾਨਕੋਟ, 2 ਅਕਤੂਬਰ (ਪ.ਪ) – ਪਿਛਲੇ ਸਾਲ ਗਾਂਧੀ ਜੈਯੰਤੀ ਮੌਕੇ ਲੇਬਰ ਸ਼ੈਡ ਪਠਾਨਕੋਟ ਤੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਸ਼ਹਿਰ ਵਾਸੀਆਂ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਵਾਰਡ ਨੰ: 34 ਵਿੱਚ ਸਫ਼ਾਈ ਅਭਿਆਨ ਚਲਾਇਆ। ਉਨ੍ਹਾਂ ਨੇ …
Read More »ਮਹਾਤਮਾ ਗਾਂਧੀ ਦੇ 146ਵੇਂ ਜਨਮ ਦਿਵਸ’ਤੇ ਅਹਿੰਸਾ ਦਾ ਅੰਤਰਰਾਸ਼ਟਰੀ ਦਿਵਸ ਸਮਾਗਮ
ਪਠਾਨਕੋਟ, 2 ਅਕਤੂਬਰ (ਪ.ਪ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ (ਪਠਾਨਕੋਟ) ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 146ਵੇਂ ਜਨਮ ਦਿਵਸ ਦੇ ਮੌਕੇ ‘ਤੇ ਅਹਿੰਸਾ ਦਾ ਅੰਤਰ ਰਾਸ਼ਟਰੀ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ …
Read More »ਸ਼ਾਤੀ ਅਤੇ ਸੱਚ ਦੇ ਪ੍ਰਤੀਕ ਸਨ ਰਾਸਟਰ ਪਿਤਾ ਮਹਾਤਮਾ ਗਾਂਧੀ -ਪ੍ਰਿਜੋਸ਼ੀ
ਪੱਟੀ, 2 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ ) – ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੁਕੇਚੰਦਰ ਜੋਸ਼ੀ ਅਤੇ ਸਕੂਲ ਸਟਾਫ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 146 ਵੀਂ ਜਯੰਤੀ ਮੋਕੇ ਸਰਧਾ ਦੇ ਫੁੱਲ ਭੇਂਟ ਕੀਤੇ ।ਇਸ ਮੋਕੇ ਜਸਬੀਰ ਕੋਰ ਲੈਕ: ਕਮਿਸਟਰੀ ਅਤੇ ਮੈਡਮ ਪ੍ਰੇਮ ਲਤਾ, ਰਵੀ ਪ੍ਰਕਾਸ਼ ਸ਼ਰਮਾ ਨੇ ਸਕੂਲ ਵਿਦਿਆਰਥਣਾਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਬਾਰੇ …
Read More »
Punjab Post Daily Online Newspaper & Print Media