Wednesday, November 25, 2026

ਪੰਜਾਬੀ

ਬੰਧਨ ਬੈਂਕ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 9 ਵਿਦਿਆਰਥੀਆਂ ਦੀ ਚੋਣ

ਅੰਮ੍ਰਿਤਸਰ 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮਬੀਏ ਕੋਰਸ ਦੇ 9 ਵਿਦਿਆਰਥੀਆਂ ਨੂੰ ਬੰਧਨ ਬੈਂਕ ਵੱਲੋਂ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।ਉਨ੍ਹਾਂ ਨੂੰ ਇਹ ਪੇਸ਼ਕਸ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਕਰਵਾਈ ਗਈ ਬੰਧਨ ਬੈਂਕ ਦੀ ਕੈਂਪਸ ਪਲੇਸਮੈਂਟ ਡਰਾਈਵ ਮੌਕੇ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਅੰਤਰਰਾਸ਼ਟਰੀ ਮਿਲਟਸ ਡੇਅ ਮਨਾਇਆ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਫ਼ਸਟ ਪੰਜਾਬ ਗਰਲਜ਼ ਬਟਾਲੀਅਨ ਤੇ 24 ਪੰਜਾਬ ਬਟਾਲਿਅਨ ਆਰਮੀ ਵਿੰਗ ਐਨ.ਸੀ.ਸੀ ਦੇ ਕੈਡਿਟਾਂ ਵੱਲੋਂ ਅੰਤਰਰਸ਼ਟਰੀ ਮਿਲਟਸ ਡੇਅ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਕੈਂਡਿਟਾਂ ਨੂੰ ਸੰਬੋਧਨ ਕਰਦਿਆਂ ਪੰਜ਼ ਪ੍ਰਕਾਰ ਦੇ ਮੋਟੇ ਅਨਾਜ ਬਾਰੇ ਫਾਇਦੇ, ਬਣਾਉਣ ਦੇ …

Read More »

ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮਡੈਡੀ ਕੇਟਿਡ ਏ.ਈ.ਆਰ.ਓ ਅਤੇ ਦੀ ਅਗਵਾਈ ਵਿੱਚ 016-ਅੰਮ੍ਰਿਤਸਰ ਪੱਛਮੀ ਦੇ ਅਧੀਨ ਆਉਦੇ ਖੇਤਰ ਵਿੱਚ ਵੋਟਰਾਂ ਲਈ ਈ.ਵੀ.ਐਮਜ ਅਤੇ ਵੀ.ਵੀ.ਪੈਟ ਮਸ਼ੀਨ ਦੀ ਡੈਮੋਸ਼ਟਰੇਸ਼ਨ ਸੁਪਰਵਾਈਜ਼ਰ ਬਲਜੀਤ ਸਿੰਘ ਦੇ ਅਧੀਨ ਇਹ …

Read More »

ਖ਼ਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਮੁੱਦੇ ’ਤੇ ਸੈਸ਼ਨ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮਨੋਵਿਗਿਆਨ ਅਤੇ ਸਮਾਜ ਸ਼ਾਸਤਰ ਵਿਭਾਗ ਵੱਲੋਂ ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਮਾਨਸਿਕ ਸਿਹਤ ਮੁੱਦੇ ’ਤੇ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਸ਼ਨ ’ਚ ਆਰਟਸ ਅਤੇ ਸੋਸ਼ਲ ਸਾਇੰਸਜ਼ ਦੇ ਡੀਨ ਪ੍ਰੋ. ਜਸਪ੍ਰੀਤ ਕੌਰ ਅਤੇ ਐਮਪਾਵਰ, ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੀ ਸਟੇਟ ਕੋਆਰਡੀਨੇਟਰ …

Read More »

ਸਕੂਲਾਂ ਦੀ ਦਿੱਖ ਸੰਵਾਰਨ ‘ਚ ਵਲੰਟੀਅਰਾਂ ਦਾ ਵੱਡਾ ਯੋਗਦਾਨ- ਗੋਬਿੰਦ ਸਿੰਘ ਸੰਧੂ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਚੱਲ ਰਹੇ 7 ਰੋਜ਼ਾ ਕੈਂਪ ਦੇ ਤੀਸਰੇ ਦਿਨ ਵਲੰਟੀਅਰਾਂ ਦਾ ਹੌਸਲਾ ਵਧਾਉਣ ਲਈ ਕਰਵਾਏ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਪੁੱਜੇ।ਪ੍ਰਿੰਸੀਪਲ ਨਵਰਾਜ ਕੌਰ ਨੇ ਮੁੱਖ ਮਹਿਮਾਨ ਦਾ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਲਗਾਇਆ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪਰਿਵਾਰ ਵਿਛੋੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ।ਇਹ ਕੈਂਪ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਦੀ ਦੇਖ-ਰੇਖ ਵਿੱਚ ਆਯੋਜਿਤ ਕੀਤਾ ਗਿਆ।ਸਰਦਾਰ ਜੀ ਪਗੜੀ ਸਿਖਲਾਈ ਸੈਂਟਰ ਫਾਜ਼ਿਲਕਾ ਵਲੋਂ ਸਰਦਾਰ ਬਲਜਿੰਦਰ ਸਿੰਘ ਅਤੇ ਸਰਦਾਰ ਗੁਰਜੀਤ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਮਤਿ ਸਮਾਗਮ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਰਸਾਉਂਦੇ ਹੋਏ ਡਿਸਪਲੇ ਬੋਰਡ ਤਿਆਰ ਕੀਤੇ।ਉਪਰੰਤ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦੇ ਪਾਠ, ਸ਼ਬਦ-ਕੀਰਤਨ, ਕਵੀਸ਼ਰੀ, ਢਾਡੀ ਵਾਰਾਂ, ਭਾਸ਼ਣ ਅਤੇ ਧਾਰਮਿਕ …

Read More »

ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਾਹਨਾਂ ਦੀ ਜਾਂਚ ਦੇ ਨਿਰਦੇਸ਼

ਕਿਹਾ, ਹਰ ਵਾਹਨ ਦੇ ਪਿੱਛੇ ਲਾਇਟਾਂ ਅਤੇ ਰਿਫਲੈਕਟਰ ਜਰੂਰ ਲੱਗੇ ਹੋਣ ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਟਰੈਫਿਕ ਪੁਲਿਸ, ਆਰ.ਟੀ.ਏ ਅੰਮ੍ਰਿਤਸਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਧੁੰਦ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਯਕੀਨੀ ਬਨਾਉਣ।ਉਨਾਂ ਕਿਹਾ ਕਿ ਸੰਘਣੀ ਧੁੰਦ …

Read More »

ਆਤਮ ਪਬਲਿਕ ਸਕੂਲ ਵਿਖੇ ਹੋਇਆ ਸਲਾਨਾ ਖੇਡ ਟੂਰਨਾਮੈਂਟ

ਅੰਮ੍ਰਿਤਸਰ, 21 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਦੀਆਂ ਰਵਾਇਤੀ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਇਹ ਵਿਚਾਰ ਅੱਜ ਏਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਸਲਾਨਾ ਖੇਡ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਬੋਲਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ, ਪ੍ਰਮੁੱਖ ਸ਼ਾਇਰ ਅਵਤਾਰ ਸਿੰਘ ਚਮਕ ਅਤੇ ਸਮਾਜ ਸੇਵੀ ਵਰਿੰਦਰ ਸਹਿਦੇਵ ਵਲੋਂ ਕਹੇ ਗਏ।ਉਹਨਾਂ ਕਿਹਾ ਕਿ ਅਜੋਕੀ …

Read More »

ਕੰਪਨੀ ਬਾਗ, ਬੱਸ ਸਟੈਂਡ ਤੇ ਰਾਮ ਤਲਾਈ ਚੌਕ ਵਿਖੇ ਈ.ਵੀ ਚਾਰਜ਼ਿੰਗ ਸਟੇਸ਼ਨਾਂ ਦੀ ਸਥਾਪਨਾ ਸ਼ੁਰੂ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਘਣਸ਼ਿਆਮ ਥੋਰੀ ਨੇ ਹੈ ਕਿ ਈ-ਆਟੋ ਡਰਾਈਵਰਾਂ ਦੇ ਨਾਲ-ਨਾਲ ਪੁਰਾਣੇ ਡੀਜ਼ਲ ਆਟੋ ਡਰਾਈਵਰਾਂ ਲਈ ਇੱਕ ਵੱਡੀ ਖ਼ਬਰ ਹੈ, ਕਿਉਂਕਿ ਅਡਾਨੀ ਟੋਟਲ ਐਨਰਜੀਜ਼ ਦੁਆਰਾ ਤਿੰਨ ਸਾਈਟਾਂ ’ਤੇ ਈ.ਵੀ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਦਾ ਕੰਮ ਅੱਜ ਸ਼ੁਰੂ ਹੋ ਰਿਹਾ ਹੈ।ਇਹ ਸਾਈਟਾਂ ਕੰਪਨੀ ਬਾਗ, ਬੱਸ ਸਟੈਂਡ ਅਤੇ ਰਾਮ ਤਲਾਈ ਚੌਕ ਵਿੱਚ ਹਨ। …

Read More »