ਅੰਮ੍ਰਿਤਸਰ 21 ਦਸੰਬਰ (ਸੁਖਬੀਰ ਸਿੰਘ) – ਪਿਛਲੇ 70 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਪਿੰਡਾਂ ਦੀ ਕੋਈ ਸਾਰ ਨਹੀ ਲਈ।ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ, ਸਗੋ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ। ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲ ਵਿਖੇ 56 ਲੱਖ ਰੁਪਏ ਦੇ ਵਿਕਾਸ …
Read More »ਪੰਜਾਬੀ
ਵਿਧਾਇਕ ਡਾ. ਅਜੈ ਗੁਪਤਾ ਨੇ ਸੜਕਾਂ ਬਣਾਉਣ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ 21 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਚੌਕ ਫ਼ਰੀਦ ਵਿਖੇ ਕੰਮ ਤੇਜ਼ ਕਰ ਦਿੱਤਾ ਗਿਆ ਹੈ।ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਤੇਜ਼ੀ ਨਾਲ ਨਿਰਮਾਣ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਦੀ ਦਾ …
Read More »ਓਪਨ ਨੈਟਵਰਕ ਆਫ ਡਿਜ਼ੀਟਲ ਕਮਰਸ ਸਬੰਧੀ ਜਾਗਰੂਕਤਾ ਕੈਂਪ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਡਾਇਰੈਕਟਰ ਉਦਯੋਗ ਅਤੇ ਕਮਰਸ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਇੰਦਰਜੀਤ ਸਿੰਘ ਟਾਂਡੀ ਦੀ ਪ੍ਰਧਾਨਗੀ ਹੇਠ ਓਪਨ ਨੈਟਵਰਕ ਆਫ ਡਿਜ਼ੀਟਲ ਕਮਰਸ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ।ਇਸ ਵਿਚ ਸ਼੍ਰੀਮਤੀ ਅਦਿਤੀ ਸਿੰਘਾ ਮੀਤ ਪ੍ਰਧਾਨ ਓ.ਐਨ.ਡੀ.ਸੀ ਨੇ ਦੱਸਿਆ ਗਿਆ ਕਿ ਉਕਤ ਨੈਟਵਰਕ ਨਾਲ ਜੁੜ ਕੇ ਕੋਈ ਵੀ ਉਤਪਾਦਕ ਆਪਣਾ ਉਤਪਾਦ ਆਨਲਾਈਨ …
Read More »ਧੂਰੀ ਸਕੂਲ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੂਰੀ ਦੇ ਵਿਦਿਆਰਥੀ ਇੱਕ ਦਿਨਾ ਫੇਰੀ ਦੌਰਾਨ ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਪਹੁੰਚੇ।ਪ੍ਰਿੰਸੀਪਲ ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਮੈਡਮ ਸ਼ਮੀਨ ਅਖ਼ਤਰ ਅਤੇ ਹੈਪੀ ਗੋਇਲ ਦੀ ਅਗਵਾਈ ਵਿੱਚ 90 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖ਼ਾ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ।ਪਿੰਗਲਵਾੜਾ ਦੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ।ਉਹ …
Read More »ਮਿਸ਼ਨ ਸ਼ਤ ਪ੍ਰਤੀਸ਼ਤ ਲਈ ਬੋਰਡ ਦੀਆਂ ਕਲਾਸਾਂ ਦੀ ਵਿਸ਼ੇਸ਼ ਸਮੇਂ ‘ਚ ਪੜ੍ਹਾਈ ਆਰੰਭ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜਿਲ੍ਹਾ ਬਰਨਾਲਾ ਵਿਖੇ ਜਿਲ੍ਹਾ ਸਿੱਖਿਆ ਅਫਸਰ ਸ਼ਮਸ਼਼ੇਰ ਸਿੰਘ, ਉਪ-ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਨਿਧਾ ਅਲਤਾਫ, ਬਲਾਕ ਨੋਡਲ ਅਫਸਰ ਹਰਪ੍ਰੀਤ ਕੌਰ, ਸਕੂਲ ਪ੍ਰਿੰਸੀਪਲ ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਮਿਸ਼ਨ 100 ਪ੍ਰਤੀਸ਼ਤ ਤਹਿਤ ਲਈ ਬੋਰਡ ਦੀਆਂ ਕਲਾਸਾਂ ਦੀ ਸਕੂਲ ਸਮੇਂ ਤੋਂ ਪਹਿਲਾਂ ਪੜ੍ਹਾਈ ਵਿਸ਼ੇਸ਼ ਤੌਰ ‘ਤੇ …
Read More »ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਸਲਾਨਾ ਸਮਾਗਮ ਦਾ ਆਯੋਜਨ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਸਾਲਾਨਾ ਸਮਾਗਮ ਮਨਾਇਆ ਗਿਆ।ਮੁੱਖ ਮਹਿਮਾਨ ਡਾਇਰੈਕਟਰ ਸਲਾਈਟ ਮਨੀਕਾਂਤ ਪਾਸਵਾਨ ਦਾ ਸਕੂਲ ਦੇ ਪ੍ਰਿੰਸੀਪਲ ਨੇ ਭਰਵਾਂ ਸਵਾਗਤ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਸਕੂਲ ਪ੍ਰਿੰਸੀਪਲ ਦੁਆਰਾ ਦੀਪ ਜਲਾ ਕੇ ਕੀਤੀ ਗਈ।ਸਮਾਰੋਹ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਜਿੰਨਾਂ ਵਿੱਚ ਅਤੇ ਰਾਜਸਥਾਨੀ ਤੇ ਗੁਜਰਾਤੀ ਡਾਂਸ ਅਤੇ ਪੰਜਾਬ …
Read More »ਸਕੂਲ ਆਫ ਐਮੀਨੈਸ ਜੰਡਿਆਲਾ ਗੁਰੂ ‘ਚ ਬਣੇਗ ਸ਼ਾਨਦਾਰ ਸਟੇਡੀਅਮ – ਈ.ਟੀ.ਓ
ਸਲਾਨਾ ਸਮਾਗਮ ਵਿੱਚ ਲੜਕੀਆਂ ਨੂੰ ਵੰਡੇ ਇਨਾਮ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਇਹ ਪ੍ਰਗਟਾਵਾ ਕੈਬਨਿਟ ਮੰਤਰੀ …
Read More »ਜਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ
ਅੰਮ੍ਰਿਤਸਰ 20 ਦਸੰਬਰ (ਸੁਖਬੀਰ ਸਿੰਘ) – ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮਿ੍ਰਤਸਰ ਦਾ ਦੌਰਾ ਕੀਤਾ ਗਿਆ।ਇਸ ਦੋਰਾਨ ਸ੍ਰੀ ਰਸ਼ਪਾਲ ਸਿੰਘ ਅਤੇ ਅਮਿਤ ਮਲਹਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅੰਮ੍ਰਿਤਸਰ ਵੀ ਨਾਲ ਸਨ।ਇਸ ਦੇ ਨਾਲ ਹੀ ਕੇਂਦਰੀ ਜੇਲ ਦੇ ਵੱਖ-ਵੱਖ ਬੇਰਕਾਂ, ਲੰਗਰ ਘਰ, ਹਸਪਤਾਲ ਆਦਿ ਦਾ ਨਿਰਖਣ ਕੀਤਾ ਗਿਆ।ਜੇਲ੍ਹ ਸੁਪਰਡੈਂਟ ਅਨੁਰਾਗ ਅਜਾਦ …
Read More »ਸਵਦੇਸ਼ ਦਰਸ਼ਨ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਤਰਜ਼ੀਹੀ ਅਧਾਰ ‘ਤੇ ਹੋਵੇ-ਡੀ.ਸੀ
ਅਟਾਰੀ ਸਰਹੱਦ ‘ਤੇ ਵੀ ਦਰਸ਼ਕਾਂ ਲਈ ਸਹੂਲਤਾਂ ਵਧਾਉਣੀਆਂ ਜਰੂਰੀ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਸਵਦੇਸ਼ ਦਰਸ਼ਨ ਦੇ ਦੂਸਰੇ ਪੜਾਅ ‘ਚ ਸਰਕਾਰ ਵੱਲੋਂ ਸੈਲਾਨੀਆਂ ਲਈ ਬਿਹਤਰ ਵਾਤਾਵਰਣ ਤੇ ਵਧੀਆ ਮੁੱਢਲਾ ਢਾਂਚਾ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੀ ਪਹਿਲ ਵਿੱਚ ਸਾਡੀ ਤਰਜ਼ੀਹ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਨੂੰ ਬਿਹਤਰ ਬਨਾਉਣਾ ਤੇ ਅਟਾਰੀ ਸਰਹੱਦ ਉਤੇ ਜਾਂਦੇ ਸੈਲਾਨੀਆਂ ਲਈ ਚੰਗੀਆਂ ਸਹੂਲਤਾਂ …
Read More »ਡਿਪਟੀ ਕਮਿਸ਼ਨਰ ਵਲੋਂ ਹਵਾਈ ਅੱਡੇ ਦੇ ਆਲੇ ਦੁਆਲੇ ਨੂੰ ਕੂੜਾ ਰਹਿਤ ਬਨਾਉਣ ਦੀ ਲੋੜ ‘ਤੇ ਜ਼ੋਰ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ‘ਏਅਰ ਫੀਲਡ ਵਾਤਾਵਰਣ ਮੈਨਜਮੈਂਟ’ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਿਹਾ ਕਿ ਹਵਾਈ ਅੱਡੇ ‘ਤੇ ਉਡਾਨਾਂ ਦੀ ਸੁਰੱਖਿਅਤ ਆਵਾਜਾਈ ਲਈ ਜਰੂਰੀ ਹੈ ਕਿ ਇਸ ਇਲਾਕੇ ਤੋਂ ਪੰਛੀਆਂ ਨੂੰ ਦੂਰ ਰੱਖਿਆ ਜਾਵੇ।ਪੰਛੀਆਂ ਤੋਂ ਬਚਾਅ ਲਈ ਇਸਦੇ ਆਲੇ ਦੁਆਲੇ ਨੂੰ ਕੂੜੇ ਆਦਿ ਤੋਂ ਮੁੱਕਤ ਰੱਖਣ ਦੀ ਲੋੜ ਹੈ।ਇਸ ਲਈ ਇਕ ਤਾਂ …
Read More »
Punjab Post Daily Online Newspaper & Print Media