ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਏਅਰ ਪੋਰਟ ਵਿਖੇ ਧੀਆਂ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਛੇਵੀ ਤੋਂ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਂਵਾਂ ਵਿੱਚ ਹਿਸਾ ਲਿਆ। ਬੱਚਿਆਂ ਨੇ ਅਣਜੰਮੀ ਧੀ ਦੀ ਪੁਕਾਰ ਕਵਿਤਾ ਅਤੇ ਭਰੂਣ ਹੱਤਿਆ ਸਬੰਧੀ ਭਾਸ਼ਣ ਰਾਹੀ ਸਰੋਤਿਆਂ ਨੂੰ ਧੀਆਂ ਦੇ ਜੀਵਨ ਵਿੱਚ ਮਹੱਤਤਾ ਤੋਂ ਜਾਣੂ ਕਰਵਾਉਦਿਆਂ ਇਸ ਸਮਾਜਿਕ ਕੁਰੀਤੀ …
Read More »ਪੰਜਾਬੀ
ਚੀਫ ਖਾਲਸਾ ਦੀਵਾਨ ਨੇ ਗੁਰਮੀਤ ਰਾਮ ਰਹੀਮ ਦੇ ਸਪੱਸ਼ਟੀਕਰਨ ਨੂੰ ਪ੍ਰਵਾਨ ਕਰਨ ‘ਤੇ ਸਹਿਮਤੀ ਪ੍ਰਗਟਾਈ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਅੱਜ ਹੋਈ ਇੱਕ ਇਕੱਤਰਤਾ ਵਿਚ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਵਲੋਂ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੇ ਸਪੱਸ਼ਟੀਕਰਨ ਨੂੰ ਪ੍ਰਵਾਨ ਕਰਨ ਦੇ ਫੈਸਲੇ ‘ਤੇ ਸਹਿਮਤੀ ਪ੍ਰਗਟਾਈ ਹੈ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਸਿੱਖਾਂ ਦੀ ਭਗਤੀ ਅਤੇ ਸ਼ਕਤੀ ਦੇ …
Read More »ਖੂਨ ਹੋਇਆ ਸਫ਼ੈਦ, ਪੁੱਤਰ ਤੇ ਧੀ ਨੇ ਕਰਵਾਈ ਮਾਂ-ਬਾਪ ਦੀ ਹੱਤਿਆ
ਵਲੈਤ ਰਹਿੰਦਾ ਪੁੱਤਰ ਕਤਲ ਦੇ ਮਾਮਲੇ ਵਿਚ ਮਾਸਟਰ ਮਾਈਂਡ- ਲਾਸ਼ਾਂ ਨਹਿਰ ਵਿਚ ਸੁੱਟੀਆਂ ਸੰਦੌੜ/ਨਥਾਣਾ, 26 ਸਤੰਬਰ (ਹਰਮਿੰਦਰ ਸਿੰਘ/ਸਿੱਧੂ) – ਅੱਜ ਦੇ ਪਦਾਰਥਵਾਦੀ ਯੁੱਗ ਵਿਚ ਮਨੁੱਖ ਕਿੰਨਾ ਲਾਲਚੀ ਅਤੇ ਗੈਰ ਸਮਾਜਿਕ ਬਣ ਗਿਆ ਇਸ ਦੀ ਤਾਜ਼ਾ ਮਿਸ਼ਾਲ ਪਿੰਡ ਪੂਹਲੀ ਵਿਖੇ ਇਕ ਬਜ਼ੁਰਗ ਜੋੜੇ ਦੇ ਹੋਏ ਕਤਲ ਤੋਂ ਮਿਲਦੀ ਹੈ ਜਿਥੇ ਢਿੱਡੋ ਜੰਮਿਆਂ ਨੇ ਹੀ ਉਨ੍ਹਾਂ ਦੇ ਖੂਨ ਵਿਚ ਆਪਣੇ ਹੱਥ ਰੰਗਦਿਆਂ …
Read More »ਦੁੱਧ ਉਤਪਾਦਕ ਸਭਾ ਨਥਾਣਾ ਦੇ ਪ੍ਰਧਾਨ ਬਣੇ ਬਲਵੰਤ ਸਿੰਘ
ਸੰਦੌੜ ਨਥਾਣਾ, 26 ਸਤੰਬਰ (ਹਰਮਿੰਦਰ ਸਿੰਘ/ਸਿਧੂ) – ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨਥਾਣਾ ਦੇ ਚੁਣੇ ਗਏ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨਗੀ ਦੀ ਚੋਣ ਕਰਨ ਲਈ ਮਿਲਕ ਪਲਾਂਟ ਬਠਿੰਡਾ ਦੇ ਡਾਇਰੈਕਟਰ ਜਰਨੈਲ ਸਿੰਘ ਨਥਾਣਾ ਦੀ ਨਿਗਰਾਨੀ ਹੇਠ ਸਹਿਕਾਰੀ ਵਿਭਾਗ ਦੇ ਨੁਮਾਇੰਦੇ ਦਰਸ਼ਨ ਸਿੰਘ ਅਤੇ ਜਸਪਾਲ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਹੋਈ ਜਿਸ ਵਿਚ ਬਲਵੰਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ …
Read More »ਸਰਕਾਰੀ ਸਕੂਲ ਚੱਕ ਸੇਖੂਪੁਰ ਕਲਾਂ ਦੇ ਵਿਦਿਆਰਥੀਆਂ ਦੀ ਜਿਲਾ ਪੱਧਰੀ ਮੁਕਬਲਿਆਂ ਲਈ ਚੋਣ
ਸੰਦੌੜ, 26 ਸਤੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਚੱਕ ਸੇਖੂਪੁਰ ਕਲਾਂ ਸਕੂਲ਼ ਦੇ ਵਿਦਿਆਰਥੀਆ ਨੇ ਬਲਾਕ ਪੱਧਰੀ ਪੇਡੂ ਖੇਡਾਂ ਵਿਚ ਸਕੂਲ਼ ਅਤੇ ਆਪਣੇ ਮਾਪਿਆ ਦਾ ਨਾਮ ਰੌਸਨ ਕਰਦਿਆ ਜਿਲ੍ਹਾਂ ਪੱਧਰੀ ਮੁਕਾਬਲਿਆ ਲਈ ਚੁਣੇ ਗਏ।ਇਸ ਸੰਬਧੀ ਜਾਣਕਾਰੀ ਦਿੰਦਿਆ ਸਕੂਲ਼ ਦੇ ਮੁੱਖ ਅਧਿਆਪਕ ਜਸਬੀਰ ਸਿੰਘ ਕੰਗਣਵਾਲ ਨੇ ਦੱਸਿਆ ਕਿ ਬੀਤੇ ਦਿਨੀ ਮਾਲੇਰਕੋਟਲਾ-2 ਬਲਾਕ ਦੀਆ ਹੋਈਆ ਪੇਡੂ ਖੇਡਾਂ ਵਿਚ ਸਕੂਲ਼ ਦੇ ਵਿਦਿਆਰਥੀਆ ਦੀ ਟੀਮ …
Read More »ਪਿੰਡ ਝਨੇਰ ਵਿਖੇ ਗੁਰਮਤਿ ਪ੍ਰਚਾਰ ਸਮਾਗਮ 4 ਤੋਂ 6 ਅਕਤੂਬਰ ਤੱਕ
ਸੰਦੌੜ, 26 ਸਤੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਇਹਿਤਾਸਕ ਪਿੰਡ ਝਨੇਰ ਵਿਖੇ 4,5,6 ਅਕਤੂਬਰ ਨੂੰ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਹਰਵਿੰਦਰ ਸਿੰਘ ਖਾਲਸਾ ਅਤੇ ਭਾਈ ਜਗਜੀਤ ਸਿੰਘ ਝਨੇਰ ਨੇ ਦੱਸਿਆ ਕਿ ਪਿੰਡ ਝਨੇਰ ਦੀ ਸਮੂਹ ਸੰਗਤ, ਨਗਰ ਨਿਵਾਸੀਆਂ ਦੇ ਸਗਿਯੋਗ ਨਾਲ ਤਿੰਨ ਦਿਨਾਂ ਗੁਰਮਤਿ ਪ੍ਰਚਾਰ ਸਮਾਗਮ ਦਾਣਾ ਮੰਡੀ ਝਨੇਰ ਵਿਖੇ ਕਰਵਾਇਆ ਜਾ ਰਿਹਾ ਹੈ।ਸਮਾਗਮ ਦੌਰਾਨ …
Read More »ਮਾਈ ਭਾਗੋ ਸਕੀਮ ਤਹਿਤ ਸਰਕਾਰੀ ਕੰਨਿਆ ਸਕੂਲ ਵਿਖੇ ਵਿਦਿਆਰਥਣਾਂ ਨੂੰ ਸਾਇਕਲ ਵੰਡੇ
ਪੰਜਾਬ ਸਰਕਾਰ ਲੜਕੀਆਂ ਦੀ ਸਿਖਿਆ ਵਾਸਤੇ ਹਰ ਉਪਰਾਲੇ ਲਈ ਤਤਪਰ-ਲੋਧੀਨੰਗਲ ਬਟਾਲਾ-26 ਸਤੰਬਰ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਸਿਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਸਿਖਿਆ ਨਾਲ ਜੁੜੇ ਰਹਿਣ ਦੇ ਉਪਰਾਲੇ ਵਜੋ ਹਰ ਸਾਲ ਅਨੇਕਾਂ ਹੀ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ, ਤੇ ਇਸੇ ਲੜੀ ਨੂੰ ਮੁਖ ਰੱਖਦਿਆਂ ਮਾਈ ਭਾਗੋ ਸਕੀਮ ਤਹਿਤ ਹਰ ਸਾਲ ਗਿਆਰਵੀਂ ਤੇ ਬਾਰਵੀਂ ਜਮਾਤ …
Read More »6 ਟੀਮਾਂ ਵੱਲੋਂ ਜਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਦੀ ਵਿਸ਼ੇਸ਼ ਚੈਕਿੰਗ
34 ਅਧਿਆਪਕ ਲੇਟ ਤੇ 1 ਗੈਰਹਾਜ਼ਰ ਮਿਲਿਆ ਬਟਾਲਾ, 26 ਸਤੰਬਰ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲ ਪੰਜਾਬ ਤੇ ਸਿਖਿਆ ਵਿਭਾਗ ਦੀ ਹਦਾਇਤਾਂ ਪਾਲਣਾ ਹਿੱਤ ਅਧਿਆਪਕਾਂ ਦੀ ਹਾਜ਼ਰੀ ਨੂੰ ਚੈਕ ਕਰਨ ਦੇ ਮਕਸਦ ਨਾਲ ਜਿਲ੍ਹਾ ਗੁਰਦਾਸਪੁਰ ਦੀਆਂ 6 ਟੀਮਾਂ ਨੇ ਜਿਲ੍ਹੇ ਦੇ ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਜਾਰੀ ਪ੍ਰੈਸ …
Read More »ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ 28ਵਾਂ ਸੈਮੀਨਾਰ
ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਨੂੰ ਆਪਣਾ ਜੀਵਨ ਮਾਰਗ ਬਨਾਵੇ – ਜਥੇ: ਅਵਤਾਰ ਸਿੰਘ ਖੰਡਵਾ, ਮੱਧ ਪ੍ਰਦੇਸ਼ (ਅੰਮ੍ਰਿਤਸਰ), 26 ਸਤੰਬਰ (ਗੁਰਪ੍ਰੀਤ ਸਿੰਘ) – ਸਮੁੱਚੀ ਕੌਮ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਦੇਸ਼, ਸੰਦੇਸ਼ ਨੂੰ ਆਪਣਾ ਜੀਵਨ ਮਾਰਗ ਬਨਾਉਣਾ ਪਵੇਗਾ, ਤਦ ਹੀ ਇਕ ਚੰਗੇ ਜੀਵਨ ਦੀ ਕਲਪਨਾ …
Read More »ਗੁ: ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ.ਪੀ) ਦੇ ਲੰਗਰ ਹਾਲ ਤੇ ਯਾਤਰੀ ਨਿਵਾਸ ਦਾ ਉਦਘਾਟਨ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ ਪੀ) ਦੇ ਲੰਗਰ ਹਾਲ ਤੇ ਭਾਈ ਮਰਦਾਨਾ ਜੀ ਯਾਤਰੀ ਨਿਵਾਸ ਦੀ ਕਾਰ ਸੇਵਾ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ, ਉਨ੍ਹਾਂ ਦੇ ਸਹਿਯੋਗੀ ਬਾਬਾ ਸੁਰਿੰਦਰ …
Read More »
Punjab Post Daily Online Newspaper & Print Media