ਨਵੀ ਦਿੱਲੀ, 25 ਸਤੰਬਰ (ਪ.ਪ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ. ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਅਕਾਲ ਤਖਤ ਤੋ ਸਿੱਖਾਂ ਦੇ ਕਾਤਲ ਤੇ ਵਿਭਚਾਰ ਸੌਦਾ ਸਾਧ ਨੂੰ ਗੁਰੂ ਸਾਹਿਬ ਦਾ ਸਵਾਂਗ ਰਚਾਉਣ ਤੋ ਆਮ ਮੁਆਫੀ ਦੇਣ ਦੀ ਕੀਤੀ ਗਈ ਕਾਰਵਾਈ ਦਾ ਕਰੜਾ ਨੋਟਿਸ ਲੈਦਿਆ ਤਖਤਾਂ ਦੇ ਜਥੇਦਾਰਾਂ ਦੀ ਬਾਦਲਾਂ ਦੇ ਚੋਣ ਇੰਚਾਰਜਾਂ ਨਾਲ ਤੁਲਨਾ ਕਰਦਿਆ ਕਿਹਾ ਕਿ …
Read More »ਪੰਜਾਬੀ
ਭਾਈ ਰਣਜੀਤ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਨੂੰ ਲਿਖੀ ਚਿੱਠੀ
ਅੰਮ੍ਰਿਤਸਰ, 25 ਸਤੰਬਰ (ਪ.ਪ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਤਖਤਾਂ ਦੇ ਜਥੇਦਾਰਾਂ ਵੱਲੋ ਵੱਖ ਵੱਖ ਕਤਲਾਂ ਤੇ ਜਬਰ ਜਿਨਾਹ ਦੇ ਕੇਸਾਂ ਵਿੱਚ ਫਸੇ ਸੌਦਾ ਸਾਧ ਨੂੰ ਆਮ ਮੁਆਫੀ ਦੇਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਪੰਥ ਨਾਲ ਖਿਲਵਾੜ ਕਰਨ ਵਾਲੇ ਇਹਨਾਂ ਗ੍ਰੰਥੀਆਂ ਨੂੰ ਕੌਮ ਕਦੇ ਮੁਆਫ ਨਹੀ ਕਰੇਗੀ ਤੇ ਇਹਨਾਂ …
Read More »ਸਿਰਸਾ ਸਾਧ ਦਾ ਬਾਈਕਾਟ ਜਾਰੀ ਰਹੇਗਾ – ਗੋਪਾਲ ਸਿੰਘ ਚਾਵਲਾ
ਅੰਮ੍ਰਿਤਸਰ, 25 ਸਤੰਬਰ (ਪ.ਪ) – ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪਾਕਿਸਤਾਨ ਸਿੱਖ ਸੰਗਤ ਦੇ ਪ੍ਰਧਾਨ ਸz. ਗੋਪਾਲ ਸਿੰਘ ਚਾਵਲਾ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾ ਕੇ ਸਿੱਖਾਂ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸਿਰਸੇ ਵਾਲੇ ਸੌਦਾ ਸਾਧ ਨੂੰ ਸ੍ਰੀ ਅਕਾਲ ਤਖਤ ਤੋ ਆਮ ਮੁਆਫੀ ਦੇਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ …
Read More »ਪੁਲਿਸ ਵਲੋਂ ਲੁਟੇਰਿਆਂ ਖਿਲਾਫ ਕਾਰਵਾਈ ਨਾ ਕਰਨ ਦਾ ਪੱਤਰਕਾਰ ਨੇ ਲਾਇਆ ਦੋਸ਼
ਜੰਡਿਆਲਾ ਗੁਰੂ, 25 ਸਤੰਬਰ (ਵਰਿੰਦਰ ਸਿੰਘ) – ਜੰਡਿਆਲਾ ਗੁਰੁ ਵਿੱਚ ਲਗਾਤਾਰ ਹੋਈਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਲੁਟੇਰਿਆਂ ਦਾ ਸ਼ਿਕਾਰ ਹੋਏ ਪੰਜਾਬੀ ਅਖਬਾਰ ਦੇ ਪੱਤਰਕਾਰ ਹਰਿੰਦਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਹੈਰਾਨੀ ਪ੍ਰਗਟ ਕਰਦੇ ਹੋਏ ਦੱਸਿਆ ਕਿ 20 ਦਿਨ ਬੀਤ ਜਾਣ ‘ਤੇ ਵੀ ਅਜੇ ਤੱਕ ਪੁਲਿਸ ਵਲੋਂ ਕੋਈ ਤਸੱਲੀਬਖਸ਼ ਜੁਆਬ ਨਹੀਂ ਦਿੱਤਾ ਜਾ ਰਿਹਾ, ਜਦੋਂ ਕਿ ਡੀ. ਐਸ. ਪੀ …
Read More »ਈਦਗਾਹ ਕਬਰਿਸਤਾਨ ਵਿਖੇ ਬਕਰੀਦ ਜੋਸ਼ੋਖਰੋਸ਼ ਨਾਲ ਮਨਾਈ
ਅੰਮ੍ਰਿਤਸਰ, 25 ਸਤੰਬਰ (ਗੁਰਚਰਨ ਸਿੰਘ) ਸਥਾਨਕ ਸੁਲਤਾਨਵਿਡ ਰੋਡ ਸਥਿਤ ਈਦਗਾਹ ਕਬਰਿਸਤਾਨ ਵਿਖੇ ਈਦ ਉਲ ਅਦਹਾ (ਬਕਰੀਦ) ਸ਼ਰਧਾ ਸਹਿਤ ਮਨਾਈ ਗਈ।ਇਸ ਮੌਕੇ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਨੇ ਸ਼ਿਰਕਤ ਕੀਤੀ।ਈਦਗਾਹ ਦੇ ਇਮਾਮ ਮੌਲਾਨਾ ਮੁਜ਼ੱਮਲ ਹੁਸੈਨ ਕਾਦਰੀ ਨੇ ਬਕਰੀਦ ਦੀ ਨਮਾਜ਼ ਪੜ੍ਹੀ ਅਤੇ ਦੇਸ਼ ਦੀ ਅਮਨ, ਸ਼ਾਂਤੀ ਤੇ ਮੁਸਲਮਾਨਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਦੁਆ ਕੀਤੀ।ਬਜੁੱਰਗਾਂ ਤੇ ਬੱਚਿਆਂ ਨੇ ਇੱਕ ਦੂਜੇ ਦੇ …
Read More »ਜਥੇਦਾਰਾਂ ਵਲੋਂ ਸੋਧਾ ਸਾਧ ਨੂੰ ਮਾਫ ਕਰਨ ਦਾ ਐਲਾਨ ਅਤਿ ਨਿੰਦਨਯੋਗ – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ
ਸੰਦੌੜ, 24 ਸਤੰਬਰ (ਹਰਮਿੰਦਰ ਸਿੰਘ ਭੱਟ) – ਸਿਰਸੇ ਵਾਲੇ ਨੂੰ ਦਸਵੇਂ ਗੁਰੂ ਕਲਗੀਧਰ ਦਸਮੇਸ਼ ਪਿਤਾ ਦਾ ਸਵਾਂਗ ਰਚਾਉਣ ਦੇ ਮਾਮਲੇ ਵਿਚ ਜਥੇਦਾਰਾਂ ਨੇ ਉਸ ਨੂੰ ਮਾਫ਼ ਕਰ ਦੇਣ ਦਾ ਐਲਾਨ ਕੀਤਾ ਹੈ। ਇਸ ਮਾਮਲੇ ‘ਚ ਤਖ਼ਤਾਂ ਦੇ ਜਥੇਦਾਰਾਂ ਦਾ ਪੰਥ ਵਿਰੋਧੀ ਵਤੀਰੇ ਦਾ ਸਖ਼ਤ ਵਿਰੋਧ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ …
Read More »ਸਰਕਾਰੀ ਸਕੂਲ ਚੱਕ ਸੇਖੂਪੁਰ ਕਲਾਂ ਦੇ ਵਿਦਿਆਰਥੀਆਂ ਦੀ ਜਿਲ੍ਹਾਂ ਪੱਧਰੀ ਮੁਕਬਲਿਆ ਲਈ ਚੁਣੇ
ਸੰਦੌੜ, 25 ਸਤੰਬਰ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਚੱਕ ਸੇਖੂਪੁਰ ਕਲਾਂ ਸਕੂਲ਼ ਦੇ ਵਿਦਿਆਰਥੀਆ ਨੇ ਬਲਾਕ ਪੱਧਰੀ ਪੇਡੂ ਖੇਡਾਂ ਵਿੱਚ ਸਕੂਲ਼ ਅਤੇ ਆਪਣੇ ਮਾਪਿਆ ਦਾ ਨਾਮ ਰੌਸਨ ਕਰਦਿਆ ਜਿਲ੍ਹਾਂ ਪੱਧਰੀ ਮੁਕਾਬਲਿਆ ਲਈ ਚੁਣੇ ਗਏ।ਇਸ ਸੰਬਧੀ ਜਾਣਕਾਰੀ ਦੰਦਿਆ ਸਕੂਲ਼ ਦੇ ਮੁੱਖ ਅਧਿਆਪਕ ਜਸਬੀਰ ਸਿੰਘ ਕੰਗਣਵਾਲ ਨੇ ਦੱਸਿਆ ਕਿ ਬੀਤੇ ਦਿਨੀ ਮਾਲੇਰਕੋਟਲਾ-2 ਬਲਾਕ ਦੀਆ ਹੋਈਆ ਪੇਡੂ ਖੇਡਾਂ ਵਿਚ ਸਕੂਲ਼ ਦੇ ਵਿਦਿਆਰਥੀਆ …
Read More »ਸਿਰਸਾ ਸਾਧ ਜਿੰਨੀ ਚਿਰ ਸ੍ਰੀ ਅਕਾਲ ਤਖਤ ‘ਤੇ ਪੇਸ਼ ਹੋ ਕੇ ਮੁਆਫੀ ਨਹੀ ਮੰਗਦਾ, ਉਨੀ ਦੇਰ ਬਾਈਕਾਟ ਜਾਰੀ ਰਹੇਗਾ- ਸੰਧੂ
ਅੰਮ੍ਰਿਤਸਰ 25 ਸਤੰਬਰ (ਜਸਬੀਰ ਸਿੰਘ) ਸz ਹਰਬੀਰ ਸਿੰਘ ਸੰਧੂ ਦਫਤਰ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸੌਦਾ ਸਾਧ ਨੂੰ ਬਿਨਾਂ ਕਿਸੇ ਠੋਸ ਮੁਆਫੀਨਾਮੇ ਦੇ ਮੁਆਫੀ ਦੇਣ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਅਜਿਹਾ ਸ੍ਰੀ ਅਕਾਲ ਤਖਤ ਸਾਹਿਬ ਦੀਆ ਪਰੰਪਰਾਵਾਂ ਤੇ ਸਿਧਾਂਤ ਨਾਲ ਖਿਲਵਾੜ ਹੈ। ਜਾਰੀ ਇੱਕ ਬਿਆਨ ਰਾਹੀ ਸz ਸੰਧੂ ਨੇ ਕਿਹਾ ਕਿ ਸਿਰਸਾ ਸਾਧ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ …
Read More »ਯੂਨੀਵਰਸਿਟੀ ਵਿਖੇ ਸਰਕਾਰੀ ਕਾਲਜਾਂ/ਕਾਂਸਟੀਚਿਊਟ ਤੇ ਐਸੋਸੀਏਟ ਇੰਸਟੀਚਿਊਟ ਯੁਵਕ ਮੇਲੇ ਦੇ ਨਤੀਜੇ
ਅੰਮ੍ਰਿਤਸਰ, 25 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਕਾਰੀ ਕਾਲਜਾਂਫ਼ਕਾਂਸਟੀਚਿਊਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟ ਦਾ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ।ਇਸ ਯੁਵਕ ਮੇਲੇ ਦੌਰਾਨ ‘ਏ’ ਡਿਵੀਜ਼ਨ ਵਿਚ ਐਸ.ਆਰ. ਸਰਕਾਰੀ ਕਾਲਜ (ਲੜਕੀਆਂ), ਅੰਮ੍ਰਿਤਸਰ ਕਾਲਜ ਚੈਂਪੀਅਨ ਰਿਹਾ, ਐਨ.ਜੇ.ਐਸ.ਏ. ਸਰਕਾਰੀ ਕਾਲਜ, ਕਪੂਰਥਲਾ ਰਨਅਰਜ਼-ਅੱਪ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਤੀਜੇ …
Read More »ਸੌਦਾ ਸਾਧ ਨੂੰ ਮਾਫੀ ਦਾ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾ ਦੇ ਉੱਲਟ – ਜਥੇ ਬਲਦੇਵ ਸਿੰਘ
ਅੰਮ੍ਰਿਤਸਰ 25 ਸਤੰਬਰ (ਪੰਜਾਬ ਪੋਸਟ ਬਿਊਰੋ) – ਅਖੰਡ ਕੀਰਨਤੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਨੇ ਆਪਣੇ ਹੈਡ ਕੇਆਰਟਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆ ਕਿਹਾ ਕਿ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ, ਪਰ ਬੀਤੇ ਕੱਲ ਪੰਜ ਸਿੰਘ ਸਾਹਿਬਾਨ ਵੱਲੋਂ ਗੁਰੂ ਪੰਥ ਦੇ ਦੋਖੀ ਗੁਰਮੀਤ ਰਾਮ ਰਹੀਮ ਜਿਸ ਦੇ ਖਿਲਾਫ ਸ੍ਰੀ …
Read More »
Punjab Post Daily Online Newspaper & Print Media