ਖੁਜ਼ਾਲਾ, ਚੌਕ ਮਹਿਤਾ, 24 ਸਤੰਬਰ (ਸਿੰਕਦਰ ਸਿੰਘ ਖਾਲਸਾ, ਜੋਗਿੰਦਰ ਸਿੰਘ ਮਾਣਾ) – ਹਰ ਸਾਲ ਵਾਂਗ ਇਸ ਵਾਰ ਵੀ ਪਿੰਡ ਸਦਾਰੰਗ ਵਿੱਖੇ ਬਾਬਾ ਭੋਲਾ ਸਿੰਘ ਦੀ ਯਾਦ ਵਿੱਚ ਸਲਾਨਾ ‘ਮੇਲਾ ਬਾਬੇ ਦੀ ਖੂਹੀ’ 28 ਸਤੰਬਰ ਨੂੰ ਸਮੂਹ ਨਗਰ ਨਿਵਾਸੀਆਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਮੇਲਾ ਕਮੇਟੀ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨਾਂ ਤੋਂ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬਾਂ …
Read More »ਪੰਜਾਬੀ
ਮੁਫਤ ਕਾਨੂੰਨੀ ਸਲਾਹਾ ਲੈਣ ਸਬੰਧੀ ਕਰਵਾਇਆ ਸੈਮੀਨਾਰ
ਖੁਜ਼ਾਲਾ, ਚੌਕ ਮਹਿਤਾ, 24 ਸਤੰਬਰ (ਸਿੰਕਦਰ ਸਿੰਘ ਖਾਲਸਾ, ਜੋਗਿੰਦਰ ਸਿੰਘ ਮਾਣਾ) – ਜਲੰਧਰ ਰੋਡ ‘ਤੇ ਸਥਿੱਤ ਮਿਲਨ ਪੈਲਿਸ ਵਿਖੇ ਮੁਫਤ ਕਾਨੂੰਨੀ ਸਲਾਹਾ ਲੈਣ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਮਾਨਯੋਗ ਸ੍ਰੀ ਮਤੀ ਗ੍ਰੀਸ ਚੀਫ ਜੁਡੀਸ਼ੀਅਲ ਮਜਿਸਟ੍ਰੇਟ ਕਮ ਸਕੱਤਰ ਫ੍ਰੀ ਕਾਨੂੰਨੀ ਸੇਵਾਵਾ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅਸ਼ੋਕ ਭਗਤ ਐਡਵੋਕੇਟ ਫ੍ਰੀ ਕਾਨੂੰਨੀ ਸੇਵਾਵਾ ਅੰਮ੍ਰਿਤਸਰ ਵਿਸ਼ੇਸ਼ ਤੌਰ ਤੇ ਪਹੁੰਚੇ।ਸੈਮੀਨਾਰ ਨੂੰ ਸੰਬੱਧਨ ਕਰਦਿਆਂ …
Read More »ਸਿਹਤ ਵਿਭਾਗ ਦੀ ਅਚਨਚੇਤ ਚੈਕਿੰਗ ਨੇ ਦੁਕਾਨਦਾਰਾਂ ਨੂੰ ਪਾਈਆਂ ਭਾਜੜਾਂ
ਖੁਜ਼ਾਲਾ, ਚੌਕ ਮਹਿਤਾ, 24 ਸਤੰਬਰ (ਸਿੰਕਦਰ ਸਿੰਘ ਖਾਲਸਾ, ਜੋਗਿੰਦਰ ਸਿੰਘ ਮਾਣਾ) – ਚੌਂਕ ਮਹਿਤਾ ਦੇ ਬਜਾਰ ਵਿਚ ਅੱਜ ਉਸ ਸਮੇ ਹੱਫੜਾ-ਦੱਫੜੀ ਮੱਚ ਗਈ ਜਦੋ ਸਿਹਤ ਵਿਭਾਗ ਅੰਮ੍ਰਿਤਸਰ ਦੀ ਟੀਮ ਨੇ ਦੁੱਧ ਦੀਆਂ ਡੇਅਰੀਆਂ, ਕਰਿਆਨੇ ਦੀਆਂ ਦੁਕਾਨਾ, ਮਠਿਆਈ ਦੀਆਂ ਦੁਕਾਨਾਂ ਅਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ‘ਤੇ ਅਚਨਚੇਤ ਚੈਕਿੰਗ ਕਰਕੇ ਸੈਪਲ ਭਰਨੇ ਸ਼ੁਰੂ ਕਰ ਦਿੱਤੇ।ਚੈਕਿੰਗ ਦੀ ਖਬਰ ਬਜਾਰ ਵਿਚ ਜੰਗਲ ਦੀ ਅੱਗ …
Read More »ਖ਼ਾਲਸਾ ਪਬਲਿਕ ਸਕੂਲ ਵਿਖੇ ‘ਅਧਿਆਪਕ ਸ਼ਕਤੀਕਰਨ ਤੇ ਸਮਰੱਥਾ ਨਿਰਮਾਣ’ ਵਿਸ਼ੇ ‘ਤੇ ਵਰਕਸ਼ਾਪ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕਾਂ ਵਿੱਚ ਪ੍ਰਭਾਵੀ ਸਿੱਖਿਆ ਨੂੰ ਵਿਕਸਿਤ ਕਰਨ ਦੇ ਮਕਸਦ ਨਾਲ ‘ਸ਼ਕਤੀਕਰਨ ਅਤੇ ਸਮਰੱਥਾ ਨਿਰਮਾਣ’ ਵਿਸ਼ੇ ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਮੁੱਖ ਬੁਲਾਰੇ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸਾਈਕਾਲੋਜੀ ਵਿਭਾਗ ਦੇ ਡਾ. ਰੂਪਨ ਢਿੱਲੋਂ ਦਾ ਸਕੂਲ ਵਿੱਚ …
Read More »ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ 20 ਅਕਤੂਬਰ ਨੂੰ
ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਸਾਲ 2015-16 ਦੀ ਚੋਣ ਮਿਤੀ 20 ਅਕਤੂਬਰ, 2015 ਨੂੰ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 8 ਅਕਤੂਬਰ 2015 (ਦਿਨ ਵੀਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਕਰਨ ਦੀ ਆਖਰੀ ਮਿਤੀ …
Read More »ਯੂਨੀਵਰਸਿਟੀ ਦੇ ਅਧਿਆਪਕ ਨੂੰ ਮਿਲਿਆ ਭਾਰਤ ਸਿੱਖਿਆ ਰਤਨ ਐਵਾਰਡ
ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ, ਡਾ. ਬਲਜਿੰਦਰ ਸਿੰਘ ਬੱਲ ਨੂੰ ਮਿਤੀ 21 ਸਤਬੰਰ-2015 ਦਿਨ ਸੋਮਵਾਰ ਨੂੰ ਡਿਪਟੀ ਸਪੀਕਰ ਹਾਲ, ਸਵਿਧਾਨਿਕ ਕੱਲਬ ਆਫ ਇੰਡੀਆ, ਨਿਊ ਦਿੱਲੀ ਵਿਖੇ ਸਰੀਰਕ ਸਿੱਖਿਆ ਅਤੇ ਖੇਡਾਂ ਦੇ ਅਹਿਮ ਖੋਜ ਕਾਰਜ ਕੀਤੇ ਜਾਣ ਤੇ ਭਾਰਤ ਸਿਖਿਆ ਰਤਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।
Read More »ਯੂਨੀਵਰਸਿਟੀ ਦੀ ਸਾਲਾਨਾ ਪ੍ਰੀਖਿਆ ਪ੍ਰਣਾਲੀ ਵਿਚ ਸਪਲੀਮੈਂਟਰੀ ਪ੍ਰੀਖਿਆਵਾਂ 26 ਸਤੰਬਰ ਤੋਂ
ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਲਾਨਾ ਪ੍ਰੀਖਿਆ ਪ੍ਰਣਾਲੀ ਵਿਚ ਸਪਲੀਮੈਂਟਰੀ ਪ੍ਰੀਖਿਆਵਾਂ 26 ਸਤੰਬਰ, 2015 ਤੋਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਨਾਲ ਸਬੰਧਤ ਸਾਰੇ ਯੋਗ ਵਿਦਿਆਰਥੀਆਂ ਨੂੰ ਰੋਲ ਨੰਬਰ ਭੇਜੇ ਜਾ ਚੁੱਕੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ, (ਪ੍ਰੀਖਿਆਵਾਂ), ਡਾ. ਰੇਣੂ ਭਾਰਦਵਾਜ ਨੇ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਨੂੰੰ ਇਹ ਰੋਲ ਨੰਬਰ …
Read More »ਕੰਵਰਬੀਰ ਸਿੰਘ ਦਾ ਸ਼ਹੀਦ ਊਧਮ ਸਿੰਘ ਨਗਰ ਵਿੱਚ ਸਨਮਾਨ
ਸੀਨੀ: ਅਕਾਲੀ ਆਗੂਆਂ ਦੀ ਮਦਦ ਸਦਕਾ ਮੁਸ਼ਕਲਾਂ ਦਾ ਹੋਵੇਗਾ ਹੱਲ ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) ਨਗਰ ਵਾਰਡ ਨੰ. 36 ਦੇ ਇਲਾਕੇ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਜਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਸੀਨੀ: ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਦਾ ਸਨਮਾਨ ਕੀਤਾ ਗਿਆ। ਇਸ ਮੌੌਕੇ ਸੁਖਜਿੰਦਰ ਸਿੰਘ, ਬਲਬੀਰ ਸਿੰਘ, ਭੁਪਿੰਦਰ ਸਿੰਘ, ਮਾਸਟਰ ਬਲਦੇਵ ਸਿੰਘ, …
Read More »ਬੇਟੀਆਂ ਲਈ ਵਰਦਾਨ ਬਣੇਗੀ ਸੁਕੰਨਿਆ ਸਮ੍ਰਿਧੀ ਯੋਜਨਾ- ਡੀ. ਸੀ
ਹੁਣ ਤੱਕ 13 ਹਜ਼ਾਰ ਤੋਂ ਵੱਧ ਖਾਤੇ ਖੁੱਲ੍ਹੇ ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਮੰਤਰੀ ਵਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਤਹਿਤ ਸ਼ੁਰੂ ਕੀਤੀ ਗਈ ‘ਸੁਕੰਨਿਆ ਸਮ੍ਰਿਧੀ ਯੋਜਨਾ ਨੂੰ ਅੰਮ੍ਰਿਤਸਰ ਪੋਸਟਲ ਡਵੀਜ਼ਨ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਇਸ ਯੋਜਨਾ ਤਹਿਤ 13 ਹਜ਼ਾਰ ਤੋਂ ਵੀ ਵੱਧ ਖਾਤੇ ਖੋਲ੍ਹੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ …
Read More »ਪੰਘੂੜੇ ਵਿਚ ਇਕ ਹੋਰ ਬੱਚੀ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 110 ਹੋਈ
ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 110 ਹੋ ਗਈ ਹੈ। ਕਿਸੇ ਵੱਲੋਂ 18 ਸਤੰਬਰ ਨੂੰ ਰਾਤ ਦੇ ਕਰੀਬ 9.30 ਵਜੇ ਦੋ-ਤਿੰਨ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ …
Read More »
Punjab Post Daily Online Newspaper & Print Media