Wednesday, November 25, 2026

ਪੰਜਾਬੀ

ਅੰਮ੍ਰਿਤਸਰ ਬਣੇਗਾ ਹੁਨਰ ਵਿਕਾਸ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹਾ – ਰਵੀ ਭਗਤ

ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਮਿਲੇਗੀ ਕਿੱਤਾਮੁਖੀ ਸਿਖਲਾਈ ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਹੁਨਰ ਵਿਕਾਸ ਦੇ ਖੇਤਰ ਵਿਚ ਸੂਬੇ ਦਾ ਮੋਹਰੀ ਜ਼ਿਲ੍ਹਾ ਬਣੇਗਾ ਅਤੇ ਇਥੇ ਸਰਹੱਦੀ ਖੇਤਰ ਦੇ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਕੇ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ …

Read More »

ਭਲਾਈ ਵਿਭਾਗ ਦੇਵੇਗਾ ਮੁਫ਼ਤ ਸਟੈਨੋਗ੍ਰਾਫੀ ਟ੍ਰੇਨਿੰਗ

ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਭਲਾਈ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਲਈ ਪੰਜਾਬੀ ਸਟੈਨੋਗ੍ਰਾਫੀ ਦੀ ਇਕ ਸਾਲ ਦੀ ਮੁਫ਼ਤ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ ਨੇ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਅਨੁਸੂਚਿਤ ਜਾਤੀਆਂ ਦੇ ਬੀ. ਏ ਪਾਸ ਨੌਜਵਾਨ ਮਿਤੀ 7 ਅਕਤੂਬਰ 2015 ਨੂੰ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ (ਡਾ. …

Read More »

ਬਲਾਕ ਪੱਧਰ ਦੀਆਂ ਪੇਂਡੂ ਖੇਡਾਂ ਕਰਵਾਈਆਂ ਗਈਆਂ

ਮਾਲੇਰਕੋਟਲਾ (ਸੰਦੌੜ) 24 ਸਤੰਬਰ (ਹਰਿਮੰਦਰ ਸਿੰਘ ਭੱਟ) – ਸਥਾਨਕ ਡਾ.ਜਾਕਿਰ ਹੁਸੈਨ ਸਟੇਡੀਅਮ ਵਿੱਚ ਜਿਲ੍ਹਾ ਖੇਡ ਅਫਸਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਤੇ ਭਾਰਤ ਸਰਕਾਰ ਯੂਵਕ ਸੇਵਾਵਾਂ ਵਿਭਾਗ ਦੀ ਰਾਜੀਵ ਗਾਂਧੀ ਖੇਡ ਅਭਿਆਨ ਸਕੀਮ ਅਤੇ ਪੰਜਾਬ ਸਪੋਰਟਸ ਵਿਭਾਗ ਦੇ ਸਹਿਯੋਗ ਨਾਲ ਲੜਕੇ ਅਤੇ ਲੜਕੀਆਂ ਦੀਆਂ ਬਲਾਕ ਪੱਧਰ ਦੀਆਂ ਪੇਂਡੂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ …

Read More »

ਮਾਲੇਰਕੋਟਲਾ ਵਿੱਚ ਈਦ-ਉਲ-ਅਜ਼ਹਾ ਦੀ ਨਮਾਜ਼ ਦਾ ਟਾਇਮ ਟੇਬਲ ਜਾਰੀ

ਮਾਲੇਰਕੋਟਲਾ (ਸੰਦੌੜ), 24 ਸਤੰਬਰ (ਹਰਮਿੰਦਰ ਭੱਟ) –  ਪੰਜਾਬ ਦੇ ਮੁਸਲਿਮ ਵਿਸ਼ੇਸ਼ ਤਿਉੇਹਾਰ ਈਦ-ਉਲ-ਅਜਹਾ ਨੂੰ ਲੈ ਕੇ ਵੱਖੋ ਵੱਖ ਮਸਜਿਦਾਂ ਅਤੇ ਈਦਗਾਹਾਂ ਦੇ ਪ੍ਰਭੰਧਕਾਂ ਵਲੋਂ ਇਸ ਤਿਉਹਾਰ ਤੇ ਕੁਰਬਾਨੀ ਕਰਨ ਦੇ ਵਾਜਿਬ ਨੂੰ ਅਦਾ ਕਰਨ ਨੂੰ ਲੈ ਕੇ ਈਦ ਦੀ ਵਿਸ਼ੇਸ਼ ਨਮਾਜ਼ ਈਦ ਉਲ ਫਿਤਰ ਦੇ ਮੁਕਾਬਲੇ ਜਲਦੀ ਅਦਾ ਕਰਨ ਦਾ ਟਾਈਮ ਟੇਬਲ ਜਾਰੀ ਕਰਨ ਨੂੰ ਪਹਿਲ ਦਿੱਤੀ ਗਈ ਹੈ ਮਿਲੀ …

Read More »

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਨਥਾਣਾ, (ਸੰਦੌੜ), 24 ਸਤੰਬਰ ( ਹਰਮਿੰਦਰ ਭੱਟ) –  ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਡੇਰਾ ਦਿਆਨੰਦ ਪਿੰਡ ਪੂਹਲਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਡੇਰਾ ਮੁਖੀ ਬਾਬਾ ਕ੍ਰਿਸ਼ਨਦਾਸ ਵੱਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਾਏ। ਬਾਬਾ ਕ੍ਰਿਸ਼ਨਦਾਸ …

Read More »

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ, ਨਿਗਮ ਟੀਮਾਂ ਵਲੋਂ ਚੈਕਿੰਗ, 6 ਘਰਾਂ ਵਿੱਚ ਡੇਂਗੂ ਲਾਰਵਾ ਮਿਲਣ ਕਾਰਨ ਚਲਾਨ ਕੱਟੇ

ਸੰਦੌੜ/ਬਠਿੰਡਾ, 23 ਸਤੰਬਰ( ਹਰਮਿੰਦਰ ਭੱਟ/ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਦੇ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰਕਥਾਮ ਅਤੇ ਬਚਾਅ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਹੜੀਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਘਰਾਂ ਵਿੱਚ ਜਾ ਕੇ ਡੇਂਗੂ ਲਾਰਵਾ ਸਬੰਧੀ ਸਰਵੇ ਕਰ ਰਹੀਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਮੀਤ ਕੁਮਾਰ …

Read More »

ਜ਼ਿਲ੍ਹੇ ਭਰ ਵਿੱਚ 178 ਝੋਨਾ ਖਰੀਦ ਕੇਂਦਰ ਕੀਤੇ ਗਏ ਸਥਾਪਿਤ -ਡੀ.ਸੀ

  ਸੰਦੌੜ/ਬਠਿੰਡਾ, 24  ਸਤੰਬਰ( ਹਰਮਿੰਦਰ ਭੱਟ/ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ 1 ਅਕਤੂਬਰ ਤੋਂ ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਲਈ ਸਾਰੇ 178 ਖਰੀਦ ਕੇਂਦਰਾਂ ‘ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਖ੍ਰੀਦ ਕੇਂਦਰਾਂ ‘ਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਿਜਲੀ ਆਦਿ ਦਾ ਪੁਖਤਾ …

Read More »

ਸਾਂਝ ਕੇਂਦਰਾਂ ‘ਚ ਪੁਲਿਸ ਵਿਭਾਗ ਨਾਲ ਸਬੰਧਤ ਕੰਮ ਅਸਾਨ ਤੇ ਪਾਰਦਰਸ਼ੀ ਹੋਇਆ

ਬਟਾਲਾ, 24 ਸਤੰਬਰ ( ਨਰਿੰਦਰ ਸਿੰਘ ਬਰਨਾਲ ) – ਪੰਜਾਬ ਸਰਕਾਰ ਵੱਲੋਂ ਸੇਵਾ ਅਧਿਕਾਰ ਕਾਨੂੰਨ ਤਹਿਤ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਪੁਲਿਸ ਸਾਂਝ ਕੇਂਦਰ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਪੁਲਿਸ ਵਿਭਾਗ ਨਾਲ ਸਬੰਧਤ 41 ਵੱਖ-ਵੱਖ ਸੇਵਾਵਾਂ ਇਨ੍ਹਾਂ ਸਾਂਝ ਕੇਂਦਰਾਂ ‘ਚ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕ ਸਾਂਝ ਕੇਂਦਰਾਂ ਦੇ ਕੰਮ-ਕਾਜ …

Read More »

 ਪੁਲਿਸ ਅਧਿਕਾਰੀਆਂ ਤੇ ਮੈਂਬਰਾਂ ਨੇ ਸਾਂਝ ਕੇਂਦਰਾਂ ਦੇ ਕੰਮਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਨਿਰਧਾਰਤ ਸਮੇਂ ‘ਚ ਸੇਵਾਵਾਂ ਦੇਣ ਲਈ ਬਟਾਲਾ ਪੁਲਿਸ ਵੱਚਨਬੱਧ – ਐੱਸ.ਪੀ ਜਤਿੰਦਰ ਮੰਡ ਬਟਾਲਾ, 22 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਲੋਕਾਂ ਵਿੱਚ ਸਾਂਝ ਨੂੰ ਹੋਰ ਮਜਬੂਤ ਕਰਨ ਲਈ ਸਾਂਝ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਸੇਵਾ ਅਧਿਕਾਰ ਕਾਨੂੰਨ ਤਹਿਤ ਸਾਂਝ ਕੇਂਦਰਾਂ ਵਿੱਚ ਪੁਲਿਸ ਵਿਭਾਗ ਨਾਲ ਸਬੰਧਤ 41 ਸੇਵਾਵਾਂ ਨਿਰਧਾਰਤ ਸਮੇਂ ‘ਚ ਮੁਹੱਈਆ ਕਰਾਈਆਂ ਜਾ ਰਹੀਆਂ ਹਨ। …

Read More »

 ਪਿੰਡ ਪਿੰਡ ਲਾਇਬਰੇਰੀ ਖੋਲਣ ਲਈ ਵਿਧਾਨ ਸਭਾ ‘ਚ ਐਕਟ ਪਾਸ ਕੀਤਾ ਜਾਵੇ – ਘੁੰਮਣ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ‘ਸ਼ਬਦ ਪ੍ਰਕਾਸ਼ ਪੰਜਾਬ ਪਬਲਿਕ ਲਾਇਬਰੇਰੀ ਐਂਡ ਇਨਫਰਮੇਸ਼ਨ ਸਰਵਿਸਜ਼ ਬਿਲ’ ਮੌਜੂਦਾ ਵਿਧਾਨ ਸਭਾ ਇਜਲਾਸ ਵਿਚ ਪਾਸ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਿੰਡ ਪਿੰਡ ਲਾਇਬਰੇਰੀ ਖੋਲੀ ਜਾ ਸਕੇ।ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ ਬਾਦਲ, ਉਚੇਰੀ ਸਿਖਿਆ ਮੰਤਰੀ ਸੁਰਜੀਤ ਸਿੰਘ ਰੱਖੜਾ, ਸਿੱਖਿਆ …

Read More »