ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਮੌਸਮ ਦੇ ਮਿਜਾਜ਼ ਨੂੰ ਵੇਖਦੇ ਹੋਏ ਪੰਜਾਬ ਵਿੱਚ ਆਲੂ ਦੀ ਫਸਲ ਨੂੰ ਭਵਿੱਖ ਵਿੱਚ ਪਿਛੇਤਾ ਝੁਲਸ ਰੋਗ ਆਉਣ ਦੀ ਸੰਭਾਵਨਾ ਹੈ।ਸਹਾਇਕ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਡਾ. ਜਸਪਾਲ ਸਿੰਘ ਢਿੱਲੋਂ ਅਤੇ ਸਟੇਟ ਨੋਡਲ ਅਫਸਰ (ਆਲੂ) ਡਾ. ਪਰਮਜੀਤ ਸਿੰਘ ਨੇ ਆਲੂਆਂ ਦੀ ਫਸਲ ਦਾ ਨਿਰੀਖਣ ਕਰਨ ਉਪਰੰਤ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਆਲੂਆਂ ਦੀ ਕਿਸਮ ਕੁਫਰੀ ਪੁਖਰਾਜ …
Read More »ਪੰਜਾਬੀ
ਆਪਣੇ ਹੋਟਲਾਂ ਤੇ ਵਪਾਰਕ ਅਦਾਰੇ ਨੂੰ ਅੰਤਰਰਾਸ਼ਟਰੀ ਪਹਿਚਾਣ ਲਈ ‘ਨਿਧੀ’ ਪੋਰਟਲ ‘ਤੇ ਰਜਿਸਟਰਡ ਕਰੋ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਆਤਮ ਨਿਰਭਰ ਭਾਰਤ ਤਹਿਤ ਰਾਸ਼ਟਰੀ ਪੱਧਰ ‘ਤੇ ਮਹਿਮਾਨ ਨਿਵਾਜ਼ੀ ਖੇਤਰ ਵਿੱਚ ਕੰਮ ਕਰ ਰਹੀਆਂ ਇਕਾਈਆਂ, ਜਿੰਨਾ ਵਿੱਚ ਹੋਟਲ, ਹੋਮ ਸਟੇਅ, ਬਰੈਡ ਐਂਡ ਬਰੈਕਫਾਸਟ ਸਹੂਲਤਾਂ ਦੇਣ ਵਾਲੇ ਘਰ, ਫਾਰਮ ਹਾਊਸ, ਰੈਸਟੋਰੈਂਟ, ਕੇਟਰਰ, ਟਰੈਵਲ ਏਜੰਟ, ਟੂਰ ਅਪਰੇਟਰਾਂ, ਟਰੈਵਲ ਐਗਰੀਗੇਟਰ, ਟੂਰਿਸਟ ਗਾਈਡ ਤੇ ਕਨਵੈਨਸ਼ਨ ਸੈਟਰ ਆਦਿ ਸ਼ਾਮਿਲ ਹਨ, ਦਾ ਡੈਟਾ ਇਕ ਪਲੇਟਫਾਰਮ ‘ਤੇ ਉਪਲੱਬਧ …
Read More »ਅਨੁਸੂਚਿਤ ਜਾਤੀ ਐਕਟ ਸਬੰਧੀ ਦਰਜ਼ ਕੇਸ ਤੁਰੰਤ ਅਦਾਲਤ ‘ਚ ਪੇਸ਼ ਕੀਤਾ ਜਾਵੇ-ਏ.ਡੀ.ਸੀ
ਪੀੜਤ ਪਰਿਵਾਰਾਂ ਨੂੰ ਵੰਡੀ 95 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਸਬੰਧੀ ਅਤਿਆਚਾਰ ਰੋਕਥਾਮ ਐਕਟ 1989 ਅਧੀਨ ਜਿਲ੍ਹੇ ਵਿੱਚ ਦਰਜ਼ ਹੋਏ ਪਰਚਿਆਂ ਅਤੇ ਉਨਾਂ ‘ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਕਤ ਐਕਟ ਅਧੀਨ ਦਰਜ਼ ਹੋਏ ਕੇਸਾਂ ਨੂੰ …
Read More »ਐਨ.ਐਸ.ਐਸ ਦਾ ਸ਼ਖਸ਼ੀਅਤ ‘ਚ ਬਹੁਤ ਮਹੱਤਵ – ਦੀਪਕ ਜਿੰਦਲ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਵਿੱਚ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ‘ਚ ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦੇ ਵਲੰਟੀਅਰਾਂ ਦਾ ਸਪੈਸ਼ਲ 7 ਰੋਜ਼ਾ ਐਨ.ਐਸ.ਐਸ ਕੈਂਪ “ਨਸ਼ਾ ਮੁਕਤ ਜਵਾਨੀ-ਤੰਦਰੁਸਤ ਜਵਾਨੀ” ਦੇ ਬੈਨਰ ਹੇਠ ਲਗਾਇਆ ਗਿਆ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਸ …
Read More »ਆਂਗਣਵਾੜੀ ਸੈਂਟਰ ਦੇ ਬੱਚਿਆਂ ਨੂੰ ਬੈਠਣ ਲਈ ਗੱਦੇ ਅਤੇ ਬੂਟ, ਜ਼ਰਾਬਾਂ ਤੇ ਕੱਪੜੇ ਦਿੱਤੇ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਕੇਅਰਿੰਗ ਪੀਪਲਜ਼ (ਰਜਿਸਟਰਡ) ਸੰਸਥਾ ਸੰਗਰੂਰ ਵਲੋਂ ਨਾਭਾ ਗੇਟ ਬਾਹਰ ਸਥਿਤ ਕਿਸ਼ਨਪੁਰਾ ਬਸਤੀ ਦੇ ਆਂਗਨਵਾੜੀ ਸੈਂਟਰ ਨੰਬਰ 196 ਦੇ ਬੱਚਿਆਂ ਨੂੰ ਬੈਠਣ ਲਈ ਗੱਦੇ, ਬੂਟ ਜ਼ੁਰਾਬਾਂ, ਗਰਮ ਕਪੜੇ ਤਕਸੀਮ ਕੀਤੇ ਗਏ।ਪ੍ਰਧਾਨ ਪਰੀਤ ਅਮਨ ਸਰਮਾ ਸੋਨਾ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ਸਮੇਂ ਦੌਰਾਨ ਵੀ ਜਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਰਹੀ ਹੈ।ਇਸ ਕਾਰਜ਼ ਲਈ ਸੰਸਥਾ …
Read More »24 ਦਸੰਬਰ ਨੂੰ ਮਨਾਇਆ ਜਾਵੇਗਾ ਸਹੀਦ ਊਧਮ ਸਿੰਘ ਦਾ ਜਨਮ ਦਿਹਾੜਾ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਜਲਿਆਂਵਾਲਾ ਬਾਗ ਦੇ ਕਤਲੇਆਮ ਦਾ ਲੰਡਨ ਵਿੱਚ ਜਾ ਕੇ ਬਦਲਾ ਲੈਣ ਵਾਲੇ ਗਦਰੀ ਸ਼ਹੀਦ ਊਧਮ ਸਿੰਘ ਦਾ 124ਵਾਂ ਜਨਮ ਦਿਹਾੜਾ ਸ਼ਹੀਦ ਉਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵਲੋਂ 24 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਸ਼ਹੀਦ ਉਧਮ ਸਿੰਘ ਮਿਊਜੀਅਮ ਬਠਿੰਡਾ ਰੋਡ ਵਿਖੇ ਮਨਾਇਆ ਜਾ ਰਿਹਾ ਹੈ।ਕਮੇਟੀ ਦੇ ਚੇਅਰਮੈਨ ਕੇਹਰ ਸਿੰਘ ਜੋਸਨ ਨੇ ਦੱਸਿਆ …
Read More »ਸਰਕਾਰੀ ਨੌਕਰੀਆਂ / ਬੈਂਕ ਪੇਪਰਾਂ ਦੀ ਤਿਆਰੀ ਲਈ ਲੜਕੀਆਂ ਨੂੰ ਮਿਲੇਗੀ ਮੁਫਤ ਕੌਚਿੰਗ
ਅੰਮ੍ਰਿਤਸਰ 20 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਣਸ਼ਿਆਮ ਥੌਰੀ ਨੇ ਕੀਤਾ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਅਯੋਜਿਤ
ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ ਅੰਮ੍ਰਿਤਸਰ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਕਰੀਅਰ ਕਾਊਂਸਲਿੰਗ ਸੈਸ਼ਨ ਦੀ ਸਾਰਣੀ ਤਿਆਰ ਕੀਤੀ।ਜਿਸ ਵਿੱਚ ਸਥਾਨਕ ਡੀ.ਏ.ਵੀ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੁਆਰਾ ਵਿਦਿਆਰਥੀਆਂ ਨੂੰ ਸੂਚਿਤ ਕਰੀਅਰ ਵਿਕਲਪਾਂ ਪ੍ਰਤੀ ਉਨ੍ਹਾਂ ਨੂੰ ਮਾਰਗਦਰਸ਼ਨ ਕਰਲ ਲਈ ਅਨਮੋਲ ਜਾਣਕਾਰੀ ਸਾਂਝੀ ਕੀਤੀ ਗਈ।ਮੁੱਖ ਮਹਿਮਾਨਾਂ ਡਾ. ਜੇ.ਜੇ ਮਹਿੰਦਰੂ ਐਸੋਸੀਏਟ ਪ੍ਰੋਫੈਸਰ ਕੈਮਿਸਟਰੀ …
Read More »ਅੰਮ੍ਰਿਤਸਰ ਜਿਲ੍ਹੇ ਵਿੱਚ ਬਣਨਗੇ 10 ਆਯੁਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਲਈ 10 ਆਯੁਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ ਬਣਾਏ ਜਾਣਗੇ।ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚਰਚੇ ਕਰਦੇ ਦੱਸਿਆ ਕਿ ਇਹਨਾਂ ਵੈਲਨੈਸ ਕੇਂਦਰਾਂ ਵਿੱਚ ਆਯੁਰਵੈਦਿਕ ਦਵਾਈਆਂ ਦੇ ਨਾਲ-ਨਾਲ ਇਸ ਪ੍ਰਣਾਲੀ ਤਹਿਤ ਇਲਾਜ਼ ਲਈ ਅਪਨਾਈਆਂ …
Read More »ਭ੍ਰਿਸ਼ਟਾਚਾਰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮੰਗਿਆ ਲੋਕਾਂ ਦਾ ਸਾਥ
ਵਿਜੀਲੈਂਸ ਹੈਲਪ ਲਾਈਨ ਤੇ ਆਪਣੇ ਦਫਤਰ ਦਾ ਵਟਸ ਐਪ ਨੰਬਰ ਕੀਤਾ ਜਾਰੀ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਹੈ।ਉਨਾਂ ਨੇ ਇਸ ਲਈ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ …
Read More »
Punjab Post Daily Online Newspaper & Print Media