ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਜਿੰਨਾਂ ਗਰੀਬ ਪ੍ਰੀਵਾਰਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਉਨਾਂ ਦੇ ਕਾਰਡ ਜਲਦ ਬਣਾਏ ਜਾਣਗੇ।ਅੱਜ ਹਲਕਾ ਅਟਾਰੀ ਹਲਕੇ ਤਹਿਤ ਆਉਂਦੇ ਪਿੰਡ ਚਾਟੀਵਿੰਡ ਵਿਖੇ ਸਾਬਕਾ ਸਰਪੰਚ ਬਖਸ਼ੀਸ਼ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਸ੍ਰ. ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅਕਾਲੀ ਸਰਕਾਰ ਦਾ ਨਿਸ਼ਾਨਾ ਗਰੀਬ ਪ੍ਰੀਵਾਰਾਂ ਦੀ ਹਰ ਸੰਭਵ …
Read More »ਪੰਜਾਬੀ
ਸੀ.ਟੀ.ਈ.ਟੀ ਪ੍ਰੀਖਿਆ ਦੇ ਪ੍ਰਬੰਧਕਾਂ ਦਾ ਸਨਮਾਨ
ਅੰਮ੍ਰਿਤਸਰ, 21 ਸਤੰਬਰ ( ਜਗਦੀਪ ਸਿੰਘ ) – ਸੀ. ਬੀ. ਐਸ. ਈ. ਬੋਰਡ ਵੱਲੋਂ ਦੇਸ਼ ਭਰ ਵਿੱਚ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਭਾਵ (ਸੀ.ਟੀ.ਈਟੀ.) ਦਾ ਟੈਸਟ ਡਾ: ਧਰਮਵੀਰ ਸਿੰਘ ਪ੍ਰਿੰਸੀਪਲ/ਡਾਇਰੈਕਟਰ ਅਤੇ ਸਿਟੀ ਕੋਆਰਡੀਨੇਟਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੀ ਅਗਵਾਈ ਵਿੱਚ ਲਿਆ ਗਿਆ।ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਇਸ ਸਾਲ ਇਸ ਪ੍ਰੀਖਿਆ ਲਈ 4440 ਉਮੀਦਵਾਰ ਆਏ ਅਤੇ ਅੰਮ੍ਰਿਤਸਰ …
Read More »ਸਰਕਾਰੀ ਪ੍ਰਾਇਮਰੀ ਸਕੂਲ ਬਰਮਾਂ ਨੂੰ ਬੈਂਕ ਵੱਲੋਂ ਆਰ. ਓ ਫਿਲਟਰ ਦਾਨ
ਸਮਰਾਲਾ, 21 ਸਤੰਬਰ (ਪ. ਪ) – ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਰਮਾਂ ਵਿਖੇ ਸਟੇਟ ਬੈਂਕ ਆਫ ਤਰੇਵਨਕੋਰ, ਸ਼ਾਖਾ ਲੁਧਿਆਣਾ ਵੱਲੋਂ ਬੱਚਿਆਂ ਦੀ ਸਿਹਤ ਨੂੰ ਨਿਰੋਆ ਰੱਖਣ ਲਈ ਸਾਫ ਸੁਥਰਾ ਅਤੇ ਸ਼ੁੱਧ ਪਾਣੀ ਦੇਣ ਲਈ ਆਰ. ਓ ਫਿਲਟਰ ਦਾਨ ਕੀਤਾ ਗਿਆ।ਇਸ ਮੌਕੇ ਬੈਂਕ ਮੁਲਾਜਮ ਦਲਜੀਤ ਸਿੰਘ ਨੇ ਸਕੂਲ ਮੁਖੀ ਅਤੇ ਸਮੂਹ ਸਟਾਫ ਨੂੰ ਆਰ. ਓ ਫਿਲਟਰ ਭੇਂਟ ਕੀਤਾ ਗਿਆ।ਇਸ ਮੌਕੇ ਕਰਵਾਏ ਸਾਦੇ …
Read More »ਸ਼ੋ੍ਮਣੀ ਕਮੇਟੀ ਅਧਿਕਾਰੀਆਂ ਨੇ ਇਮਾਰਤੀ ਕੰਮਾਂ ਦਾ ਨਿਰੀਖਣ ਕੀਤਾ
ਪਦੁਉਨਤ ਹੋਏ ਅਧਿਕਾਰੀ ਸਿਰੋਪਾਓ ਨਾਲ ਸਨਮਾਨਿਤ ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ ਸੱਗੂ)- ਸ. ਅਵਤਾਰ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਦੀ ਨਿਗਰਾਨੀ ਹੇਠ ਸਮੁੱਚੇ ਐਕਸੀਅਨਾਂ, ਐੱਸ ਡੀ ਓ, ਜੇ ਈਜ਼ (ਇੰਜੀਨੀਅਰਾਂ) ਅਤੇ ਡਰਾਫਟਸਮੈਨਾਂ ਦੀ ਇਕੱਤਰਤਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਹੋਈ।ਇਸ ਇਕੱਤਰਤਾ ਵਿੱਚ ਦੋਨੋਂ ਉੱਚ ਅਧਿਕਾਰੀਆਂ ਵੱਲੋਂ ਸ਼ੋ੍ਰਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ, ਸਕੂਲਾਂ-ਕਾਲਜਾਂ ਅਤੇ …
Read More »ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ 23 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ
ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ 23-09-2015 ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਡਾ.ਰੂਪ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਸਿੱਖ ਸੰਕਲਪ ਸਿਧਾਂਤ ਤੇ ਸੰਸਥਾਵਾਂ’ ਨੂੰ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ
ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਹੋਰਨਾਂ ਧਾਰਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਡਾਕਟਰ ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਦੀ ਡਿਊਟੀ ਲਗਾਈ ਗਈ ਕਿ ਸਿੱਖ ਇਤਿਹਾਸ ਨਾਲ ਸਬੰਧਤ ਬਹੁਮੁੱਲੇ ਲੇਖ ਜੋ ਵੱਖ-ਵੱਖ ਵਿਦਵਾਨਾਂ ਵੱਲੋਂ 1957 ਤੋਂ ਲੈ ਕੇ ਹੁਣ ਤੀਕ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ …
Read More »ਕੁਲਵੰਤ ਬਹਿਲ ਦੇ ਕਾਂਗਰਸ ਦੀ ਆਈ.ਐਨ.ਸੀ.ਬੀ ਦੇ ਯੂਥ ਵਿੰਗ ਪੰਜਾਬ ਦੇ ਵਾਇਸ ਪ੍ਰਧਾਨ ਬਨਣ ਤੇ ਖੁਸ਼ੀ ਦੀ ਲਹਿਰ- ਖਹਿਰਾ
ਪੱਟੀ, 21 ਸਤੰਬਰ ( ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ ) – ਕੁਲਵੰਤ ਸਿੰਘ ਬਹਿਲ ਦੀ ਸਖਤ ਮਿਹਨਤ ਦੇ ਸਦਕਾ ਪਾਰਟੀ ਹਾਈਕਮਾਡ ਨੇ ਉੇਨਾਂ ਨੂੰ ਆਈ.ਐਨ.ਸੀ.ਬੀ ਵਿੰਗ ਪੰਜਾਬ ਦਾ ਵਾਇਸ ਪ੍ਰਧਾਨ ਦਿੱਤਾ ਜਿਸ ਨਾਲ ਪਾਰਟੀ ਦੇ ਯੂਥ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ।ਜਿਸ ਨਾਲ ਯੂਥ ਵਿੰਗ ਬਹੁਤ ਮਜ਼ਬੂਤ ਹੋਇਆ ਹੈ।ਇਹ ਸਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਆਈ.ਐਨ.ਸੀ.ਬੀ ਵਿੰਗ ਦੇ …
Read More »ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ ਯੋਗ- ਯੋਗ ਗੁਰੂ
ਪੱਟੀ, 21 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਅੱਜ ਕੱਲ ਦੀ ਭੱਜ ਦੌੜ ਭਰੀ ਜਿੰਦਗੀ ਵਿਚ ਯੋਗ ਜਰੂਰੀ ਹੈ, ਯੋਗ ਸਾਨੂੰ ਮਨ ਤੇ ਕੰਟਰੋਲ ਕਰਨ ਦੀ ਸ਼ਕਤੀ ਦਿੰਦਾ ਹੈ, ਯੋਗ ਰਾਹੀਂ ਅਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ, ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਸਹਾਬਪੁਰਾ ਵਿਖੇ ਇੰਟਰਨੈਸ਼ਨਲ ਮਾਝਾ ਅਕੈਡਮੀ ਯੋਗ ਕੈਂਪ ਦੀ ਸ਼ੁਰੂਆਤ ਮੌਕੇ ਪੰਤਜ਼ਲੀ ਯੋਗ ਸ਼ੰਮਤੀ ਤਰਨ ਤਾਰਨ …
Read More »ਮਰਵਾਹਾ ਵਲੋਂ ਕ੍ਰਾਕਰੀ ਐਂਡ ਪਲਾਸਟਿਕ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਕ੍ਰਾਕਰੀ ਐਂਡ ਪਲਾਸਟਿਕ ਐਸੋਸੀਏਸ਼ਨ ਦੀ ਬੈਠਕ ਸਥਾਨਕ ਹੋਟਲ ਵਿਖੇ ਪ੍ਰਧਾਨ ਨਰਿੰਦਰ ਲਾਂਬਾ ਦੀ ਅਗਵਾਈ ਵਿਚ ਹੋਈ ।ਜਿਸ ਵਿਚ ਵੱਡੀ ਸੰਖਿਆਂ ਵਿਚ ਐਸੋਸੀਏਸ਼ਨ ਦੇ ਮੈਂਬਰ ਅਤੇ ਵੱਖ-ਵੱਖ ਕਸਬਿਆਂ ਤੋਂ 250 ਤੋਂ ਵੱਧ ਡੀਲਰ ਸ਼ਾਮਿਲ ਹੋਏ ।ਬੈਠਕ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਅਕਾਲੀ ਦਲ ਵਪਾਰ ਵਿੰਗ ਦੇ ਜਿਲਨੂੰਾ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਅਤੇ ਹਰਜਿੰਦਰ …
Read More »ਡਾ: ਸਿੱਧੂ ਦੀ ਨਾਕਾਮੀ ਕਾਰਣ ਮੂਧਲ ਵਾਸੀ ਸੀਵਰੇਜ਼ ਸੱਖਣ ਰਹਿ ਗਏ- ਸੰਧੂ
ਅੰਮ੍ਰਿਤਸਰ, 21 ਸਤੰਬਰ (ਗੁਰਚਰਨ ਸਿੰਘ) – ਪੰਜਾਬ ਦੇ ਮੁੱਖ ਸੰਸਦੀ ਸਿਹਤ ਸਕੱਤਰ ਡਾ: ਨਵਜੋਤ ਕੌਰ ਸਿੱਧੂ ਦੁਆਰਾ ਹਲਕਾ ਪੂੁਰਬੀ ਦੇ ਵਿਕਾਸ ਕੰਮਾਂ ਨੂੰ ਅਣਗੌਲਿਆ ਕੀਤੇ ਜਾਣ ਕਾਰਣ ਜਿਥੇ ਸਮੂਹ ਹਲਕੇ ਦੇ ਲੋਕਾਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ, ਉਥੇ ਉਨ੍ਹਾਂ ਦੀ ਇਸ ਨਾਕਾਮੀ ਕਾਰਣ ਹੀ ਹਲਕਾ ਪੂਰਬੀ ਦੇ ਹਿੱਸੇ ਆਇਆ ਇਕਲੌਤਾ ਪਿੰਡ ਮੂਧਲ ਜ਼ਾਇਕਾ ਪ੍ਰੋਜੈਕਟ ਤਹਿਤ ਪਾਏ ਜਾ ਰਹੇ ਸੀਵਰੇਜ …
Read More »
Punjab Post Daily Online Newspaper & Print Media