ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਪਿੰਡ ਚੱਕ ਭਾਈ ਕੇ ਸਥਿਤ ਸਕੂਲ ਅਕਾਲ ਅਕੈਡਮੀ ‘ਚ ਖਾਲਸਾਈ ਬਾਣਾ ਪੋਰਟਰੇਟ ਅਤੇ ਡਰਾਇੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਮਾਤ ਤੀਜੀ, ਚੌਥੀ ਤੇ ਪੰਜਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਬਾਬਾ ਦੀਪ ਸਿੰਘ ਜੀ, ਚਾਰ ਸਾਹਿਬਜ਼ਾਦੇ, ਪੰਜ ਕਕਾਰਾਂ, ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਵਾਉਣ ਦਾ …
Read More »ਪੰਜਾਬੀ
ਸੰਗਰੂਰ ਟੈਕਸ ਬਾਰ ਐਸੋਸੀਏਸ਼ਨ ਦੇ ਐਡਵੋਕੇਟ ਸੁਰੇਸ਼ ਜੈਨ ਪ੍ਰਧਾਨ ਤੇ ਮਨੀਸ਼ ਬਾਂਸਲ ਜਨਰਲ ਸਕੱਤਰ ਬਣੇ
ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਟੈਕਸ ਬਾਰ ਐਸੋਸੀਏਸ਼ਨ ਦੀ ਸਲਾਨਾ ਚੋਣ ਮਨਮਨੋਹਰ ਗੁਪਤਾ ਐਡਵੋਕੇਟ ਰਿਟਰਨਿੰਗ ਅਫਸਰ ਦੀ ਦੇਖ-ਰੇਖ ਹੇਠ ਹੋਈ।ਇਸ ਸਮੇਂ ਹਾਜ਼ਰ ਵਕੀਲਾਂ ਨੇ ਸਰਬਸੰਮਤੀ ਨਾਲ ਸੁਰੇਸ਼ ਜੈਨ ਨੂੰ ਪ੍ਰਧਾਨ, ਮਨੀਸ਼ ਬਾਂਸਲ ਜਨਰਲ ਸਕੱਤਰ, ਗੌਰਵ ਗੁਪਤਾ ਮੀਤ ਪ੍ਰਧਾਨ, ਸਚਿਨ ਗਰਗ ਖਜ਼ਾਨਚੀ, ਮੰਗਤ ਬਾਂਸਲ ਜੁਆਇੰਟ ਸਕੱਤਰ ਚੁਣੇ ਗਏ।ਬਾਂਸਲ’ਜ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਨੇ ਨਵੀਂ ਕਾਰਜ਼ਕਾਰਨੀ ਨੂੰ …
Read More »ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਕੂਲ ਇਸ ਦੌਰਾਨ ਹੇਰ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਦੀ ਦਿਲਚਸਪੀ ਅਨੁਸਾਰ ਪੜ੍ਹਾਈ ਤੇ ਪ੍ਰਤਿਭਾ ਨੂੰ ਜ਼ਾਹਿਰ ਕਰਨ ਲਈ ਉਸ ਦੇ …
Read More »ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਵੋਟਾਂ ਲਈ ਪੱਤਰਕਾਰਾਂ ਵਿਚਾਲੇ ਸਹਿਮਤੀ ਬਣੀ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀ ਫਾਈਨਲ ਕਰਨ ਲਈ 5 ਮੈਂਬਰੀ ਕਮੇਟੀ ਕਾਇਮ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਲਈ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਨਿਯੁੱਕਤ ਕੀਤੇ ਗਏ ਨੋਡਲ ਵਧੀਕ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਲੋਕ ਸੰਪਰਕ ਵਿਭਾਗ ਤੋਂ ਸ਼ਨਾਖਤੀ ਕਾਰਡ ਧਾਰਕ ਪੱਤਰਕਾਰਾਂ ਤੋਂ ਇਲਾਵਾ ਜੇਕਰ ਪੱਤਰਕਾਰੀ ਦੇ ਫੀਲਡ ਵਿੱਚ ਕੰਮ ਕਰਦਾ …
Read More »ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ’ਚ ਪ੍ਰਵਾਸੀ ਸਾਹਿਤਕਾਰ ਨੇ ਪਾਈ ‘ਪ੍ਰਵਾਸਾਂ ਦੀ ਬਾਤ’
ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਕਹਾਣੀਕਾਰ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਉੱਘੇ ਗਜ਼ਲਗੋ ਸੁਰਜੀਤ ਜੀਤ ਮੋਰਿੰਡਾ ਦੀ ਧਰਮਪਤਨੀ ਹਰਬੰਸ ਕੌਰ, ਪ੍ਰਸਿੱਧ ਅਨੁਵਾਦਕ ਪ੍ਰੇਮ ਅਵਤਾਰ ਰੈਣਾ ਤੇ ਉਨ੍ਹਾਂ ਦੀ ਸੁਪਤਨੀ ਅਤੇ ਪਾਕਿਸਤਾਨ ਦੇ ਸੰਘਰਸ਼ੀ ਲੇਖਕ ਅਹਿਮਦ ਸਲੀਮ ਦੇ ਸਦੀਵੀ ਵਿਛੋੜੇ …
Read More »ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਨੇ ਧੂਮ-ਧਾਮ ਨਾਲ ਮਨਾਇਆ ‘ਪੈਨਸ਼ਨਰਜ਼ ਦਿਵਸ’
ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵਲੋਂ ‘ਬਾਗੀ ਭਵਨ’ ਸਮਰਾਲਾ ਵਿਖੇ ਪੈਨਸ਼ਨਰਜ਼ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਸਮਰਾਲਾ, ਖੰਨਾ, ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੇ ਪੈਨਸ਼ਨਰਾਂ ਤੇ ਫੈਮਲੀ ਪੈਨਸ਼ਨਰਜ਼ ਨੇ ਵੱਧ ਚੜ੍ਹ ਕੇ ਭਾਗ ਲਿਆ ਗਿਆ।ਪਾਵਰਕਾਮ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਦੇ ਸਾਬਕਾ ਪ੍ਰਧਾਨ ਅਤੇ ਕਨਵੀਨਰ ਪੈਨਸ਼ਨਰ …
Read More »‘ਇੱਕ ਸ਼ੇਅਰ ‘ਚ ਸਾਰੀ ਹੀ ਕਾਇਨਾਤ’ ਰਚਨਾ ਲੇਖਕ ਮੰਚ ਦੀ ਮੀਟਿੰਗ ਦਾ ਸਿਖ਼ਰ ਹੋ ਨਿਬੜੀ
ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਪ੍ਰਧਾਨ ਕਹਾਣੀਕਾਰ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਹੇਠ, ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਹੋਈ। ਰਚਨਾਵਾਂ ਦੇ ਦੌਰ ਵਿੱਚ ਅਵਤਾਰ ਉਟਾਲ ਨੇ ਕਵਿਤਾ ‘ਸੰਭਲ ਸੰਭਲ ਕੇ ਚੱਲ’ ਸੁਣਾਈ, ਵਿਸ਼ੇਸ਼ ਖੂਬੀ ਇਹ ਸੀ ਕਿ ਗੀਤਾਤਮਕਤਾ ਦੀ ਬਹੁਤਾਤ ਹੋਣ ਕਾਰਨ ਗੀਤ ਦਾ ਭੁਲੇਖਾ ਪਾਉਂਦੀ ਸੀ।ਕਰਮਚੰਦ ਮੈਨੇਜਰ ਨੇ ‘ਲੋਕਤੰਤਰ’ ਕਵਿਤਾ …
Read More »ਓ.ਬੀ.ਸੀ ਮੋਰਚਾ ਪੰਜਾਬ ਵਲੋਂ ਸਾਗਰ ਰਾਇਕਾ ਦਾ ਸਨਮਾਨ
ਅੰਮ੍ਰਿਤਸਰ 19 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਅੱਜ ਓ.ਬੀ.ਸੀ ਮੋਰਚਾ ਪੰਜਾਬ ਦੀ ਇਕ ਜਰੂਰੀ ਮੀਟਿੰਗ ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਭਾਜਪਾ ਓ.ਬੀ.ਸੀ ਮੋਰਚੇ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਗੁਜਰਾਤ ਤੋਂ ਮੈਂਬਰ ਪਾਰਲੀਮੈਂਟ ਸਾਗਰ ਰਾਇਕਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਮੀਟਿੰਗ ਵਿੱਚ ਓ.ਬੀ.ਸੀ ਮੋਰਚਾ ਪੰਜਾਬ …
Read More »ਚੋਣ ਅਮਲੇ ਨੇ ਵੋਟ ਬਨਾਉਣ ਅਤੇ ਦੁਰਸਤੀ ਦੀ ਪ੍ਰਕਿਰਿਆ ਤੋਂ ਲੋਕਾਂ ਨੂੰ ਜਾਣੂ ਕਰਵਾਇਆ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਵੀਂ ਵੋਟ ਬਣਾਉਣ, ਦਰੁਸਤ ਕਰਨ, ਬਾਰੇ ਵੱਡੀ ਸਕਰੀਨ …
Read More »ਯੰਗ ਮਲੰਗ ਥੀਏਟਰ ਗਰੁੱਪ ਵਲੋਂ ਪੰਜਾਬ ਨਾਟਸ਼ਾਲਾ ਵਿਖੇ ਨਾਟਕ ਕਿਰਾਏਦਾਰ ਦਾ ਮੰਚਨ
ਅੰਮ੍ਰਿਤਸਰ, 18 ਦਸੰਬਰ (ਦੀਪ ਦਵਿੰਦਰ ਸਿੰਘ) – ਯੰਗ ਮਲੰਗ ਥੀਏਟਰ ਨੇ ਬੀਤੇ ਦਿਨੀ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਨਾਟਕ ਕਿਰਾਏਦਾਰ ਦਾ ਮੰਚਨ ਕੀਤਾ।ਇਹ ਨਾਟਕ ਮੁਕੇਸ਼਼ ਕੁੰਦਰਾ ਵਲੋਂ ਲਿਖੇ ਨਾਟਕ ਦਾ ਮੰਚਨ ਸਾਜਨ ਕਪੂਰ ਦੁਆਰਾ ਨਿਰਦੇਸ਼ਿਤ ਕੀਤਾ ਗਿਆ।ਨਾਟਕ ਦੇਖਣ ਲਈ ਵਿਸ਼ੇਸ਼ ਤੌਰ `ਤੇ ਪਹੁੰਚੇ ਰੋਟੇਰੀਅਨ ਸੁਨੀਲ ਕਪੂਰ, ਪੀ.ਸੀ.ਐਸ.ਐਚ ਸੁਪਨੰਦਨ, ਪੰਜਾਬ ਨਾਟਸ਼ਾਲਾ ਦੇ ਆਰਕੀਟੈਕਟ ਦਲਵੀਰ ਸਿੰਘ ਅਤੇ ਜਤਿੰਦਰ ਬਰਾੜ ਦਾ ਸਵਾਗਤ ਕੀਤਾ …
Read More »
Punjab Post Daily Online Newspaper & Print Media