ਅੰਮ੍ਰਿਤਸਰ, 17 ਸਤੰਬਰ (ਗੁਰਚਰਨ ਸਿੰਘ) – ਜਿਲ੍ਹਾ ਵਿਸ਼ੇਸ਼ ਸਨਮਾਨ ਸਮਾਰੋਹ ਮੌਕੇ ਰੋਸ਼ਨ ਲਾਲ ਸ਼ਰਮਾ ਸਟੇਟ ਅਤੇ ਨੈਸ਼ਨਲ ਐਵਾਰਡੀ ਸੈਂਟਰ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਨੂੰ ਸਨਮਾਨਿਤ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਅੰਮ੍ਰਿਤਸਰ ਸz: ਜੁਗਰਾਜ ਸਿੰਘ ਰੰਧਾਵਾ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਅੰਮ੍ਰਿਤਸਰ ਮੈਡਮ ਭੁਪਿੰਦਰ ਕੌਰ ਅਤੇ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਸz: ਹਰਜਿੰਦਰ ਸਿੰਘ ਪੰਨੂੰ ਅਤੇ ਹੋਰ।
Read More »ਪੰਜਾਬੀ
ਖਾਲਸਾ ਕਾਲਜ ਦੀ ਵਾਟਰ ਪੋਲੋ ਟੀਮ ਦਾ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ
8-12 ਦੇ ਫ਼ਰਕ ਨਾਲ ਟੀਮ ਨੂੰ ਮਾਤ ਦੇ ਕੇ ਹਾਸਲ ਕੀਤੀ ਜਿੱਤ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੀ ਵਾਟਰ-ਪੋਲੋ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਇੰਟਰ ਕਾਲਜ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਦੌਰਾਨ ਖ਼ਾਲਸਾ ਕਾਲਜ ਦੀ ਟੀਮ ਨੇ ਲਾਇਲਪੁਰ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਕਾਨੂੰਨੀ ਨੁਕਤੇ ਅਤੇ ਔਰਤਾਂ ਦੇ ਹੱਕਾਂ ‘ਤੇ ਐਕਸਟੈਨਸ਼ਨ’ ਲੈਕਚਰ
ਸ਼ੈਸ਼ਨ ਜੱਜ ਸ: ਗੁਰਬੀਰ ਸਿੰਘ ਨੇ ਔਰਤਾਂ ‘ਤੇ ਹੋ ਰਹੇ ਜੁਲਮਾਂ ਅਤੇ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਅੱਜ ਪੰਜਾਬ ਲੀਗਲ ਸਰਵਿਸਿਸ ਅਥਾਰਟੀ ਦੇ ਸਹਿਯੋਗ ਨਾਲ ਨਾਰੀ ਸ਼ਸ਼ਕਤੀਕਰਨ ਅਤੇ ਕਾਨੂੰਨੀ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ‘ਐਕਸਟੈਨਸ਼ਨ ਲੈਕਚਰ’ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਮੈਨ ਲੀਗਲ ਸਰਵਿਸਿਸ ਅਥਾਰਟੀ, …
Read More »ਜ਼ਿਲਾ ਅਕਾਲੀ ਜਥਾ (ਸ਼ਹਿਰੀ) ਫੂਡ ਸਪਲਾਈ ਅਫਸਰਾਂ ਦੀ ਇਹ ਲੁੱਟ-ਖਸੁੱਟ ਬਰਦਾਸ਼ਤ ਨਹੀ ਕਰੇਗਾ- ਸੰਧੂ
ਅੰਮ੍ਰਿਤਸਰ, 17 ਸਤੰਬਰ (ਗੁਰਚਰਨ ਸਿੰਘ) – ਜ਼ਿਲਾ ਅਕਾਲੀ ਜਥਾ ਅੰਂਮ੍ਰਿਤਸਰ (ਸ਼ਹਿਰੀ) ਦੇ ਦਫ਼ਤਰ ਤੋਂ ਪੈ੍ਰੱਸ ਰਲੀਜ਼ ਜ਼ਾਰੀ ਕਰਦਿਆਂ ਸ. ਉਪਕਾਰ ਸਿੰਘ ਸੰਧੂ ਚੇਅਰਮੈਨ, ਪੇਡਾ ਅਤੇ ਪ੍ਰਧਾਨ ਜ਼ਿਲਾ ਅਕਾਲੀ ਜਥਾ ਨੇ ਕਣਕ ਦੀ ਵੰਡ ਪ੍ਰਣਾਲੀ ਵਿਚ ਹੋ ਰਹੀਆਂ ਬੇਨਿਯਮੀਆਂ ਦਾ ਗੰਭੀਰ ਨੋਟਿਸ ਲਿਆ।ਉਨ੍ਹਾਂ ਫੂਡ ਸਪਲਾਈ ਮਹਿਕਮੇ ਦੇ ਅਫ਼ਸਰਾਂ ਵਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਲਈ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆ ਹੋਇਆ ਕਿਹਾ ਕਿ …
Read More »ਸੱਸਤੀ ਕਣਕ ਵੰਡਣ ਸਮੇਂ ਬੀਬੀ ਸਿੱਧੂ ਵਲੋਂ ਘੰਟਿਆਂ-ਬੱਧੀ ਇੰਤਜ਼ਾਰ ਕਰਵਾਉਣਾ ਮੰਦਭਾਗਾ
ਅੰਮ੍ਰਿਤਸਰ, 17 ਸਤਬਰ (ਗੁਰਚਰਨ ਸਿੰਘ) – ਜ਼ਿਲਾ ਅਕਾਲੀ ਜਥਾ ਅੰਂਮ੍ਰਿਤਸਰ (ਸ਼ਹਿਰੀ) ਦੇ ਵਾਰਡ ਨੰ. 19 ਦੇ ਪ੍ਰਧਾਨ ਸ੍ਰੀ ਭਾਰਤ ਭੂਸਣ ਸ਼ਰਮਾ ਨੇ ਅੱਜ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਮੌਕੇ ਹਲਕਾ ਪੂਰਬੀ ਦੀ ਵਿਧਾਇਕਾ ਬੀਬੀ ਨਵਜੋਤ ਕੌਰ ਸਿੱਧੂ ਵਲੋਂ ਘੰਟਿਆਂ-ਬੰਧੀ ਇੰਤਜ਼ਾਰ ਕਰਵਾਉਣਾ ਬਹੁਤ ਮੰਦਭਾਗਾ ਅਤੇ ਗਰੀਬਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਿਆ।ਉਨਾਂ ਦੱਸਿਆ ਕਿ ਅੱਤ ਦੀ ਗਰਮੀ ਵਿਚ ਜ਼ਿਲਾ ਅਕਾਲੀ …
Read More »ਯੂਨੀਵਰਸਿਟੀ ਵਿਖੇ ਭਾਈ ਵੀਰ ਸਿੰਘ ਦੀ ਪੰਜਾਬੀ ਸਾਹਿਤ ਨੂੰ ਦੇਣ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 17 ਸਤੰਬਰ ( ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਨ ”ਭਾਈ ਵੀਰ ਸਿੰਘ ਦੀ ਪੰਜਾਬੀ ਸਾਹਿਤ ਨੂੰ ਦੇਣ” ਵਿਸ਼ੇ ਉਪਰ ਕਰਵਾਇਆ ਗਿਆ। ਇਹ ਭਾਸ਼ਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪ੍ਰੋਫ਼ੈਸਰ ਜਸਵਿੰਦਰ ਸਿੰਘ ਨੇ ਦਿੱਤਾ। ਉਨ੍ਹਾਂ ਭਾਈ ਵੀਰ ਸਿੰਘ ਦੇ ਜੀਵਨ ਅਤੇ ਸ਼ਖ਼ਸੀਅਤ ਦੇ ਵਿਭਿੰਨ ਪਾਸਾਰਾਂ ਉਪਰ …
Read More »ਕੰਵਰਬੀਰ ਸਿੰਘ ਤੇ ਸਾਥੀਆਂ ਪੀਣ ਲਈ ਸਾਫ ਪਾਣੀ ਸਬੰਧੀ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਤੇ ਪੇਡਾ ਚੇਅਰਮੈਨ ਸ੍ਰ: ਉਪਕਾਰ ਸਿਘ ਸਧੂ ਦੀ ਸੋਚ ਹੈ ਕਿ ਹਲਕਾ ਪੂਰਬੀ ਦੇ ਕਿਸੇ ਵੀ ਨਿਵਾਸੀ ਨੂੰ ਕੋਈ ਮੁਸ਼ਕਿਲ ਨਾ ਆਵੇ ਜਿਸ ਦੇ ਮੱਦੇ ਨਜ਼ਰ ਅਕਾਲੀ ਜਥਾ ਬਾਦਲ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕਵਰਬੀਰ ਸਿਘ ਅਮ੍ਰਿਤਸਰ ਹਲਕਾ ਪੂਰਬੀ ਦੇ ਨਿਵਾਸੀਆਂ ਦੀ ਸਾਲਾਂ …
Read More »ਰਣੀਕੇ ਵੱਲੋਂ ਅੰਮ੍ਰਿਤਸਰ ਵਿੱਚ ਡੇਅਰੀ ਵਿਕਾਸ ਲਈ 165 ਕਰੋੜ ਦੇ ਪ੍ਰਾਜੈਕਟ ਦੀ ਸ਼ੁਰੂਆਤ
ਬੈਂਕਾਂ ਨੂੰ ਪਸ਼ੂ ਪਾਲਕਾਂ ਲਈ ਸੁਖਾਲ਼ੀ ਕਰਜ਼ਾ ਵਿਵਸਥਾ ਅਮਲ ਵਿੱਚ ਲਿਆਉਣ ‘ਤੇ ਜ਼ੋਰ ਅੰਮ੍ਰਿਤਸਰ, 17 ਸਤੰਬਰ (ਗੁਰਚਰਨ ਸਿੰਘ) – ਪੰਜਾਬ ਦੇ ਡੇਅਰੀ ਵਿਕਾਸ ਅਤੇ ਪਸ਼ੂ ਪਾਲਣ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਨਾਬਾਰਡ ਦੇ ਸਹਿਯੋਗ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡੇਅਰੀ ਵਿਕਾਸ ਲਈ 165 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਨਾਲ 2000 ਦਰਮਿਆਨੇ ਪਸ਼ੂ ਪਾਲਕਾਂ …
Read More »ਵੋਟ ਬਣਾਉਣ, ਕਟੌਤੀ ਜਾਂ ਦਰੁਸਤੀ ਸਬੰਧੀ ਸਪੈਸ਼ਲ ਕੈਂਪ 20 ਨੂੰ -ਰਵੀ ਭਗਤ
ਬੂਥ ਲੈਵਲ ਅਫ਼ਸਰ ਪੋਲਿੰਗ ਬੂਥਾਂ ‘ਤੇ 9 ਤੋਂ 5 ਵਜੇ ਤੱਕ ਲੈਣਗੇ ਫਾਰਮ ਅੰਮ੍ਰਿਤਸਰ, 17 ਸਤੰਬਰ (ਗੁਰਚਰਨ ਸਿੰਘ) – ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 1 ਜਨਵਰੀ 2016 ਦੀ ਯੋਗਤਾ ਮਿਤੀ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 15 ਸਤੰਬਰ 2015 ਨੂੰ ਨਿਰਧਾਰਤ ਸਥਾਨਾਂ ‘ਤੇ ਕੀਤੀ ਜਾ ਚੁੱਕੀ ਹੈ ਜਿਸ ਤਹਿਤ ਨਵੀਂ ਵੋਟ ਬਣਾਉਣ, ਵੋਟ ਦੀ ਕਟੌਤੀ …
Read More »ਅੰਮ੍ਰਿਤਸਰ ਵਿਖੇ 3 ਅਕਤੂਬਰ ਨੂੰ ਨਸ਼ਿਆਂ ਖਿਲਾਫ਼ ਹੋਵੇਗੀ ਵਿਸ਼ਾਲ ਜਾਗਰੂਕਤਾ ਰੈਲੀ
ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਅੰਮ੍ਰਿਤਸਰ ਨੂੰ ਸ਼ੁਮਾਰ ਕਰਨ ਦਾ ਹੋਵੇਗਾ ਉਪਰਾਲਾ ਅੰਮ੍ਰਿਤਸਰ, 17 ਸਤੰਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਵਿਖੇ ਨਸ਼ਿਆਂ ਖਿਲਾਫ਼ 3 ਅਕਤੂਬਰ 2015 ਨੂੰ ਇਕ ਵਿਸ਼ਾਲ ਜਾਗਰੂਕਤਾ ਰੈਲੀ ਕਰਵਾਈ ਜਾਵੇਗੀ, ਜਿਸ ਵਿਚ ਸਕੂਲਾਂ ਦੇ 10 ਹਜ਼ਾਰ ਵਿਦਿਆਰਥੀ ਭਾਗ ਲੈਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਇਸ ਸਬੰਧੀ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ …
Read More »
Punjab Post Daily Online Newspaper & Print Media