ਬਠਿੰਡਾ, 16 ਸਤੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਤੇ ਸਿਖਲਾਈ ਕੇਂਦਰ ਵੱਲੋਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਮੁਕਾਬਲਾ ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆ ਰੋਡ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼ਿਕੰਦਰ ਸਿੰਘ ਖਾਲਸਾ ਅਤੇ ਵਰਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਦਸਤਾਰ ਮੁਕਾਬਲੇ ਵਿੱਚ ਪਹੁੰਚੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅਪੀਲ …
Read More »ਪੰਜਾਬੀ
ਖਾਲਸਾ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਾਈਕਲ ਸਕੀਮ ਤਹਿਤ ਸਾਈਕਲ ਵੰਡੇ
ਬਠਿੰਡਾ, 16 ਸਤੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੀਆਂ +1 ਅਤੇ +2 ਜਮਾਤ ਦੀਆਂ 54 ਵਿਦਿਆਰਥਣਾਂ ਨੂੰ ਮਾਈ ਭਾਗੋ ਸਾਈਕਲ ਸਕੀਮ ਤਹਿਤ ਸਾਈਕਲ ਵੰਡੇ ਗਏ ।ਇਸ ਸਮੇਂ ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸਿੱਧੂ (ਕੋਰਸਪੋਂਡੈਂਟ/ਮੈਨੇਜਰ), ਦਰਸ਼ਨ ਸਿੰਘ (ਸਮਾਜ ਸੇਵੀ) ਪਹੁੰਚੇ ਹੋਏ ਸਨ । ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਨੇ …
Read More »ਸੁਤੰਤਰਤਾ ਸੈਨਾਨੀਆਂ ਦੇ ਯਾਦਗਾਰੀ ਸਤੰਭ ਨੂੰ ਸੁਰੱਖਿਅਤ ਕੀਤਾ
ਨਥਾਣਾ (ਸੰਦੌੜ),16 ਸਤੰਬਰ (ਹਰਮਿੰਦਰ ਸਿੰਘ ਭੱਟ) – ਨਥਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੱਗੇ ਇਲਾਕੇ ਦੇ ਸੁਤੰਤਰਤਾ ਸੈਨਾਨੀਆਂ ਦੇ ਯਾਦਗਾਰੀ ਸਤੰਭ,ਜੋ ਕਾਫੀ ਮੰਦੀ ਹਾਲਤ ਵਿੱਚ ਸੀ ਨੂੰ ਸਕੂਲ ਦੇ ਕਾਰਜੁਕਾਰੀ ਪ੍ਰਿੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਆਪਣੀਆਂ ਨਿੱਜੀ ਕੋਸਿਸ ਨਾਲ ਸਕੂਲ ਦੇ ਵਰਾਡੇ ਵਿੱਚ ਸੁਰੱਖਿਅਤ ਢੰਗ ਨਾਲ ਲਗਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲੰਬੇ ਅਰਸੇ ਪਹਿਲਾ ਭਾਰਤ ਸਰਕਾਰ ਵੱਲੋਂ ਸਥਾਪਿਤ …
Read More »ਦਿਮਗੀ ਤੌਰ ਤੇ ਪ੍ਰੇਸ਼ਾਨ ਨੌਜਵਾਨ ਪੰਜ ਦਿਨਾਂ ਤੋਂ ਲਾਪਤਾ
ਨਥਾਣਾ (ਸੰਦੌੜ),16 ਸਤੰਬਰ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਨਾਥਪੁਰਾ ਦਾ ਨੌਜਵਾਨ ਬਲਵੀਰ ਸਿੰਘ 26 ਸਾਲ ਜੋ ਮਾਨਸ਼ਿਕ ਰੂਪ ਵਿੱਚ ਪ੍ਰੇਸ਼ਾਨ ਸੀ,ਪਿਛਲੇ ਪੰਜ ਦਿਨਾਂ ਤੋਂ ਲਾਪਤਾ ਹੈ। ਅਵਤਾਰ ਸਿੰਘ ਵਾਸੀ ਨਾਥਪੁਰਾ ਨੇ ਪੁਲਸ ਕੋਲ ਆਪਣੇ ਨੌਜਵਾਨ ਪੁੱਤਰ ਦੀ ਗੁੰਮਸ਼ੁਦੀ ਸਬੰਧੀ ਰਵਟ ਦਰਜ ਕਰਵਾਉਦਿਆਂ ਦੱਸਿਆ ਕਿ ਉਸ ਦਾ ਪੁੱਤਰ ਬਲਵੀਰ ਸਿੰਘ ਉਰਫ ਵੀਰਾ ਪਿਛਲੇ ਕੁਝ ਸਮੇਂ ਤੋਂ ਮਾਨਸ਼ਿਕ ਤੌਰ ਤੇ ਪ੍ਰੇਸ਼ਾਨ …
Read More »ਕਰਨ ਕਰਾਟੇ ਕਲੱਬ ਆਫ ਡਿਫੈਂਸ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮਾਰਸਲ ਆਰਟ ‘ਚ ਗੋਲਡ ਮੈਡਲ ਜਿੱਤੇ
ਮਾਲੇਰਕੋਟਲਾ (ਸੰਦੌੜ), 16 ਸਤੰਬਰ (ਹਰਮਿੰਦਰ ਸਿੰਘ ਭੱਟ) – ਮਲੇਰਕੋਟਲਾ ਦੇ ਕਰਨ ਕਰਾਟੇ ਕਲੱਬ ਸਕੂਲ ਆਫ ਡਿਫੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਰਸਲ ਆਰਟ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀਆਂ ਮਲੇਰਕੋਟਲੇ ਦੀਆਂ ਸਕੂਲੀ ਬੱਚੀਆਂ ਨੇ ਗੋਲਡ ਮੈਡਲ ਜਿੱਤ ਕੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਕਰਾਟੇ ਸਕੂਲ ਕੋਚ ਹਰਬੰਸ ਲਾਲ ਵਰਮਾਂ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਰਵੀਂ ਕਲਾਸ ਦੀ ਵਿਦਿਆਰਥਣ ਇਰਤਿਕਾ ਜਮੀਲ ਅਤੇ …
Read More »ਟ੍ਰੈਫਿਕ ਪੁਲਿਸ ਮਲੇਰਕੋਟਲਾ ਦੇ ਨਵੇਂ ਇੰਚਾਰਜ਼ ਤਰਲੋਚਨ ਸਿੰਘ ਨੇ ਚਾਰਜ਼ ਸੰਭਾਲਿਆ
ਮਾਲੇਰਕੋਟਲਾ (ਸੰਦੌੜ), 16 ਸਤੰਬਰ (ਹਰਮਿੰਦਰ ਸਿੰਘ ਭੱਟ) – ਦਿਨੋਂ-ਦਿਨ ਵੱਧ ਰਹੇ ਸੜਕ ਹਾਦਸਿਆਂ ਤੋਂ ਬਚਾਓ ਦਾ ਇੱਕੋ-ਇੱਕ ਹੱਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹੈ। ਇਹ ਪ੍ਰਗਟਾਵਾ ਟ੍ਰੈਫਿਕ ਪੁਲਿਸ ਮਲੇਰਕੋਟਲਾ ਦੇ ਨਵੇਂ ਆਏ ਇੰਚਾਰਜ਼ ਸ.ਤਰਲੋਚਨ ਸਿੰਘ ਨੇ ਆਪਣਾ ਚਾਰਜ਼ ਸੰਭਾਲਣ ਉਪਰੰਤ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਧੂਰੀ ਤੋਂ ਬਦਲਕੇ ਇਥੇ ਆਏ ਸ.ਤਰਲੋਚਨ ਸਿੰਘ ਨੇ ਦੂਜੀ ਵਾਰ …
Read More »ਮੱਕਾ ਹਾਦਸੇ ਵਿਚ ਪੰਜਾਬ ਦੇ ਮੋਹਾਲੀ ਦੀ ਵਸਨੀਕ ਮਹਿਲਾ ਤਬੱਸਮ ਜਾਵੈਦ ਦੀ ਮੌਤ
ਮਾਲੇਰਕੋਟਲਾ (ਸੰਦੌੜ), 16 ਸਤੰਬਰ (ਹਰਮਿੰਦਰ ਸਿੰਘ ਭੱਟ) – ਲੰਘੀ ਦਿਨੀ ਸਾਊਦੀ ਅਰਬ ਦੇ ਮੱਕਾ ਵਿਖੇ ਮੌਸਮ ਦੀ ਖਰਾਬੀ ਕਾਰਨ ਵਾਪਰੇ ਭਿਆਨਕ ਕਰੇਨ ਹਾਦਸੇ ‘ਚ ਮਾਰੇ ਗਏ 100 ਤੋਂ ਵੱਧ ਹੱਜ ਯਾਤਰੀਆਂ ‘ਚ ਪੰਜਾਬ ਦੀ ਇੱਕ ਮਹਿਲਾ ਵੀ ਸ਼ਾਮਲ ਹੈ। ਪੰਜਾਬ ਹੱਜ ਕਮੇਟੀ ਦੀ ਚੇਅਰਪਰਸਨ ਅਤੇ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਬੀਬੀ ਫਰਜ਼ਾਨਾ ਆਲਮ ਨੇ ਅੱਜ ਇਥੇ ਪੱਤਰਕਾਰਾਂ ਨੂੰ ਉਪਰੋਕਤ ਜਾਣਕਾਰੀ …
Read More »ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਵੱਲੋਂ 29ਵੀਂ ਜੇ.ਸੀ.ਟੀ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਮੈਚ
ਮਾਲੇਰਕੋਟਲਾ (ਸੰਦੌੜ), 16 ਸਤੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਡਾ.ਜਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਵੱਲੋਂ 29ਵੀਂ ਜੇ.ਸੀ.ਟੀ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਉਦਘਾਟਨੀ ਮੈਚ ਅਤੇ ਦੋ ਹੋਰ ਮੈਚ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮੁਹੰਮਦ ਖਾਲਿਦ ਥਿੰਦ ਅਤੇ ਸਕੱਤਰ ਮੁਹੰਮਦ ਅਕਬਰ ਦੀ ਦੇਖ-ਰੇਖ ਅਤੇ ਪੰਜਾਬ ਫੁੱਟਬਾਲ ਸੰਘ ਦੇ ਸਕੱਤਰ ਦੀਪਕ ਕੁਮਾਰ ਅਤੇ ਬਾਲੀ ਦੀ ਰਹਿਨੁਮਾਈ ਵਿੱਚ …
Read More »ਸਰਕਾਰੀ ਸੰਕੈਡਰੀ ਸਕੂਲ ਕਿਲਾ ਟੇਕ ਸਿੰਘ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ ਗਿਆ
ਬਟਾਲਾ, 16 ਸਤੰਬਰ (ਨਰਿੰਦਰ ਬਰਨਾਲ) – ਭਾਰਤ ਦੀ ਰਾਸ਼ਟਰੀ ਭਾਸ਼ਾ ਹਿੰਦੀ ਨੂੰ ਵਿਦਿਆਰਥੀਆਂ ਸੁਖਾਲੇ ਤਰੀਕੇ ਨਾਲ ਪਹੁੰਚਾਉਣ ਤੇ ਇਸ ਦੀ ਮਹਾਨਤਾ ਘਰ ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕਿਲਾ ਟੇਕ ਸਿੰਘ ਵਿਖੇ ਹਿੰਦੀ ਭਾਸ਼ਾ ਦਿਵਸ ਆਯੋਜਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਰਿਪਜੀਤ ਕੌਰ ਦੀ ਯੋਗ ਅਗਵਾਈ ਵਿੱਚ ਮਨਾਏ ਹਿੰਦੀ ਦਿਵਸ ਦੌਰਾਨ ਸ੍ਰੀ ਮਤੀ ਵਿਸ਼ਵਜੋਤੀ ਹਿੰਦੀ ਮਿਸਟ੍ਰੈਸ …
Read More »ਬੀ.ਬੀ.ਕੇ ਡੀਏਵੀ ਕਾਲਜ਼ ਨੇ ਜੀ.ਐਨ.ਡੀ.ਯੂ ਰੋਡ ਸਾਈਕਲਿੰਗ ਚੈਂਪੀਅਨਸ਼ਿਪ ਟਰਾਫੀ ਜਿੱਤੀ
ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀਬੀਕੇ ਡੀਏਵੀ ਕਾਲਜ਼ ਭਾਰ ਵੁਮੈਨ ਦੀ ਸਾਈਕਲਿੰਗ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਯੋਜਿਤ ਜੀ.ਐਨ.ਡੀ.ਯੂ ਰੋਡ ਸਾਈਕਲਿੰਗ ਚੈਂਪੀਅਨਸ਼ਿਪ ਟਰਾਫੀ 16 ਅੰਕਾਂ ਨਾਲ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਕਾਲਜ਼ ਦੀ ਸਾਈਕਲਿਸਟ ਟੀਮ ਨੇ 6 ਅੰਕਾਂ ਨਾਲ ਰਨਰਅੱਪ ਰਹੀ ਜੀ.ਐਨ.ਡੀ.ਯੂ ਟੀਮ ਨੂੰ ਅੰਕਾਂ ਦੇ ਵੱਡੇ ਫਰਕ ਨਾਲ ਹਰਾ ਕੇ ਸ਼ਾਨਦਾਰ ਪ੍ਰਦਰਸ਼ਨ …
Read More »
Punjab Post Daily Online Newspaper & Print Media