Wednesday, November 25, 2026

ਪੰਜਾਬੀ

ਅਹਮਦੀਆ ਨੌਜਵਾਨ ਸੰਗਠਨ ਵਲੋਂ ਸਾਲਾਨਾ ਮੁਕਾਬਲਿਆਂ ਦਾ ਅਯੋਜਨ

ਹੁਸ਼ਿਆਰਪੁਰ, 14 ਸਤੰਬਰ (ਸਤਵਿਦਰ ਸਿਘ)- ਅਹਮਦੀਆ ਮੁਸਲਮਾਨ ਜਮਾਤ ਕਾਦਿਆਨ ਜਿਲਾ ਗੁਰਦਾਸਪੁਰ ਦੇ ਅਧੀਨ ਅਹਮਦੀਆ ਨੌਜਵਾਨ ਸੰਗਠਨ ਵਲੋਂ ਮਸਜਦ ਬਸ਼ੀਰ ਬਸਤੀ ਦਾਨਿਸ਼ਮੰਦਾ ਵਿੱਚ ਸਾਲਾਨਾ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਭਾਗ ਲੈਣ ਲਈ ਜਿਲਾ ਜਲੰਧਰ, ਹੋਸ਼ਿਆਰਪੁਰ ਅਤੇ ਕਪੂਰਥਲਾ ਵਲੋਂ ਮੁਸਲਮਾਨ ਭਾਈਚਾਰਾ ਆਇਆ। ਇਸ ਸਮੇਲਨ ਦੇ ਸੰਚਾਲਕ ਅਹਮਦੀਆ ਜਵਾਨ ਸੰਗਠਨ ਦੇ ਇਲਾਕਾ ਪ੍ਰਧਾਨ ਮੁਨਵਰ ਅਲੀ ਸਿੱਦੀਕੀ ਨੇ ਕਿਹਾ ਕੇ ਹਰ ਸਾਲ …

Read More »

26 ਰੋਜ਼ਾ ਜਪ ਤਪ ਸਮਾਗਮ ਨਾਨਕਸਰ ਠਾਠ ਬੜੂੰਦੀ ਵਿਖੇ ਆਰੰਭ- 125 ਪ੍ਰਾਣੀ ਗੁਰੂ ਵਾਲੇ ਬਣੇ

ਸੰਦੌੜ 14 ਸਤੰਬਰ (ਹਰਮਿੰਦਰ ਸਿੰਘ ਭੱਟ) -ਨਜ਼ਦੀਕੀ ਪਿੰਡ ਬੜੂੰਦੀ ਵਿਖੇ ਬਾਬਾ ਈਸ਼ਰ ਸਿੰਘ ਜੀ 52 ਵੀਂ ਬਰਸੀ ਨੂੰ ਸਮਰਪਿਤ 26 ਰੋਜ਼ਾ ਜਪ ਤਪ ਸਮਾਗਮ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੱਚਖੰਡ ਵਾਸੀ ਸੰਤ ਬਾਬਾ ਜਾਗੀਰ ਸਿੰਘ ਜੀ ਦੇ ਤਪ ਅਸਥਾਨ ਨਾਨਕਸਰ ਠਾਠ ਮਾਨਾ ਪਤੀ ਬੜੂੰਦੀ ਵਿਖੇ ਅਸਥਾਨ ਦੇ ਮੌਜੂਦਾ ਮੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਜੀ …

Read More »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਹਿਮ ਮੀਟਿੰਗ ਆਯੋਜਿਤ

ਮਾਲੇਰਕੋਟਲਾ (ਸੰਦੌੜ), 14 ਸਤੰਬਰ (ਹਰਮਿੰਦਰ ਸਿੰਘ ਭੱਟ) – ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਇੱਕ ਅਹਿਮ ਮੀਟਿੰਗ ਅੱਜ ਇਥੇ ਕਾਲੀ ਮਾਤਾ ਮੰਦਿਰ ਧਰਮਸ਼ਾਲਾ ਵਿਖੇ ਹੋਈ। ਜਿਸ ਵਿਚ ਉਚੇਚੇ ਤੌਰ ‘ਤੇ ਪੁੱਜੇ ਜਥੇਬੰਦੀ ਦੀ ਸੂਬਾ ਵਿੱਤ ਸਕੱਤਰ ਮੈਡਮ ਸੁਭਾਸ਼ ਰਾਣੀ ਅਤੇ ਜ਼ਿਲ੍ਹਾ ਚੇਅਰਪਰਸਨ ਬੀਬੀ ਸਿੰਦਰ ਕੌਰ ਬੜੀ ਨੇ ਆਪਣੇ ਸੰਬੋਧਨ ‘ਚ ਜਥੇਬੰਦੀ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸੰਘਰਸ਼ ਰਾਹੀਂ ਪ੍ਰਾਪਤ ਕੀਤੇ ਹੱਕਾਂ ਬਾਰੇ …

Read More »

ਪੈਨਸ਼ਨਰਜ਼ / ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਮੀਟਿੰਗ ਆਯੋਜਿਤ

ਬਠਿੰਡਾ, 14 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਪੈਨਸਨਰਜ਼/ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਮਾਡਲ ਟਾਉਨ ਫੇਜ਼-1 ਦੀ ਮੀਟਿੰਗ ਨਰਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਇਸ ਮੌਕੇ ਨੈਬ ਸਿੰਘ ਜਨਰਲ ਸਕੱਤਰ ਨੇ ਸਟੇਜ ਸੰਭਾਲਾਉਣ ਦੀ ਸੇਵਾ ਕੀਤੀ।ਇਸ ਮੌਕੇ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਨਵਰੀ 2014 ਅਤੇ ਜੁਲਾਈ 2014 ਦਾ ਡੀਏ 17 ਮਹੀਨਿਆਂ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਕਿਰਤ ਭਲਾਈ ਸਕੀਮਾਂ ਦੀਆਂ ਕਾਪੀਆਂ ਵੰਡੀਆਂ

ਬਠਿੰਡਾ, 14 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:), ਬਠਿੰਡਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਕਿ ਪਿਛਲੇ ਦਿਨੇ ਸੁਸਾਇਟੀ ਦੇ ਸਹਿਯੋਗ ਨਾਲ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਬਿਲਡਿੰਗ ਐਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ (ਰੈਗੂਲੇਸ਼ਨ ਆਫ …

Read More »

ਸਿਖਿਆ ਅਧਿਕਾਰੀਆਂ ਦਾ ਵਿਦਿਅਕ ਟੂਰ ਲਗਾਵਾਇਆ ਗਿਆ

ਸਾਇੰਸ, ਅੰਗਰੇਜੀ ਤੇ ਹਿਸਾਬ ਵਿਸ਼ੇੇ ਪ੍ਰਤੀ ਧਿਆਨ ਦੇਣ ਦੀ ਵਿਸ਼ੇਸ਼ ਲੋੜ -ਸਿਖਿਆ ਮਾਹਿਰ ਬਟਾਲਾ, 14 ਸਤੰਬਰ (ਨਰਿੰਦਰ ਬਰਨਾਲ)- ਸਿਖਿਆ ਦੇ ਮਿਆਰ ਨੂੰ ਉੱਚਾ ਚੁਕਣ ਲਈ ਜਿਥੇ ਸਿਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾਂ ਵਿਸ਼ੇਸ਼ ਉਪਰਾਲੇ ਕਰ ਰਹੇ ਹਨ,ਉਥੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਵੀ ਆਪਣੀ ਟੀਮ ਨਾਲ ਆਪਣੇ ਪੱਧਰ ਤੇ ਸਿਖਿਆ ਪੱਧਰ ਉੱਚਾ ਚੁੱਕਣ ਤੇ ਵਿਦਿਆਰਥੀਆਂ …

Read More »

ਰਾਸ਼ਟਰੀ ਭਾਸ਼ਾ ਹਿੰਦੀ ਦਾ ਸਤਿਕਾਰ ਕਰਨਾ ਹਰੇਕ ਨਾਗਰਿਕ ਦਾ ਫਰਜ਼ – ਪ੍ਰਿੰਸੀਪਲ ਜੋਸ਼ੀ

ਪੱਟੀ 14 ਸਤੰਬਰ (ਅਵਤਾਰ ਸਿੰਘ ਢਿਲੋਂ) – ਜਿਲ੍ਹਾ ਸਿੱਖਿਆ ਅਫਸਰ(ਸੈ:ਸਿ:)ਤਰਨ ਤਾਰਨ ਪਰਮਜੀਤ ਸਿੰਘ ਅਤੇ ਜਿਲ੍ਹਾ ਸਾਇੰਸ ਸੁਪਰਵਾਇਜ਼ਰ ਤੇਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਸਕੂਲ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ (ਪੀ.ਈ.ਐਸ-1) ਦੀ ਅਗਵਾਈ ਹੇਠ ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਜਿਸ ਵਿਚ ਸਕੂਲ ਅਧਿਆਪਕਾ ਚੰਚਲ ਸ਼ਰਮਾ ਹਿੰਦੀ ਮਿਸਟ੍ਰੈਸ ਵਲੋਂ ਸਵੇਰ ਦੀ ਸਭਾ ਵਿਚ ਸਕੂਲ ਵਿਦਿਆਰਥਣਾਂ ਨੂੰ ਰਾਸਂਟਰੀ ਭਾਸਾ …

Read More »

ਗਿਆਨੀ ਪੁਸ਼ਪਿੰਦਰ ਸਿੰਘ ਦਾ ਸ੍ਰੀ ਦਰਬਾਰ ਸਾਹਿਬ ਪੁੱਜਣ ਤੇ ਸਨਮਾਨ

ਪੱਟੀ, 14 ਸਤੰਬਰ (ਅਵਤਾਰ ਸਿੰਘ ਢਿੱਲੋ) – ਗੁਰਦੁਆਰਾ ਸਿੰਘ ਸਭਾ ਐਡੀਲੈਡ ਆਸਟਰੇਲੀਆ ਦੇ ਹੈਡ ਗ੍ਰੰਥੀ ਗਿਆਨੀ ਪੁਸ਼ਪਿੰਦਰ ਸਿੰਘ ਜੋ ਕਿ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਣ ਤੇ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਜੀ ਨੂੰ ਸਨਮਾਨਿਤ ਕੀਤਾ ਗਿਆ।ਗਿਆਨੀ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਵਿਦੇਸ਼ …

Read More »

ਕੈਪਟਨ ਦੀ ਅਮਰਕੋਟ ਰੈਲੀ ਨੇ ਅਕਾਲੀਆਂ ਦੇ ਸਾਹ ਸੂਤੇ – ਬਾਬਾ ਬਲਜਿੰਦਰ, ਦਲਬੀਰ ਸਿੰਘ

ਪੱਟੀ,  14 ਸੰਬਰ (ਅਵਤਾਰ ਸਿੰਘ ਢਿੱਲੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਹਲਕਾ ਅੰਮ੍ਰਿਤਸਰ ਤੋਂ ਐਮ.ਪੀ ਕੈਪਟਨ ਅਮਿਰੰਦਰ ਸਿੰਘ ਦੀ ਅਮਰਕੋਟ ਰੈਲੀ ਨੇ ਅਕਾਲੀਆਂ ਦੇ ਸਾਹ ਔਖੇ ਕਰ ਦਿੱਤੇ ਹਨ।ਇਹ ਸ਼ਬਦ ਬਲਾਕ ਪੱਟੀ ਦੇ ਮੀਤ ਪ੍ਰਧਾਨ ਬਾਬਾ ਬਲਜਿੰਦਰ ਸਿੰਘ ਨੇ ਪ੍ਰੈਸ ਮਿਲਣੀ ਦੌਰਾਨ ਕਹੇ।ਉਹਨਾਂ ਕਿਹਾ ਕਿ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਜਥੇਦਾਰਾਂ ਨੇ ਪਿਛਲੇ ਦਸ ਸਾਲਾਂ ਵਿਚ ਪੰਜਾਬ ਨੂੰ …

Read More »

 ਸਤਿੰਦਰ ਕੌਰ ਕਾਹਲੋਂ ਦੀ ਪਲੇਠੀ ਪੁਸਤਕ (ਲੋਕ ਬੋਲੀਆਂ) ਲੋਕ ਅਰਪਣ

ਬਟਾਲਾ, 14 ਸਤੰਬਰ (ਨਰਿੰਦਰ ਸਿੰਘ ਬਰਨਾਲ) – ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਜੱਸਾ ਸਿੰਘ ਰਾਮਗੜੀਆ ਹਾਲ ਬਟਾਲਾ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਲੈਕਚਰਾਰ ਸਤਿੰਦਰ ਕੌਰ ਕਾਹਲੋਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ (ਗੁਰਦਾਸਪੁਰ) ਦੀ ਪੁਸਤਕ ਲੋਕ ਬੋਲੀਆਂ ਲੋਕ ਅਰਪਣ ਕੀਤੀ ਗਈ। ਸਮੁੱਚੇ ਸਮਾਗਮ ਦੀ ਪ੍ਰਧਾਨਗੀ ਸ੍ਰੀ …

Read More »