ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸਿਟੀ ਮੈਡੀਕਲ ਸੁਸਾਇਟੀ ਵਲੋਂ ਐਸ. ਜੀ. ਐਚ ਮਲਟੀਸਪੈਸਲਿਸਟੀ ਹਸਪਤਾਲ ਦੇ ਸਹਿਯੋਗ ਨਾਲ ਨਸ਼ਿਆਂ ਅਤੇ ਦਿਲ ਦੇ ਰੋਗਾਂ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਜਸਵਿੰਦਰ ਸਿੰਘ ਨੇ ਸੈਮੀਨਾਰ ਵਿੱਚ ਹਾਜਰ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਨਿਯਮੇ ਲਾਈਫ ਸਟਾਈਲ, ਖਾਣ-ਪੀਣ, ਨਸ਼ਿਆਂ, ਤੰਬਾਕੂਨੋਸ਼ੀ, ਕਸਰਤ ਨਾ ਕਰਨਾ, ਸ਼ੂਗਰ, ਮੋਟਾਪਾ, ਮਾਨਸਿਕ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…………..
ਗਾਰਡਨ ਸਕੂਲ ਵਿੱਚ ਕਬੱਡੀ ਕੈਂਪ ਦਾ ਆਗਾਜ਼
ਨਥਾਣਾ (ਸੰਦੌੜ),12 ਸਤੰਬਰ (ਹਰਮਿੰਦਰ ਸਿੰਘ ਭੱਟ) – ਗਾਰਡਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਮੱਲਕਾ ਦੇ ਅੰਡਰ ੧੯ ਸਾਲ ਵਰਗ ਵਿੱਚ ਜਿਲ੍ਹਾ ਪੱਧਰ ਤੇ ਕਬੱਡੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਪੱਧਰੀ ਸਕੂਲੀ ਖੇਡਾਂ ਵਿੱਚ ਜਿਲ੍ਹੇ ਦੀ ਨੁਮਾਇੰਦਗੀ ਲਈ ਥਾਂ ਪੱਕੀ ਕਰ ਲਈ ਹੈ।ਜਿਸ ਤਹਿਤ ਕੈਂਪ ਦਾ ਅਗਾਜ ਹੋ ਗਿਆ ਹੈ।ਇਸ ਕੈਂਪ ਵਿੱਚ ਤਕਰੀਬਨ ਡੇਢ ਦਰਜਨ ਖਿਡਾਰੀ ਆਪਣੀ ਪ੍ਰਤਿਭਾ ਨਿਖਾਰਨ ਲਈ …
Read More » ਸ਼ੇਰਗੜ ਚੀਮਾ ਵਿਖੇ ਅਕਾਲੀ ਦਲ ਨੇ ਵੱਖ ਵੱਖ ਕਮੇਟੀਆਂ ਦਾ ਕੀਤਾ ਗਠਨ
ਸੰਦੌੜ, 12 ਸਤੰਬਰ (ਹਰਮਿੰਦਰ ਸਿੰਘ ਭੱਟ) – ਸ੍ਰੋਮਣੀ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਜਥੇਬੰਧਕ ਢਾਂਚੇ ਵਿਚ ਹਰੇਕ ਵਰਗ ਦੇ ਲੋਕਾਂ ਨੂੰ ਬਰਾਬਰ ਦੇ ਅਹੁਦੇ ਦਿੰਦੀ ਹੈ ਇਸ ਲਈ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ਪ੍ਰਤੀ ਵਿਸਵਾਸ ਵੱਧ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਮੁਹੰਮਦ ਇਜਹਾਰ …
Read More »ਸਰਕਾਰੀ ਸਕੂਲ ਮਹੋਲੀ ਕਲਾਂ ਵਿਖੇ ਇਮਤਿਹਾਨੀ ਪੇਪਰ ਹੋਏ ਚੋਰੀ
ਸੰਦੌੜ, 12 ਅਗਸਤ (ਹਰਮਿੰਦਰ ਸਿੰਘ ਭੱਟ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹੋਲੀ ਕਲਾਂ ਵਿਖੇ ਵਿਦਿਆਰਥੀਆਂ ਦੇ ਹੋ ਰਹੇ ਇਮਤਿਹਾਨਾਂ ਦੌਰਾਨ ਚੋਰਾਂ ਵੱਲੋਂ ਬੀਤੀ ਰਾਤ ਦਫ਼ਤਰ ਦਾ ਅਤੇ ਅਲਮਾਰੀ ਦਾ ਜਿੰਦਰਾ ਤੌੜ ਕੇ ਹੋਣ ਵਾਲੇ ਇਮਤਿਹਾਨਾਂ ਦੇ ਪੇਪਰ ਚੋਰੀ ਕਰ ਲਏ ਗਏ ਹਨ।ਇਸ ਸੰਬੰਧੀ ਥਾਣਾ ਸੰਦੌੜ ਵਿਖੇ ਦਰਜ ਕਰਵਾਈ ਗਈ ਰਿਪੋਰਟ ਅਨੁਸਾਰ ਸਕੂਲ ਦੇ ਐਡੀਸ਼ਨਲ ਇੰਚਾਰਜ ਰਾਮ ਪ੍ਰਤਾਪ ਸਿੰਘ ਨੇ ਦੱਸਿਆ ਕਿ …
Read More »ਪ੍ਰਕਾਸ਼ ਸਿੰਘ ਬਾਦਲ ਈਦ-ਉਲ-ਅਜਹਾ ਮੌਕੇ ਮੁਬਾਰਕਬਾਦ ਦੇਣ ਲਈ ਮਾਲੇਰਕੋਟਲਾ ਆਉਣਗੇ
ਮਾਲੇਰਕੋਟਲਾ (ਸੰਦੌੜ), 12 ਸਤੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਵਿਧਾਇਕਾ ਤੇ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪਦਮ ਸ਼੍ਰੀ ਇਜ਼ਹਾਰ ਆਲਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈਦ-ਉਲ-ਅਜਹਾ ਦੇ ਤਿਉਹਾਰ ਦੇ ਮੌਕੇ ਤੇ ਸ.ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਸ.ਸੁਖਦੇਵ ਸਿੰਘ ਢੀਂਡਸਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਅਜਹਾ …
Read More »ਟੀਮ ਯੂ.ਐਸ.ਏ ਟਰੱਸਟ ਵੱਲੋਂ ਫਗਵਾੜਾ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ
ਮਾਲੇਰਕੋਟਲਾ (ਸੰਦੌੜ), 12 ਸਤੰਬਰ (ਹਰਮਿੰਦਰ ਸਿੰਘ ਭੱਟ) – ਫਗਵਾੜਾ ਵਿੱਚ ਟੀਮ ਯੂ.ਐਸ.ਏ ਟਰੱਸਟ ਵੱਲੋਂ ”ਹਮ ਏਕ ਹੈਂ” ਵਿਸ਼ੇ ਤਹਿਤ ਭਾਸ਼ਣ ਪ੍ਰਤੀਯੋਗਤਾ ਤੇ ਨਿਬੰਧ ਮੁਕਾਬਲਿਆਂ ਵਿੱਚ ਸਥਾਨਕ ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪੁਜੀਸ਼ਨਾਂ ਪ੍ਰਾਪਤ ਕਰਕੇ ਸਕੂਲ ਤੇ ਸ਼ਹਿਰ ਦਾ ਨਾਮ ਰੋਸ਼ਨ ਕੀਤਾ।ਇਸ ਮੁਕਾਬਲੇ ਵਿੱਚ ਪੂਰੇ ਪੰਜਾਬ ਵਿੱਚੋਂ ਲਗਭਗ 15 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਵਿਦਿਆਰਥੀਆਂ ਨੇ ਇਨ੍ਹਾਂ …
Read More » ਮੁਹੰਮਦ ਅਸ਼ਰਫ ਨੰਦਨ ਜਿਲ੍ਹਾ ਪੁਲਿਸ ਐਡਵਾਇਜਰੀ ਕਮੇਟੀ ਦੇ ਮੈਂਬਰ ਨਿਯੁੱਕਤ
ਮਾਲੇਰਕੋਟਲਾ (ਸੰਦੌੜ), 12 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿਲ੍ਹਾ ਸਲਾਹਕਾਰ ਕਮੇਟੀਆਂ ਵਿੱਚ ਸੇਵਾਵਾਂ ਦੇਣ ਲਈ ਵੱਖੋ-ਵੱਖ ਆਗੂਆਂ ਨੂੰ ਲਿਆ ਗਿਆ ਹੈ, ਜਿਨ੍ਹਾਂ ਵਿੱਚ ਜਿਲ੍ਹਾ ਪੁਲਿਸ ਐਡਵਾਇਜਰੀ ਕਮੇਟੀ ਵਿੱਚ ਸਮਾਜ ਸੇਵੀ ਤੇ ਯੂਥ ਅਕਾਲੀ ਆਗੂ ਸ਼੍ਰੀ ਮੁਹੰਮਦ ਅਸ਼ਰਫ ਨੰਦਨ ਨੂੰ ਵੀ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਸ਼੍ਰੀ ਨੰਦਨ ਸਮਾਜ ਸੇਵੀ ਕੰਮਾਂ ਲਈ ਸ਼ਹਿਰ ਵਿੱਚ ਕਾਫੀ …
Read More »ਚੀਫ ਖਾਲਸਾ ਦੀਵਾਨ ਵਲੋਂ ਮੈਂਬਰਾਂ ਅਤੇ ਕਰਮਚਾਰੀਆਂ ਲਈ ਵਿਸ਼ੇਸ਼ ਮੈਡੀਕਲ ਪਾਲਿਸੀ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸੇਵਾ ਅਤੇ ਸਿਖਿਆ ਦੇ ਖੇਤਰ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ 114 ਸ਼ਾਲ਼ ਪੁਰਾਤਨ ਸਿੱਖ ਸੰਸਥਾ ਚੀਫ ਖਾਂਲਸਾ ਦੀਵਾਨ ਵਲੋਂ ਇਸ ਅਧੀਨ ਚੱਲ ਰਹੇ ਸਕੂਲਾਂ, ਕਾਲਜਾਂਫ਼ ਆਸ਼ਰਮਾਂਫ਼ ਹਸਪਤਾਲਾਂ ਦੇ ਕਰਮਚਾਰੀਆਂ ਦੀ ਭਲਾਈ ਅਤੇ ਸੋਸ਼ਲ ਸਕਿਉਰਿਟੀ ਹਿੱਤ ਇਕ ਬਹੁਤ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ।ਜਿਸ ਨਾਲ ਕਰਮਚਾਰੀ ਜਰੂਰਤ ਪੈਣ ਤੇ ਆਪਣਾ, ਆਪਣੀ ਪਤਨੀਫ਼ ਪਤੀ ਅਤੇ …
Read More »ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਡਾ. ਜਸਵੰਤ ਸਿੰਘ ਨੇਕੀ ਦੇ ਅਚਨਚੇਤ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਭਾਈ ਵੀਰ ਸਿੰਘ ਖੋਜ ਕੇਂਦਰ, ਖਾਲਸਾ ਟ੍ਰੈਕਟ ਸੁਸਾਇਟੀ, ਚੀਫ਼ ਖਾਲਸਾ ਦੀਵਾਨ ਵੱਲੋਂ ਅੱਜ ਇਕ ਸ਼ੋਕ ਇਕੱਤਰਤਾ ਕੀਤੀ ਗਈ, ਜਿਸ ਵਿਚ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਡਾ. ਜਸਵੰਤ ਸਿੰਘ ਨੇਕੀ ਜਿਹੜੇ ਪੀ.ਜੀ.ਆਈ ਚੰਡੀਗੜ੍ਹ ਦੇ ਡਾਇਰੈਕਟਰ ਰਹੇ ਅਤੇ ਅੱਜ ਕੱਲ੍ਹ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਵਾਈਸ ਚੇਅਰਮੈਨ ਸਨ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਤੇ …
Read More »
Punjab Post Daily Online Newspaper & Print Media