ਬਟਾਲਾ, 11 ਸਤੰਬਰ (ਨਰਿੰਦਰ ਸਿੰਘ ਬਰਨਾਲ)- 98 ਵੀਆਂ ਜ਼ਿਲਾ ਗੁਰਦਾਸਪੁਰ ਮਿਡਲ/ਹਾਈ ਅਤੇ ਸੈਕੰਡਰੀ ਖੇਡਾਂ ਵਿੱਚ ਤਾਰਾਗੜ੍ਹ ਸਕੂਲ ਨੇ ਹੁਣ ਤੱਕ 6 ਟਰਾਫੀਆਂ ਤੇ ਕਬਜ਼ਾ ਕੀਤਾ। ਇਹਨਾ ਖੇਡਾਂ ਵਿਦਿਆਰਥੀਆਂ ਨੇ ਏਕਤਾ ਤੇ ਅਨੂਸਾਸ਼ਨ ਦਾ ਸਬੂਤ ਦਿਤਾ ਹੈ, ਜਿਸ ਤਹਿਤ ।ਅੰਡਰ-14 ਲੜਕੇ ਟੇਬਲ ਟੈਨਿਸ – ਪਹਿਲੀ ਪੁਜ਼ੀਸ਼ਨ।ਅੰਡਰ-17 ਲੜਕੇ ਟੇਬਲ ਟੈਨਿਸ – ਦੂਸਰੀ ਪੁਜ਼ੀਸ਼ਨ।ਅੰਡਰ-19 ਲੜਕੇ ਟੇਬਲ ਟੈਨਿਸ- ਦੂਸਰੀ ਪੁਜ਼ੀਸ਼ਨ।ਅੰਡਰ-14 ਲੜਕੇ ਕਬੱਡੀ – ਦੂਸਰੀ …
Read More »ਪੰਜਾਬੀ
ਰਣਜੀਤ ਸਿੰਘ ਰਾਣਾ ਦੀ ਪੁਸਤਕ ਹਜ਼ੂਰੀ ਸ਼ਹੀਦ ਦੀ ਤੀਜੀ ਐਡੀਸ਼ਨ ਰਲੀਜ਼
ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸਥਾਨਕ ਅਸ਼ੋਕਾ ਸੀ. ਸੈ. ਸਕੂਲ ਅਜੀਤ ਨਗਰ ਵਿਖੇ ਸਾਹਿਬ ਇੰਟਰਨੈਸ਼ਨਲ ਪੰਜਾਬੀ ਮਾਸਕ ਪੱਤਰ ਯੂ. ਕੇ. ਦੇ ਮੁੱਖ ਸੰਪਾਦਕ ਰਣਜੀਤ ਸਿੰਘ ਰਾਣਾ ਦੁਆਰਾ ਲਿਖਤ ਪੁਸਤਕ ਹਜ਼ੂਰੀ ਸ਼ਹੀਦ ਦੀ ਤੀਜੀ ਐਡੀਸ਼ਨ ਬੀਤੇ ਦਿਨ ਰਲੀਜ਼ ਕੀਤੀ ਗਈ ਤੇ ਹਾਜ਼ਰੀਨ ਨੂੰ ਪ੍ਰੇਮ ਭੇਟਾ ਕੀਤੀ ਗਈ।ਪ੍ਰੈੱਸ ਨੂੰ ਜਾਰੀ ਬਿਆਨ ਵਿਚ ਮੰਚ ਦੇ ਪ੍ਰੈੱਸ ਸਕੱਤਰ ਪ੍ਰਿੰ: …
Read More »ਦੇਸ਼ ਵਿਦੇਸ਼ ‘ਚ ਨਵਾਂ ਗੁਰਦੁਆਰਾ ਸਥਾਪਿਤ ਕਰਨ ਲਈ ਅਕਾਲ ਤਖਤ ਸਾਹਿਬ ਦੀ ਪ੍ਰਵਾਨਗੀ ਜਰੂਰੀ
ਪੰਜ ਸਿੰਘ ਸਾਹਿਬ ਦੀ ਇਕੱਤਰਤਾ ‘ਚ ਰਾਗੀ ਬਲਬੀਰ ਸਿੰਘ ‘ਤੇ ਕੀਰਤਨ ਕਰਨ ਦੀ ਰੋਕ ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਵੀਡੀਓ ਦੇਖਣ ਉਪਰੰਤ ਰਾਗੀ ਭਾਈ ਬਲਬੀਰ ਸਿੰਘ ਵਲੋਂ ਕੀਰਤਨ ਕਰਨ ਤੇ ਬੋਲਣ ‘ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਇਸ ਮਾਮਲੇ ‘ਤੇ ਵਿਚਾਰ ਚਰਚਾ ਤੋਂ ਬਾਅਦ …
Read More »ਅੱਜ ਦੀਆਂ ਸੁਰਖੀਆਂ……………..
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇ: ਅਵਤਾਰ ਸਿੰਘ ‘ਸ਼ੋ੍ਮਣੀ ਸੇਵਕ’ ਦੀ ਪਦਵੀ ਨਾਲ ਸਨਮਾਨਿਤ
ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਸੇਵਾਵਾਂ ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਪੰਥ ਦੀ ਚੜ੍ਹਦੀ ਕਲਾ, ਵਿਦਿਆ, ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੇ ਭਲੇ ਲਈ ਕੀਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁਰਾਤਨ ਧਾਰਮਿਕ ਰਵਾਇਤਾਂ ਅਨੁਸਾਰ ‘ਸ਼ੋ੍ਮਣੀ ਸੇਵਕ’ ਦੀ ਪਦਵੀ ਨਾਲ …
Read More »ਪੁਲਿਸ ਸਾਂਝ ਕੇਂਦਰਾਂ ‘ਚ ਮਹੀਨਾ ਅਗਸਤ ਦੌਰਾਨ 2849 ਦਰਖਾਸਤਾਂ ਪ੍ਰਾਪਤ ਹੋਈਆਂ
ਪਠਾਨਕੋਟ, 10 ਸਤੰਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਅਗਸਤ, 2015 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2849 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 1348 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 4197 ਦਰਖਾਸਤਾਂ ਵਿਚੋਂ 2960 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ …
Read More »ਸੰਧੂ ਅਤੇ ਗਿੱਲ ਵਲੋਂ ਸ਼ਿੰਗਾਰ ਐਵਿਨਿਊ ਦੀਆਂ ਗਲੀਆਂ ਬਣਾਉਣ ਦਾ ਉਦਘਾਟਨ
ਛੇਹਰਟਾ, 10 ਸਤੰਬਰ (ਸੁਖਬੀਰ ਖੁਰਮਨੀਆ) – ਸ਼ਿੰਗਾਰ ਐਵਿਨਿਊ ਛੇਹਰਟਾ ਦੀਆਂ ਗਲੀਆਂ ਵਿੱਚ ਆਰ.ਸੀ.ਸੀ ਫਲੋਰਿੰਗ ਦੇ ਕੰਮ ਦਾ ਉਦਘਾਟਨ ਅੱਜ ਕੌਂਸਲਰ ਅਮਰਬੀਰ ਸਿੰਘ ਸੰਧੂ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਕੇਸ਼ ਗਿੱਲ ਨੇ ਕੀਤਾ।ਇਸ ਮੌਕੇ ਸੰਧੂ ਅਤੇ ਗਿੱਲ ਨੇ ਕਿਹਾ ਕਿ ੩੦ ਲੱਖ ਦੇ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਕੰਮ ਵਿਚ ਸ਼ਿੰਗਾਰ ਐਵਿਨਿਊ ਦੀਆ ਸਾਰੀਆਂ ਗਲੀਆਂ ਵਿਚ ਆਰ.ਸੀ.ਸੀ ਫਲੋਰਿੰਗ ਦਾ ਕੰਮ …
Read More »ਮਾਲ ਰੋਡ ਸਕੂਲ ‘ਚ ‘ਮੁਫਤ ਕਾਨੂੰਨ ਜਾਗਰੂਕਤਾ’ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਅਤੇ ਮਾਲ ਰੋਡ ਸਕੂਲ ਦੇ ਕਾਨੂੰਨੀ ਸਾਖਰਤਾ ਕੱਲਬ ਵਲੋਂ ਵਿਦਿਆਰਥੀਆਂ ‘ਚ ਕਾਨੂੰਨ ਪ੍ਰਤੀ ਜਾਗਰੂਕਤਾ ਲਿਆਉਣ ਦੇ ਮਕਸਦ ਤਹਿਤ ‘ਮੁਫਤ ਕਾਨੂੰਨ ਜਾਗਰੂਕਤਾ’ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਮੁਖ ਮਹਿਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ …
Read More »ਖਾਲਸਾ ਕਾਲਜ ਵੈਟਰਨਰੀ ਨੂੰ ਸੂਬੇ ਦਾ ਪਹਿਲਾ ਪ੍ਰਾਈਵੇਟ ਵੈਟਰਨਰੀ ਕਾਲਜ ਹੋਣ ਦਾ ਮਿਲਿਆ ਦਰਜਾ
ਵੀ. ਸੀ.ਆਈ ਦਿੱਲੀ ਤੋਂ ਸਥਾਈ ਮਾਨਤਾ-ਛੀਨਾ ਨੇ ਪ੍ਰਿੰ: ਡਾ. ਜੰਡ ਸਟਾਫ਼ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ )- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਸੂਬੇ ਦਾ ਪਹਿਲਾ ਪ੍ਰਾਈਵੇਟ ਵੈਟਰਨਰੀ ਕਾਲਜ ਹੋਣ ਦਾ ਮਾਣ ਹਾਸਲ ਹੋਇਆ ਹੈ। ਇਹ ਮਾਣ ਕੇਂਦਰ ਸਰਕਾਰ ਵੱਲੋਂ ਵੈਟਰਨਰੀ ਕੌਂਸਲ ਦੀ ਸਿਫ਼ਾਰਸ਼ …
Read More »ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਵੱਸਦੇ ਲੋਕਾਂ ਦੀ ਰਾਜਨੀਤਿਕ ਤੇ ਸਮਾਜਿਕ ਸਥਿਤੀ ਬਾਰੇ ਅਧਿਐਨ ਕਰੇਗੀ ਯੂਨੀਵਰਸਿਟੀ
ਅੰਮ੍ਰਿਤਸਰ, 10 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਵਸਦੇ ਲੋਕਾਂ ਦੀ ਰਾਜਨੀਤਿਕ ਸਮਾਜਿਕ ਸਥਿਤੀ ਬਾਰੇ ਅਧਿਐਨ ਕੀਤਾ ਜਾਵੇਗਾ। ਤਿੰਨ ਸਾਲਾਂ ਦੇ ਇਸ ਖੋਜ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਮਨਜ਼ੂਰ ਗ੍ਰਾਂਟ 1067400 ਰੁਪਏ ਨਾਲ ਪੂਰਾ ਕੀਤਾ ਜਾਵੇਗਾ।ਇਹ ਖੋਜ ਪ੍ਰੋਜੈਕਟ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਦੇ ਮੁਖੀ ਤੇ ਪ੍ਰੋਫੈਸਰ, ਡਾ. ਜਗਰੂਪ ਸਿੰਘ …
Read More »
Punjab Post Daily Online Newspaper & Print Media