ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼, ਸੁਲਤਾਨਵਿੰਡ ਲਿੰਕ ਰੋਡ ‘ਅਧਿਆਪਕ ਦਿਵਸ’ ਮਨਾਇਆ ਗਿਆ। ਸਮਾਗਮ ਵਿੱਚ ਸ੍ਰੀ ਪ੍ਰਦੀਪ ਸਭਰਵਾਲ ਕਮਿਸ਼ਨਰ ਨਗਰ ਨਿਗਮ ਮੁੱਖ-ਮਹਿਮਾਨ ਵੱਜੋਂ ਪੁੱਜੇ, ਜਦਕਿ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਕੀਤੀ ਜਿੰਨਾਂ ਦਾ ਮੈਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, …
Read More »ਪੰਜਾਬੀ
ਇੱਕ ਹੋਰ ਸਿੱਖ ਯਾਦਗਾਰ ਕੀਤੀ ਗਈ ਸ਼ਹੀਦ – ਕੋਛੜ
ਵੇਈਂ ਪੋਈਂ ‘ਚ ਕ੍ਰਾਂਤੀਕਾਰੀ ਸਿੱਖ ਜਰਨੈਲ ਰਾਜਾ ਅਜੀਤ ਸਿੰਘ ਲਾਡਵਾ ਦਾ ਮਹਿਲ ਜ਼ਮੀਨਦੋਜ਼ ਅੰਮ੍ਰਿਤਸਰ, 8 ਸਤੰਬਰ (ਪ.ਪ)- ਜਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਵੇਂਈ ਪੋਈ ਵਿੱਚਲੀ ਸਿੱਖ ਯਾਦਗਾਰ ਨੂੰ ਬਿਨ੍ਹਾਂ ਮਾਹਰਾਂ ਨਾਲ ਸੋਚ ਵਿਚਾਰ ਕੀਤਿਆਂ ਬੀਤੀ ਸ਼ਾਮ ਜ਼ਮੀਨਦੋਜ਼ ਕਰ ਦਿੱਤਾ ਗਿਆ।ਇਹ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਨਾਲ ਸੰਬੰਧਿਤ ਉਹਨਾਂ ਦੇ ਸਹਾਇਕ ਜਰਨੈਲ ਰਾਜਾ ਅਜੀਤ ਸਿੰਘ ਲਾਡਵਾ ਦੀ ਸੀ।ਮੰਗਲਵਾਰ ਸਵੇਰੇ ਪੱਤਰਕਾਰਾਂ ਨੂੰ …
Read More »ਅੰਤਰਰਾਸ਼ਟਰੀ ਪਧਰ ਦੇ ਗਤਕੇ ਮੁਕਾਬਲਿਆਂ ਲਈ ਦੂਜਾ ਐਡੀਸ਼ਨ ਲਿਆ
ਅੰਮ੍ਰਿਤਸਰ, 8 ਸਤੰਬਰ (ਗੁਰਪ੍ਰੀਤ ਸਿੰਘ ) – ਪ੍ਰਾਚੀਨ ਅਤੇ ਟਕਸਾਲੀ ਗਤਕੇ ਨੂੰ ਸਿੱਖ ਨੌਜਵਾਨਾਂ ਵਿੱਚ ਹਰਮਨ ਪਿਆਰਾ ਬਣਾਉਣ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਬਾ ਦੀਪ ਸਿੰਘ ਮਹੱਲਸਰ ਗਤਕਾ ਅਖਾੜਾ ਵੱਲੋਂ ਗਤਕੇ ਦੇ ਅੰਤਰੁਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਉਲੀਕੇ ਗਏ ਹਨ ਜਿਨ੍ਹਾਂ ਤਹਿਤ ਵੱਖੁਵੱਖ ਜ਼ਿਲ੍ਹਿਆਂ ਵਿੱਚ ਖਿਡਾਰੀਆਂ ਦੇ ੮ ਐਡੀਸ਼ਨ ਲਏ ਜਾ ਰਹੇ ਹਨ।ਇਨ੍ਹਾਂ ਐਡੀਸ਼ਨਾਂ ਦੀ ਸ਼ੁਰੂਆਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ …
Read More »ਖਾਲੜਾ ਮੰਡੀ ਵਿੱਚ ਸ਼ਰੇਆਮ ਖੁੱਲੇ ਪਏ ਹਨ ਮੀਟਰਾਂ ਦੇ ਬਕਸੇ
ਖਾਲੜਾ, 8 ਸਤੰਬਰ (ਲਖਵਿੰਦਰ ਗੌਲਣ / ਰਣਬੀਰ ਸਿੰਘ ਗੋਲਣ)- ਜਿਲਾ ਤਰਨਤਾਰਨ ਦੇ ਅਧੀਨ ਆਉਦੇ ਪਿੰਡ ਖਾਲੜਾ ਦੀ ਮੰਡੀ ਵਿਚ ਮੀਟਰਾਂ ਦੇ ਬਕਸੇ ਸ਼ਰੇਆਮ ਖੁਲੇ ਪਏ ਹਨ ਅਤੇ ਇੰਨਾਂ ਨਾਲ ਸਿੱਧੀਆਂ ਕੁੰਡੀਆਂ ਲੱਗੀਆਂ ਹੋਈਆਂ ਹਨ, ਪਰ ਬਿਜਲੀ ਵਿਭਾਗ ਕੁੰਭਕਰਨੀ ਨੀਦਰ ਸੁੱਤਾ ਹੋਇਆ ਹੈ ਅਤੇ ਕੋਈ ਵੀ ਕਾਰਵਾਈ ਨਹੀ ਕਰ ਰਿਹਾ।ਇਸ ਦੇ ਉਲਟ ਜੇਕਰ ਕਿਸੇ ਗਰੀਬ ਦਾ ਬਿੱਲ ਅੜ ਜਾਵੇ ਤਾ ਬਿਜਲੀ …
Read More »ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਮੈਰਿਟ ਸਥਾਨ ਹਾਸਲ ਕੀਤਾ
ਡਾ. ਮਾਹਲ ਨੇ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਨੂੰ ਸਰਾਹਿਆ ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਇਮਿਤਹਾਨਾਂ ਦੇ ਨਤੀਜਿਆਂ ਵਿੱਚ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਬੀ. ਵਾਕ (ਰਿਟੇਲ ਮੈਨੇਜ਼ਮੈਂਟ ਐਂਡ ਆਈ. ਟੀ.) ਸਮੈਸਟਰ-1 ਵਿੱਚ ‘ਵਰਸਿਟੀ ਵਿੱਚੋਂ ਪਹਿਲਾ, …
Read More »ਮੰਤਰੀ ਅਨਿਲ ਜੋਸ਼ੀ ਨੇ ਕੀਤੀ ਨਿਊ ਗਾਰਡਨ ਕਲੋਨੀ ਦੇ ਨਿਵਾਸਿਆਂ ਨਾਲ ਬੈਠਕ
ਕੋ-ਆਪ੍ਰੇਟਿਵ ਸੁਸਾਇਟੀ ਪਾਰਕ ਦੇ ਨਵੀਨੀਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 50 ਸਥਿਤ ਨਿਊ ਗਾਰਡਨ ਕਲੋਨੀ ਦੇ ਇਲਾਕਾ ਨਿਵਾਸਆਂ ਨਾਲ ਕੀਤੀ।ਇਸ ਦੌਰਾਨ ਇਲਾਕਾ ਨਿਵਾਸਿਆਂ ਨੇ ਸ਼੍ਰੀ ਜੋਸ਼ੀ ਦਾ ਇਸ ਇਲਾਕੇ ਵਿਚ ਪੂਰਨ ਤੌਰ ਤੇ ਵਿਕਾਸ ਕਰਵਾਉਣ ਲਈ ਧੰਨਵਾਦ ਕੀਤਾ ਅਤੇ ਉਹਨਾਂ …
Read More »ਪੱਤਰਕਾਰ ਵੀ ਹੋਇਆ ਲੁਟੇਰਾ ਗ੍ਰੋਹ ਦਾ ਸ਼ਿਕਾਰ- ਸੋਨੇ ਦੀ ਚੇਨ ਝਪਟੀ
ਜੰਡਿਆਲਾ ਗੁਰੂ, 8 ਸਤੰਬਰ (ਵਰਿੰਦਰ ਸਿੰਘ) – ਤਕਰੀਬਨ 15 ਦਿਨਾਂ ਤੋਂ ਜੰਡਿਆਲਾ ਗੁਰੂ ਵਿੱਚ ਲਗਾਤਾਰ ਹੋ ਰਹੀ ਲੁੱਟ ਖੋਹ ਵਿੱਚ ਕਲ੍ਹ ਰਾਤ ਜੰਡਿਆਲਾ ਗੁਰੂ ਤੋਂ ਪੰਜਾਬੀ ਅਖਬਾਰ ਦਾ ਪੱਤਰਕਾਰ ਵੀ ਉਹਨਾਂ ਦੀ ਲਪੇਟ ਵਿੱਚ ਆ ਗਿਆ। ਡੀ. ਐਸ. ਪੀ ਜੰਡਿਆਲਾ ਗੁਰੂ ਭਗਵੰਤ ਸਿੰਘ ਦੇ ਦਫਤਰ ਦਿੱਤੀ ਦਰਖਾਸਤ ਵਿੱਚ ਹਰਿੰਦਰਪਾਲ ਸਿੰਘ ਚੇਅਰਮੈਨ ਮੈਨੇਜਿੰਗ ਕਮੇਟੀ ਜੰਡਿਆਲਾ ਪ੍ਰੈਸ ਕਲੱਬ ਨੇ ਦੱਸਿਆ ਕਿ 7 …
Read More »ਯੂਨੀਵਰਸਿਟੀ ਦੇ ਖੋਜਾਰਥੀ ਨੇ ਚੀਨ ਇੰਟਰਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਵਿਚ ਭਾਗ ਲਿਆ
ਅੰਮ੍ਰਿਤਸਰ, 8 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਦੇ ਖੋਜਾਰਥੀ ਸ੍ਰੀ ਰਿਪੂ ਦਮਨ ਪਰਿਹਾਰ ਨੇ ਚੀਨ ਵਿਖੇ ਅੱਠ ਦਿਨਾਂ ਇੰਟਰਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਵਿਚ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੋਵਾਂ ਦੇਸ਼ਾਂ ਦੇ ਸਭਿਆਚਾਰ ਅਤੇ ਰਿਵਾਇਤਾਂ ਦੀ ਜਾਣਕਾਰੀ ਹਾਸਲ ਕਰਨਾ ਸੀ। ਇਸ ਪ੍ਰੋਗਰਾਮ ਦਾ ਆਯੋਜਨ ਭਾਰਤ ਸਰਕਾਰ ਦੇ ਯੁਵਕ ਭਲਾਈ ਤੇ ਖੇਡ …
Read More »ਏ. ਡੀ. ਸੀ ਨੇ ਗਾਜਰ ਬੂਟੀ ਵਿਰੋਧੀ ਮੁਹਿੰਮ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ)- ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚੋਂ ਗਾਜਰ ਬੂਟੀ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਮੀਟਿੰਗ ਦੌਰਾਨ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਇਸ ਸਬੰਧੀ ਕੀਤੇ ਗਏ ਕੰਮਾਂ ਸਬੰਧੀ ਸਰਟੀਫਿਕੇਟ ਲਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬਹੁਤ ਸਾਰੇ ਵਿਭਾਗਾਂ ਵੱਲੋਂ ਇਸ ਮੁਹਿੰਮ ਤਹਿਤ …
Read More »ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਸਬੰਧੀ ਕੀਤਾ ਜਾਵੇਗਾ ਜਾਗਰੂਕ
ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਸਾਂਝ ਕੇਂਦਰ ਦੀ ਕਮੇਟੀ ਦੇ ਮੈਂਬਰਾਂ (ਕਮਿਊਨਿਟੀ ਪੁਲਿਸਿੰਗ ਰਿਸੋਰਸ ਸੈਂਟਰ ਵੈਲਫੇਅਰ ਸੁਸਾਇਟੀ) ਦੀ ਮੀਟਿੰਗ ਕਾਨਫਰੰਸ ਹਾਲ ਪੁਲਿਸ ਲਾਈਨ ਦਿਹਾਤੀ, ਦਬੁਰਜੀ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਕਮਿਊਨਿਟੀ ਪੁਲਿਸਿੰਗ ਅਫ਼ਸਰ ਦੀ ਤਰਫੋਂ ਡੀ. ਐਸ. ਪੀ ਸ. ਲਖਬੀਰ ਸਿੰਘ ਨੇ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਸਾਂਝ ਕੇਂਦਰ ਤੋਂ ਇੰਸਪੈਕਟਰ ਅਜੀਤ ਸਿੰਘ, ਸਕੱਤਰ ਸ. ਦੀਪਿੰਦਰ ਸਿੰਘ ਚਿਮਨੀ, ਪ੍ਰਿੰਸੀਪਲ …
Read More »
Punjab Post Daily Online Newspaper & Print Media