ਮਾਲੇਰਕੋਟਲਾ (ਸੰਦੌੜ), 8 ਸਤੰਬਰ (ਹਰਮਿੰਦਰ ਸਿੰਘ ਭੱਟ)- ਚਿੱਟੇ ਤੇਲੇ ਦੇ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਤੋਂ ਪ੍ਰਭਾਵਤ ਕਿਸਾਨਾਂ ਨੂੰ ਸਰਕਾਰ ਤੋਂ ਢੁਕਵਾਂ ਮੁਆਵਾਜਾ ਦਿਵਾਉਣ ਲਈ ਅੱਠ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਦਸ ਸਤੰਬਰ ਨੂੰ ਬਠਿੰਡਾ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਨੂੰ ਪ੍ਰਭਾਸ਼ਾਲੀ ਬਣਾਉਣ ਲਈ ਨਥਾਣਾ ਇਲਾਕੇ ਦੇ ਪਿੰਡਾਂ ਵਿੱਚ ਲਾਮਬੰਦੀ ਕੀਤੀ ਗਈ। …
Read More »ਪੰਜਾਬੀ
ਪੰਜਾਬ ਸਬ ਜੂਨੀਅਰ ਬੈਡਮਿੰਟਨ ਓਪਨ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਸਨਮਾਨਿਤ
ਮਾਲੇਰਕੋਟਲਾ (ਸੰਦੌੜ), 8 ਸਤੰਬਰ (ਹਰਮਿੰਦਰ ਸਿੰਘ ਭੱਟ)- ਬੈਡਮਿੰਟਨ ਅੰਡਰ-10, ਅੰਡਰ-13 ਅਤੇ ਅੰਡਰ-15 ਵਰਗ ਦੇ ਪੰਜਾਬ ਸਬ ਜੂਨੀਅਰ ਬੈਡਮਿੰਟਨ ਓਪਨ ਮੁਕਾਬਲੇ ਮੋਗਾ ਵਿਖੇ ਕਰਵਾਏ ਗਏ, ਜਿਨ੍ਹਾਂ ‘ਚ ਸਥਾਨਕ 4 ਲੜਕੀਆਂ ਨੇ ਪੰਜਾਬ ‘ਚੋਂ ਦੂਸਰਾ ਸਥਾਨ ਹਾਸਲ ਕਰਕੇ ਅਪਣਾ, ਮਾਂ-ਬਾਪ ਦਾ, ਕੋਚ ਦਾ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਮਾਲੇਰਕੋਟਲਾ ਪਹੁੰਚਣ ‘ਤੇ ਇਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਮਿਠਾਈ ਵੰਡੀ …
Read More »ਰਾਜਸਥਾਨ ‘ਚ ਮੁੜ ਪੋਸਤ ਦੇ ਠੇਕੇ ਖੁੱਲਣ ਕਰਕੇ ਅਮਲੀਆਂ ਦੀ ਕਾਟੋ ਫੁੱਲਾਂ ‘ਤੇ
ਸੰਦੌੜ੍ਹ, 7 ਸਤੰਬਰ (ਹਰਮਿੰਦਰ ਸਿੰਘ ਭੱਟ) – ਭੁੱਕੀ ਅਤੇ ਡੋਡਿਆ ਦੀ ਡਾਹਢੀ ਤੋੜ ਦੇ ਸਤਾਏ ਅਮਲੀਆਂ ਦੀ ਕਾਟੋ ਰਾਜਸਥਾਨ ‘ਚ ਮੁੜ ਤੋਂ ਪੋਸਤ ਦੇ ਠੇਕੇ ਖੁੱਲ ਜਾਣ ਕਰਕੇ ਹੁਣ ਫੁੱਲਾਂ ਤੇ ਖੇਡਣ ਲੱਗ ਗਈ, ਕਿਉਂਕਿ ਹਾਈ ਕੋਰਟ ਦੇ ਸਖ਼ਤ ਆਦੇਸ਼ਾਂ ਤੇ ਸਾਡੇ ਗੁਆਂਢੀ ਸੂਬੇ ਰਾਜਸਥਾਨ ਵਿੱਚ ਪੋਸਤ ਦੇ ਠੇਕੇ ਬੰਦ ਹੋ ਜਾਣ ਨਾਲ ਪੰਜਾਬ ਦੇ ਅਮਲੀਆਂ ਤੇ ਕਾਫ਼ੀ ਅਸਰ ਪਿਆ …
Read More »ਬੀਬੀਕੇ ਡੀਏਵੀ ਕਾਲਜ ਦੀ ਨਵਨੀਤ ਤੇ ਸੁਰਭੀ ਨੇ ਕੰਪਿਊਟਰ ਸਾਇੰਸ ‘ਚ ਅਹਿਮ ਪੁਜੀਸ਼ਨਾਂ ਹਾਸਲ ਕੀਤੀਆਂ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ ਸੱਗੂ) ਬੀਬੀਕੇ ਡੀਏਵੀ ਫਾਰ ਵੂਮੈਨ ਦੇ ਪੋਸਟ ਗੈਜੂਏਟ ਵਿਭਾਗ ਕੰਪਿਊਟਰ ਸਾਇੰਸ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜਿਆ ਵਿਚੋ ਇੱਕ ਵਾਰ ਫਿਰ ਤੋਂ ਉੱਚ ਸਥਾਨ ਹਾਸਿਲ ਕਰ ਕੇ ਆਪਣੀਆਂ ਯੋਗਤਾਵਾਂ ਨੂੰ ਸਾਬਿਤ ਕੀਤਾ ਹੈ।ਨਵਨੀਤ ਕੌਰ ਨੇ ਐਮ (ਇੰਟਰਨੈਟ ਸਟੱਡੀਜ਼) ਭਾਗ ਦੂਜੇ ਵਿਚੋ 783/1000 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋ ਪਹਿਲਾ ਸਥਾਨ ਹਾਸਿਲ ਕੀਤਾ ਅਤੇ …
Read More »ਜਾਗਦੀ ਜ਼ਮੀਰ ਵਾਲੇ ਭਾਜਪਾ ਕੌਂਸਲਰਾਂ ਨੇ ਪ੍ਰਧਾਨ ਨਰੇਸ਼ ਮਹਾਜਨ ਦੇ ਮਨਸੂਬਿਆਂ ‘ਤੇ ਪਾਣੀ ਫੇਰਿਆ – ਲੋਧੀਨੰਗਲ
ਬਟਾਲਾ, 8 ਸਤੰਬਰ (ਨਰਿੰਦਰ ਸਿੰਘ ਬਰਨਾਲ) -ਨਗਰ ਕੌਂਸਲ ਪ੍ਰਧਾਨ ਨਰੇਸ਼ ਮਹਾਜਨ ਤੇ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦਾ ਪੜ੍ਹਦਾ ਜ਼ਾਹਰ ਹੋ ਗਿਆ ਹੈ ਅਤੇ ਬੀਤੇ ਕੱਲ ਇਨ੍ਹਾਂ ਦੋਵਾਂ ਆਗੂਆਂ ਨੂੰ ਹਾਊਸ ‘ਚੋਂ ਚੋਰ ਦਰਵਾਜੇ ਰਾਹੀਂ ਭੱਜਣ ਨੂੰ ਮਜਬੂਰ ਹੋਣਾ ਪਿਆ ਹੈ।ਅੱਜ ਪਾਰਟੀ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ‘ਚ ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ …
Read More »ਸੇਖਵਾਂ ਵੱਲੋਂ ਸੁਖਬੀਰ ਬਾਦਲ ਦੇ 1 ਲੱਖ ਸਰਕਾਰੀ ਨੌਕਰੀਆਂ ਦੇਣ ਦੇ ਐਲਾਨ ਦਾ ਸਵਾਗਤ
ਮਾਲ ਵਿਭਾਗ ਵਿੱਚ 1227 ਪਟਵਾਰੀਆਂ ਦੀ ਭਰਤੀ ਪ੍ਰਕ੍ਰਿਆ ਜਾਰੀ- ਸੇਖਵਾਂ ਬਟਾਲਾ, 8 ਸਤੰਬਰ (ਨਰਿੰਦਰ ਸਿੰਘ ਬਰਨਾਲ)- ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਪੰਜਾਬ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ‘ਚ ਜਥੇਦਾਰ ਸੇਵਾ …
Read More »ਇਕ ਸਾਲ ਪੂਰਾ ਹੋਣ ‘ਤੇ ਪ੍ਰਿੰਸੀਪਲ ਜਸਬੀਰ ਕੌਰ ਨੂੰ ਵਧਾਈਆਂ
ਬਟਾਲਾ, 8 ਸਤੰਬਰ (ਨਰਿੰਦਰ ਸਿੰਘ ਬਰਨਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋੋਸਰਜਾ (ਗੁਰਦਾਸਪੁਰ) ਦੇ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਦਾ ਜੈਤੋਸਰਜਾ ਵਿਖੇ ਇਕ ਸਾਲ ਪੂਰਾ ਹੋਣ ‘ਤੇ ਸਮੂਹ ਸਟਾਫ ਵੱਲੋਂ ਇੱਕ ਸਮਾਗਮ ਕੀਤਾ ਤੇ ਪ੍ਰਿੰਸੀਪਲ ਨੂੰ ਵਧਾਈਆਂ ਦਿਤੀਆ।ਇਸ ਮੌਕੇ ਸਕੂਲ ਸਟਾਫ ਵਿੱਚ ਸਾਮ ਕੁਮਾਰ, ਪਰਦੀਪ ਕੌਰ, ਨੀਰੂ ਬਾਲਾ, ਸੁਖਬੀਰ ਕੌਰ, ਨਰਿੰਦਰ ਬਿਸਟ, ਸੁਖਦੇਵ ਸਿੰਘ, ਸੰਪੂਰਨ ਸਿੰਘ, ਹਰਜਿੰਦਰ ਕੌਰ,ਮਨਦੀਪ ਕੌਰ, ਰਜਵੰਤ ਕੌਰ, ਮਨਦੀਪ …
Read More »ਸਟੇਟ ਪੱਧਰੀ ਪ੍ਰਸੰਸਾ ਪੱਤਰ ਮਿਲਣ ਤੇ ਗੁਰਮੇਜ਼ ਸਿੰਘ ਦਾ ਕੀਤਾ ਸਵਾਗਤ
ਬਟਾਲਾ, 8 ਸਤੰਬਰ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਦੇ ਪ੍ਰਾਇਮਰੀ ਸਕੂਲ ਨੂੂਨ ਬਰਕਤ ਵਿਖੇ ਹੈਡ ਟੀਚਰ ਦੀ ਸੇਵਾ ਨਿਭਾਰ ਰਹੇ, ਗੁਰਮੇਜ਼ ਸਿੰਘ ਨੂੰ ਡਾ. ਦਲਜੀਤ ਸਿੰਘ ਚੀਮਾਂ ਤੇ ਡਾਇਰੈਕਟ ਐਜੂਕੇਸਨ ਵੱਲੋਂ ਸਟੇਟ ਪੱਧਰੀ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਹੈ।ਪ੍ਰਸੰਸਾ ਪੱਤਰ ਲੈਣ ਉਪਰੰਤ ਜਦ ਸਕੂਲ ਵਿਖੇ ਗੁਰਮੇਜ ਸਿੰਘ ਪਹੁੰਚੇ ਤਾਂ ਹਾਈ ਸਕੂਲ ਨੂੰ ਬਰਕਤ ਤੇ ਇਲਾਕੇ ਸਰਪੰਚਾ ਪੰਚਾ ਵੱਲੋ ਨਿੱਘਾ …
Read More » ਰਣਜੀਤ ਸਿੰਘ ਰਾਣਾ ਦੀ ਪੁਸਤਕ ‘ਹਜ਼ੂਰੀ ਸ਼ਹੀਦ’ 10 ਸਤੰਬਰ ਨੂੰ ਹੋਵੇਗੀ ਰਲੀਜ਼ ਪ੍ਰਿੰ: ਜੋਗਿੰਦਰ ਸਿੰਘ
ਅੰਮ੍ਰਿਤਸਰ, 8 ਸਤੰਬਰ (ਗੁਰਪ੍ਰੀਤ ਸਿੰਘ) – ਇੰਗਲੈਂਡ ਨਿਵਾਸੀ ਰਣਜੀਤ ਸਿੰਘ ਰਾਣਾ ਸੰਪਾਦਿਤ ਸਾਹਿਬ ਇੰਟਰਨੈਸ਼ਨਲ ਪੰਜਾਬੀ ਮਾਸਿਕ ਪੱਤਰ ਦੀ ਪੁਸਤਕ ‘ਹਜ਼ੂਰੀ ਸ਼ਹੀਦ’ 10 ਸਤੰਬਰ ਦਿਨ ਵੀਰਵਾਰ ਨੂੰ ਰੀਲੀਜ਼ ਕੀਤੀ ਜਾਵੇਗੀ।ਪ੍ਰਿ: ਜੋਗਿੰਦਰ ਸਿੰਘ ਨੇ ਦੱਸਿਆ ਹੈ ਕਿ ਇਹ ਰੀਲੀਜ਼ ਸਮਾਗਮ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਚੰਮਰੰਗ ਰੋਡ ਵਿਖੇ ਚਰਨਜੀਤ ਸਿੰਘ ਗੁਮਟਾਲਾ ਦੀ ਪ੍ਰਧਾਨਗੀ ਵਿੱਚ ਸ਼ਾਮ ਨੂੰ 5 ਵਜੇ ਹੋਵੇਗਾ।ਲੇਖਕ ਨੂੰ ਅੰਮ੍ਰਿਤਸਰ ਵਿਕਾਸ ਮੰਚ …
Read More »
Punjab Post Daily Online Newspaper & Print Media