Wednesday, November 25, 2026

ਪੰਜਾਬੀ

ਸ਼ੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਅਲਟਰਾ ਮਾਡਰਨ ਐਲੀਵੇਟਰ ਤੇ ਆਡੀਟੋਰੀਅਮ ਬਣੇਗਾ – ਚੱਢਾ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿਮਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚਲ ਰਹੇ ਸ਼ੀz ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਵਿੱਚ ਧਾਨ ਸੀ. ਕੇ.ਡੀ ਸ: ਚਰਨਜੀਤ ਸਿੰਘ ਚੱਢਾ ਨੇ ਮੁਖ ਮਹਿਮਾਨ ਵਜੋ ਸ਼ਿਰਕਤ ਕੀਤੀ । ਸਕੂਲ ਦੇ ਅਧਿਆਪਕ ਵਲੋਂ ਹਾਸ …

Read More »

ਅਧਿਆਪਕ ਦਿਵਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਕੀਤਾ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) ਅਧਿਆਪਕ ਦਿਵਸ ਮੌਕੇ ਸਕੂਲ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਰਾ ਸ਼ਰਮਾ ਅਤੇ ਟੀਚਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨਾਂ ਦਾ ਮਾਣ ਸਨਮਾਨ ਕਰਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀ।ਇਸ ਮੌਕੇ ਪ੍ਰਿਸੀਪਲ ਡਾ. (ਸ੍ਰੀਮਤੀ) ਨੀਰਾ ਸ਼ਰਮਾ ਨੇ ਵਿਦਿਆਰਥਅੀਆਂ ਨੂੰ ਪੜ੍ਹਾਈ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਨਾਮਨਾ ਖੱਟਣ ਦਾ ਅਸ਼ੀਰਵਾਦ ਦਿੱਤਾ।

Read More »

ਅਕਾਲੀ-ਭਾਜਪਾ ਸਰਕਾਰ ਨੂੰ ਚੱਲਦਾ ਕਰਨ ਲਈ ਲੋਕ ਕਾਹਲੇ ਚੀਮਾ

ਪੱਟੀ, 5 ਸਤੰਬਰ (ਅਵਤਾਰ ਸਿਘ ਢਿੱਲੋ, ਰਣਜੀਤ ਸਿਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਪੰਜਾਬ ‘ਚ ਚਲ ਰਹੀ ਨਸ਼ਾਖੋਰੀ, ਭ੍ਰਿਸ਼ਟਾਚਾਰ, ਬੇਰੋਜਗਾਰੀ ਆਦਿ ਦੇ ਵਿਰੋਧਵਿੱਚ ਜਨਤਾ ਨੂੰ ਜਾਗਰੂਕ ਕਰਨ ਲਈ 11 ਸੰਤਬਰ ਨੂੰ ਪੱਟੀ ਵਿਖੇ ਰੈਲੀ ਕੀਤੀ ਜਾ ਰਹੀ ਹੈ।ਰੇਸ਼ਮ ਸਿੰਘ ਦੁਬਲੀ ਦੇ ਗ੍ਰਹਿ ਵਿਖੇ ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਨੇ ਕੀਤਾ।ਉਨ੍ਹਾ ਕਿਹਾ ਕਿ ਪੱਟੀ ਵਿਖੇ ਸੰਸਦ ਮੈਂਬਰ ਭਗਵੰਤ …

Read More »

ਹਰਪ੍ਰੀਤ ਸਿੰਘ ਬਰਵਾਲਾ ਬਣੇ ਬਲਾਕ ਕਾਂਗਰਸ ਪੱਟੀ ਦੇ ਪ੍ਰਧਾਨ

ਪੱਟੀ, 5 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸੂਬੇ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਬਲਾਕ ਕਾਂਗਰਸ ਪੱਟੀ ਦੀਆਂ ਕੀਤੀਆਂ ਨਵੀਆਂ ਨਿਯੁੱਕਤੀਆਂ ਵਿੱਚ ਹਰਪ੍ਰੀਤ ਸਿੰਘ ਬਰਵਾਲਾ ਨੂੰ ਬਲਾਕ ਪੱਟੀ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ। ਇਸ ਤੋ ਇਲਾਵਾ ਜਸਵੰਤ ਸਿੰਘ ਨੂੰ ਬੀ.ਸੀ ਸੈੱਲ ਦਾ ਸ਼ਹਿਰੀ ਪ੍ਰਧਾਨ ਬਣਾਇਆ ਹੈ।ਜਿਲ੍ਹੇ ਦੀ ਕਮੇਟੀ ਵਿੱਚ ਬਖਸ਼ੀਸ਼ ਸਿੰਘ, ਦੀਦਾਰ …

Read More »

ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਅਧਿਆਪਕ ਦਿਵਸ ਮਨਾਇਆ

ਪੱਟੀ, 5 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਧਨਾ ਮੈਡਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀੇ।ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ …

Read More »

ਇੱਕ ਹੋਰ ਅਬਲਾ ਚੜੀ ਦਾਜ ਦੀ ਬਲੀ, ਲਾਲਚੀ ਸਹੁਰਿਆਂ ਨੂੰਹ ਨੂੰ ਫਾਹਾ ਦੇ ਕੇ ਮਾਰਿਆ

ਪੱਟੀ, 5 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਰਕਾਰ ਵੱਲੋਂ ਚਾਹੇ ਔਰਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਦਾਜ ਵਰਗੀ ਲਾਹਣਤ ਨੂੰ ਸਾਡੇ ਸਮਾਜ ਵਿੱਚੋਂ ਖਤਮ ਕਰਨ ਲਈ ਸਖਤ ਕਾਨੂੰਨ ਬਣਾਉਣ ਦੇ ਲੱਖਾਂ ਦਾਅਵੇ ਕੀਤੇ ਜਾਂਦੇ ਹਨ ਪਰ ਇਹ ਵੀ ਇੱਕ ਅਟੱਲ ਸੱਚਾਈ ਹੈ ਕਿ ਅੱਜ ਵੀ ਸਾਡੇ ਦੇਸ਼ ਵਿੱਚ ਲਾਲਚੀ ਸਹੁਰਿਆਂ ਵੱਲੋਂ ਦਾਜ ਦੀ ਖਾਤਰ ਆਪਣੀਆਂ ਦੀ ਬਲੀ …

Read More »

ਹੋਲਸੇਲ ਡਿਸਟ੍ਰੀਬਿਊਟਰ ਐਸੋਸੀਏਸ਼ਨ ਪੱਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ

ਪੱਟੀ, 5 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਹੋਲਸੇਲ ਡਿਸਟ੍ਰੀਬਿਊਟਰ ਐਸੋਸੀਏਸ਼ਨ ਪੱਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਜਨਕ ਰਾਜ ਭੰਡਾਰੀ ਦੇ ਗ੍ਰਹਿ ਕਾਲਜ ਰੋਡ ਪੱਟੀ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਿਸ ਵਿੱਚ ਮਤਾ ਪਾਸ ਕੀਤਾ ਗਿਆ ਕਿ ਜਿਹੜੀ-ਜਿਹੜੀ ਏਜੰਸੀ ਜਿਸ ਕੋਲ ਹੈ ਉਸ ਕੋਲ ਹੀ ਰਹੇਗੀ, ਪਰ ਜੇਕਰ ਕੋਈ ਦੂਸਰਾ ਏਜੰਸੀ ਹੋਲਡਰ ਦੂਸਰੇ …

Read More »

ਮਾਤਾ ਚਿੰਤਪੁਰਨੀ ਭਜਨ ਮੰਡਲੀ ਵੱਲੋ ਲਗਾਇਆ ਗਿਆ ਲੰਗਰ

ਪੱਟੀ, 5 ਸਤੰਬਰ (ਅਵਤਾਰ ਸਿਘ ਢਿੱਲੋ, ਰਣਜੀਤ ਸਿਘ ਮਾਹਲਾ) – ਮਾਤਾ ਚਿੰਤਪੁਰਣੀ ਭਜਨ ਮੰਡਲੀ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੰਗਰ ਭਡਾਰਾ ਲਗਾਇਆ ਗਿਆ।ਭਜਨ ਮੰਡਲੀ ਦੇ ਪ੍ਰਧਾਨ ਸ੍ਰੀ ਮੁਰਲੀ ਮਨਹੋਰ ਨੇ ਦੱਸਿਆ ਕਿ ਸਾਰੇ ਸ਼ਹਿਰ ਦੇ ਸਹਿਯੋਗ ਨਾਲ ਪਿਛਲੇ 30-35 ਸਾਲਾ ਤੋ ਸੇਵਾ ਨਿਭਾਂਅ ਰਹੇ ਹਨ।ਉਹਨਾ ਦੱਸਿਆ ਕਿ ਭਜਨ ਮੰਡਲੀ ਵੱਲੋ ਹਰ ਸਾਲ ਮਾਤਾ ਚਿੰਤਪੁਰਨੀ ਵਿੱਖੇ ਲੰਗਰ ਲਗਾਇਆ …

Read More »

ਮਾਲ ਰੋਡ ਸਕੂਲ ਵਿਖੇ ਅਧਿਆਪਕ ਦਿਵਸ ਦਾ ਆਯੋਜਨ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ, ਵਿਖੇ ਅਧਿਆਪਕ ਦਿਵਸ ਸਟਾਫ਼ ਤੇ ਵਿਦਿਆਰਥੀਆਂ ਦੁਆਰਾ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੀ ਪਿ੍ਰੰਸੀਪਲ ਸ਼ੀ੍ਰਮਤੀ ਮਨਦੀਪ ਕੌਰ ਅਤੇ ਸਮੂਹ ਸਟਾਫ ਨੇ ਉੇੱਘੇ ਸਿੱਖਿਆ ਸ਼ਾਸਤਰੀ ਡਾ. ਐੱਸ. ਰਾਧਾਕ੍ਰਿਸ਼ਨਨ ਦੀ ਤਸਵੀਰ ਉੱਤੇ ਪੁਸ਼ਪ ਮਾਲਾ ਅਰਪਿਤ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਕਿਹਾ ਕਿ …

Read More »

ਠੰਡਲ ਨੇ ਕੀਤਾ ਜਿਲ੍ਹਾ ਹੁਸ਼ਿਆਰਪੁਰ ਦੇ ਐਸ. ਸੀ. ਵਿੰਗ ਜਥੇਬੰਦੀ ਦੀ ਐਲਾਨ

ਹੁਸ਼ਿਆਰਪੁਰ, 5 ਸਤੰਬਰ (ਸਤਵਿੰਦਰ ਸਿੰਘ) – ਮੁੱਖ ਮੰਤਰੀ ਪੰਜਾਬ ਸ: ਪਰਕਾਸ਼ ਸਿੰਘ ਬਾਦਲ, ਐਸ ਸੀ ਵਿੰਗ ਦੇ ਪ੍ਰਧਾਨ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਸ: ਗੁਲਜਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜੇਲਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਅਤੇ ਸੀਨੀਅਰ ਮੀਤ ਪ੍ਰਧਾਨ ਐਸ ਸੀ ਵਿੰਗ ਪੰਜਾਬ ਸ: ਸੋਹਨ ਸਿੰਘ ਠੰਡਲ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਸ੍ਰੋਮਣੀ …

Read More »