Wednesday, November 25, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਵਿੱਖੇ ਅਧਿਆਪਕ ਦਿਵਸ ਧੁਮ ਧਾਮ ਨਾਲ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਬੁੱਧੀਜੀਵੀ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦਾ ਜਨਮ ਦਿਹਾੜਾ ਇਕ ਵਿਸ਼ੇਸ਼ ਰੰਗਾਸ਼ਰੰਗ ਸਮਾਗਮ ਪੇਸ਼ ਕਰਕੇ ਮਨਾਇਆ।ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਤੇ ਰੰਗਾਸ਼ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।ਉਨ੍ਹਾਂ ਨੇ ਇਸ ਮੌਕੇ ਤੇ ਭਜਨ ਤੇ ਆਰਤੀ ਦੀ ਪੇਸ਼ਕਾਰੀ ਕੀਤੀ ਅਤੇ ਭਗਵਾਨ ਸ਼੍ਰੀ …

Read More »

ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਗੁਰਚਰਨ ਸਿੰਘ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ, ਵਿਖੇ ਅਧਿਆਪਕ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਮਾਤਮਾ ਦਾ ਨਾਮ ਲੈਂਦਿਆ ਸ਼ਬਦ ਨਾਲ ਕੀਤੀ ਗਈ । ਉਪਰੰਤ ਸਕੂਲ ਦੀ ਪ੍ਰਿੰਸੀਪਲ ਮੈਡਮ ਸ੍ਰੀ ਮਤੀ ਦਪਿੰਦਰ ਕੌਰ ਜੀ ਨੇ ਮੁੱਖ ਮਹਿਮਾਨਾਂ ਸ੍ਰ:ਰਾਜਮਹਿੰਦਰ ਸਿੰਘ ਜੀ ਮਜੀਠਾ, ਇੰਜੀ. ਜਸਪਾਲ ਸਿੰਘ ਜੀ ਅਤੇ ਇੰਜੀ. ਨਵਦੀਪ …

Read More »

ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਪ੍ਰਤਿੱਭਾ ਖੋਜ ਮੁਕਾਬਲੇ ਕਰਵਾਏ

ਮਾਲੇਰਕੋਟਲਾ (ਸੰਦੌੜ) 4 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਦੀ ਪ੍ਰਧਾਨਗੀ ਹੇਠ ਕਾਲਜ ਪ੍ਰਬੰਧਕਾਂ ਵੱਲੋ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਪਦਮ ਸ਼੍ਰੀ ਮੁਹੰਮਦ ਇਜ਼ਹਾਰ ਆਲਮ (ਰਿਟਾ.ਡੀ.ਜੀ.ਪੀ) ਮੁੱਖ ਮਹਿਮਾਨ ਵੱਜੋਂ ਤਸ਼ਰੀਫ ਲਿਆਏ। ਕਾਲਜ ਦੇ ਐਨ.ਸੀ.ਸੀ ਦੇ ਵਿਦਿਆਰਥੀਆਂ ਨੇ ਮਹਿਮਾਨਾਂ ਦਾ ਭਰਪੂਰ ਸਵਾਗਤ ਕੀਤਾ। ਕਾਲਜ ਪ੍ਰਬੰਧਕਾਂ ਵੱਲੋਂ ਕਰਵਾਏ ਗਏ …

Read More »

ਫੁੱਟਬਾਲ ਟੈਨਿਸ ਅਤੇ ਰੱਸਾ ਟੱਪਣ ਦੇ ਮੁਕਾਬਲੇ ਕਰਵਾਏ

ਮਾਲੇਰਕੋਟਲਾ (ਸੰਦੌੜ) 4 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਡਾ.ਜ਼ਾਕਿਰ ਹੁਸੈਨ ਸਟੇਡੀਅਮ ਵਿੱਚ ਫੁੱਟਬਾਲ ਟੈਨਿਸ ਅਤੇ ਰੱਸਾ ਟੱਪਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 17 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ 19 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਆਬਾਨ ਪਬਲਿਕ ਸਕੂਲ ਮਾਲੇਰਕੋਟਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਟੈਨਿਸ ਵਿੱਚ 17 ਸਾਲ ਵਰਗ ਦੀਆਂ ਲੜਕੀਆਂ ਸਰਕਾਰੀ ਕੰਨਿਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ …

Read More »

ਸਰਕਾਰੀ ਕਾਲਜ ਆਫ ਐਜੁਕੇਸ਼ਨ ਦੇ ਪ੍ਰਿੰਸੀਪਲ ਡਾ. ਮੁਹੰਮਦ ਇਕਬਾਲ ਨੂੰ ਸਟਾਫ ਵੱਲੋਂ ਵਿਦਾਇਗੀ ਪਾਰਟੀ

ਮਾਲੇਰਕੋਟਲਾ (ਸੰਦੌੜ) 4 ਸਤੰਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਕਾਲਜ ਆਫ ਐਜੁਕੇਸ਼ਨ ਮਾਲੇਰਕੋਟਲਾ ਦੇ ਪ੍ਰਿੰਸੀਪਲ ਡਾ. ਮੁਹੰਮਦ ਇਕਬਾਲ ਦੀ ਸੇਵਾ ਮੁਕਤੀ ਦੇ ਅਵਸਰ ਤੇ ਕਾਲਜ ਸਟਾਫ ਵੱਲੋਂ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ। ਇਸ ਸਾਦਾ ਅਤੇ ਸੰਜੀਦਾ ਸਮਾਗਮ ਵਿੱਚ ਕਾਲਜ ਸਟਾਫ ਵੱਲੋਂ ਡਾ.ਇਕਬਾਲ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਪਹਿਨਾਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਕਾਲਜ ਮਾਲੇਰਕੋਟਲਾ ਦੇ ਸਾਬਕਾ ਕਾਰਜਕਾਰੀ ਪ੍ਰਿੰਸੀਪਲ ਅਤੇ ਰਾਸ਼ਟਰੀ ਪੱਧਰ …

Read More »

ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਸਾਹਿਤਕ ਸਮਾਗਮ

ਡਾ. ਕ੍ਰਿਪਾਲ ਸਿੰਘ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ ਨਾਲ ਸਨਮਾਨਿਤ ਨਾਭਾ, 4 ਸਤੰਬਰ (ਪ.ਪ)- ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ ਪੰਜਾਬੀ ਯੁਨੀਵਰਸਿਟੀ ਪਟਿਆਲਾ ਵਲੋਂ ਸਥਾਪਿਤ ‘ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ’ ਇਸ ਵਾਰ ਪ੍ਰਸਿੱਧ ਇਤਿਹਾਸਕਾਰ ਡਾ ਕ੍ਰਿਪਾਲ ਸਿੰਘ ਨੂੰ ਪ੍ਰਦਾਨ ਕੀਤਾ ਗਿਆ।ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਕਾਸ ਵਿਭਾਗ ਵਲੋਂ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰ ਰਹੇ …

Read More »

ਸ਼ਹਿਰੀ ਸੀਨੀ: ਮੀਤ ਪ੍ਰਧਾਨ ਬਣੇ ਕੰਵਰਬੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਪਰਿਵਾਰ ਸਮੇਤ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁੱਕਤ ਸੀਨੀਅਰ ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਸz: ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ …

Read More »

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ

ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਲੰਘੀ ਦੇਰ ਸ਼ਾਮ ਇੱਥੇ ਪੁੱਜਿਆਂ, ਜਿੱਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੀ ਆਨੰਦਪੁਰ ਸਾਹਿਬ ਲਈ ਚੱਲੇ ਨਗਰ ਕੀਰਤਨ ਡੇਰਾ ਬਾਬਾ ਨਾਨਕ, ਕਲਾਨੌਰ, ਬਟਾਲਾ ਰਾਹੀਂ ਸੰਗਤਾਂ ਨੂੰ ਦਰਸ਼ਨ ਦੀਦਾਰ ਦਿੰਦਾ ਹੋਇਆ ਰਾਤਰੀ ਵਿਸ਼ਰਾਮ ਲਈ ਗੁਰਦੁਆਰਾ …

Read More »

ਜੋਨ ਬਟਾਲਾ ਈਸਟ ਵਾਲੀਵਾਲ ਦੇ ਹੋਏ ਦਿਲਚਸਪ ਮੁਕਾਬਲੇ

ਜੋਨ ਪੱਧਰੀ ਖੇਡਾਂ ਵਿੱਚ ਸਮੂਲੀਅਤ ਵਾਸਤੇ ਖੇਡ ਅਧਿਆਪਕਾ ਧੰਨਵਾਦ – ਹਰਦੀਪ ਚਾਹਲ ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ, ਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਗੁਰਦਾਸਪੁਰ ਵਿਚ 68ਵੀਆਂ ਜੋਨ ਪੱਧਰੀ ਖੇਡਾਂ ਵਿੱਚ ਭਾਰੀ ਸਮੁਲੀਅਤ ਵਾਸਤੇ ਸਾਬਕਾ ਜਿਲ੍ਹਾਂ ਸਿਖਿਆ ਅਫਸਰ ਸ੍ਰੀ ਹਰਦੀਪ ਸਿੰਘ ਚਾਹਲ ਨੇ ਊਹਨਾ ਸਾਰੇ ਸੁਹਿਰਦ ਅਧਿਆਪਕਾਂ ਦਾ ਧੰਨਵਾਦ ਕੀਤਾ ਹੈ ਜਿੰਨਾ ਨੇ …

Read More »

ਜੋਨਲ ਪੱਧਰੀ ਖੇਡਾਂ ਵਿੱਚ ਵਡਾਲਾਂ ਬਾਗਰ ਸਕੂਲ ਵਿਖੇ ਖਿਡਾਰੀਆਂ ਦੀਆਂ ਰੌਣਕਾ

ਖੋ ਖੇ ਦੇ ਮੁਕਾਬਲਿਆ ਸੁਭ ਆਰੰਭ ਜਿਲਾ ਸਿਖਿਆ ਅਫਸਰ (ਸ) ਸ੍ਰੀ ਅਮਰਦੀਪ ਸਿੰਘ ਸੈਣੀ ਦੀਆਂ ਕੋਸ਼ਿਸਾਂ ਸਦਕਾ ਪਿਛਲੇ ਸਮੇ ਨਾਲੋ ਵੱੱਧ ਖਿਡਾਰੀਆਂ ਨੇ ਹਿਸਾ ਲਿਆ-ਪ੍ਰਿੰਸੀਪਲ ਬਲਵਿੰਦਰ ਪਾਲ ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋਂ ਮਿਡਲ , ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਖੇਡਾਂ ਬੜੇ ਅਨੂਸਾਸ਼ਨ ਮਈ ਤਰੀਕੇ ਨਾਲ ਜਿਲੇ ਭਰ ਵਿੱਚ ਵੱਖ ਵੱਖ ਸਥਾਂਨਾਂ ਤੇ ਕਰਵਾਈਆਂ ਜਾ …

Read More »