ਪੱਕੀ ਚੋਂਕੀ ਬਣਨ ਨਾਲ ਨਸ਼ਾ ਤੱਸਕਰਾਂ, ਲੱਟਾਂ ਖੋਹਾਂ ਕਰਨ ਵਾਲਿਆਂ ਨੂੰ ਪਵੇਗੀ ਠੱਲ ਡੀ.ਸੀ.ਪੀ ਛੇਹਰਟਾ, 3 ਸਤੰਬਰ (ਪ.ਪ) – ਪਿਛਲੇ ਕਈ ਦਹਾਕਿਆਂ ਤੋਂ ਕਬੀਰ ਪਾਰਕ ਚੋਂਕੀ ਜੋ ਕਿ ਆਰਜੀ ਤੌਰ ਤੇ ਇਕ ਟੈਂਟ ਹੇਂਠਾ ਚਲਾਈ ਜਾ ਰਹੀ ਸੀ, ਉਸਦੀ ਪੱਕੀ ਨਵੀਂ ਇਮਾਰਤ ਦਾ ਉਦਘਾਟਨ ਸਾਬਕਾ ਕੌਂਸਲਰ ਸੁਖਦੇਵ ਸਿੰਘ ਚਾਹਲ ਦੇ ਯਤਨਾ ਸਦਕਾ ਤੇ ਚੋਂਕੀ ਇੰਚਾਰਜ ਮਨਜੀਤ ਸਿੰਘ ਤੇ ਪੁਲਸ ਅਧਿਕਾਰੀਆਂ …
Read More »ਪੰਜਾਬੀ
ਕਾਂਗਰਸ ਅੰਦਰ ਕੌਮੀ ਪੱਧਰ ‘ਤੇ ਵਖਰੇਵੇਂ ਅਤੇ ਵਿਸਫੋਟਕ ਵਾਲੀ ਸਥਿਤੀ-ਮਜੀਠੀਆ
ਨਾਥ ਦੀ ਖੂਹੀ ਤੇ ਅਰਜਨਮਾਂਗਾ ਥੇਹ ਨੂੰ ਦਿੱਤੀ 35 ਲੱਖ ਦੀ ਗ੍ਰਾਂਟ ਅਤੇ ਦਰਜਨਾਂ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਮੱਤੇਵਾਲ, 3 ਸਤੰਬਰ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਗਲ਼ਤ ਅਤੇ ਲੋਕ ਮਾਰੂ ਨੀਤੀਆਂ ਕਾਰਨ ਕਾਂਗਰਸ ਅੰਦਰ ਕੌਮੀ ਪੱਧਰ ‘ਤੇ ਵਖਰੇਵੇਂ ਅਤੇ ਵਿਸਫੋਟਕ ਵਾਲੀ ਸਥਿਤੀ ਬਣੀ ਹੋਈ ਹੈ। ਉਨ੍ਹਾਂ …
Read More »28 ਨਵ-ਵਿਆਹੇ ਜੋੜਿਆਂ ਨੂੰ ਮਜੀਠੀਆ ਨੇ ਦਿੱਤਾ ਅਸ਼ੀਰਵਾਦ
ਸਮੂਹਿਕ ਵਿਆਹਾਂ ਲਈ ਨਾਨਕ ਸਿੰਘ ਪ੍ਰਧਾਨ ਅਤੇ ਸਾਥੀਆਂ ਦੇ ਉੱਦਮ ਦੀ ਕੀਤੀ ਸ਼ਲਾਘਾ ਮਜੀਠਾ, 3 ਸਤੰਬਰ (ਪ.ਪ) – ਅੱਜ ਦਾਣਾ ਮੰਡੀ ਮਜੀਠਾ ਵਿਖੇ ਕੌਂਸਲਰ ਨਾਨਕ ਸਿੰਘ ਪ੍ਰਧਾਨ ਅਤੇ ਸਾਥੀਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 28 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ। ਇਸ ਮੌਕੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵਿਸ਼ੇਸ਼ …
Read More » ਖਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਛੀਨਾ ਨੇ ਨਵੀਂ ਕੰਟੀਨ ਦੇ ਉਦਘਾਟਨ ਕੀਤਾ ਤੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਸੀਨੀਅਰ ਸੈ: ਸਕੂਲ (ਲੜਕੇ) ਵਿਖੇ ਅੱਜ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਸੈਮੀਨਾਰ ਹਾਲ ਵਿੱਚ ਰੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਨੇ ਉਚੇਚੇ ਤੌਰ ‘ਤੇ ਹਾਜ਼ਰੀ …
Read More »ਅਕਾਲੀ-ਭਾਜਪਾ ਸਰਕਾਰ ਦੀ ਹੈਟ੍ਰਿਕਵਿੱਚ ਇਸਤਰੀ ਅਕਾਲੀ ਦਲ ਦੀ ਰਹੇਗੀ ਅਹਿਮ ਭੂਮਿਕਾ- ਬੀਬੀ ਜਗੀਰ ਕੌਰ
ਇਸਤਰੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਵਿਸਥਾਰ ਲਈ ਅੰਮ੍ਰਿਤਸਰ ਵਿਖੇ ਆਗੂਆਂ ਦੀ ਹੋਈ ਮੀਟਿੰਗ ਅੰਮ੍ਰਿਤਸਰ, 2 ਸਤੰਬਰ (ਗੁਰਚਰਨ ਸਿੰਘ)- ਸ਼੍ਰੋਮਣੀ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਦੀ ਹੈਟ੍ਰਿਕ ਬਣਾਉਣ ਵਿਚ ਇਸਤਰੀ ਅਕਾਲੀ ਦਲ ਅਹਿਮ ਭੂਮਿਕਾ ਨਿਭਾਵੇਗਾ ਅਤੇ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਪੰਜਾਬ ਵਿਚ ਪੰਜ ਵੱਡੀਆਂ ਇਸਤਰੀ ਰੈਲੀਆਂ ਕਰਵਾਈਆਂ ਜਾ ਰਹੀਆਂ …
Read More »ਫਤਿਹ ਅਕੈਡਮੀ ਨੇ ਉੱਤਰੀ ਖੇਤਰ ਦੀ ਐਥਲੈਟਿਕ ਮੀਟ ਵਿੱਚ ਸੋਨੇ ਦਾ ਤਗਮਾ ਹਾਸਿਲ ਕੀਤਾ
ਜੰਡਿਆਲਾ ਗੁਰੂ, 3 ਸਤੰਬਰ (ਜਸਵਿੰਦਰ ਸਿੰਘ ਜੱਸੀ, ਵਰਿੰਦਰ ਸਿੰਘ) – ਸੀ. ਆਈ. ਐੱਸ. ਸੀ. ਈ ਦੀ ਉੱਤਰੀ ਖੇਤਰ ਦੀ ਐਥਲੈਟਿਕ ਮੀਟ ਸੇਕਰਡ ਹਾਰਟ ਕਾਨਵੈਂਟ ਸਕੂਲ, ਜਮਾਲਪੁਰ, ਲੁਧਿਆਣਾ ਵਿਖੇ 29 ਅਗਸਤ, 2015 ਨੂੰ ਆਯੋਜਿਤ ਕੀਤੀ ਗਈ। ਆਈ. ਸੀ. ਐੱਸ. ਈ. ਦੇ ਉੱਤਰੀ ਖੇਤਰ ਦੇ ਕਈ ਸਕੂਲਾਂ ਨੇ ਇਸ ਵਿੱਚ ਭਾਗ ਲਿਆ।ਇੰਟਰਨੈਸ਼ਨਲ ਫ਼ਤਿਹ ਅਕੈਡਮੀ, ਜੰਡਿਆਲਾ ਗੁਰੂ ਦੇ ਹੋਣਹਾਰ ਖਿਡਾਰੀਆਂ ਰਮਨਦੀਪ ਸਿੰਘ, ਬਿਕਰਮਜੀਤ …
Read More »ਯੂਨੀਵਰਸਿਟੀ ਵਿਖੇ ਪ੍ਰੋਫੈਸ਼ਨਲ ਡਿਵੈਲਪਮੈਂਟ ‘ਤੇ ਸ਼ਾਰਟ ਟਰਮ ਕੋਰਸ ਸ਼ੁਰੂ
ਅੰਮ੍ਰਿਤਸਰ, 3 ਸਤੰਬਰ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅੱਜ ਇਥੇ ਯੂਨੀਵਰਸਿਟੀ ਦੇ ਨਾਨ-ਟੀਚਿੰਗ ਸਟਾਫ ਲਈ ਪ੍ਰੋਫੈਸ਼ਨਲ ਡਿਵੈਲਪਮੈਂਟ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਦੇ ਡੀਨ, ਪ੍ਰੋ. ਪਰਮਜੀਤ ਸਿੰਘ ਨੇ ਕੀਤਾ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ 31 ਕਰਮਚਾਰੀ ਭਾਗ ਲੈ ਰਹੇ ਹਨ। ਕੋਰਸ ਕੋਆਰਡੀਨੇਟਰ ਪ੍ਰੋ. ਸ਼ਰਨਜੀਤ …
Read More »4 ਸਤੰਬਰ ਨੂੰ 10 ਤੋ 11:45 ਵਜੇ ਤੱਕ ਪ੍ਰਸਾਰਿਤ ਹੋਵੇਗਾ ਪ੍ਰਧਾਨ ਮੰਤਰੀ ਦਾ ਸੰਦੇਸ਼
ਅੰਮ੍ਰਿਤਸਰ, 3 ਸਤੰਬਰ (ਗੁਰਚਰਨ ਸਿੰਘ)- ਅਧਿਆਪਕ ਦਿਵਸ ਮੌਕੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਕੂਲੀ ਬੱਚਿਆਂ ਨੂੰ ਸੰਬੋਧਨ ਕੀਤਾ ਜਾਣਾ ਹੈ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ. ਸਤਿੰਦਰ ਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਇਹ ਪ੍ਰੋਗਰਾਮ ਮਿਤੀ 4 ਸਤੰਬਰ ਨੂੰ ਸਵੇਰੇ 10:00 ਵਜੇ ਤੋ 11:45 ਤੱਕ …
Read More »ਸ: ਰਜਿੰਦਰ ਮੋਹਨ ਸਿੰਘ ਛੀਨਾ ਅੱਜ ਜਲੰਧਰ ਦੂਰਦਰਸ਼ਨ ‘ਤੇ
ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ, ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਡਾਇਰੈਕਟਰ ਸ: ਰਜਿੰਦਰ ਮੋਹਨ ਸਿੰਘ ਛੀਨਾ ਜਲੰਧਰ ਦੂਰਦਰਸ਼ਨ ਦੇ ਬਹੁਚਰਚਿਤ ਪ੍ਰੋਗਰਾਮ ‘ਗੱਲਾਂ ਤੇ ਗੀਤ’ ਵਿੱਚ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ‘ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀਆਂ ਜਨ ਸਕੀਮਾਂ ਵਿੱਚ ਬੈਂਕਾਂ ਦਾ ਯੋਗਦਾਨ’ ਵਿਸ਼ੇ ‘ਤੇ ਟੈਲੀਕਾਸਟ …
Read More »ਡਿਪਟੀ ਕਮਿਸ਼ਨਰ ਵਲੋਂ ਘੁਮਾਣ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
ਅਗਲੇ ਸਾਲ ਅਪ੍ਰੈਲ ਮਹੀਨੇ ਮੁਕੰਮਲ ਹੋਵੇਗੀ ਕਾਲਜ ਦੀ ਇਮਾਰਤ ਬਟਾਲਾ, 2 ਸਤੰਬਰ (ਨਰਿੰਦਰ ਬਰਨਾਲ) – ਘੁਮਾਣ ਵਿਖੇ ਸ੍ਰੋਮਣੀ ਨਾਮਦੇਵ ਜੀ ਦੀ ਯਾਦ ਵਿੱਚ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ .ਅਭਿਨਵ ਡ੍ਰਿਖਾ ਅਤੇ ਐੱਸ.ਡੀ. ਐੱਮ ਬਟਾਲਾ ਸ.ਸਕੱਤਰ ਸਿੰਘ ਬੱਲ ਵਲੋਂ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਬਟਾਲਾ ਅਰਵਿੰਦਪਾਲ …
Read More »
Punjab Post Daily Online Newspaper & Print Media