ਨਵੀਂ ਦਿੱਲੀ, 2 ਸਤੰਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਤਿਹਾੜ ਦੀ ਸੈਂਟਰਲ ਜੇਲ੍ਹ ਨੰਬਰ ਇੱਕ ਵਿਖੇ ਸ਼ਰਧਾਲੂ ਬੰਦੀਆਂ ਅਤੇ ਜੇਲ੍ਹ ਸਟਾਫ ਵਲੋਂ ਵਿਸੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਹਮੇਸ਼ਾਂ ਵਾਂਗ ਜੇਲ੍ਹ ਦੇ ਬੰਦੀਆਂ ਅਤੇ ਅਧਿਕਾਰੀਆਂ ਵਲੋਂ ਆਈ ਮੰਗ ਅਨੁਸਾਰ ਦਿੱਲੀ ਗੁਰਦੁਆਰਾ ਕਮੇਟੀ ਵਲੋਂ …
Read More »ਪੰਜਾਬੀ
ਵਿਸ਼ਨੂੰ ਗਾਰਡਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 2 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੰਗਲ ਬਾਜ਼ਾਰ ਰੋਡ, ਵਿਸ਼ਨੂੰ …
Read More »ਜਿਲ੍ਹਾ ਪੁਲਿਸ ਮੁੱਖੀ ਸੰਗਰੂਰ ਸ. ਸਿੱਧੂ ਦੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਸਨਮਾਨ
ਮਾਲੇਰਕੋਟਲਾ, 02 ਸਤੰਬਰ (ਹਰਮਿੰਦਰ ਸਿੰਘ)- ਸਾਬਕਾ ਜ਼ਿਲ੍ਹਾ ਪੁਲਿਸ ਮੁੱਖੀ ਸੰਗਰੂਰ ਸ.ਮਨਦੀਪ ਸਿੰਘ ਸਿੱਧੂ ਦੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਉਨ੍ਹਾਂ ਦਾ ਸਨਮਾਨ ਕਰਨ ਲਈ ਪੰਜਾਬ ਪੁਲਿਸ ਪੈਨਸ਼ਨਰਜ਼ ਐਸ਼ੋਸੀਏਸ਼ਨ ਵੱਲੋਂ ਸਥਾਨਕ ਥਾਣਾ ਸਿਟੀ-1 ਵਿਖੇ ਸਥਿਤ ਦਫਤਰ ਵਿਚ ਪ੍ਰਧਾਨ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ਪੁਲਿਸ ਪੈਨਸ਼ਨਰਜ਼ਾਂ ਸਮੇਤ ਮਾਲੇਰਕੋਟਲਾ ਦੇ ਐਸ.ਪੀ. ਜਸਵਿੰਦਰ ਸਿੰਘ, ਹਲਕਾ …
Read More »ਗਤਕੇ ਅਤੇ ਦਸਤਾਰ ਸਜਾਉਣ ਦਾ 10 ਰੋਜ਼ਾ ਕੈਂਪ ਲੱਗਿਆ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਸੇਵਾਦਾਰ ਬਾਬਾ ਮਨਪ੍ਰੀਤ ਸਿੰਘ ਖਾਲਸਾ ਜੀ ਦੀ ਸਰਪ੍ਰਸਤੀ ਹੇਠ ਪਿੰਡ ਅਲੀਪੁਰ ਖਾਲਸਾ ਵਿਖੇ ਨਸਿਆਂ ਦੀ ਦਲਦਲ ਵਿਚ ਧਸ ਰਹੀ ਅਜੋਕੀ ਨੋਜੁਆਨੀ ਨੂੰ ਗੁਰਸਿਖੀ ਜੀਵਨ ਲਈ ਪ੍ਰੇਰਿਤ ਕਰਨ ਹਿੱਤ ਸ਼ਾਨ ਏ ਖਾਲਸਾ ਗੱਤਕਾ ਦਲ ਕਾਂਝਲ਼ਾ ਵੱਲੋਂ ਗੱਤਕੇ, ਦਸਤਾਰ, ਦੁਮਾਲੇ ਅਤੇ ਗੁਰਬਾਣੀ ਕੀਰਤਨ …
Read More »ਮਿਹਨਤਕਸ਼ ਜਨਤਾ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ) – ਭਾਰਤ ਦੀਆਂ ਸਮੁੱਚੀਆਂ ਕੇਂਦਰੀ ਟਰੇਡ ਯੂਨੀਅਨਾਂ ਕੇਂਦਰ ਅਤੇ ਰਾਜ ਸਰਕਾਰਾਂ ਦੇ ਮੁਲਾਜ਼ਮਾਂ ਦੀਆਂ ਫੈਡਰੇਸ਼ਨਾਂ, ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਫੈਡਰੇਸ਼ਨਾਂ ਦੇ ਸਾਂਝੇ ਸੱਦੇ ਉੱਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਅਤੇ ਹੋਰ ਰਾਜ ਸਰਕਾਰਾਂ ਦੀਆਂ ਲੋਕ ਮਾਰੂ ਮਜ਼ਦੂਰ-ਮੁਲਾਜ਼ਮ, ਕਿਸਾਨ, ਦੁਕਾਨਦਾਰ, ਛੋਟਾ ਵਪਾਰੀ ਆਦਿ ਸਮੁੱਚੀ ਮਿਹਨਤਕਸ ਜਨਤਾ ਵਿਰੋਧੀ ਨੀਤੀਆਂ ਦੇ ਵਿਰੋਧ …
Read More »ਬਾਬਾ ਨਿੱਕੂ ਦਾਸ ਜੀ ਦੇ ਯਾਦਗਰੀ ਅਸਥਾਨ ‘ਤੇ ਲੈਂਟਰ ਪਾਇਆ ਗਿਆ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਕਲਿਆਣ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਨਿਕੂ ਦਾਸ ਜੀ ਦੇ ਯਾਦਗਾਰ ਅਸਥਾਨ ਤੇ ਲੈਂਟਰ ਪਾਇਆ ਗਿਆ। ਇਸ ਮੌਕੇ ਸੇਵਾਦਾਰ ਤਰਸੇਮ ਕਲਿਆਣੀ, ਬਲਰਾਜ ਸਿੰਘ, ਕੇਵਲ ਸਿੰਘ, ਦੇਸ਼ਰਾਜ, ਗੁਰਜੰਟ ਸਿੰਘ, ਅਮਰਜੀਤ ਸਿੰਘ, ਹਾਕਮ ਸਿੰਘ ਤੋ ਇਲਾਵਾ ਸੰਗਤਾਂ ਨੇ ਆਪੋ ਆਪਣਾ ਯੋਗਦਾਨ ਤਨ ਮਨ ਧਨ ਨਾਲ ਸੇਵਾ ਕੀਤੀ।
Read More »ਕਬੱਡੀ ਵਿਚ ਸੰਦੌੜ ਸਕੂਲ ਲਗਾਤਾਰ ਦੂਜੀ ਵਾਰ ਜਿਲ੍ਹਾ ਜੇਤੂ ਬਣਿਆ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਦੀਆਂ ਕਬੱਡੀ ਸਰਕਲ ਸਟਾਈਲ 19 ਸਾਲਾਂ ਲੜਕੀਆਂ ਜਿਲਾ ਜੇਤੂ ਰਹੀਆਂ।ਇਨ੍ਹਾਂ ਨੇ ਪਹਿਲਾਂ ਕਾਤਰੋਂ ਜੋਨ ਨੂੰ 30-12 ਅੰਕਾਂ ਨਾਲ ਅਤੇ ਫਾਈਨਲ ਵਿਚ ਸੁਨਾਮ ਜੋਨ ਨੂੰ 22-16 ਅੰਕਾਂ ਨਾਲ ਹਰਾ ਕੇ ਜਿਲੇ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ।ਇਸ ਜਿੱਤ ਦਾ ਸਿਹਰਾ ਪ੍ਰਿੰਸੀਪਲ ਜੁਗਿੰਦਰ ਸਿੰਘ ਨੇ ਹਰਦੇਵ ਸਿੰਘ ਪੀਟੀਆਈ ਅਤੇ ਸੰਦੀਫ …
Read More »ਵਿਦਿਆਰਥੀ ਹਰਜੋਤ ਸਿੰਘ ਦਾ ਸਨਮਾਨ ਕੀਤਾ ਗਿਆ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਕੂਲ ਦੇ ਕਬੱਡੀ ਅੰਡਰ-19 ਦਾ ਜਿਲ੍ਹਾ ਪੱਧਰੀ ਟੂਰਨਾਮੈਂਟ ਜੋਨ ਭੋਗੀਵਾਲ ਵਲੋਂ ਭੋਗੀਵਾਲ ਵਿਖੇ ਕਰਵਾਇਆ ਗਿਆ।ਜਿਸ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੂਰਾ ਦਾ ਵਿਦਿਆਰਥੀ ਹਰਜੋਤ ਸਿੰਘ ਪੁੱਤਰ ਜਸਵੰਤ ਸਿੰਘ ਝਨੇਰ ਨੂੰ ਸਟੇਟ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ। ਸਕੂਲ ਪਹੁੰਚਣ ਤੇ ਸਕੂਲ ਵੱਲੋਂ ਬੱਚੇ ਦਾ ਵਿਸੇਸ ਸਨਮਾਨ ਕੀਤਾ ਗਿਆ। ਇਸ ਸਮੇਂ ਸਕੂਲ ਦੇ ਚੈਅਰਮੈਨ ਸ. …
Read More »ਸਕੂਲੀ ਬੱਚਿਆਂ ਦੀ ਸਕਰੀਨਿੰਗ ਵਿੱਚ ਹੋਵੇਗਾ ਵਾਧਾ -ਸਿਵਲ ਸਰਜਨ
ਬਠਿੰਡਾ, 2 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਕੂਲੀ ਅਤੇ ਆਂਗਣਵਾੜੀ ਸੈਂਟਰਾਂ ਦੇ ਬੱਚਿਆ ਦੀ ਮੈਡੀਕਲ ਜਾਂਚ ਲਈ ਜਿਲਾ ਬਠਿੰਡਾ ਵਿਖੇ ਤੈਨਾਤ ਰਾਸ਼ਟਰੀ ਬਾਲ ਸਵਾਸਥ ਕਾਰੀਆਕਰਮ (ਆਰ.ਬੀ.ਐਸ.ਕੇ.) ਵਿੰਗ ਦੀਆਂ ਟੀਮਾਂ ਨੂੰ ਅੱਜ ਵਿਭਾਗ ਵੱਲੋ ਪਿੰਡਾ ਵਿੱਚ ਜਾਣ ਲਈ ਨਵੀਆਂ ਗੱਡੀਆਂ …
Read More »ਬਠਿੰਡਾ ਛਾਉਣੀ ਦੇ ਠੇਕਾ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਹੜ੍ਹਤਾਲ ਦੀ ਹਮਾਇਤ ਕੀਤੀ
ਬਠਿੰਡਾ, 2 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰ ਸਰਕਾਰ ਦੀਆਂ ਮੁਲਾਜ਼ਮ ਅਤੇ ਮਜਦੂਰ ਮਾਰੂ ਨੀਤੀਆਂ ਖਿਲਾਫ ਵੱਖ ਵੱਖ ਟਰੇਡ ਯੂਨੀਅਨਾਂ ਵੱਲੋਂ ਦੇਸ਼ ਵਿਆਪੀ ਹੜਤਾਲ ਕਰਨ ਦੇ ਦਿੱਤੇ ਸਾਂਝੇ ਸੱਦੇ ਤੇ ਬਠਿੰਡਾ ਛਾਉਣੀ (ਕੈਂਟ) ਵਿਖੇ ਐਮ.ਈ.ਐਸ. ਵਿੱਚ ਕੰਮ ਕਰਦੇ ਠੇਕਾ ਕਰਮਚਾਰੀਆਂ ਨੇ ਸੀਟੂ ਦੇ ਆਗੂ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕਰਕੇ ਹੜਤਾਲ ਦੀ …
Read More »
Punjab Post Daily Online Newspaper & Print Media