ਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ) – ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚੋਂ ਗਾਜਰ ਬੂਟੀ ਦੇ ਮੁਕੰਮਲ ਖ਼ਾਤਮੇ ਦੀ ਅੱਜ ਜੰਗੀ ਪੱਧਰ ‘ਤੇ ਸ਼ੁਰੂਆਤ ਕਰਦਿਆਂ ਪਹਿਲੇ ਪੜਾਅ ਵਿਚ ਕਰੀਬ 35 ਸਰਕਾਰੀ ਦਫ਼ਤਰਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਾਤਾਵਰਨ ਸਾਫ-ਸੁਥਰਾ ਰੱਖਣ ਦੇ ਮਕਸਦ ਨਾਲ ਗਾਜਰ ਬੂਟੀ ਪੁੱਟਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ …
Read More »ਪੰਜਾਬੀ
ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਕਾਨਫਰੰਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ
ਮੁੱਖ ਮੰਤਰੀ ਪੰਜਾਬ ਸਮੇਤ ਉਚ ਕੋਟੀ ਦੇ ਆਗੂ ਕਾਨਫਰੰਸ ਵਿਚ ਕਰਨਗੇ ਸ਼ਿਰਕਤ ਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ ) – ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕਾਨਫਰੰਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ ਰੱਖੜੀ, ਖੇਡ, ਦਿਵਸ, ਸੰਸਕ੍ਰਿਤ ਅਤੇ ਹੈਦਰਾਬਾਦ ਸਤਿਆਗ੍ਰਹਿ ਦਿਵਸ ਮਨਾਇਆ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿੱਚ ਰੱਖੜੀ ਦਾ ਤਿਉਹਾਰ, ਰਾਸ਼ਟਰੀ ਖੇਡ ਦਿਵਸ, ਸੰਸਕ੍ਰਿਤ ਦਿਵਸ ਅਤੇ ਹੈਦਰਾਬਾਦ ਸਤਿਆਗ੍ਰਹਿ ਦਿਵਸ ਮਨਾਉਣ ਲਈ ਖ਼ਾਸ ਸਵੇਰ ਦੀ ਸਭਾ ਦਾ ਅਯੋਜਨ ਕੀਤਾ ਗਿਆ । ਸਕੂਲ ਵਿੱਚ ਤਿਉਹਾਰ ਦਾ ਮਾਹੌਲ ਸੀ ਅਤੇ ਵਿਦਿਆਰਥੀਆਂ ਨੇ ਇਹ ਸਭ ਬੜੇ ਜੋਸ਼ ਅਤੇ ਖ਼ੁਸ਼ੀ ਨਾਲ ਮਨਾਇਆ । ਭੈਣ ਭਰਾ ਦੇ ਪਵਿਤੱਰ ਰਿਸ਼ਤੇ ਨੂੰ …
Read More » ਚੀਫ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਆਪਣੇ ਆਫਿਸ ਬੇਅਰੇਰਜ਼ ਅਤ ੇ ਮੈਂਬਰਾਂ ਸਮੇਤ ਸਿੱਖੀ ਦੇ ਧੁਰੇ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਏ। ਉਹਨਾਂ ਚੀਫ ਦੀਵਾਨ ਉਪਰ ਗੁਰੂ ਸਾਹਿਬ ਵੱਲੋ ਕੀਤੀ ਅਸੀਮ ਕ੍ਰਿਪਾ ਲਈ ਸ਼ੁਕਰਾਨਾ ਅਦਾ ਕੀਤਾ।ਚੀਫ਼ ਖ਼ਾਲਸਾ ਦੀਵਾਨ ਹਮੇਸ਼ਾਂ ਤੋ ਹੀ ਸਿੱਖੀ ਧਰਮ ਅਤੇ ਵਿਰਸੇ ਨੂੰ ਸੰਭਾਲਣ ਲਈ ਅਤੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਰਾਸ਼ਟਰੀ ਖੇਡ ਦਿਵਸ ਬੜੇ ਜੋਸ਼ ਅਤੇ ਉਤਸਾਹ ਨਾਲ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ …
Read More »ਜਣੇਪੇ ਨੂੰ ਤਣਾਅ-ਮੁਕਤ ਕਰੇਗੀ ਸਿਹਤ ਵਿਭਾਗ ਵੱਲੋਂ ਚਲਾਈ ‘ਜਨਮ ਸਾਥੀ ਸਕੀਮ’
ਹੁਣ ਜਣੇਪੇ ਦੌਰਾਨ ਲੇਬਰ ਰੂਮ ਵਿਚ ਜਾ ਸਕਣਗੇ ਗਰਭਵਤੀ ਔਰਤ ਦੇ ਮਹਿਲਾ ਰਿਸ਼ਤੇਦਾਰ ਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ)- ਜਣੇਪੇ ਨੂੰ ਤਣਾਅ-ਮੁਕਤ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਇਕ ਨਵੀਂ ‘ਜਨਮ ਸਾਥੀ ਸਕੀਮ’ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਗਰਭਵਤੀ ਔਰਤ ਦੇ ਮਹਿਲਾ ਰਿਸ਼ਤੇਦਾਰ ਜਣੇਪੇ ਦੌਰਾਨ ਲੇਬਰ ਰੂਮ ਵਿਚ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ …
Read More »ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਵੱਲੋਂ ‘ਵੇਦ ਪ੍ਰਚਾਰ ਸਪਤਾਹ’ ਮਨਾਇਆ ਗਿਆ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਵੱਲੋਂ 22-28 ਅਗਸਤ 2015 ਤੱਕ ‘ਵੇਦ ਪ੍ਰਚਾਰ ਸਪਤਾਹ’ ਮਨਾਇਆ ਗਿਆ।ਇਸ ‘ਵੇਦ ਪ੍ਰਚਾਰ ਸਪਤਾਹ’ ਦੌਰਾਨ ਸਾਰੀਆਂ ਡੀ. ਏ. ਵੀ. ਸੰਸਥਾਵਾਂ ਵਲੋਂ ਅਲੱਗ-ਅਲੱਗ ਜਗ੍ਹਾ ਤੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਗਏ।ਇਸ ‘ਵੇਦ ਪ੍ਰਚਾਰ ਸਪਤਾਹ’ ਦਾ ਉਦਘਾਟਨੀ ਵੈਦਿਕ ਹਵਨ ਯੱਗ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੁਮਨ ਦੇ ਪ੍ਰਿੰਸੀਪਲ ਡਾ. …
Read More »ਅੱਜ ਦੀਆਂ ਸੁਰਖੀਆਂ……..
ਭਿੱਖੀਵਿੰਡ ਥਾਣਾ ਮੁਖੀ ਨੂੰ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਨੇ ਦਿੱਤਾ ਮੰਗ ਪੱਤਰ
ਭਿਖੀਵਿੰਡ/ ਖਾਲੜਾ 26 ਅਗਸਤ (ਕੁਲਵਿੰਦਰ ਕੰਬੋਕੇ/ ਲਖਵਿੰਦਰ ਗੌਲਣ/ ਰਿੰਪਲ ਖਲੜਾ) – ਥਾਣਾ ਭਿੱਖਿਿਵੰਡ ਅਧੀਨ ਆਉਂਦੇ ਇਲਾਕੇ ਵਿਚ ਵਧ ਰਹੀਆਂ ਲੁੱਟਾਂ ਖੋਹਾਂ ਚੋਰੀਆਂ ਤੇ ਨਸ਼ਿਆਂ ਨੂੰ ਨੱਥ ਪਾਉਣ ਲਈ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਦੇ ਚੇਅਰਮੈਨ ਪੰਜ਼ਾਬ ਅਜ਼ੈ ਕੁਮਾਰ ਚੀਨੂ ਅਤੇ ਪਰਮਿੰਦਰ ਸਿੰਘ ਹੀਰਾ ਮੁੱਖ ਸਲਾਹਕਾਰ ਪੰਜ਼ਾਬ ਨੇ ਨਵ-ਨਿਯੁੱਕਤ ਐਸ.ਐਚ.ਓ ਅਸਵਨੀ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ ।ਮੰਗ ਪੱਤਰ …
Read More »ਸ. ਹਰਚਰਨ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਵਜੋਂ ਅਹੁੱਦਾ ਸੰਭਾਲਿਆ
ਸਾਰੇ ਸਕੱਤਰ ‘ਮੁੱਖ ਸਕੱਤਰ’ ਦੀ ਅਗਵਾਈ ਵਿੱਚ ਕੰਮ ਕਰਨਗੇ – ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤਿੰਗ ਕਮੇਟੀ ਦੀ ਇਕੱਤਰਤਾ ਵਿੱਚ ਹੋਏ ਫੈਸਲੇ ਅਨੁਸਾਰ ਸ. ਹਰਚਰਨ ਸਿੰਘ ਨੇ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ …
Read More »
Punjab Post Daily Online Newspaper & Print Media