Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸ’ਗੂ) – ਭਰਾ ਅਤੇ ਭੈਣ ਦੇ ਪਵਿੱਤਰ ਪਿਆਰ ਦੇ ਪ੍ਰਤੀਕ ਤਿਉਹਾਰ ‘ਰੱਖੜੀ’ ਦੇ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਲਈ ਵੱਖੁਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਭਰਾ ਅਤੇ ਭੈਣ ਦੇ ਪ੍ਰੇਮ ਦੀਆਂ …

Read More »

ਯੂਥ ਕਾਂਗਰਸ ਪੰਜਾਬ ਪ੍ਰਧਾਨ ਅਮਰਪ੍ਰੀਤ ਲਾਲੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਪੱਟੀ, ਅਗਸਤ 27 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਨੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਨ ਉਨਾਂ ਦੇ ਨਾਲ ਪੰਜਾਬ ਮਸਲਿਆ ਦੇ ਇੰਚਾਰਜ ਤੇ ਯੂਥ ਕਾਂਗਰਸ ਦੇ ਕੌਮੀ ਜਰਨਲ ਸੱਕਤਰ ਰਜਿੰਦਰ ਸੂਦ ਤੋ ਇਲਾਵਾ ਵੱਖ ਵੱਖ ਜ਼ਿਲਿਆ ਤੋ ਚੁਣੇ ਗਏ ਯੂਥ ਪ੍ਰਧਾਨ, ਜਰਨਲ ਸੱਕਤਰ ਵੀ ਮੌਜੂਦ ਸਨ।ਇਸ …

Read More »

ਐਡਵੋਕੇਟ ਮੋਨੂੰ ਵਲੋਂ ਸਰਕਾਰੀ ਸਕੂਲ ਕਾਲੇ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ

ਛੇਹਰਟਾ, 27 ਅਸਤ (ਸੁਖਬੀਰ ਖੁਰਮਨੀਆ) ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੇ ਨੂੰ ਸਾਢੇ ਪੰਜ ਲੱਖ ਦੀ ਮਿਲੀ ਗ੍ਰਾਂਟ ਵਿਚੋਂ ਨਵਾਂ ਕਮਰਾ ਬਨਾਉਣ ਦਾ ਉਦਘਾਟਨ ਕੌਂਸਲਰ ਨਗਵੰਤ ਕੌਰ ਦੇ ਬੇਟੇ ਤੇ ਵਾਰਡ ਨੰਬਰ 2 ਦੇ ਇੰਚਾਰਜ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ ਕੀਤਾ।ਇਸ ਮੋਕੇ ਐਡਵੋਕੇਟ ਕਿਰਨਪ੍ਰੀਤ ਮੋਨੂੰ ਨੇ ਕਿਹਾ ਕਿ ਸਕੂਲ ਵਿਚ ਵਿਕਾਸ ਕਾਰਜ ਹੋਣ ਵਾਲੇ ਸਨ, ਜਿੰਨਾਂ ਨੂੰ ਮੁੱਖ ਮੰਤਰੀ ਪੰਜਾਬ …

Read More »

ਵਾਇਸ ਆਫ ਪੰਜਾਬ ਛੋਟਾ ਚੈਂਪ ਮਹਿਕਪ੍ਰੀਤ ਕੋਰ ਕੇਂਦਰੀ ਮੰਤਰੀ ਸਾਂਪਲਾ ਵਲੋਂ ਸਨਮਾਨਿਤ

ਜੰਡਿਆਲਾ ਗੁਰੂ,  27 ਅਗਸਤ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ‘ਵਾਇਸ ਆਫ ਪੰਜਾਬ ਛੋਟਾ ਚੈਂਪ ਸੀਜਨ ਟੂ’ ਦੇ ਸੈਮੀ ਫਾਈਨਲ ਵਿੱਚ ਪਹੁੰਚਣ ਵਾਲੀ ਜੰਡਿਆਲਾ ਗੁਰੂੁ ਦੀ ਬੱਚੀ ਮਹਿਕਪ੍ਰੀਤ ਕੌਰ ਦੀ ਕੋਇਲ ਵਰਗੀ ਅਵਾਜ ਦੀ ਚਰਚਾ ਅੱਜ ਚਾਰੇ ਪਾਸੇ ਹੋ ਰਹੀ ਹੈ ਅਤੇ ਹਰ ਕੋਈ ਜੰਡਿਆਲਾ ਗੁਰੂ ਇਸ ਬੱਚੀ ਦੀ ਜਿੱਤ ਵਾਸਤੇ ਦੁਆਵਾਂ ਕਰ ਰਿਹਾ ਹੈ।ਮਹਿਕਪ੍ਰੀਤ ਇੱਕ ਗਰੀਬ ਘਰ ਵਿੱਚ ਜਨਮ …

Read More »

ਯੂਨੀਵਰਸਿਟੀ ਦੇ ਅਧਿਆਪਕ ਨੇ ਅੰਤਰਰਾਸ਼ਟਰੀ ਕਾਂਗਰਸ ਵਿਚ ਸ਼ਮੂਲੀਅਤ ਕੀਤੀ

ਅੰਮ੍ਰਿਤਸਰ, 27 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਪ੍ਰੋ. ਪੈਮੀ ਮਨਚੰਦਾ ਨੇ ਬੀਜਿੰਗ, ਚੀਨ ਵਿਖੇ ਗਣਿਤ ਵਿਸ਼ੇ ‘ਤੇ ਹੋਈ ਅੰਤਰਰਾਸ਼ਟਰੀ ਕਾਂਗਰਸ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਇਸ ਕਾਂਗਰਸ ਦੌਰਾਨ ਵੇਵਲੈਟ ਮੈਥਡ ਵਿਚ ਮੌਜੂਦਾ ਰੁਝਾਨ ਵਿਸ਼ੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਕਾਂਗਰਸ ਵਿਚ ਦੇਸ਼-ਵਿਦੇਸ਼ ਤੋਂ 3400 ਗਣਿਤ ਮਾਹਿਰਾਂ ਨੇ ਭਾਗ ਲਿਆ ਜਿਸ ਦਾ ਉਦਘਾਟਨ ਦੇ …

Read More »

ਯੂਨੀਵਰਸਿਟੀ ਵਿਖੇ ਫਾਈਨ ਆਰਟਸ, ਸੰਗੀਤ, ਥੀਏਟਰ, ਡਾਂਸ, ਗਿੱਧੇ ਤੇ ਭੰਗੜੇ ‘ਤੇ ਵਰਕਸ਼ਾਪ ਆਰੰਭ

ਅੰਮ੍ਰਿਤਸਰ, 27 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਯੁਵਕ ਮੇਲਿਆਂ ਦੇ ਮੁਕਾਬਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਫਾਈਨ ਆਰਟਸ, ਸੰਗੀਤ, ਥੀਏਟਰ ਅਤੇ ਡਾਂਸ, ਗਿੱਧਾ ਤੇ ਭੰਗੜਾ ਦੇ ਮੁਕਾਬਲਿਆਂ ਵਿਚ ਤਕਨੀਕੀ ਨੁਕਤਿਆਂ ਨੂੰ ਸਾਂਝਾ ਕਰਨ ਲਈ ਵਿਸ਼ੇਸ਼ ਵਰਕਸ਼ਾਪ ਅੱਜ ਇਥੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਫਾਈਨ-ਆਰਟਸ ਵਿਸ਼ੇ ‘ਤੇ ਸ਼ੁਰੂ …

Read More »

ਟੀ.ਸੀ.ਐਸ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਨੌਕਰੀਆਂ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਅੰਮ੍ਰਿਤਸਰ, 27 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਸਿੱਧ ਬਹੁਰਾਸ਼ਟਰੀ ਕੰਪਨੀ ਟੀ.ਸੀ.ਐੱਸ ਵੱਲੋਂ ਯੂਨੀਵਰਸਿਟੀ ਕੈਂਪਸ, ਰਿਜ਼ਨਲ ਕੈਂਪਸ ਅਤੇ ਕਾਂਸਟੀਚੁਐਂਟ ਕਾਲਜਾਂ ਦੇ ਐਮ.ਸੀ.ਏ., ਐਮ.ਟੈਕ, ਬੀ.ਟੈਕ. (ਸੀ.ਐਸ.ਈ, ਈ.ਸੀ.ਈ.) ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦਿਵਾਉਣ ਲਈ ਵਿਸ਼ੇਸ਼ ਮਹਿੰਮ ਦੀ ਸ਼ੁਰੂਆਤ ਕੀਤੀ । ਇਸ ਮਹਿੰਮ ਦੌਰਾਨ ਵਿਦਿਆਰਥੀਆਂ ਦਾ ਲਿਖਤੀ ਇਮਤਿਹਾਨ ਤੋਂ ਇਲਾਵਾ ਵੱਖ-ਵੱਖ ਪੜਾਵਾਂ ਦੀਆਂ ਇੰਟਰਵਿਊਜ਼ ਵੀ ਕਰਵਾਈਆਂ ਜਾਣਗੀਆਂ। …

Read More »

ਚੀਫ ਖਾਲਸਾ ਦੀਵਾਨ ਖਿਲਾਫ ਸ: ਸੋਚ ਦੀ ਪਟੀਸ਼ਨ ਸੀਨੀਅਰ ਡਵੀਜਨ ਦੀ ਅਦਾਲਤ ਵਲੋਂ ਡਿਸਮਿਸ

ਅਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਸਾਬਕਾ ਵਾਈਸ ਚਾਂਸਲਰ ਗੁਰੁ ਨਾਨਕ ਦੇਵ ਯੁਨੀਵਰਸਿਟੀ ਸ: ਹਰਭਜਨ ਸਿੰਘ ਸੋਚ ਦੁਆਰਾ ਚੀਫ ਖਾਲਸਾ ਦੀਵਾਨ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਉਣ ਖਾਤਰ 4 ਸਾਲ ਪਹਿਲਾਂ ਬੇਬੁਨਿਆਦ ਤੱਥਾਂ ਦੇ ਅਧਾਰ ‘ਤੇ ਮੁਕੱਦਮਾ ਦਾਇਰ ਕੀਤੇ ਗਏ ਮੁਕੱਦਮੇ ਦਾ ਫੈਸਲਾ ਸੁਣਾਉਂਦਿਆਂ ਸਿਵਲ ਜੱਜ ਸੀਨੀਅਰ ਡਵੀਜਨ ਦੀ ਅਦਾਲਤ ਵਲੋਂ 26-8-15 ਨੂੰ ਸ: ਹਰਭਜਨ ਸਿੰਘ ਸੋਚ ਦੀ ਪਟੀਸ਼ਨ ਡਿਸਮਿਸ …

Read More »

 ਮਜੀਠੀਆ ਵੱਲੋਂ ਅੰਮ੍ਰਿਤਸਰ ਦੀ ਸਮਾਰਟ ਸਿਟੀ ਵਜੋਂ ਚੋਣ ‘ਤੇ ਕੇਂਦਰ ਦਾ ਧੰਨਵਾਦ

ਕਿਹਾ ਸੁਖਬੀਰ ਬਾਦਲ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ ਅੰਮ੍ਰਿਤਸਰ, 27 ਅਗਸਤ (ਗੁਰਚਰਨ ਸਿੰਘ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਐਲਾਨੀ ਗਈ 98 ਸਮਾਰਟ ਸ਼ਹਿਰਾਂ ਦੀ ਸੂਚੀ ਵਿਚ ਅੰਮ੍ਰਿਤਸਰ ਨੂੰ ਸ਼ੁਮਾਰ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਨੇ ਅੰਮ੍ਰਿਤਸਰ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਇਸ …

Read More »

ਅਨਿਲ ਜੋਸ਼ੀ ਵੱਲੋਂ ਤਿੰਨ ਸ਼ਹਿਰਾਂ ਦੀ ਸਮਾਰਟ ਸਿਟੀ ਵਜੋਂ ਚੋਣ ਲਈ ਭਾਰਤ ਸਰਕਾਰ ਦਾ ਧੰਨਵਾਦ

ਹਿਰਦੇ ਮੈਨੇਜਮੈਂਟ ਸਬੰਧੀ ਦੇਖੀ ਪੇਸ਼ਕਾਰੀ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਭਾਰਤ ਸਰਕਾਰ ਵੱਲੋਂ ਅੱਜ ਸਮਾਰਟ ਸਿਟੀ ਬਣਾਉਣ ਲਈ ਕੀਤੀ 98 ਸ਼ਹਿਰਾਂ ਦੀ ਚੋਣ ਵਿੱਚ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਅੱਜ ਇਥੇ ਕੌਮੀ ਵਿਰਾਸਤੀ ਸ਼ਹਿਰ …

Read More »