Wednesday, November 25, 2026

ਪੰਜਾਬੀ

ਮਾਰੂ ਨਸ਼ਿਆਂ ਦਾ ਤਿਆਗ ਹੀ ਅਸਲ ਜੀਵਨ – ਸਿਵੀਆਂ

ਬਠਿੰਡਾ (ਤਲਵੰਡੀ ਸਾਬੋ), 22 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦਾ ਸਮਾਗਮ ਪ੍ਰਿੰਸੀਪਲ ਰਜਿੰਦਰ ਕੌਰ ਦੇ ਸਹਿਯੋਗ ਸਦਕਾ ਹੋਇਆ।ਇਸ ਸਮਾਗਮ ਨੂੰ ਸੰਬੋਧਨ ਕਰਦਿਆ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਵਿਦਿਆਰਥਣਾਂ ਨੂੰ ਪ੍ਰਭਾਵਸ਼ਾਲੀ ਅਰਥਾਂ ਸਹਿਤ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ …

Read More »

ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਕੌਸਮੋਟੌਲਜੀ ਵਿਭਾਗ ਦਾ ਪਹਿਲਾ ਸਥਾਨ

ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਕੌਸਮੋਟੌਲਜੀ ਵਿਭਾਗ ਦੇ ਸਮੈਸਟਰ ਦ[;ੋਫ਼ ਦਹਨਖ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਦੋ ਪੁਜ਼ੀਸ਼ਨਾਂ ਹਾਸਿਲ ਕੀਤੀਆਂ।ਅਮਨਦੀਪ ਕੌਰ 353ਫ਼400 ਅੰਕ ਪ੍ਰਾਪਤ ਕਰਕੇ ਪਹਿਲੇ ਅਤੇ ਜੋਬਨਪ੍ਰੀਤ ਕੌਰ 346ਫ਼400 ਅੰਕ ਪ੍ਰਾਪਤ ਕਰਕੇ ਦੂਸਰੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. (ਮਿਸਿਜ਼) ਨੀਲਮ ਕਾਮਰਾ ਨੇ ਬੱਚਿਆਂ ਨੂੰ ਵਧਾਈ …

Read More »

ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਵਲੋਂ ‘ਵੇਦ ਪ੍ਰਚਾਰ ਸਪਤਾਹ’ 22-29 ਅਗਸਤ ਤੱਕ

ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਵਲੋਂ 22-29 ਅਗਸਤ ਤੱਕ ‘ਵੇਦ ਪ੍ਰਚਾਰ ਸਪਤਾਹ’ ਮਨਾਇਆ ਜਾ ਰਿਹਾ ਹੈ।ਇਸ ‘ਵੇਦ ਪ੍ਰਚਾਰ ਸਪਤਾਹ’ ਦਾ ਉਦਘਾਟਨੀ ਵੈਦਿਕ ਹਵਨ ਯੱਗ ਬੀ. ਬੀ. ਕੇ. ਡੀ. ਏ. ਵੀ ਕਾਲਜ ਫਾਰ ਵੂਮਨ ਦੇ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਅਤੇ ਕਾਲਜ ਦੀ ਆਰਿਆ ਯੁਵਤੀ ਸਭਾ ਵੱਲੋਂ ਆਰਿਆ ਸਮਾਜ, ਲੋਹਗੜ੍ਹ ਵਿਖੇ ਆਯੋਜਿਤ ਕੀਤਾ ਗਿਆ। …

Read More »

ਸਰਕਾਰੀ ਹਾਈ ਸਕੂਲ ਮਾਲੇਰਕੋਟਲਾ ਵਿਖੇ ਰੋਲ ਪਲੇਅ ਮੁਕਾਬਲੇ ਕਰਵਾਏ ਗਏ

ਮਾਲੇਰਕੋਟਲਾ, 22 ਅਗਸਤ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਹਾਈ ਸਕੂਲ (ਮੁੰਡੇ) ਵਿਖੇ ਜ਼ਿਲਾ ਸਾਇੰਸ ਸੁਪਰਵਾਈਜ਼ਰ ਸ਼੍ਰੀ ਰਾਕੇਸ਼ ਕੁਮਾਰ ਦੇ ਹੁਕਮਾਂ ਅਧੀਨ ਪ੍ਰਿੰਸੀਪਲ ਸ਼੍ਰੀ ਮੁਹੰਮਦ ਖਲੀਲ ਦੀ ਸਰਪ੍ਰਸਤੀ ਹੇਠ ਸਕੂਲ ਦੀ ਇੰਚਾਰਜ ਮੁੱਖ ਅਧਿਆਪਕਾ ਸ਼੍ਰੀਮਤੀ ਰੁਪਿੰਦਰ ਕੌਰ ਦੇ ਸਹਿਯੋਗ ਨਾਲ ਤਹਿਸੀਲ ਪੱਧਰ ਦੇ ਰੋਲ ਪਲੇਅ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਮਾਲੇਰਕੋਟਲਾ ਤਹਿਸੀਲ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸ਼੍ਰੀ …

Read More »

ਇਜ਼ਹਾਰ ਆਲਮ ਵੱਲੋਂ ਸ਼੍ਰੋਮਣੀ ਯੂਥ ਅਕਾਲੀ ਦਲ ਦੀਆਂ ਇਕਾਈਆਂ ਸਥਾਪਿਤ

ਮਾਲੇਰਕੋਟਲਾ, 22 ਅਗਸਤ (ਹਰਮਿੰਦਰ ਸਿੰਘ ਭੱਟ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਅੰਦਰ ਨਵੀਂ ਸ਼ਕਤੀ ਤੇ ਜੋਸ਼ ਭਰਣ ਲਈ ਹਲਕਾ ਮਾਲੇਰਕੋਟਲਾ ਅੰਦਰ ਜੰਗੀ ਪੱਧਰ ‘ਤੇ ਚਲਾਈ ਗਈ ਮੁਹਿੰਮ ਦੇ ਤਹਿਤ ਪੰਜਾਬ ਦੀ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਾਬਕਾ ਡੀ.ਜੀ.ਪੀ. ਪਦਮ ਸ਼੍ਰੀ ਇਜ਼ਹਾਰ ਆਲਮ ਸਾਹਿਬ ਵੱਲੋਂ ਹਲਕੇ …

Read More »

ਸਰਕਾਰੀ ਹਸਪਤਾਲ ਦੀ ਕਮੀਆਂ ਸਬੰਧੀ ਮੁਸਲਿਮ ਸਿੱਖ ਫਰੰਟ ਆਫ ਪੰਜਾਬ ਨੇ ਲਾਇਆ ਧਰਨਾ

ਮਾਲੇਰਕੋਟਲਾ, 22 ਅਗਸਤ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਹਸਪਤਾਲ ਪਿੱਛਲੇ ਕੁੱਝ ਦਿਨਾਂ ਤੋਂ ਕਮੀਆਂ ਕਾਰਨ ਲਗਾਤਾਰ ਸੁਰਖੀਆਂ ਵਿੱਚ ਬਣਿਆ ਆ ਰਿਹਾ ਹੈ, ਇਸੇ ਕੜੀ ਵਿਚ ਅੱਜ ਇਸ ਹਸਪਤਾਲ ਦੇ ਬਾਹਰ ਮੁਸਲਿਮ ਸਿੱਖ ਫਰੰਟ ਆਫ ਪੰਜਾਬ ਨੇ ਇੱਕ ਧਰਨਾ ਲਾਇਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀਆਂ ਨੇ ਸ਼ਿਰਕਤ ਕੀਤੀ, ਧਰਨੇ ਦੌਰਾਨ ਮੁਹੰਮਦ ਸ਼ਹਿਜਾਦ, ਮੁਨਸ਼ੀ ਫਾਰੂਕ ਅਹਿਮਦ ਆਦਿ ਨੇ ਲੋਕਾਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਦਿਖਾਇਆ ਜਾਦੂਗਰ ਆਂਚਲ ਦਾ ਸ਼ੋਅ

ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਏਅਰ ਪੋਰਟ ਰੋਡ ਵਲੋਂ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਦੀ ਅਗਵਾਈ ਵਿੱਚ ਬੱਚਿਆਂ ਨੂੰ ਰਣਜੀਤ ਐਵੀਨਿਊ ਵਿਖੇ ਜਾਦੂਗਰ ਆਂਚਲ ਦਾ ਸ਼ੋਅ ਦੇਖਣ ਲਈ ਲਿਜਾਇਆ ਗਿਆ ।ਇਸ ਸ਼ੋਅ ਦੌਰਾਨ ਆਂਚਲ ਜਾਦੂਗਰ ਵਲੋਂ ਕਈ ਪ੍ਰਕਾਰ ਦੇ ਜਾਦੂ ਦੇ ਟਰਿਕ ਦਿਖਾਏ ਗਏ।ਉਨਾਂ ਨੇ ਬੱਚਿਆਂ ਨੂੰ ਕਈ ਪ੍ਰਕਾਰ ਦੀਆਂ ਸਮਾਜਿਕ ਬੁਰਾਈਆਂ ਜਿਵੇਂ ਕਿ …

Read More »

ਸੱਤਵਾਂ ਸਾਲਾਨਾ ਖਾਲਸਾ ਜਾਗ੍ਰਤੀ ਚੇਤਨਾ ਮਾਰਚ 4 ਨੂੰ

ਅੰਮ੍ਰਿਤਸਰ, 22 ਅਗਸਤ (ਗੁਰਚਰਨ ਸਿੰਘ) – ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਰਘੂਰੇਟੇ ਗੁਰੂ ਕੇ ਬੇਟੇ’ ਸੱਤਵਾਂ ਸਾਲਾਨਾ ਖਾਲਸਾ ਜਾਗ੍ਰਤੀ ਚੇਤਨਾ ਮਾਰਚ ਮਿਤੀ 4 ਸਤੰਬਰ 2015 ਦਿਨ ਸ਼ੁੱਕਰਵਾਰ ਨੂੰ ਕੱਢਿਆ ਜਾਵੇਗਾ ਜੋ ਕਿ ਗੁ: ਅਮਰ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਸਿਆਲਕਾ ਤੋਂ ਸਵਰੇ 8 ਵਜੇ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਤਪ ਅਸਥਾਨ …

Read More »

ਬਕਾਇਆ ਪਏ ਕੇਸਾਂ ਦੇ ਨਿਪਟਾਰੇ ਲਈ ਨਿਆਇਕ ਅਧਿਕਾਰੀਆਂ ਦੇ ਟੀਚੇ ਤੈਅ ਹੋਣਗੇ -ਜਸਟਿਸ ਏ. ਕੇ ਮਿੱਤਲ

ਅਜਨਾਲਾ ਵਿਖੇ ਨਵੇਂ ਬਣੇ ਅਤਿ-ਆਧੁਨਿਕ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 22 ਅਗਸਤ (ਗੁਰਚਰਨ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਵੀਜ਼ਨ ਅੰਮ੍ਰਿਤਸਰ ਦੇ ਪ੍ਰਸ਼ਾਸਕੀ ਜੱਜ ਮਾਨਯੋਗ ਜਸਟਿਸ ਅਜੇ ਕੁਮਾਰ ਮਿੱਤਲ ਨੇ ਅੱਜ ਅਜਨਾਲਾ ਵਿਖੇ 6 ਏਕੜ ਰਕਬੇ ਵਿਚ 14.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਸਬ-ਡਵੀਜ਼ਨਲ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ …

Read More »

ਪਿੰਡ ਢਿੰਗ ਨੰਗਲ ਦੇ ਵਿਕਾਸ ਲਈ ਦਿੱਤੀ 15 ਲੱਖ ਦੀ ਗ੍ਰਾਂਟ

  ਮਜੀਠਾ, 22 ਅਗਸਤ (ਪ.ਪ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਦੇ ਸਮੇਂ ਹੀ ਰਾਜ ਦਾ ਵਿਕਾਸ ਅਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲਿਆ ਹੈ। ਸ: ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਢਿੰਗ ਨੰਗਲ ਨੂੰ ਵਿਕਾਸ ਕਾਰਜਾਂ ਲਈ 15 ਲੱਖ ਦੀ ਗ੍ਰਾਂਟ ਦੇਣ ਆਏ ਸਨ ਨੇ ਪੱਤਰਕਾਰਾਂ …

Read More »