ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿਮਘ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿਖੇ ਬਤੌਰ ਆਨਰੇਰੀ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸ: ਰਜਿੰਦਰ ਮੋਹਨ ਸਿੰਘ ਛੀਨਾ ਦਾ ਪੰਜਾਬ ਨੈਸ਼ਨਲ ਬੈਂਕ ਦੇ ਡਾਇਰੈਕਟਰ ਬਣਨ ਦੀ ਖੁਸ਼ੀ ਵਿੱਚ ਅੱਜ ਸਥਾਨਕ ਇਕ ਨਿੱਜੀ ਕਲੱਬ ਵਿਖੇ ਮੈਨੇਜ਼ਮੈਂਟ ਦੇ ਅਹੁਦੇਦਾਰਾਂ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਕੌਂਸਲ ਦੇ ਜੁਆਇੰਟ ਸਕੱਤਰ ਸ: ਨਿਰਮਲ ਸਿੰਘ ਦੇ ਸਹਿਯੋਗ ਨਾਲ …
Read More »ਪੰਜਾਬੀ
ਵਿਹਲੀਆਂ ਤੇ ਖਾਲੀ ਥਾਵਾਂ ਤੇ ਰੁੱਖ ਲਗਾਉਂਦੇ ਨੇ ਦਿਲਬਾਗ ਸਿੰੰਘ ਬਸਰਾਏ
ਸਰਕਾਰੀ ਸਕੂਲਾਂ ਤੇ ਸਾਂਝੀਆਂ ਥਾਵਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਜਾਰੀ- ਹਰਸਿਮਰਨ ਸਿੰਘ ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ)- ਸਮਾਜ ਵਿੱਚ ਨਿਜ ਨੂੰ ਛੱਡ ਕੇ ਲੋਕ ਭਲਾਈ ਵਿੱਚ ਕੰਮ ਕਰਨਾ ਹੀ ਜਿੰਦਗੀ ਹੈ।ਇਸ ਗੱਲ ਦਾ ਪਤਾ ਦਿਲਬਾਗ ਸਿੰਘ ਤੇ ਉਸ ਦੇ ਸਾਥੀਆਂ ਦੁਆਰਾ ਬਣਾਈ ਕਲੱਬ ਤੋ ਹੀ ਲੱਗਦਾ ਹੈ। ਉਹਨਾਂ ਵੱਲੋ ਆਰੰਭੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਤੇ ਸਾਝੀਆਂ ਥਾਂਵਾਂ ਤੇ …
Read More »ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ- ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਫੈਸਲਾ
ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ ਸੂਬਾਈ ਆਗੂ ਸੁਖਰਾਜ ਸਿੰਘ ਕਾਹਲੋਂ ਅਤੇ ਜ਼ਿਲਾ ਪ੍ਰਧਾਨ ਸੁਲੱਖਣ ਸਿੰਘ ਬੇਰੀ ਦੀ ਅਗਵਾਈ ਹੇਠ ਇੱਥੋਂ ਦੇ ਅਰਬਨ ਅਸਟੇਟ ਵਿਖੇ ਹੋਈ, ਜਿਸ ਵਿੱਚ ਜ਼ਿਲਾ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਤੋਂ ਇਲਾਵਾ ਅਧਿਆਪਕ ਵਰਗ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਸ਼੍ਰੀ ਕਾਹਲੋਂ ਅਤੇ ਸ਼੍ਰੀ ਬੇਰੀ …
Read More »ਪ੍ਰਿੰ: ਇੰਦਰਜੀਤ ਵਾਲੀਆ ਨੇ ਦਰੱਖਤ ਲਗਾ ਕੇ ਦਿੱਤਾ ਸੁਨੇਹਾ- ਰੁੱਖ ਨਹੀਂ ਤਾ ਮਨੁੱਖ ਨਹੀ
ਬਟਾਲਾ, 2੦ ਅਗਸਤ (ਨਰਿੰਦਰ ਸਿੰਘ ਬਰਨਾਲ) – ਪੰਜਾਬ ਸਰਕਾਰ ਤੇ ਖਾਸ ਕਰਕੇ ਮਾਨਯੋਗ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਕੂਲੀ ਪੱਧਰ ਤੇ ਵਾਤਾਵਰਨ ਨੂੰ ਸੂੱਧ ਕਰਨ ਹਿਤੂ ਦਰੱਖਤ ਲਗਾਉਣ ਦਾ ਇਕ ਸਾਰਥਕ ਉਪਰਾਰਲਾ ਕੀਤਾ ਜਾ ਰਿਹਾ ਹੈ। ਇਹਨਾ ਹੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਹਿੱਤ ਜਿਲ੍ਹਾ ਗੁਰਦਾਸਪੁਰ ਵਿਚ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਸਾਇੰਸ ਸੁਪਰਵਾਈਜਰ ਸ੍ਰੀ ਰਵਿੰਦਰ ਪਾਲ ਸਿੰਘ ਹੈਪੀ …
Read More »ਡੀ ਟੀ ਸੀ ਵੱਲੋਂ ਟੇਬਲ ਟੈਨਿਸ ਟਰਾਇਲ ਮੁਕੰਮਲ
ਸਰਕਾਰੀ ਸੰਕੈਡਰੀ ਸਕੂਲ ਤਾਰਾਗੜ੍ਹ ਦੇ ਛੇ ਵਿਦਿਆਰਥੀ ਟੇਬਲ ਟੈਨਿਸ ਵਾਸਤੇ ਚੁਣੇ ਬਟਾਲਾ, 2੦ ਅਗਸਤ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਟੂਰਨਾਮੈਂਟ ਕਮੇਟੀ ਤੇ ਪ੍ਰਧਾਨ ਡੀ ਈ ੳ ਸ੍ਰੀ ਅਮਰਦੀਪ ਸਿੰਘ ਸੈਣੀ, ਬੂਟਾ ਸਿੰਘ ਬੈਂਸ ਏ. ਈ. ਓ, ਸੀਨੀਅਰ ਮੀਤ ਪ੍ਰਧਾਨ ਸ੍ਰੀ ਅਨਿਲ ਸ਼ਰਮਾ ਤੇ ਜਨਰਲ ਸਕੱਤਰ ਸ੍ਰੀ ਪਰਮਿੰਦਰ ਸਿੰਘ ਵੱਲੋ ਜਿਲ੍ਹੇ ਭਰ ਵਿੱਚ ਵਖ ਵਖ ਸਕੂਲਾਂ ਦੇ ਟੇਬਲ ਟੈਨਿਸ ਦੇ ਟਰਾਇਲ …
Read More »ਸੰਤ ਨਗਰ ‘ਚ ਟਿਊਬਵੱਲ ਲੱਗਾ, ਪਰ ਪਾਣੀ ਨਸੀਬ ਨਹੀਂ ਹੋਇਆ ਵਿਕਾਸ ਮੰਚ
ਅੰਮ੍ਰਿਤਸਰ, 20 ਅਗਸਤ (ਜਸਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਪੂਰਬੀ ਦੇ ਸੰਤ ਨਗਰ, ਜੀ.ਟੀ. ਰੋਡ ਵਿਖੇ ਪੀਣ ਵਾਲੇ ਪਾਣੀ ਦੀ ਸਰਕਾਰ ਸਪਲਾਈ ਨਾ ਹੋਣ ਕਰਕੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਰੀ ਬਿਆਨ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਸੰਤ ਨਗਰ ਵਿਖੇ ਕੁੱਝ ਸਮਾਂ ਪਹਿਲਾਂ ਸਰਕਾਰੀ ਟਿਊਬਵੈਲ ਲਗਵਾਇਆ ਗਿਆ …
Read More » ਅਜ਼ਾਦੀ ਦੌਰਾਨ ਸਿੱਖਾਂ ਦੇ ਯੋਗਦਾਨ ਬਾਰੇ ਸੀ.ਕੇ.ਡੀ ਨਰਸਿੰਗ ਕਾਲਜ ‘ਚ ਸੈਮੀਨਾਰ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) ਦੇਸ਼ ਦੀ ਆਜਾਦੀ ਲਈ ਸਿੱਖ ਕੌਮ ਵਲੋਂ ਪਾਏ ਗਏ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਸੀ. ਕੇ. ਡੀ ਦੀ ਧਰਮ ਪ੍ਰਚਾਰ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਮੇਟੀ ਦੇ ਕੋ-ਆਰਡੀਨੇਟਰ ਸੁਖਦੇਵ ਸਿੰਘ ਅਤੇ ਤਰਸੇਮ ਸਿੰਘ ਵਲੋਂ ਬਹੁਤ ਹੀ ਵਿਸਥਾਰ ਵਿੱਚ ਉਨਾਂ ਸਿੱਖ ਸੂਰਮਿਆਂ ਭਾਈ ਮਹਿਰਾਜ ਸਿੰਘ, ਡਾ. ਦੀਵਾਨ ਸਿੰਘ ਕਾਲੇ ਪਾਣੀ, ਜਨਰਲ …
Read More »ਗਰੇਵਾਲ ਨੂੰ ਐਸ.ਐਸ.ਬੋਰਡ ਦਾ ਮੁੜ ਮੈਂਬਰ ਬਨਾਉਣ ‘ਤੇ ਵਾਰਿਸ ਸੂਫੀ ਵਲੋਂ ਸ. ਬਾਦਲ ਦਾ ਧੰਨਵਾਦ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਐਸ.ਐਸ.ਬੋਰਡ ਪੰਜਾਬ ਦਾ ਦੂਜੀ ਵਾਰ ਮੈਂਬਰ ਬਣਨ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਸ਼ਹਿਰੀ ਪ੍ਰਧਾਨ ਵਾਰਿਸ ਦਿਸ਼ਾਦੀਪ ਸਿੰਘ ਸੂਫੀ ਅਤੇ ਸਮੂਹ ਫੈਡਰੇਸ਼ਨ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦਾ …
Read More »ਗੁਰਦੁਆਰਾ ਬਾਬਾ ਅਟੱਲ ਰਾਏ ਦੀ ਡਿਉੜੀ ਦੀ ਮੁਰੰਮਤ ਵਾਸਤੇ ਸੇਵਾ ਆਰੰਭ
ਪੁਰਾਤਨ ਸਰੂਪ ਕਾਇਮ ਰੱਖਿਆ ਜਾਵੇਗਾ – ਮਨਜੀਤ ਸਿੰਘ ਅੰਮ੍ਰਿਤਸਰ 19 ਅਗਸਤ (ਗੁਰਪ੍ਰੀਤ ਸਿੰਘ) – ਸਕੱਤਰ ਸ਼ੋ੍ਰਮਣੀ ਕਮੇਟੀ ਸ. ਮਨਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤਿ੍ਰੰਗ ਕਮੇਟੀ ਸ਼ੋ੍ਰਮਣੀ ਕਮੇਟੀ ਨੇ ਅਹਿਮ ਫੈਸਲਾ ਕਰਦਿਆਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਕਾਰ ਸੇਵਾ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਡਾਕਟਰ ਧਰਮਜੀਤ ਸਿੰਘ …
Read More »ਗੁ: ਮਨੀਕਰਨ ਸਾਹਿਬ ਦੇ ਮ੍ਰਿਤਕਾਂ ਨੂੰ ਸ਼੍ਰੋਮਣੀ ਕਮੇਟੀ 50-50 ਤੇ ਜਖ਼ਮੀਆਂ ਨੂੰ 25-25 ਹਜ਼ਾਰ ਦੇਵੇਗੀ
ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮਨੀਕਰਨ ਸਾਹਿਬ ਦੀ ਯਾਤਰੂ ਸਰਾਂ ਉੱਪਰ ਚਟਾਨਾ ਡਿੱਗਣ ਕਾਰਨ ਮ੍ਰਿਤਕਾਂ ਦੇ ਪ੍ਰੀਵਾਰਾਂ ਨੂੰ 50-50 ਹਜ਼ਾਰ ਅਤੇ ਜਖ਼ਮੀਆਂ ਨੂੰ 25-25 ਹਜ਼ਾਰ ਰੁਪਏ ਸ਼ੋ੍ਰਮਣੀ ਕਮੇਟੀ ਵੱਲੋਂ ਦੇਣ ਦਾ ਐਲਾਨ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ …
Read More »
Punjab Post Daily Online Newspaper & Print Media