Wednesday, November 25, 2026

ਪੰਜਾਬੀ

ਪੁਲਿਸ ਕਰਮੀ ਤੇ ਸਮਾਜ ਸੇਵਿਕਾ ਕਿਰਨ ਕਨੋਜੀਆਂ ਸਨਮਾਨਿਤ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਪੁਲਿਸ ਕਰਮੀ ਅਤੇ ਸਮਾਜ ਸੇਵਿਕਾ ਕਿਰਨ ਕਨੋਜੀਆਂ ਨੂੰ ਜਾਨਵਰਾਂ ਦੀ ਸੇਵਾ ਬਦਲੇ ਸਨਮਾਨਤ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ। ਉਨ੍ਹਾਂ ਨੂੰ ਇਹ ਸਨਮਾਨ ਆਜ਼ਾਦੀ ਦਿਹਾੜੇ ਮੌਕੇ ਦਿੱਤਾ ਜਾਣਾ ਸੀ, ਪਰ ਉਸਦੇ ਸ਼ਹਿਰ ‘ਚ ਹਾਜ਼ਰ ਨਾ ਹੋਣ ਕਾਰਨ ਅੱਜ ਡਿਪਟੀ ਕਮਿਸ਼ਨਰ ਰਵੀ ਭਗਤ ਨੇ ਇਹ ਸਨਮਾਨ ਦਿੱਤਾ।

Read More »

ਕੀੜੀ-ਮਲਿਕਪੁਰ ਮਾਰਗ ‘ਤੇ ਸਵੇਰੇ 6:੦੦ ਤੋਂ ਸ਼ਾਮ 8:੦੦ ਵਜੇ ਤੱਕ ਭਾਰੀ ਵਹੀਕਲ/ਟਰਾਲੇ ਚੱਲਣ ‘ਤੇ ਪਾਬੰਦੀ

ਪਠਾਨਕੋਟ, 19 ਅਗਸਤ (ਪ.ਪ) – ਸ਼੍ਰੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਕੀੜੀ-ਮਲਿਕਪੁਰ ਮਾਰਗ ਦੀ ਨਵੀਂ ਬਣੀ (ਅੱਡਾ ਸੁੰਦਰ ਚੱਕ) ਰੋਡ ਉੱਪਰ ਸਵੇਰੇ 6.00 ਵਜੇ ਤੋਂ ਸ਼ਾਮ 8.00 ਵਜੇ ਤੱਕ ਭਾਰੀ ਵਹੀਕਲਾਂ/ਟਰਾਲੇ ਜੋ ਕਰੈਸ਼ਰ ਇੰਡਸਟਰੀ ਨਾਲ ਸਬੰਧਤ ਹਨ ‘ਤੇ ਚੱਲਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਸਵੇਰੇ6.00 ਵਜੇ ਤੋਂ ਸ਼ਾਮ 3.00 ਵਜੇ ਤੱਕ ਇਸ ਰੋਡ ਉੱਤੇ ਕੇਵਲ ਖਾਲੀ ਭਾਰੀ …

Read More »

ਪਠਾਨਕੋਟ ਵੱਲੋਂ ਜ਼ਿਲ੍ਹੇ ‘ਚ 332 ਹੈਕਟਰ ਰਕਬੇ ਵਿੱਚ 2 ਲੱਖ ਪੋਦੇ ਲਗਾਏ ਜਾ ਰਹੇ ਹਨ – ਬੱਬੂ

ਪਠਾਨਕੋਟ, 19 ਅਗਸਤ (ਪ.ਪ) – ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਵਣ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹੇ ਅੰਦਰ 332 ਹੈਕਟਰ ਰਕਬੇ ਵਿੱਚ 2 ਲੱਖ ਪੋਦੇ ਲਗਾਏ ਜਾ ਰਹੇ ਹਨ। ਜਿਸ ਵਿੱਚੋ ਹੁਣ ਤੱਕ 120 ਹੈਕਟਰ ਰਕਬੇ ਵਿੱਚ 70 ਹਜਾਰ ਪੋਦੇ ਲਗਾਏ ਜਾ ਚੁੱਕੇ ਹਨ। ਇਹ ਜਾਣਕਾਰੀ ਸ੍ਰੀ ਦਿਨੇਸ਼ …

Read More »

ਧੰਨ ਧੰਨ ਬਾਬਾ ਪੀਰਾ ਸ਼ਾਹਬ ਦਾ ਸਲਾਨਾ ਮੇਲਾ ਅੱਜ

ਪੱਟੀ, 19 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਵਿੱਚ ਸਥਿਤ ਬਾਬਾ ਪੀਰਾ ਸ਼ਾਹਬ ਦਾ ਸਲਾਨਾ ਮੇਲਾ ਦਰਗਾਹ ਦੀ ਪ੍ਰਬੰਧਕ ਕਮੇਟੀ ਵੱਲੋ ਅੱਜ ਬੜੀ ਧੂਮਧਾਮ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਰਾਜਬੀਰ ਸਿੰਘ ਰਾਜੂ ਮੈਂਬਰ ਲੰਗਰ ਕਮੇਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਪੀਰਾ ਸ਼ਾਹਬ ਦਾ ਸਲਾਨਾ ਮੇਲਾ ਸ਼ਰਧਾਲੂਆ …

Read More »

ਪੱਟੀ ਦੇ ਹਰਪ੍ਰੀਤ ਨੇ ਲਗਾਤਾਰ ਤੀਜੀ ਵਾਰ ਜਿੱਤਿਆ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ

ਪੱਟੀ, 19 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਉਤਰਾਖੰਡ ਦੇ ਦੇਹਰਾਦੂਨ ਵਿੱਚ ਸ਼ੂਟਿੰਗ ਚੈਂਪੀਅਨਸ਼ਿਪ ਹੋਈ। ਜਿਸ ਵਿੱਚ ਤਿੰਨ ਸੂਬਿਆਂ ਯੂਪੀ, ਹਰਿਆਣਾ ਅਤੇ ਉਤਰਾਖੰਡ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਹੋਏ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਪੱਟੀ ਦੇ ਹਰਪ੍ਰੀਤ ਸਿੰਘ ਰਾਣਾ ਪੁੱਤਰ ਗੁਰਸਾਹਿਬ ਸਿੰਘ ਠੇਕੇਦਾਰ ਮਨਿਹਾਲੇ ਵਾਲੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਲਗਾਤਾਰ ਤੀਜੀ ਵਾਰ ਗੋਲਡ …

Read More »

ਯੂਨੀਵਰਸਿਟੀ ਕਾਲਜ ਪੱਟੀ ਦੀਆਂ ਵਿਦਿਆਰਥਣਾ ਨੇ ਪੱਟੀ ਦਾ ਨਾਂ ਚਮਕਾਇਆ

ਪੱਟੀ, 19 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਣੇ ਗਏ ਸਮੈਸਟਰ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਐਮਕਾਮ ਸਮੈਸਟਰ ਦੂਜੇ ਵਿੱਚੋਂ 71ਪ੍ਰਤੀਸ਼ਤ ਅਤੇ ਮਨਦੀਪ ਸਿੰਘ ਨੇ ਬੀਕਾਮ ਪ੍ਰੋਫੈਸ਼ਨਲ ਵਿੱਚੋਂ 67 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਕਾਲਜ ‘ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਪਾਕਿ ਗਾਇਕ ਹੁਸੈਨ ਵਾਰਸੀ ਨੇ ‘ਵਾਰਿਸ਼ ਸ਼ਾਹ’ ਦੇ ਕਲਾਮ ਨਾਲ ਕੀਲੇ ਸਰੋਤੇ

ਪ੍ਰੋਗਰਾਮ ਦੌਰਾਨ ਵਾਰਸੀ ਦੇ ਹਾਜ਼ਰ ਸਖਸ਼ੀਅਤਾਂ ਤੇ ਵਿਦਿਆਰਥੀਆਂ ਨੂੰ ਕੀਤਾ ਮੰਤਰ-ਮੁਗਧ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਪਾਕਿਸਤਾਨ ਦੇ ਮਸ਼ਹੂਰ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਨੇ ‘ਵਾਰਿਸ ਸ਼ਾਹ’ ਦੇ ਕਲਾਮ ਪੇਸ਼ ਕਰਕੇ ਆਏ ਸਰੋਤਿਆਂ ਨੂੰ ਕੁਝ ਡੇਢ ਘੰਟੇ ਦੇ ਪ੍ਰੋਗਰਾਮ ਦੌਰਾਨ ਕੀਲੀ ਰੱਖਿਆ।ਉਨ੍ਹਾਂ ਆਪਣੀ ਬੁਲੰਦ ਅਵਾਜ਼ ਨਾਲ ਵੂਮੈਨ ਦੇ ਸੈਮੀਨਾਰ ਵਿੱਚ …

Read More »

ਮਹਿਲਾ ਅਧਿਕਾਰੀਆਂ ਤੇ ਅਧਿਕਾਰੀਆਂ ਦੀਆਂ ਪਤਨੀਆਂ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 19 ਅਗਸਤ (ਗੁਰਚਰਨ ਸਿੰਘ) – ਸਾਉਣ ਦੇ ਮਹੀਨੇ ਵਿਚ ਤੀਆਂ ਨੂੰ ਮਨਾਉਣ ਦੀ ਰਿਵਾਇਤ ਨੂੰ ਕਾਇਮ ਰੱਖਣ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਵਿਚ ਤਾਇਨਾਤ ਮਹਿਲਾ ਅਧਿਕਾਰੀਆਂ ਅਤੇ ਅਧਿਕਾਰੀਆਂ ਦੀਆਂ ਪਤਨੀਆਂ ਵੱਲੋਂ ਮਿਲਕੇ ਤੀਆਂ ਦਾ ਤਿਉਹਾਰ ਸਥਾਨਕ ਹੋਟਲ ਵਿਚ ਮਨਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਪਤਨੀ ਡਾ. ਤਰਨਦੀਪ ਕੌਰ ਦੀ ਅਗਵਾਈ ਹੇਠ ਹੋਇਆ ਇਹ ਸਮਾਗਮ ਸਭਿਆਚਾਰਕ ਪੱਖ ਤੋਂ …

Read More »

ਆਰਮੀ ਭਰਤੀ ਰੈਲੀ ਦਾ ਲਿਖਤੀ ਟੈਸਟ 30 ਅਗਸਤ ਨੂੰ

ਅੰਮ੍ਰਿਤਸਰ, 19 ਅਗਸਤ (ਗੁਰਚਰਨ ਸਿੰਘ) – ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜਗਾਰ ਕੇਂਦਰ (ਸੀ ਪਾਈਟ) ਕੈਂਪ ਆਈ:ਟੀ:ਆਈ ਰਣੀਕੇ ਵਿਖੇ ਪੰਜਾਬ ਸਰਕਾਰ ਵੱਲੋਂ ਹੋਈ ਆਰਮੀ ਦੀ ਭਰਤੀ ਰੈਲੀ ਦਾ 26 ਜੁਲਾਈ 2015 ਨੂੰ ਲਿਖਤੀ ਟੈਸਟ ਕਿਸੇ ਕਾਰਨ ਰੱਦ ਹੋ ਗਿਆ ਸੀ ਉਹ ਟੈਸਟ ਹੁਣ 30 ਅਗਸਤ 2015 ਨੂੰ ਦਿਨ ਐਤਵਾਰ ਨੂੰ ਖਾਸਾ ਅੰਮ੍ਰਿਤਸਰ ਵਿਖੇ ਹੋਵੇਗਾ। ਇਹ ਜਾਣਕਾਰੀ ਸ੍ਰੀ ਰਵਿੰਦਰ ਸਿੰਘ …

Read More »

ਸ਼ਹੀਦ ਸੰਤ ਲੌਂਗੋਵਾਲ ਦੀ ਰਾਜ ਪੱਧਰੀ ਬਰਸੀ ਕਾਨਫਰੰਸ ਲਈ ਮੁਸਲਿਮ ਭਾਈਚਾਰੇ ‘ਚ ਭਾਰੀ ਉਤਸ਼ਾਹ -ਸਾਹਿਬਜਾਦਾ ਨਦੀਮ

ਮਾਲੇਰਕੋਟਲਾ, 19 ਅਗਸਤ (ਹਰਮਿੰਦਰ ਸਿੰਘ ਭੱਟ) – ਦਰਵੇਸ਼ ਸਿਆਸਤਦਾਨ ਸੰਤ ਹਰਚੰਦ ਸਿੰਘ ਲੋਂਗੋਵਾਲ ਬਹੁਤ ਛੋਟੀ ਉਮਰ ਵਿੱਚ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣ ਗਏ ਸੀ, ਬਹੁਤ ਛੋਟੀ ਉਮਰ ਵਿੱਚ ਹੀ ਉਨ੍ਹਾਂ ਨੂੰ ਅਕਾਲੀ ਜੱਥਾ ਸੰਗਰੂਰ ਦਾ ਪ੍ਰਧਾਨ ਚੁਣਿਆ ਗਿਆ, ਇਹ ਗੱਲ ਪੰਜਾਬ ਵਕਫ ਬੋਰਡ ਦੇ ਸਾਬਕਾ ਮੈਂਬਰ ਅਤੇ ਚੇਅਰਮੈਨ ਵਾਰਸਾਨ-ਏ-ਸ਼ਾਨ ਵਿਰਸਾ ਸੰਭਾਲ ਕਮੇਟੀ ਸਾਹਿਬਜਾਦਾ ਨਦੀਮ ਅਨਵਾਰ ਖਾਂ ਨੇ ਹਲਕੇ …

Read More »