ਅੰਮ੍ਰਿਤਸਰ, 18 ਅਗਸਤ (ਚਰਨਜੀਤ ਸਿਮਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੈਚੁਲਰ ਆਫ ਡਿਜ਼ਾਇਨ ਸਮੈਸਟਰ ਅੱਠਵਾਂ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਚੌਥਾ ਅਤੇ ਐਲ.ਐਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ …
Read More »ਪੰਜਾਬੀ
ਮਾਈ ਭਾਗੋ ਸਕੀਮ ਤਹਿਤ ਜ਼ਿਲ੍ਹੇ ਵਿਚ ਵੰਡੇ ਜਾਣਗੇ 12095 ਸਾਈਕਲ-ਡੀ. ਸੀ
ਅੰਮ੍ਰਿਤਸਰ, 18 ਅਗਸਤ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਉਨ੍ਹਾਂ ਦੇ ਸਕੂਲ ਵਿਚ ਸਮੇਂ ਸਿਰ ਪੁੱਜਣ ਲਈ ਮਾਈ ਭਾਗੋ ਵਿੱਦਿਆ ਸਕੀਮ ਆਰੰਭ ਕੀਤੀ ਗਈ ਹੈ। ਇਸ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ …
Read More »ਕੰਨਿਆ ਭਰੂਣ ਹੱਤਿਆ ‘ਤੇ ਵਿਸ਼ਾਲ ਸੈਮੀਨਾਰ 20 ਨੂੰ
ਅੰਮ੍ਰਿਤਸਰ, 18 ਅਗਸਤ (ਗੁਰਚਰਨ ਸਿੰਘ) – ਪੰਜਾਬ ਰਾਜ ਸਮਾਜ ਭਲਾਈ ਬੋਰਡ, ਚੰਡੀਗੜ੍ਹ ਵੱਲੋਂ ਕੰਨਿਆ ਭਰੂਣ ਹੱਤਿਆ ਵਿਸ਼ੇ ‘ਤੇ ਇਕ ਵਿਸ਼ਾਲ ਸੈਮੀਨਾਰ 20 ਅਗਸਤ, 2015 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਐਲ. ਡੀ ਗਾਰਡਨ, ਹੇਰ-ਏਅਰਪੋਰਟ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਆਈ. ਸੀ. ਡੀ. ਐਸ ਬਲਾਕ ਹਰਸ਼ਾ ਛੀਨਾ ਸ੍ਰੀਮਤੀ ਦਵਿੰਦਰ ਕੌਰ ਨੇ ਦੱਸਿਆ …
Read More »ਪਹਿਲ ਸਰਕਾਰੀ ਰਿਸੋਰਸ ਸੈਂਟਰਵਿੱਚ ਆਜ਼ਾਦੀ ਦਿਵਸ ਮਨਾਇਆ
‘ਮੈਂ ਆਜ਼ਾਦੀ ਰਹੀ ਹਾਂ ਬੋਲ’ ਦੇ ਬੋਲਾਂ ਨਾਲ ਗੁੰਜਿਆ ਰਿਸੋਰਸ ਸੈਂਟਰ ਅੰਮ੍ਰਿਤਸਰ, 18 ਅਗਸਤ (ਗੁਰਚਰਨ ਸਿੰਘ) – ਪਹਿਲ ਸਰਕਾਰੀ ਰਿਸੋਰਸ ਸੈਂਟਰ, ਮਾਲ ਮੰਡੀ ਵਿਖੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਵੱਲੋ ਆਜ਼ਾਦੀ ਰਹੀ ਹਾਂ ਬੋਲ ਪ੍ਰੋਗਰਾਮ ਪੇਸ਼ ਕੀਤਾ।ਬੱਚਿਆਂ ਵੱਲੋ ਆਪਣੇ ਗਲਾਂ ਵਿੱਚ ਕੇਸਰੀ, ਚਿੱਟੇ ਅਤੇ ਹਰੇ ਰੰਗ ਦੇ ਬਣਾਏ ਗਏ ਫੁਲਾਂ ਨੂੰ ਪਾ ਕੇ ਆਜ਼ਾਦੀ ਰਹੀ ਹਾਂ ਬੋਲ ਪੇਸ਼ ਕਰਕੇ ਦੇਸ਼ ਤੋਂ …
Read More »ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਨੂੰ ਪ੍ਰਾਪਤ ਹੋਇਆ ਰਾਜ ਪੱਧਰੀ ਐਵਾਰਡ ਦਾ ਮਾਣ
ਅੰਮ੍ਰਿਤਸਰ, 18 ਅਗਤ (ਜਗਦੀਪ ਸਿੰਘ ਸੱਗੂ) ਆਰਿਆ ਰਤਨ ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਕਮੇਟੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਨੇ ਆਪਣਾ ਆਸ਼ੀਰਵਾਦ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੂੰ ਉਨ੍ਹਾਂ ਦੇ 15 ਅਗਸਤ 2015 ਨੂੰ ਰਾਜ ਪੱਧਰੀ ਅਵਾਰਡ ਪ੍ਰਾਪਤ ਕਰਨ ਤੇ ਭੇਜਿਆ । ਸਕੂਲ ਲਈ ਇਹ ਇਕ ਬੜੇ ਹੀ ਮਾਣ ਦੀ ਗੱਲ ਹੈ ਕਿ 69ਵੇਂ ਅਜ਼ਾਦੀ ਦਿਵਸ ਸਮਾਰੋਹ ਜਿਹੜਾ ਕਿ …
Read More »ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦਾ 46ਵਾਂ ਇਨਾਮ ਵੰਡ ਸਮਾਰੋਹ ਅਯੋਜਿਤ
ਅੰਮ੍ਰਿਤਸਰ, 18 ਅਗਤ (ਜਗਦੀਪ ਸਿੰਘ ਸੱਗੂ) ਸਥਾਨਕ ਲਾਰੈਂਸ ਰੋਡ ਸਥਿਤ ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਚ ਦਾ 46ਵਾਂ ਇਨਾਮ ਵੰਡ ਸਮਰੋਹ ਅਯੌਜਿਤ ਕੀਤਾ ਗਿਆ।ਜਿਸ ਦੌਰਾਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਗਤੀਅਵਿਧੀਆਂ ਵਿੱਚ ਅਹਿਮ ਸਥਾਨ ਹਾਸਲ ਕਰਨ 600 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਰੋਹ ਵਿਚ ਆਮਦਨ ਕਰ ਕਮਿਸ਼ਨਰ ਸ੍ਰੀ ਯੋਗਿੰਦਰ ਚੌਧਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨਾਂ ਨੇ ਕਾਲਜ ਵਿਦਿਆਰਥੀਆਂ ਨੁੰ …
Read More »ਚੇਅਰਮੈਨ ਸੇਖਵਾਂ ਵੱਲੋਂ ਬਟਾਲਾ ਵਿਖੇ ਆਈਲੈਟਸ ਸੰਸਥਾ ਦਾ ਉਦਘਾਟਨ
ਬਟਾਲਾ, 18 ਅਗਸਤ (ਨਰਿੰਦਰ ਸਿੰਘ ਬਰਨਾਲ) – ਸਰਕਾਰੀ ਸਿੱਖਿਆ ਸੰਸਥਾਵਾਂ ਦੇ ਨਾਲ-ਨਾਲ ਨਿੱਜੀ ਸੰਸਥਵਾਂ ਦਾ ਵੀ ਸਿੱਖਿਆ ਦੇ ਪਸਾਰ ਵਿੱਚ ਵੱਡਾ ਯੋਗਦਾਨ ਹੈ।ਇਹ ਸ਼ਬਦ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਪੰਜਾਬ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਅੱਜ ਬਟਾਲਾ ਦੇ ਖਜੂਰੀ ਗੇਟ ਵਿਖੇ ‘ਦੀ ਆਈਲਟਸ ਇੰਸਟੀਚਿਊਟ’ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ। ਸ. ਸੇਖਵਾਂ ਨੇ …
Read More »ਦੋਨਾਂ ਲੱਤਾਂ ਤੋਂ ਅਪਾਹਿਜ਼ ਦਲਿਤ ਗਰੀਬ ਵਿਅਕਤੀ ਦੀ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਗ ਵਲੋਂ ਮਦਦ
ਬਟਾਲਾ, 18 ਅਗਸਤ (ਨਰਿੰਦਰ ਸਿੰਘ ਬਰਨਾਲ) – ਦੋਹਨਾਂ ਲੱਤਾਂ ਤੋ ਅਪਾਹਿਜ਼ ਦਲਿਤ ਗਰੀਬ ਵਿਅਕਤੀ ਜੋ ਆਪਣੇ ਦੋਵੇਂ ਹੱਥਾਂ ਨਾਲ ਰਿੜ ਰਿੜ੍ਹ ਵੱਖ-ਵੱਖ ਦੁਕਾਨਾਂ ਤੇ ਜਾ ਕੇ ਪੈਸੇ ਮੰਗ ਕੇ ਆਪਣਾ ਤੇ ਪਰਿਵਾਰ ਦਾ ਗੁਜਾਰਾ ਮੁਸ਼ਕਲ ਨਾਲ ਕਰਦਾ ਸੀ। ਉਸ ਦੀ ਮਦਦ ਲਈ ਕਿਸੇ ਸਰਕਾਰੀ / ਗੈਰ ਸਰਕਾਰੀ ਸੰਥਥਾਂ ਤੇ ਆਲ੍ਹਾ ਆਧਿਕਾਰੀਆਂ ਵੱਲੋ ਕੋਈ ਬਾਂਹ ਨਾ ਫੜਨ ਤੇ ਜਦ ਇਸ ਦੀ …
Read More »ਪ੍ਰਸਿੱਧ ਗਾਇਕ ਤੇ ਸਟੇਜ਼ ਸੰਚਾਲਕ ਸਰਬਜੀਤ ਸਿੰਘ ਚੱਠਾ ਸਨਮਾਨਿਤ
ਦੂਰਦਰਸ਼ਨ ਕੇਂਦਰ ਜਲੰਧਰ ਵਿਖੇ ਸੱਭਿਆਚਾਰਕ ਕੰਮਾਂ ਕਰਕੇ ਵੀ ਜਾਣੇ ਜਾਦੇ ਹਨ ਬਟਾਲਾ, 18 ਅਗਸਤ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਪੱਧਰੀ ਅਜਾਦੀ ਸਮਾਗਮਾ ਦੌਰਾਨ ਸ੍ਰੀ ਅਭੀਨਵ ਤ੍ਰਿਖਾ, ਜਥੇਦਾਰ ਗੁਲਜਾਰ ਸਿੰਘ ਰਣੀਕੇ,ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਸਮੂਚ ਪ੍ਰਸ਼ਾਸਨ ਵੱਲੋਂ ਕਰਵਾਏ ਸਮਾਗਮਾਂ ਦੌਰਾਨ ਸ੍ਰੀ ਸਰਬਜੀਤ ਸਿੰਘ ਚੱਠਾ ਪੰਜਾਬੀ ਅਧਿਆਪਕ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ। ਜਿਕਰਯੋਗ ਹੈ …
Read More »ਦਾਬਾਂ ਵਾਲਾ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ
ਬਟਾਲਾ, 18 ਅਗਸਤ (ਨਰਿੰਦਰ ਸਿੰਘ ਬਰਨਾਲ) – ਵਿਦਿਆਰਥੀਆਂ ਵਿੱੱਚ ਸਿਖਿਆ ਦੇ ਨਾਲ ਨਾਲ ਸੱਭਿਆਚਾਕ ਕ੍ਰਿਰਿਆ ਦੀ ਚੇਤਨਤਾ ਉਤਪੰਨ ਕਰਨ ਲਈ ਸਰਕਾਰੀ ਹਾਈ ਸਕੂਲ ਦੇੇ ਮੁੱਖ ਅਧਿਆਪਕ ਅਰਜਨ ਦੇਵ ਦੀ ਦੇਖ ਰੇਖ ਹੇਠ ਸਕੂਲ ਵਿਖੇ ਵਿਦਿਆਰਥੀਆਂ ਵੱਲੋ ਸੱਭਿਆਚਾਰ ਦਾ ਰੰਗ ਤੀਆ ਦਾ ਤਿਉਹਾਰ ਬੜੀ ਮਿਹਨਤ ਤੇ ਸਿੱਦਤ ਨਾਲ ਮਨਾਇਆ। ਸਕੂਲ ਵਿਖੇ ਡੀ ਪੀ ਅਜਮੇਰ ਸਿੰਘ ਦੀਆਂ ਕੋਸ਼ਿਸ਼ਾ ਸਦਕਾ ਤੀਆਂ ਦਾ ਮਹੌਲ …
Read More »
Punjab Post Daily Online Newspaper & Print Media