Wednesday, November 25, 2026

ਪੰਜਾਬੀ

 ਜਥੇਦਾਰ ਵਲੋਂ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜਵਾਈ ਦੇ ਹੋਏ ਕਤਲ ਦੀ ਨਿੰਦਾ

ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਹੈ ਕਿ ਜਿਸ ਵੀ ਵਿਅਕਤੀ ਨੇ ਅਜਿਹੀ ਘਿਨੌਣੀ ਕਾਰਵਾਈ ਕੀਤੀ ਹੈ ਉਸ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ …

Read More »

ਜਥੇ: ਅਵਤਾਰ ਸਿੰਘ ਵਲੋਂ ਗੁਰਦੁਆਰਾ ਅਮੀਰ ਪੇਟ ਹੈਦਰਾਬਾਦ ਦੇ ਪ੍ਰਧਾਨ ਦਰਸ਼ਨ ਸਿੰਘ ਦਾ ਸਨਮਾਨ

ਅੰਮ੍ਰਿਤਸਰ, 17 ਅਗਸਤ (ਗੁਰਪ੍ਰੀਤ ਸਿੰਘ) – ਹੈਦਰਾਬਾਦ (ਮ’ਧ ਪ੍ਰਦੇਸ਼) ਤੋਂ ਗੁਰਦੁਆਰਾ ਅਮੀਰ ਪੇਟ ਸਾਹਿਬ ਦੇ ਪ੍ਰਧਾਨ ਸz: ਦਰਸ਼ਨ ਸਿੰਘ ਤੇ ਉਨ੍ਹਾਂ ਦੇ ਨਾਲ ਆਈ ਡੀ ਬੀ ਆਈ ਬੈਂਕ ਦੇ ਸਾਬਕਾ ਡੀ ਜੀ ਐਮ ਸ: ਪ੍ਰਿਤਪਾਲ ਸਿੰਘ ਤੇ ਹੈਦਰਾਬਾਦ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ: ਮਨਪ੍ਰੀਤ ਸਿੰਘ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਸਿਰੋਪਾਓ …

Read More »

ਸ : ਸੁਰਿੰਦਰ ਸਿੰਘ ਮਿਠੜੀ ਦੇ ਅਕਾਲ ਚਲਾਣੇ ‘ਤੇ ਜਥੇ: ਅਵਤਾਰ ਸਿੰਘ ਨੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ, ੧੭ ਅਗਸਤ (ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸ: ਸੁਰਿੰਦਰ ਸਿੰਘ ਮਿਠੜੀ ਦੇ ਅਕਾਲ ਚਲਾਣੇ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ: ਸੁਰਿੰਦਰ ਸਿੰਘ ਮਿਠੜੀ ਬਹੁਤ ਸ਼ਾਂਤ ਤੇ ਸਾਊ ਸੁਭਾਅ ਦੇ …

Read More »

ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਤਜਿੰਦਰਪਾਲ ਸਿੰਘ ਖਿਲਾਫ਼ ਪ੍ਰਸ਼ਾਸਨ ਸਖ਼ਤ ਕਾਰਵਾਈ ਦੀ ਮੰਗ

ਅੰਮ੍ਰਿਤਸਰ, 17 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਈਆ ਵਿਖੇ ਤਜਿੰਦਰਪਾਲ ਸਿੰਘ ਉਰਫ ਬੋਨੂੰ ਪੁੱਤਰ ਦਰਸ਼ਨ ਸਿੰਘ ਵੱਲੋਂ ਘਰ ‘ਚ ਮੌਜੂਦ ਧਾਰਮਿਕ ਪੋਥੀਆਂ ਤੇ ਗੁਰਬਾਣੀ ਦੇ ਗੁਟਕੇ ਅਗਨ ਭੇਟ ਕਰਨ ਤੇ ਇਸ ਨੂੰ ਮੰਦ ਭਾਗੀ ਘਟਨਾ ਦ’ਸਦਿਆਂ ਪ੍ਰਸ਼ਾਸਨ ਨੂੰ ਜੋਰ ਦੇ ਕੇ ਕਿਹਾ ਹੈ ਕਿ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਇਸ …

Read More »

ਆਜ਼ਾਦੀ ਦਿਵਸ ਮੌਕੇ ਜਤਿੰਦਰ ਕੁਮਾਰ ਸਮਰਾਲਾ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 17 ਅਗਸਤ (ਪ.ਪ.) – ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਬਤੌਰ ਲੈਕਚਰਾਰ ਹਿਸਾਬ ਅਤੇ 19 ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਅਧੀਨ ਤਾਇਨਾਤ ਲੈਫ਼ਟੀਨੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਜਤਿੰਦਰ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਦਿਅਕ ਅਤੇ ਐਨ. ਸੀ. ਸੀ. ਦੇ ਖੇਤਰ ਵਿੱਚ ਸਮਰਾਲਾ ਤਹਿਸੀਲ ਵਿੱਚ ਵਧੀਆ ਕਾਰਗੁਜ਼ਾਰੀ ਲਈ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਐਸ. ਡੀ. ਐਮ. ਸਮਰਾਲਾ ਮਿਜ਼ ਅਨੁਪ੍ਰਿਤਾ …

Read More »

ਡੀ.ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਪਾਰ ਵਿੰਗ ਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਸਨਮਾਨ

ਅੰਮ੍ਰਿਤਸਰ, 17 ਅਗਸਤ (ਗੁਰਚਰਨ ਸਿੰਘ) – ਡੀਆਈਜੀ ਬਾਰਡਰ ਰੇਂਜ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਅਹੁਦੇਦਾਰਾਂ ਅਤੇ ਅੰਮ੍ਰਿਤਸਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਉਨ੍ਹਾਂ ਦੇ ਦਫਤਰ ਵਿਚ ਵਿਸ਼ੇਸ਼ ਤੌਰ ਤੇ ਅਕਾਲੀ ਦਲ ਵਪਾਰ ਵਿੰਗ ਦੇ ਜਿਲ੍ਹੂਾ ਅੰਮ੍ਰਿਤਸਰ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਵਿਚ ਸਨਮਾਨਿਤ ਕੀਤਾ । ਇਸ ਮੌਕੇ ਮਰਵਾਹਾ ਨੇ ਕਿਹਾ ਕਿ ਕੁੰਵਰ ਵਿਜੇ …

Read More »

ਖਾਲਸਾ ਕਾਲਜ ਦੀਆਂ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਅਜ਼ਾਦੀ ਦਿਵਸ

ਦੇਸ਼ ਭਗਤਾਂ ਨੂੰ ਦਿੱਤੀਆਂ ਸ਼ਰਧਾਂਜ਼ਲੀਆਂ ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਅਜ਼ਾਦੀ ਦੀ 69ਵੀਂ ਵਰ੍ਹੇਗੰਢ ਮੌਕੇ ‘ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵੱਲੋਂ ਅਜਾਦੀ ਦਿਹਾੜਾ ਬੜੇ ਹੀ ਉਤਸ਼ਾਹ ਤੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ। ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐੱਨ. ਐੱਨ. ਸੀ. ਵਿਭਾਗ ਨੇ ਅਜ਼ਾਦੀ ਦਿਵਸ ਨੂੰ ਵੱਖਰੇ ਢੰਗ ਨਾਲ ਮਨਾਉਂਦਿਆਂ ਵਿਦਿਆਰਥਣਾਂ ਨੇ …

Read More »

ਅਨੋਖੇ ਤਰੀਕੇ ਨਾਲ ਸਵਤੰਤਰਤਾ ਦਿਵਸ ਮਨਾਉਂਦਾ ਹੈ ਸੁਖਦੇਵ ਸਿੰਘ ਜੰਡ

ਜੰਡਿਆਲਾ ਗੁਰੂ, 17 ਅਗਸਤ (ਹਰਿੰਦਰ ਪਾਲ ਸਿੰਘ) – ਸਾਡਾ ਭਾਰਤ ਇਕ ਮਹਾਨ ਦੇਸ਼ ਹੈ ਜਿਸ ਵਿੱਚ 18 ਭਾਸ਼ਾਵਾਂਾ, 28 ਰਾਜ, 27 ਵੱਡੇ ਤਿਉਹਾਰ,7 ਕੇਂਦਰ ਸਾਸ਼ਿਤ ਪ੍ਰਦੇਸ਼, 1600 ਬੋਲੀਆਂ ਅਤੇ 52 ਜਨਜਾਤੀਆ ਹਨ। ਜੋ ਕਿ 15 ਅਗਸਤ ਨੂੰ ਅਜ਼ਾਦੀ ਦਿਵਸ ਆਪਣੇ ਆਪਣੇ ਤਰੀਕੇ ਨਾਲ ਮਨਾਉਦੇ ਹਨ। ਪਰ ਇਕ ਅਜਿਹਾ ਇਨਸਾਨ ਵੀ ਹੈ ਜੋ ਕਿ ਆਪਣੀ ਜਾਨ ਦੀ ਪਰਵਾਹ ਨਾ ਕਰਦਿਆ ਆਪਣੇ …

Read More »

ਰਵਿੰਦਰ ਸਿੰਘ ਰਾਜੋਵਾਲੀਆ ਸਮੂਹ ਪੱਤਰਕਾਰ ਸੰਘ ਪੰਜਾਬ ਦੇ ਨਵਂੇ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਸਮੂਹ ਪੱਤਰਕਾਰ ਸੰਘ (ਰਜ਼ਿ:) ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਬੱਸੀ ਜਾਨਾਂ ਦੇ ਰੈਸਟ ਹਾਊਸ ਵਿੱਚ ਹੋਈ। ਇਸ ਮੀਟਿੰਗ ਵਿੱਚ 2015-2017 ਲਈ ਪੰਜਾਬ ਦੀ ਨਵੀਂ ਕਮੇਟੀ ਦੀ ਚੌਣ ਕੀਤੀ ਗਈ। ਜਿਸ ਵਿੱਚ ਸਰਬ ਸੰਮਤੀ ਨਾਲ ਰਵਿੰਦਰ ਸਿੰੰਘ ਰਾਜੋਵਾਲੀਆ ਨੂੰ ਪੰਜਾਬ ਦਾ ਪ੍ਰਧਾਨ, ਸ਼ਰਮਿੰਦਰ ਸਿੰਘ ਚੈਅਰਮੈਨ, ਵਾਈਸ ਚੈਅਰਮੈਨ ਰਜਨੀਸ਼ ਬੇਦੀ, ਜਰਨਲ ਸਕੱਤਰ ਰਾਜ ਸਹੋਤਾ, ਸੀਨੀਅਰ ਵਾਇਸ …

Read More »