ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਯੂਥ ਅਕਾਲੀ ਦਲ ਵੱਲੋਂ ਸੀਨੀਅਰ ਯੂਥ ਅਕਾਲੀ ਆਗੂ ਅਤੇ ਪ੍ਰਧਾਨ ਮੀਰੀਪੀਰੀ ਸੇਵਾ ਸਿਮਰਨ ਕੱਲਬ ਬਰਿੰਦਰ ਸਿੰਘ ਮਿੱਕੀ ਪਰਮਾਰ ਦੀ ਅਗਵਾਈ ਹੇਠ ਆਜ਼ਾਦੀ ਦਾ ਦਿਹਾੜਾ ਪਿੱਪਲਾਂਵਾਲਾ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ।ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਬਰਿੰਦਰ ਸਿੰਘ ਮਿੱਕੀ ਪਰਮਾਰ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਸਤਨਾਮ …
Read More »ਪੰਜਾਬੀ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਨੇ ਮਨਾਇਆ ਆਜ਼ਾਦੀ ਦਿਹਾੜਾ
ਹੁਸ਼ਿਆਰਪੁਰ, ੧੭ ਅਗਸਤ (ਸਤਵਿੰਦਰ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਮਹਿੰਦਰਪਾਲ ਧੀਮਾਨ ਦੀ ਅਗਵਾਈ ਹੇਠ ਆਜ਼ਾਦੀ ਦਾ ਦਿਹਾੜਾ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ।ਇਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੁੱਖ ਸੰਚਾਲਕ ਡੇਰਾ ਸ਼ਹੀਦਾਂ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲੀਪ ਸਿੰਘ ਮਲਹੋਤਰਾ, ਸੁਰਿੰਦਰ ਸਿੰਘ …
Read More »ਡੀ. ਸੀ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕੀਤਾ ਸੱਤ ਰੋਜ਼ਾ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ
ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਨੈਸ਼ਨਲ ਬੁੱਕ ਟਰੱਸਟ ਨਵੀਂ ਦਿੱਲੀ ਵੱਲੋਂ ਸਥਾਨਕ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਈ ਗਈ ਸੱਤ ਰੋਜ਼ਾ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਕਾਲਜ ਵਿਖੇ ਪਹੁੰਚਣ ‘ਤੇ ਪ੍ਰਿੰਸੀਪਲ ਪਰਮਜੀਤ ਕੌਰ ਜੱਸਲ, ਵਾਈਸ ਪ੍ਰਿੰਸੀਪਲ ਰਾਜੇਸ਼ ਕਟਿਆਲ, ਪੰਜਾਬੀ ਲੇਖਕ ਮਦਨ ਮੀਰਾ ਤੇ ਟਰੱਸਟ ਦੇ ਸਹਾਇਕ ਡਾਇਰੈਕਟਰ ਤੇ ਸੰਪਾਦਕ ਮਿਸਰਦੀਪ ਭਾਟੀਆ ਨੇ ਡਿਪਟੀ ਕਮਿਸ਼ਨਰ …
Read More »ਜਰੂਰਤਮੰਦ ਮਹਿਲਾ ਨੂੰ ਦਿੱਤੀ ਇਲੈਕਟ੍ਰਿਕ ਟਰਾਈ ਸਾਈਕਲ
ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਜੇਲ੍ਹਾਂ, ਸੈਰ ਸਪਾਟਾ, ਸਭਿਆਚਾਰਕ ਮਾਮਲੇ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ ਅੱਜ ਦਫ਼ਤਰ ਰੈਡ ਕਰਾਸ ਸੁਸਾਇਟੀ ਵਿਖੇ ਇੱਕ ਜਰੂਰਤਮੰਦ ਮਹਿਲਾ ਕਮਲਦੀਪ ਪੁੱਤਰੀ ਸz: ਤਰਨ ਸਿੰਘ ਪਿੰਡ ਪਰਸੋਵਾਲ ਨੂੰ ਇਲੈਕਟ੍ਰਿਕ ਟਰਾਈ ਸਾਈਕਲ ਦਿੱਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਜ਼ਿਲ੍ਹਾ ਰੈਡ …
Read More »ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਆਜ਼ਾਦੀ ਦੇ ਦਿਹਾੜਾ ਮਨਾਇਆ ਗਿਆ
ਸੰਦੌੜ, 17 ਅਗਸਤ (ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਆਜ਼ਾਦੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਗੀਤ, ਸਕਿੱਟ, ਨਾਟਕ ਵਗ਼ੈਰਾ ਪੇਸ਼ ਕੀਤੇ ਗਏ।ਇਸ ਸਮੇਂ ਸਕੂਲ ਵਿਚ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਸਮੇਂ ਸਕੂਲ ਵਿਚ ਹਾਊਸ ਵਾਈਜ਼ ਭਾਸਣ ਮੁਕਾਬਲੇ ਕਰਾਏ ਗਏ ।ਪੁਜ਼ੀਸ਼ਨਾਂ ਲੈਣ ਵਾਲੇ …
Read More »ਮੈਡਮ ਫਰਜਾਨਾ ਆਲਮ ਨੇ ਭਾਈ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਸੰਦੌੜ, 17 ਅਗਸਤ (ਹਰਮਿੰਦਰ ਸਿੰਘ ਭੱਟ) – ਬੀਤੇ ਦਿਨੀਂ ਉੱਘੇ ਸਮਾਜ ਸੇਵੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਿਸਨਗੜ੍ਹ ਦੀ ਕਮੇਟੀ ਦੇ ਸਾਬਕਾ ਚੇਅਰਮੈਨ ਸ. ਕੁਲਦੀਪ ਸਿੰਘ ਥਿੰਦ ਦੇ ਅਚਾਨਕ ਦਿਲ ਦਾ ਦੌਰਾ ਪੈਣ ਤੇ ਮੌਤ ਹੋ ਗਈ ਸੀ ਉਨ੍ਹਾਂ ਦੀ ਅਚਨਚੇਤ ਸਦੀਵੀ ਵਿਛੋੜੇ ਤੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਦੁੱਖ ਸਾਂਝਾਂ ਕਰਨ ਸਮੇਂ ਹਲਕਾ ਮਲੇਰਕੋਟਲਾ ਤੋਂ ਵਿਧਾਇਕਾ ਮੈਡਮ ਫਰਜਾਨਾ ਆਲਮ …
Read More »ਲਰਨਿੰਗ ਪੁਆਇੰਟ ਆਈਲੈਟਸ ਸੰਦੌੜ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ ਅਹਿਮ ਪੁਜੀਸ਼ਨ
ਸੰਦੌੜ, 17 ਅਗਸਤ (ਹਰਮਿੰਦਰ ਸਿੰਘ ਭੱਟ) – ਇਲਾਕਾ ਸੰਦੌੜ ਵਿਖੇ ਵਿੱਦਿਅਕ ਸੰਸਥਾ ਦੇ ਰੂਪ ਵਿਚ ਲਰਨਿੰਗ ਪੁਆਇੰਟ ਆਈੇਲੈਟਸ ਇੰਸਟੀਚਿਊਟ ਵਿਖੇ ਕੋਚਿੰਗ ਦੇ ਰਹੀ ਸੰਸਥਾ ਦੀ ਡਾਇਰੈਕਟਰ ਮੈਡਮ ਪਰਮੀਤ ਕੌਰ ਨੇ ਦੱਸਿਆ ਕਿ ਇਸ ਸੰਸਥਾ ਵਿਚ ਆਈਲੈਟਸ ਕਰ ਰਹੇ ਵਿਦਿਆਰਥੀਆਂ ਨੇ ਵਧੀਆਂ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਸਥਾ ਦੇ ਵਿਦਿਆਰਥੀ ਰੌਬਿਨ ਸਿੰਘ ਨੇ ਓਵਰ ਆਲ …
Read More »ਸ਼ਿਵ ਆਡੀਟੋਰੀਅਮ ਬਣਨ ਨਾਲ ਮਨ ਨੂੰ ਤਸੱਲੀ ਤੇ ਖੁਸ਼ੀ ਮਿਲੀ – ਸੇਖਵਾਂ
ਬਟਾਲਾ, 17 ਅਗਸਤ (ਨਰਿੰਦਰ ਸਿੰਘ ਬਰਨਾਲ) – ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਬਟਾਲਾ ਵਿਖੇ ਆਡੀਟੋਰੀਅਮ ਦੇ ਰੂਪ ਵਿੱਚ ਬਣੀ ਯਾਦਗਾਰ ਮੁਕੰਮਲ ਹੋਣ ‘ਤੇ ਪੂਰੀ ਦੁਨੀਆਂ ‘ਚ ਰਹਿੰਦੇ ਸ਼ਿਵ ਦੇ ਦੀਵਾਨੇ ਅਤੇ ਬਟਾਲਾ ਵਾਸੀ ਬੇਹੱਦ ਖੁਸ਼ ਹਨ। ਇਹ ਪ੍ਰਗਟਾਵਾ ਅੱਜ ਸ਼ਿਵ ਆਡੀਟੋਰੀਅਮ ਦੇ ਮੁਰੰਮਤ ਕਾਰਜਾਂ ਦਾ ਜਾਇਜਾ ਲੈਣ ਪਹੁੰਚੇ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਪੱਤਰਕਾਰਾਂ ਨਾਲ …
Read More »ਡੀ. ਬੀ. ਐਡ. ਸੀ ਪਬਲਿਕ ਸਕੂਲ ਲੀਲਕਲਾਂ ਵਿਖੇ ਅਜ਼ਾਦੀ ਦਿਵਸ ਮਨਾਇਆ
ਬਟਾਲਾ, 17 ਅਗਸਤ (ਨਰਿੰਦਰ ਸਿੰਘ ਬਰਨਾਲ)- ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾਂ ਤੇ ਸਹੀਦਾਂ ਨੂੰ ਯਾਦ ਕਰਨ ਦੇ ਮਕਸਦ ਨਾਲ ਡੀ ਬੀ ਐਫ ਸੀ ਪਬਲਿਕ ਸਕੂਲ ਲੀਲਕਲਾਂ (ਗੁਰਦਾਸਪੁਰ ) ਵਿਖੇ ਅਜ਼ਾਂਦੀ ਦਿਵਸ਼ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀ ਗੁਰਬਚਨ ਸਿੰਘ ਤੇ ਸਕੂਲ ਕਮੇਟੀ ਮੈਂਬਰਾਂ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਵਿਦਿਆਰਥੀਆਂ ਨੂੰ ਸੰਬੋਧਿਤ ਸਬਦਾਂ ਵਿੱਚ ਕਿਹਾ ਕਿ ਅਜ਼ਾਦੀ …
Read More »ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਵੱਧਦੀਆਂ ਘਟਨਾਵਾਂ ਰੋਕਣ ਲਈ ਸਿੰਘ ਸਾਹਿਬ ਨੇ ਮੰਗੇ ਸੁਝਾਅ
ਅੰਮ੍ਰਿਤਸਰ, 17 ਅਗਸਤ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਾਰ-ਬਾਰ ਆਦੇਸ਼ ਕਰਨ ਦੇ ਬਾਵਜੂਦ ਵੀ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ ਦਿਨ-ਪ੍ਰਤੀਦਿਨ ਵਧਦੀਆਂ ਹੀ ਜਾ ਰਹੀਆਂ ਹਨ, ਜੋ ਇਕ ਚਿੰਤਾ ਦਾ ਵਿਸ਼ਾ ਹੈ।ਉਨਾਂ ਨੂੰ ਆਖਿਆ …
Read More »
Punjab Post Daily Online Newspaper & Print Media