Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 14 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਮਾਸਟਰ ਆਫ ਕਾਮਰਸ ਸਮੈਸਟਰ ਦੂਜਾ, ਐਮ.ਏ. ਹਿਸਟਰੀ ਸਮੈਸਟਰ ਦੂਜਾ, ਐਮ.ਏ. ਇੰਗਲਿਸ਼ ਸਮੈਸਟਰ ਦੂਜਾ, ਐਮ.ਏ. ਪੰਜਾਬੀ ਸਮੈਸਟਰ ਦੂਜਾ, ਐਮ.ਏ. ਪੋਲੀਟੀਕਲ ਸਾਇੰਸ ਸਮੈਸਟਰ ਦੂਜਾ, ਐਮ.ਏ.ਹਿਸਟਰੀ ਆਫ ਆਰਟ ਸਮੈਸਟਰ ਦੂਜਾ, ਐਮ.ਏ. ਫਾਈਨ ਆਰਟ ਸਮੈਸਟਰ ਦੂਜਾ, ਐਮ.ਏ. ਕਮਰਸ਼ੀਅਲ ਆਰਟ ਸਮੈਸਟਰ ਦੂਜਾ, ਐਮ.ਐਸ.ਸੀ. (ਨੈਟਵਰਕ ਐਂਡ ਪ੍ਰੋਟੋਕੋਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੱਗਾ ਪੌਦੇ ਲਗਾਉਣ ਦਾ ਕੈਂਪ

ਅੰਮ੍ਰਿਤਸਰ, 14 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨ.ਐਸ.ਐਸ. ਯੂਨਿਟ 1 ਅਤੇ 2 ਵੱਲੋਂ ਇਕ-ਦਿਨਾ ਪੌਦੇ ਲਗਾਉਣ ਦਾ ਕੈਂਪ ਲਗਾਇਆ ਗਿਆ। ਯੂਨਿਟ ਵਲੋਂ ਇਹ ਪ੍ਰੋਗਰਾਮ ਵਾਤਾਵਰਨ ਜਾਗਰੂਕਤਾ ਮੁਹਿਮ ਦੇ ਤਹਿਤ ਲਗਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਧਰਤੀ ਨੂੰ ਹੋਰ ਹਰਿਆ ਭਰਿਆ ਅਤੇ ਸਾਫ ਬਣਾਉਣਾ ਹੈ। ਡੀਨ, ਵਿਦਿਆਰਥੀ ਭਲਾਈ, ਡਾ. ਅਮਰਜੀਤ ਸਿੰਘ ਸਿੱਧੂ ਨੇ ਇਸ ਕੈਂਪ ਦਾ ਉਦਘਾਟਨ …

Read More »

ਡੀ.ਪੀ.ਐਸ. ਨੇ ਆਜਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ

  ਅੰਮ੍ਰਿਤਸਰ 14 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਦੀ ਆਜਾਦੀ ਦਾ 69ਵੇਂ ਸਾਲ ਦੇ ਸੰਬੰਧ ਵਿੱਚ ਦਿੱਲੀ ਪਬਲਿਕ ਸਕੂਲ ਦੇ ਵਿਹੜੇ ਵਿਖੇ ਇਕ ਖਾਸ ਸਭਾ ਦਾ ਆਯੋਜਨ ਕੀਤੀ ਗਈ।ਜਿਸ ਵਿਚ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਸਿੰਘ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨੇਹਰੂ ਦੇ ਕਹੇ ਸ਼ਬਦਾਂ ਨੂੰ ਦੁਹਰਾ ਕੇ ਇਸ ਖਾਸ ਦਿਹਾੜੇ ਦੀ ਸ਼ੁਰੂਆਤ ਕੀਤੀ। ਸਾਬਕਾ ਪ੍ਰਧਾਨਮੰਤਰੀ …

Read More »

ਬੀ. ਬੀ. ਕੇ. ਡੀ. ਏ ਵੀ ਕਾਲਜ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਸਮਾਗਮ 17 ਨੂੰ

ਅੰਮ੍ਰਿਤਸਰ, 14 ਅਗਸਤ (ਗੁਰਚਰਨ ਸਿੰਘ)- ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਨੂੰ ਸਵੇਰੇ 9 ਵਜੇ ਬੀ. ਬੀ. ਕੇ. ਡੀ. ਏ ਵੀ ਕਾਲਜ, ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ …

Read More »

ਚੋਣ ਕਮਿਸ਼ਨ ਵੱਲੋਂ ਆਨਲਾਈਨ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ

ਭਾਗ ਲੈਣ ਦੇ ਇੱਛੁਕ ਜ਼ਿਲ੍ਹੇ ਦੀ ਸਰਕਾਰੀ ਵੈਬਸਾਈਟ ‘ਤੇ ਕਰ ਸਕਦੇ ਹਨ ਲਾਗਇੰਨ ਅੰਮ੍ਰਿਤਸਰ, 14 ਅਗਸਤ (ਗੁਰਚਰਨ ਸਿੰਘ)- ਭਾਰਤ ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਖਾਸ ਤੌਰ ‘ਤੇ ਨੌਜਵਾਨ ਵਰਗ ਨੂੰ ਵੋਟ ਪ੍ਰਤੀ ਉਤਸ਼ਾਹਿਤ ਕਰਨ ਲਈ ਆਨਲਾਈਨ ਮੁਕਾਬਲੇ ਸ਼ੁਰੂ ਕੀਤੇ ਗਏ ਹਨ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਦਿੰਦਿਆਂ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਆਜ਼ਾਦੀ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਕੂਲ ਤਿੰਨ ਰੰਗ ਦੇ ਗੁਬਾਰਿਆਂ ਅਤੇ ਝੰਡੀਆਂ ਨਾਲ ਸੱਜਿਆ ਸੀ । ਸ਼ਹੀਦਾਂ ਨੂੰ ਮਾਣ ਦੇਣ ਲਈ ਉਨ੍ਹਾਂ ਦੀ ਯਾਦ ਵਿੱਚ ਵਿਦਿਆਰਥੀਆਂ ਦੁਆਰਾ ਸਵੇਰ ਦੀ ਖ਼ਾਸ ਸਭਾ ਦਾ ਆਯੋਜਨ ਕੀਤਾ ਗਿਆ ਤਾਂ ਜੋ ਆਸਸ਼ਪਾਸ ਦੇ ਵਾਤਾਵਰਨ ਵਿੱਚ ਦੇਸ਼ਸ਼ਭਗਤੀ …

Read More »

ਮਾਣਕੀ ਵਿਖੇ ਆਪ ਪਾਰਟੀ ਦੀ ਮੀਟਿੰਗ ਆਯੋਜਿਤ

ਸੰਦੌੜ/ ਅਹਿਮਦਗੜ੍ਹ, 14 ਅਗਸਤ (ਹਰਮਿੰਦਰ ਸਿੰਘ ਭੱਟ) – ਆਪ ਪਾਰਟੀ ਦੇ ਕਨਵੀਨਰ ਹਰਜੀਤ ਸ਼ਿੰਘ ਕਲਿਆਣ ਦੀ ਅਗਵਾਈ ਹੇਠ ਸਮੇਂ ਦੇ ਨਿਜ਼ਾਮ ਨੂੰ ਬਦਲਣ ਲਈ ਮੁੱਖ ਰੋਲ ਅਦਾ ਕਰਨ ਵਾਲੇ ਨੋਜਵਾਨ ਵਰਗ ਨੂੰ ਵੱਧ ਤੋਂ ਵੱਧ ਪਾਰਟੀ ਵੱਲੋਂ ਕਿਸਾਨ  ਅਤੇ ਗਰੀਬ ਵਰਗ ਦੇ ਲੋਕਾਂ  ਨੂੰ ਬਣਦੇ ਹੱਕ ਅਤੇ ਹੋਰ ਪ੍ਰਾਪਤ ਹੋਣ ਵਾਲੀਆਂ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਅਤੇ ਪਾਰਟੀ ਦੀ ਮੈਬਰਸਿਪ ਅਤੇ …

Read More »

ਫੌਜੀ ਭਰਤੀ ਲਈ ਆਏ 5000 ਨੌਜਵਾਨਾਂ ਦੇ ਡੋਪ ਟੈਸਟ ਵਿੱਚ ਇਕ ਵੀ ਨੌਜਵਾਨ ਨਸ਼ੇੜੀ ਨਹੀਂ-ਗੁਰਪ੍ਰੀਤ ਝੱਬਰ

ਕਿਹਾ ਪੰਜਾਬ ਵਿੱਚ ਨਸ਼ਿਆਂ ਬਾਰੇ ਰਾਹੁਲ ਗਾਂਧੀ ਤੇ ਭਗਵੰਤ ਮਾਨ ਦੀ ਬਿਆਨਬਾਜੀ ਨਿੰਦਣਯੋਗ ਸੰਦੌੜ/ ਅਹਿਮਦਗੜ੍ਹ, 14 ਅਗਸਤ (ਹਰਮਿੰਦਰ ਸਿੰਘ ਭੱਟ) – ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅਤੇ ਸੰਗਰੂਰ ਤੋਂ ਆਪ ਪਾਰਟੀ ਦੇ ਐਮ.ਪੀ ਭਗਵੰਤ ਮਾਨ ਵੱਲੋਂ ਬੀਤੇ ਸਮੇਂ ਵਿਚ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਤੇ ਕੀਤੀ ਜਾ ਰਹੀ ਬਿਆਨਬਾਜੀ ਦਾ ਸਖਤ ਨੋਟਿਸ ਲੈਂਦੇ ਹੋਏ ਸ੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ …

Read More »

ਮਾਡਰਨ ਕਾਲਜ ਖੁਰਦ ਚ’ ਮਨਾਇਆ ਤੀਆਂ ਦਾ ਤਿਉਹਾਰ

ਸੰਦੜ, 14 ਅਗਸਤ (ਹਰਮਿੰਦਰ ਸਿੰਘ ਭੱਟ)- ਮਾਡਰਨ ਕਾਲਜ ਖੁਰਦ ਵਿਖੇ ‘ਤੀਆਂ ਦਾ ਤਿਉਹਾਰ’ ਮਨਾਇਆ ਗਿਆ।ਪੁਰਾਣੇ ਸਮੇਂ ਤੋਂ ਹੀ ਸਾਵਣ ਦੇ ਮਹੀਨੇ ਨੂੰ ਤੀਆਂ ਵਜੋਂ ਮਨਾਇਆ ਜਾਂਦਾ ਰਿਹਾ ਹੈ।ਚਾਹੇ ਅੱਜ ਸਮਾਂ ਬਦਲ ਗਿਆ ਹੈ, ਬਦਲਦੇ ਸਮੇਂ ਨਾਲ ਲੋਕਾਂ ਦੀਆਂ ਰੁਚੀਆਂ ਵੀ ਬਦਲ ਗਈਆ ਹਨ, ਪਰ ਅੱਜ ਵੀ ਸਕੂਲਾਂ-ਕਾਲਜਾਂ ਦੀਆਂ ਸਟੇਜਾ ਉੱਪਰ ਇਸ ਨੂੰ ਕਾਇਮ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਮਾਡਰਨ …

Read More »

 ਜੈਤੋਸਰਜਾ ਫੁੱਟਬਾਲ ਟੀਮ ਦੀਆਂ ਤਿਆਰੀਆਂ ਜੋਰਾਂ ‘ਤੇ

ਬਟਾਲਾ 14 ਅਗਸਤ (ਨਰਿੰਰਦ ਬਰਨਾਲ) – ਜਿਲ੍ਹਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵੱਲੋ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਤੇ ਜਿਲ੍ਹਾ ਪੱਧਰੀ ਖੇਡਾਂ ਵਿਚ ਮੱਲਾਂ ਮਾਰਨ ਵਾਸਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਸਤੇ ਕਮਰ ਕੱਸੇ ਕਰ ਲਏ ਹਨ।ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਵਿਦਿਆਰਥੀਆਂ ਵੱਲੋ ਰੋਜਾਨਾ ਹੀ ਪ੍ਰੈਕਟਿਸ ਕੀਤੀ ਜਾ ਰਹੀ ਹੈ …

Read More »