Wednesday, November 25, 2026

ਪੰਜਾਬੀ

ਯੂਨੀਵਰਸਿਟੀ ਵੱਲੋਂ 2015-16 ਦੀਆਂ ਪ੍ਰੀਖਿਆਵਾਂ ਲਈ ਮਿਤੀਆਂ ਦਾ ਸ਼ਡਿਊਲ ਜਾਰੀ

ਅੰਮ੍ਰਿਤਸਰ, 13 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਦਿਅਕ ਸਾਲ 2015-16 ਦੀਆਂ ਵੱਖ-ਵੱਖ ਸਮੈਸਟਰ/ ਸਾਲਾਨਾ/ ਸਪਲੀਮੈਂਟਰੀ ਲਿਖਤੀ ਪ੍ਰੀਖਿਆਵਾਂ ਲਈ ਆਰੰਭਕ ਮਿਤੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸ਼ਡਿਊਲ ਅਨੁਸਾਰ ਫੈਕਲਟੀ ਆਫ ਆਰਟਸ ਐਂਡ ਸੋਸ਼ਲ ਸਾਇੰਸਜ਼ ਦੀਆਂ ਪ੍ਰੀਖਿਆਵਾਂ, ਫੈਕਲਟੀ ਆਫ ਸਾਇੰਸਜ਼ ਦੀਆਂ ਪ੍ਰੀਖਿਆਵਾਂ, ਫੈਕਲਟੀ ਆਫ ਲੈਂਗੁਏਜਜ਼ ਦੀਆਂ ਪ੍ਰੀਖਿਆਵਾਂ, ਫੈਕਲਟੀ ਆਫ ਇਕਨਾਮਿਕਸ ਐਂਡ ਬਿਜ਼ਨੈਸ ਦੀਆਂ ਪ੍ਰੀਖਿਆਵਾਂ ਅਤੇ ਪੋਸਟ …

Read More »

ਖੇਤਰੀ ਅਧਿਐਨ ਲਈ ਨੇਪਾਲ ਤੋਂ ਪੰਜ ਦਿਨਾਂ ਦੌਰੇ ਤੇ ਆਏ ਵਫ਼ਦ ਵਲੋਂ ਏ.ਡੀ.ਸੀ ਵਿਕਾਸ ਨਾਲ ਮੁਲਾਕਾਤ

ਫਾਜ਼ਿਲਕਾ ਜ਼ਿਲ੍ਹੇ ਵਿਚ ਚੱਲ ਰਹੀਆਂ ਕਿਸਾਨ ਪੱਖ਼ੀ ਨੀਤੀਆਂ ਸਬੰਧੀ ਲਈ ਜਾਣਕਾਰੀ ਫਾਜਿਲਕਾ, 13 ਅਗਸਤ (ਵਿਨੀਤ ਅਰੋੜਾ) – ਨੇਪਾਲ ਖੇਤੀਬਾੜੀ ਖੋਜ਼ ਕੌਂਸਲ ਅਤੇ ਖੇਤੀਬਾੜੀ ਇੰਜੀਨੀਅਰਿੰਗ ਡਾਇਰੈਕਟੋਰੇਟ ਦੇ 9 ਮੈਂਬਰੀ ਵਫ਼ਦ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਮੀਤ ਜਾਰੰਗਲ ਨਾਲ ਮੁਲਾਕਾਤ ਕੀਤੀ ਗਈ। ਖੇਤਰੀ ਅਧਿਐਨ ਲਈ ਨੇਪਾਲ ਤੋਂ ਪੰਜ ਦਿਨਾਂ ਦੌਰਾ ਤੇ ਆਏ ਇਸ ਵਫ਼ਦ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ …

Read More »

ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਫਾਜਿਲਕਾ, 13 ਅਗਸਤ (ਵਿਨੀਤ ਅਰੋੜਾ) – ਭਾਰਤ ਦਾ ਆਜ਼ਾਦੀ ਦਿਹਾੜਾ ਮਨਾਉਣ ਲਈ 15 ਅਗਸਤ ਨੂੰ ਨਵੀਂ ਅਨਾਜ ਮੰਡੀ ਫਾਜ਼ਿਲਕਾ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਇੱਥੇ ਹੋਈ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ(ਜ) ਸ.ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਮੀਤ …

Read More »

ਕੈਬਨਿਟ ਮੰਤਰੀ ਚੋ. ਸੁਰਜੀਤ ਜਿਆਣੀ ਫਾਜਿਲਕਾ ਵਿਖੇ ਲਹਿਰਾਉਣਗੇ ਕੌਮੀ ਝੰਡਾ

ਲੋਕਾਂ ਨੂੰ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਫਾਜ਼ਿਲਕਾ, 13 ਅਗਸਤ (ਵਿਨੀਤ ਅਰੋੜਾ) – 15 ਅਗਸਤ ਨੂੰ ਅਜ਼ਾਦੀ ਦਿਹਾੜੇ ‘ਤੇ ਨਵੀਂ ਅਨਾਜ ਮੰਡੀ ਫਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਸਮਾਰੋਹ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਮੁੱਖ ਮਹਿਮਾਣ ਵੱਜੋਂ ਸ਼ਿਰਕਤ ਕਰਕੇ ਕੌਮੀ ਝੰਡਾ …

Read More »

ਏ.ਡੀ.ਆਰ ਸੈਂਟਰ ਜਿਲ੍ਹਾ ਕਚਿਹਰੀਆਂ ਵਿਖੇ ਰੁੱਖ/ਬੂਟੇ ਲਗਾਉਣ ਦਾ ਮਿਸ਼ਨ ਜਾਰੀ

ਅੰਮ੍ਰਿਤਸਰ, 13 ਅਗਸਤ (ਗੁਰਚਰਨ ਸਿੰਘ)- ਸ੍ਰੀ ਗੁਰਬੀਰ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ, ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਕੇ.ਕੇ.ਗੋਇਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਅਤੇ ਸ੍ਰੀਮਤੀ ਗਰੀਸ਼ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮਿਸ਼ਨ ਆਗਾਜ਼- ਧਰਤ ਤੇ ਰਿਸੋਰ ਕੇਅਰ ਗਰੁੱਪ ਨਾਲ ਮਿਲ ਕੇ ਬੈਨਰ ‘ਕਲੀਨ ਐਂ ਗਰਨਿ ਅੰਮ੍ਰਿਤਸਰ …

Read More »

ਅਸਲਾ ਲਾਇਸੰਸਾਂ ਦੀਆਂ 17 ਸੇਵਾਵਾਂ ਆਨ ਲਾਈਨ ਮੁਹੱਈਆ ਕਰਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ ਅੰਮ੍ਰਿਤਸਰ- ਡੀ. ਸੀ

ਅੰਮ੍ਰਿਤਸਰ, 13 ਅਗਸਤ (ਗੁਰਚਰਨ ਸਿੰਘ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਈ-ਡਿਸਟ੍ਰਿਕ ਪ੍ਰੋਜੈਕਟ ਤਹਿਤ ਅੰਮ੍ਰਿਤਸਰ ਅਸਲਾ ਲਾਇਸੰਸਾਂ ਦੀਆਂ 17 ਸੇਵਾਵਾਂ ਆਨ ਲਾਈਨ ਮੁਹੱਈਆ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸੁਵਿਧਾ ਕੇਂਦਰ ਵਿਖੇ ਇਕ …

Read More »

ਭਗਤਾਂਵਾਲਾ ਡੰਪ ਦੇ ਮੁੱਦੇ ‘ਤੇ ਅਕਾਲੀ ਵਿਧਾਇਕ ਬੁਲਾਰੀਆ ਨੇ ਆਪਣੀ ਸਰਕਾਰ ਖਿਲਾਫ ਖੋਲਿਆ ਮੋਰਚਾ

ਬੁਲਾਰੀਆ ਅਤੇ ਅਕਾਲੀ ਦਲ ਦੇ ਵਰਕਰਾਂ ਦਰਮਿਆਨ ਆਹਮੋ ਸਾਹਮਣੇ ਹੋਈ ਨਾਅਰੇਬਾਜ਼ੀ ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘਫ਼ ਗੁਰਚਰਨ ਸਿੰਘ) – ਹਲਕਾ ਅੰਮ੍ਰਿਤਸਰ ਦੱਖਣੀ ਤੋਂ ਅਕਾਲੀ ਦਲ ਦੇ ਵਿਧਾਇਕ ਅਤੇ ਮੁੱਖ ਪਾਰਲੀਮਾਨੀ ਸਕੱਤਰ ਨੇ ਆਪਣੀ ਸਰਕਾਰ ਖਿਲਾਫ ਕੂੜਾ ਸੰਭਾਲਣ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਖਿਾਫ ਮੋਰਚਾ ਖੋਲ੍ਹ ਦਿੱਤਾ ਹੈ ।ਹਲਕਾ ਮਜੀਠਾ ਤੋਂ ਅਕਾਲੀ ਦਲ ਸਰਕਾਰ ਦੇ ਲੋਕ ਸੰਪਰਕ ਮੰਤਰੀ ਅਤੇ ਉਪ …

Read More »

ਭਗਤਾਂਵਾਲਾ ਕੂੜਾ ਡੰਪ ਲਈ ਪੰਜਾਬ ਸਰਕਾਰ ਵੱਲੋਂ 9 ਕਰੋੜ 33 ਲੱਖ ਰੁਪਏ ਦੀ ਹੋਰ ਰਾਸ਼ੀ ਜਾਰੀ-ਕਮਿਸ਼ਨਰ

ਦੋ ਮਹੀਨਿਆਂ ਤੱਕ ਕੂੜਾ ਡੰਪ ਵਿਚੋਂ ਬਦਬੂ ਨਹੀਂ ਸਗੋਂ ਸੁੰਦਰ ਦਰਖਤ ਲੱਗੇ ਨਜ਼ਰ ਆਉਣਗੇ ਅੰਮ੍ਰਿਤਸਰ, 13 ਅਗਸਤ (ਗੁਰਚਰਨ ਸਿੰਘ)- ਭਗਤਾਂਵਾਲਾ ਦਾ ਕੂੜਾ ਡੰਪ, ਜਿਸ ਨੇ ਲੰਮੇ ਅਰਸੇ ਤੋਂ ਇਲਾਕਾ ਨਿਵਾਸੀਆਂ ਨੂੰ ਧਰਨੇ-ਮੁਜ਼ਾਹਰੇ ਲਗਾਉਣ ਲਈ ਮਜ਼ਬੂਰ ਕੀਤਾ ਹੋਇਆ ਸੀ, ਨੂੰ ਅਗਲੇ 2 ਮਹੀਨਿਆਂ ਵਿਚ ਨਵੀਂ ਦਿੱਖ ਦੇ ਕੇ ਇਸ ਸਥਾਨ ‘ਤੇ ਸੁੰਦਰ ਦਰਖਤ ਲੱਗੇ ਨਜ਼ਰ ਆਉਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਮਿਸ਼ਨਰ …

Read More »

ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਫੁੱਲ ਡਰੈਸ ਰਿਹਰਸਲ ਡੀ. ਸੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਮਾਰੋਹ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਅੰਮ੍ਰਿਤਸਰ, 13 ਅਗਸਤ (ਗੁਰਚਰਨ ਸਿੰਘ)- 69ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ …

Read More »

ਫੈਡਰੇਸ਼ਨ ਮਹਿਤਾ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਡੀ.ਆਈ.ਜੀ ਪੁਲਿਸ ਬਨਣ ‘ਤੇ ਸਨਮਾਨ

ਢੋਟ ਨੇ ਇਮਾਨਦਾਰ ਤੇ ਮਿਹਨਤੀ ਅਫਸਰ ਨੂੰ ਅੰਮ੍ਰਿਤਸਰ ਜਿਲੇ ‘ਚ ਨਿਯੁੱਕਤ ਕਰਨ ‘ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਡੀ.ਆਈ.ਜੀ ਬਾਰਡਰ ਰੇਂਜ ਨਿਯੁੱਕਤ ਕਰਨ ਉਪਰੰਤ ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਵਲੋਂ ਸਨਮਾਨਿਤ ਕੀਤਾ ਗਿਆ।ਫੈਡਰੇਸ਼ਨ ਮਹਿਤਾ ਦੇ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੌਟ ਨੇ ਅੱਜ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ …

Read More »