Wednesday, November 25, 2026

ਪੰਜਾਬੀ

ਦੁਖ ਭੰਜਨੀ ਬੇਰੀ ਸਾਹਮਣੇ ਅਖੰਡ ਪਾਠਾਂ ਦੇ ਕਮਰਿਆਂ ਦੀ ਅੰਤਿਮ ਮੰਜ਼ਿਲ ਦਾ ਲੈਂਟਰ ਪਾਇਆ

ਬਾਬਾ ਭੂਰੀ ਵਾਲੇ ਗੁਰੂ ਘਰਾਂ ਦੀ ਸੇਵਾ ਸ਼ਰਧਾੁਭਾਵਨਾ ਨਾਲ ਕਰਦੇ ਹਨੁ ਗਿ: ਗੁਰਬਚਨ ਸਿੰਘ ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਘਰਾਂ ਦੀ ਜੋ ਵੀ ਸੇਵਾ ਦਿੱਤੀ ਜਾਂਦੀ ਹੈ ਉਹ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾੁਭਾਵਨਾ ਅਤੇ ਸਤਿਕਾਰ ਨਾਲ ਕਰਦੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ …

Read More »

ਐਨ.ਡੀ.ਏ.ਐਲ ਸਾਫ਼ਟਵੇਅਰ ‘ਚ ਫੀਡ ਨਾ ਹੋਏ ਅਸਲਾ ਲਾਇਸੰਸ ਨਜਾਇਜ਼ ਮੰਨੇ ਜਾਣਗੇ-ਡੀ.ਸੀ

ਪਠਾਨਕੋਟ, 12 ਅਗਸਤ (ਪ.ਪ) – ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਸਲਾ ਲਾਇਸੰਸਾ ਦੇ ਵੇਰਵੇ ਨੈਸ਼ਨਲ ਡਾਟਾਬੇਸ ਆਫ਼ ਆਰਮਜ਼ ਲਾਇਸੰਸਿਜ਼ (ਐਨ.ਡੀ.ਏ.ਐਲ.) ਵਿੱਚ ਫੀਡ ਕੀਤੇ ਜਾਣੇ ਹਨ ਅਤੇ ਜਿੰਨ੍ਹਾਂ ਅਸਲਾ ਲਾਇਸੰਸਾਂ ਦੇ ਵੇਰਵੇ ਐਨ.ਡੀ.ਏ.ਐਲ. ਸਾਫ਼ਟਵੇਅਰ ਵਿੱਚ ਫੀਡ ਨਹੀਂ ਹੋਣਗੇ, ਉਨ੍ਹਾਂ ਦੇ ਅਸਲਾ ਲਾਇਸੰਸ 30 ਸਤੰਬਰ, 2015 ਤੋਂ ਬਾਅਦ ਨਜਾਇਜ਼ …

Read More »

ਸਾਂਝ ਕੇਂਦਰ ਦੇ ਨਵਨਿਯੁੱਕਤ ਇੰਚਾਰਜ ਰਣਜੀਤ ਸਿੰਘ ਨੂੰ ਮੈਂਬਰਾਂ ਨੇ ਕੀਤਾ ਸਨਮਾਨਤ

ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੋਂ ਲੋਕ ਅਨਜਾਣ- ਇੰਚਾਰਜ ਰਣਜੀਤ ਸਿੰਘ ਛੇਹਰਟਾ, 12 ਅਗਸਤ (ਸੁਖਬੀਰ ਸਿੰਘ ਖੁਰਮਨੀਆ) – ਪੱਛਮੀ ਸਾਂਝ ਕੇਂਦਰ ਦੇ ਦਫਤਰ ਵਿਚ ਪਿਛਲੇ ਲੰਮੇਂ ਸਮੇਂ ਤੋਂ ਇੰਚਾਰਜ ਦੀ ਕੁਰਸੀ ਤੇ ਬੈਠੇ ਰਾਜਮਹਿੰਦਰ ਸਿੰਘ ਜੌਹਲ ਦੀ ਥਾਂ ਛੇਹਰਟਾ ਥਾਣਾ ਦੇ ਐਡੀਸ਼ਨਲ ਐਸ.ਐਚ.ਓ ਰਣਜੀਤ ਸਿੰਘ ਨੂੰ ਨਵਾਂ ਇੰਚਾਰਜ ਨਿਯੁੱਕਤ ਕਰ ਦਿੱਤਾ ਗਿਆ ਹੈ।ਨਵਨਿੱਯੁਕਤ ਇੰਚਾਰਜ ਰਣਜੀਤ ਸਿੰਘ ਨੇ ਮੈਂਬਰਾਂ …

Read More »

ਕੋਂਸਲਰ ਫੋਜੀ ਨੇ ਹਰਗੌਬਿੰਦ ਐਵੀਨਿਊ ਵਿਖੇ ਸੀਵਰੇਜ ਪਾਉਣ ਦੇ ਕੰਮਾਂ ਦਾ ਕੀਤਾ ਉਦਘਾਟਨ

ਛੇਹਰਟਾ, 12 ਅਗਸਤ (ਸੁਖਬੀਰ ਸਿੰਘ ਖੁਰਮਨੀਆਂ) ਨਗਰ ਨਿਗਮ ਵਾਰਡ ਨੰਬਰ ਇਕ ਦੇ ਇਲਾਕੇ ਹਰਗੌਬਿੰਦ ਐਵੀਨਿਊ ਸ਼ੇਰ ਸ਼ਾਹ ਸੂਰੀ ਰੋਡ ਵਿਖੇ ਕੋਂਸਲਰ ਨਿਰਭੈ ਸਿੰਘ ਫੋਜ਼ੀ ਵਲੋਂ ਸੀਵਰੇਜ ਪਾਉਣ ਦਾ ਉਦਘਾਟਨ ਕੀਤਾ ਗਿਆ। ਇਸ ਮੋਕੇ ਉਨਾਂ ਨੇ ਕਿਹਾ ਕਿ ਵਾਰਡ ਨੰਬਰ 1 ਦਾ ਇਹ ਇਲਾਕਾ ਪਿਛਲੇ ਕਾਫੀ ਸਮੇਂ ਤੋ ਖਰਾਬ ਹੋਣ ਕਾਰਨ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਇਸ ਇਲਾਕੇ ਵਿਚ ਲੋਕਾਂ …

Read More »

ਆਜਾਦੀ ਦਿਵਸ ਦੇ ਮੱਦੇਨੱਜਰ ਪੁਲਸ ਨੇ ਕੀਤੀ ਤਲਾਸ਼ੀ ਮੁਹਿੰਮ ਤੇਜ਼

ਦੇਸ਼ ਦੀ ਅਖੰਡਤਾ ਤੇ ਸ਼ਾਤੀ ਬਹਾਲੀ ਵਾਸਤੇ ਪੰਜਾਬ ਪੁਲਸ ਵਚਨਬੱਧ- ਅਰੁਣ ਕੁਮਾਰ ਛੇਹਰਟਾ, 12 ਅਗਸਤ (ਸੁਖਬੀਰ ਸਿੰਘ ਖੁਰਮਨੀਆਂ) – ਆਜਾਦੀ ਦਿਵਸ ਦੇ ਮੱਦੇਨਜਰ ਜਿਲਾ ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਪੁਲਸ ਵੱਲੋਂ ਕਿਸੇ ਵੀ ਸਮਾਜ ਵਿਰੋਧੀ ਅਨਸਰ ਦੇ ਨਾਪਾਕ ਇਰਾਦਿਆਂ ਨੂੰ ਅਸਫਲ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜਾਂਚ ਮੁਹਿੰਮ ਦੇ ਸਿਲਸਿਲੇ ਤਹਿਤ ਥਾਣਾ ਛੇਹਰਟਾ …

Read More »

ਅਜ਼ਾਦੀ ਦਿਵਸ ਸਮਾਗਮ ਮੌਕੇ ਅੰਮ੍ਰਿਤਸਰ ਵਿੱਚ ਮਜੀਠੀਆ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ 15 ਅਗਸਤ 2015 ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਮੁੱਖ ਮਹਿਮਾਨ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ …

Read More »

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ 15 ਸਤੰਬਰ ਤੋਂ

ਪਠਾਨਕੋਟ, 12 ਅਗਸਤ (ਪ.ਪ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ, 2016 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੀ ਡਰਾਫਟ ਪਬਲੀਕੇਸ਼ਨ 15 ਸਤੰਬਰ, 2015 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ …

Read More »

ਰੈਡ ਕਰਾਸ ਬਲਾਇੰਡ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਪੈਸ਼ਲ ਬੱਚਿਆਂ ਨੂੰ ਵੰਡੇ ਬੱਸ ਤੇ ਰੇਲਵੇ ਪਾਸ

ਪਠਾਨਕੋਟ, 12 ਅਗਸਤ (ਪ.ਪ) – ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈਡ ਕਰਾਸ ਬਲਾਇੰਡ ਸਕੂਲ ਪਠਾਨਕੋਟ ਦੇ ਸਪੈਸ਼ਲ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਅੱਜ ਇਸ ਸਕੂਲ ਵਿਖੇ ਰੈਡ ਕਰਾਸ ਬਲਾਇੰਡ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਆਯੋਜਿਤ ਸਮਾਰੋਹ ਦੌਰਾਨ ਸਪੈਸ਼ਲ ਬੱਚਿਆਂ …

Read More »

ਧਾਲੀਵਾਲ ਵਿਖੇ ਨੌਜਵਾਨ ਵਰਗ ਦਾ ਖੇਡਾਂ ਤੇ ਜਿੰਮ ਪ੍ਰਤੀ ਵੱਧ ਰਿਹਾ ਹੈ ਰੁਝਾਨ- ਪ੍ਰਧਾਨ ਪ੍ਰਭ ਧਾਲੀਵਾਲ

100 ਦੇ ਕਰੀਬ ਨੌਜਵਾਨ ਅਤੇ ਛੋਟੇ ਬੱਚੇ ਹਿੱਸਾ ਲੈ ਰਹੇ ਹਨ ਖੇਡਾਂ ਦੇ ਕੈਂਪ ‘ਚ’ ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਦੇ ਨੇੜਲੇ ਪਿੰਡ ਧਾਲੀਵਾਲ ਦੇ ਨੌਜਵਾਨ ਤੰਦਰੁਸਤੀ ਅਤੇ ਸ਼ਰੀਰਕ ਫਿਟਨੈਂਸ ਲਈ ਰੋਜ਼ਾਨਾ ਭਾਰੀ ਗਿਣਤੀ ਵਿੱਚ ਜਿੰਮ ਜਾ ਰਹੇ ਹਨ।ਅਤੇ ਉਨਾਂ ਨੂੰ ਵੇਖ ਕੇ ਛੋਟੇ ਬੱਚਿਆ ਨੇ ਵੀ ਖੇਡਾਂ ਦੇ ਕੈਂਪ ਵਿੱਚ ਸ਼ਾਮਿਲ ਹੋਣ ਦਾ ਫੈਸਲਾ …

Read More »

ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਘਰਿਆਲਾ ਦੇ ਧਾਰਮਿਕ ਪ੍ਰੀਖਿਆ ‘ਚ ਅਵਲ ਆਏ ਵਿਦਿਆਰਥੀ ਸਨਮਾਨਿਤ

ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਘਰਿਆਲਾ ਦੇ ਧਾਰਮਿਕ ਪ੍ਰੀਖਿਆ ਵਿੱਚ ਅਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਤੇ ਬਲਵਿੰਦਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਅਵਤਾਰ ਸਿੰਘ ਘਰਿਆਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਪ੍ਰੀਖਿਆ ਵਿੱਚ ਅਵੱਲ …

Read More »