ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) -ਕੱਚਾ ਪੱਕਾ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਟਾਫ ਅਤੇ ਵਿਦਿਆਰਥੀਣਾ ਨੇ ਸਾਉਣ ਦੇ ਮਹੀਨੇ ਵਿਚ ਤੀਆਂ ਦਾ ਤਿਉਹਾਰ ਮਨਾਇਆਂ।ਇਸ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸਾਉਣ ਦੇ ਮਹੀਨੇ ਵਿਚ ਮਨਾਏ ਜਾਂਦੇ ਤੀਆਂ ਦ ੇਤਿਉਹਾਰ ਤੇ ਚਾਨਣਾ ਪਾਇਆਂ।ਇਸ ਮੌਕੇ ਤੇ ਵਿਦਿਆਰਥਣਾਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਪਾ ਕੇ ਆਪਣੀ …
Read More »ਪੰਜਾਬੀ
ਯਾਦਵਿੰਦਰਾ ਪਬਲਿਕ ਸਕੂਲ਼ ਵਿਖੇ ਕਰਵਾਇਆ ਨਸ਼ਿਆਂ ਖਿਲਾਫ ਸੈਮੀਨਾਰ
ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ) ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਭਾਈ ਲਾਲੋ ਜੀ ਮਿਸ਼ਨ ਸੁਸਾਇਟੀ ਦੇ ਜਰਨਲ ਸੈਕਟਰੀ ਸ੍ਰੀ ਐਸ.ਕੇ ਮੈਨਨ ਅਤੇ ਉਨ੍ਹਾਂ ਦੇ ਸਹਿਯੋਗੀ ਮੈਂਬਰਾਂ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੌਰਾਨ ਡਾ. ਐਸ ਕੇ ਮੈਨਨ ਨੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਵਾਲੀਆਂ ਬਿਮਾਰੀਆ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਸ਼ਾ ਭਾਵਂੇ …
Read More »ਯੁਨੀਵਰਸਿਟੀ ਵੱਲੋਂ ਯੂ.ਜੀ.ਸੀ ਨੈੱਟ ਤਿਆਰੀ ਲਈ ਤਿੰਨ ਮਹੀਨਿਆਂ ਦਾ ਕੋਰਸ 28 ਸਤੰਬਰ ਤੋਂ
ਫਾਰਮ ਦੀ ਅੰਤਿਮ ਮਿਤੀ 11 ਸਤੰਬਰ, 2015 ਅੰਮ੍ਰਿਤਸਰ, 12 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋਂ ਦਸੰਬਰ, 2015 ਵਿਚ ਹੋਣ ਵਾਲੇ ਯੂ.ਜੀ.ਸੀ.ਨੈੱਟ ਦੀ ਤਿਆਰੀ ਲਈ ਤਿੰਨ ਮਹੀਨਿਆਂ ਦਾ ਕੋਰਸ ਕਰਵਾਇਆ ਜਾਣਾ ਹੈ।ਇਹ ਕੋਰਸ ਮਿਤੀ 28-9-2015 ਨੂੰ ਆਰੰਭ ਹੋਵੇਗਾ ਅਤੇ ਮਿਤੀ 25-12-2015 ਤੱਕ ਚੱਲੇਗਾ। ਪ੍ਰੋਫੈਸਰ ਸੁਧਾ ਜਤਿੰਦਰ, ਡਾਇਰੈਕਟਰ ਨੇ ਇਸ ਬਾਰੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਾ ਐਲਾਨਿਆ
ਅੰਮ੍ਰਿਤਸਰ, 12 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈ ਗਈ ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ ਚੌਥਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਵੇਗਾ।
Read More »ਬਾਬਾ ਬਕਾਲਾ ਦੇ ਕੁੱਝ ਪਿੰਡਾਂ ਵਿੱਚ ਵੜਿਆ ਦਰਿਆ ਦਾ ਪਾਣੀ
ਬਾਬਾ ਬਕਾਲਾ/ ਰਈਆ, 12 ਅਗਸਤ (ਬਲਵਿੰਦਰ ਸਿੰਘ ਸੰਧੂ) – ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਬ-ਡਵੀਜ਼ਨ ਬਾਬਾ ਬਕਾਲਾ ਦੇ ਦਰਿਆ ਨਾਲ ਲਗਦੇ ਪਿੰਡਾਂ ਸ਼ੇਰੋਂ ਬਾਘਾ, ਸ਼ੇਰੋਂ ਨਿਗਾਹ, ਖਾਨਪੁਰ, ਬੱਲ ਸਰਾਏ ਅਤੇ ਜੋਧੇ ਪਿੰਡਾਂ ਆਦਿ ਵਿਚ ਪਾਣੀ ਵੜ ਗਿਆ। ਸੂਚਨਾ ਮਿਲਦਿਆਂ ਹੀ ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਤਹਿਸੀਲਦਾਰ ਸ੍ਰੀ ਮਨਜੀਤ ਸਿੰਘ ਮੌਕੇ ‘ਤੇ ਪਹੁੰਚੇ …
Read More »ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਸਬੰਧੀ ਸੈਮੀਨਾਰ
ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ)- ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਯੋਗ ਅਗਵਾਈ ਅਤੇ ਮੈਡਮ ਗਿਰੀਸ਼ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਵਿਕਲਪੀ ਝਗੜਾ ਨਿਪਟਾਊ ਕੇਂਦਰ ਵਿਖੇ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਿਪਟੀ ਡੀ ਈ ਓ ਸ੍ਰੀ ਸਤੀਸ਼ …
Read More »ਯੋਗ ਸੈਂਟਰ ਦੇ ਪ੍ਰਬੰਧਕਾਂ ਨੇ ਦਿੱਲੀ ਕਮੇਟੀ ਨੂੰ ਭੇਜਿਆ ਮੁਆਫੀਨਾਮਾ
ਨਵੀਂ ਦਿੱਲੀ, 12 ਅਗਸਤ (ਅੰਮ੍ਰਿਤ ਲਾਲ ਮੰਨਣ) – ਜਰਮਨੀ ਦੇ ਯੋਗਾ ਜੈਂਟਰਮ ਹੋਹੀਲੁਫਟ ਯੋਗ ਸੈਂਟਰ ਦੇ ਪ੍ਰਬੰਧਕਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੈਂਟਰ ਵਿਖੇ ਫ਼ਰਸ਼ ਅਤੇ ਪੌੜੀਆਂ ਤੇ ਗੁਰਬਾਣੀ ਦੀਆਂ ਤੁਕਾਂ ਉਕੇਰਣ ਦੇ ਮਸਲੇ ਤੇ ਬਿਨਾਂ ਸ਼ਰਤ ਲਿਖਤ ਮੁਆਫੀਨਾਮਾ ਭੇਜ ਦਿੱਤਾ ਹੈ।ਸੈਂਟਰ ਦੇ ਪ੍ਰਬੰਧਕ ਸੱਤਿਆ ਸਿੰਘ ਅਤੇ ਸਿਮਰਨ ਕੌਰ ਨੇ ਸੈਂਟਰ ਦੇ ਫੇਸਬੁੱਕ ਪੇਜ਼ ਰਾਹੀਂ ਕਮੇਟੀ ਦੇ ਮੀਡੀਆ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਸਕੂਲ ਦੇ ਗੁਰੂਦੁਆਰਾ ਸਾਹਿਬ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋ ਗੁਰੁ ਜੀ ਦੇ ਜੀਵਨ ਨਾਲ ਸੰਬਧਿਤ ਕਵਿਤਾਵਾਂ, ਵਿਚਾਰ ਅਤੇ ਸ਼ਬਦ …
Read More »ਸੋਹਰਾਬ ਪਬਲਿਕ ਸਕੂਲ ‘ਚ 61ਵੀਆਂ ਜਿਲਾ ਸੰਗਰੂਰ ਫੁਟਬਾਲ ਟੂਰਨਾਮੈਂਟ ਸ਼ੁਰੂ ਹੋਇਆ
ਮਲੇਰਕੋਟਲਾ/ ਸੰਦੌੜ, 12 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਸਿੱਖਿਆ ਵਿਭਾਗ ਦੀਆਂ 61ਵੀਆਂ ਜਿਲਾ ਸੰਗਰੂਰ ਫੁਟਬਾਲ ਟੂਰਨਾਮੈਂਟ ਸਥਾਨਕ ਸੋਹਰਾਬ ਪਬਲਿਕ ਸਕੂਲ ‘ਚ ਜਿਲਾ ਸਿੱਖਿਆ ਅਫਸਰ (ਸੈ.ਸਿ.) ਸੰਗਰੂਰ ਸ਼੍ਰੀ ਸੰਦੀਪ ਨਾਗਰ ਅਤੇ ਸਹਾਇਕ ਜਿਲਾ ਸਿੱਖਿਆ ਅਫਸਰ ਸ. ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਿੰਸੀਪਲ ਮੁਹੰਮਦ ਖਲੀਲ ਦੇ ਸੁਚੱਜੇ ਪ੍ਰਬੰਧ ਅਧੀਨ ਧੂਮ-ਧੜੱਕੇ ਨਾਲ ਸ਼ੁਰੂ ਹੋਇਆ। ਉਦਘਾਟਨੀ ਸਮਾਗਮ ਮੌਕੇ ਸੋਹਰਾਬ ਪਬਲਿਕ ਸਕੂਲ ਦੀ …
Read More »ਮਾਲੇਰਕੋਟਲੇ ਦਾ ਸਿਵਲ ਹਸਪਤਾਲ ਡਾਕਟਰਾਂ ਦੀ ਘਾਟ ਕਾਰਨ ਹੋਇਆ ਬੇਸਹਾਰਾ
ਉਚ ਅਧਿਕਾਰੀਆਂ ਤੋਂ ਰਿਪੋਰਟ ਤਲਬ ਕਰਕੇ ਬਣਦੀਆਂ ਸਹੂਲਤਾਂ ਦੇਣ ਦਾ ਯਤਨ ਕਰਾਂਗੇ- ਜਿਆਣੀ ਮਲੇਰਕੋਟਲਾ/ ਸੰਦੌੜ, 12 ਅਗਸਤ (ਹਰਮਿੰਦਰ ਸਿੰਘ ਭੱਟ) – ਦੇ ਨਾਅਰੇ ਦੀ ਪਵਿੱਤਰ ਧਰਤੀ ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲਾਂ ‘ਚ ਮਿਆਰੀ ਤੇ ਸਸਤੀਆਂ ਸਿਹਤ ਸਹੂਲਤਾਂ ਮੁਹੱਈਆਂ ਕਰਾਉਣ ਪੱਖੋਂ ਸ਼ਹਿਰ ਦੇ ਵਸਨੀਕਾਂ ਨੂੰ ਵੱਖ ਵੱਖ ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤ ਪੂਰਨ ਲਈ ਖਾਲੀ ਡਫਲੀ ਹੀ ਬਜਾਈ ਜਾ ਰਹੀ …
Read More »
Punjab Post Daily Online Newspaper & Print Media