ਅੰਮ੍ਰਿਤਸਰ, 11 ਅਗਸਤ ( ਸੱਗੂ) – ਜਿਲ੍ਹਾ ਕਾਂਗਰਸ ਕਮੇਟੀ ਵਲੋਂ ਅਜ਼ਾਦੀ ਦਿਵਸ ਮੌਕੇ ਜਿਲਾ ਕਾਂਗਰਸ ਕਮੇਟੀ ਵਲੋਂ ਹਾਲ ਗੇਟ ਸਥਿਤ ਕਾਂਗਰਸ ਭਵਨ ਵਿਖੇ ਰਾਸਟਰੀ ਝੰਡਾ ਲਹਿਰਾਇਆ ਜਾਵੇਗਾ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਐਡਵੋਕੇਟ ਰਾਜੀਵ ਭਗਤ ਨੇ ਦੱਸਿਆ ਕਿ ਇਸ ਵਾਰ ਕਾਂਗਰਸ ਅਜ਼ਾਦੀ ਦਿਹਾੜਾ ਵੱਖਰੇ ਅੰਦਾਜ਼ ਵਿੱਚ ਮਨਾਏਗੀ, ਜਿਸ ਵਿੱਚ ਕਾਂਗਰਸੀ ਅਹੁਦੇਦਾਰ, ਵਰਕਰ ਅਤੇ ਆਮ ਲੋਕ ਸ਼ਾਮਲ …
Read More »ਪੰਜਾਬੀ
ਬਾਰ ਕੋਂਸਲ ਪੰਜਾਬ ਐਂਡ ਹਰਿਆਣਾ ਵੱਲੋਂ ਸਾਜ਼ਿਦ ਜਮੀਲ ਐਡਵਾਇਜਰੀ ਕਮੇਟੀ ਮੈਂਬਰ ਨਿਯੁੱਕਤ
ਮਾਲੇਰਕੋਟਲਾ/ ਸੰਦੌੜ੍ਹ, 11 ਅਗਸਤ (ਹਰਮਿੰਦਰ ਸਿੰਘ ਭੱਟ) – ਬਾਰ ਕੋਂਸਲ ਆਫ ਪੰਜਾਬ ਐਂਡ ਹਰਿਆਣਾ ਵੱਲੋਂ ਮਾਲੇਰਕੋਟਲਾ ਦੇ ਸ਼੍ਰੀ ਸਾਜ਼ਿਦ ਜਮੀਲ ਐਡਵੋਕੇਟ ਨੂੰ ਐਡਵਾਇਜ਼ਰੀ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ।ਇਹ ਨਿਯੁੱਕਤੀ ਪੱਤਰ ਬਾਰ ਕੋਂਸਲ ਆਫ ਪੰਜਾਬ ਐਂਡ ਹਰਿਆਣਾ ਦੇ ਸਾਬਕਾ ਚੇਅਰਮੈਨ ਅਤੇ ਐਡਮਿਨਿਸਟ੍ਰੈਟਿਵ ਚੇਅਰਮੈਨ ਸ਼੍ਰੀ ਰਣਧੀਰ ਸਿੰਘ ਬਧਰਾਨ ਨੇ ਚੰਡੀਗੜ੍ਹ ਵਿੱਚ ਸਥਿਤ ਦਫਤਰ ਵਿਖੇ ਦਿੱਤਾ।ਵਰਣਨਯੋਗ ਹੈ ਕਿ ਸਾਜਿਦ ਜਮੀਲ ਐਡਵੋਕੇਟ …
Read More »ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਰਾਜਦੀਪ ਦੀ ਕੁਸ਼ਤੀ ਮੁਕਾਬਲਿਆਂ ਵਿੱਚ ਝੰਡੀ
ਅਹਿਮਦਗੜ/ਸੰਦੌੜ੍ਹ, 11 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੋਗੀਵਾਲ ਵਿਖੇ ਜੋਨ ਪੱਧਰੀ ਕੁਸਤੀ ਮੁਕਾਬਲੇ ਵਿੱਚ ਸਾਹਿਬਜਾਦਾ ਅਜੀਤ ਸਿੰਘ ਸੀਨੀ. ਸੈਕੰ. ਪਬਲਿਕ ਸਕੂਲ ਚੱਕ ਸ਼ੇਖੂਪੁਰ ਕਲਾਂ ਸੰਗਰੂਰ ਦੇ ਅੰਡਰ 19 ਰਾਜਦੀਪ ਸਿੰਘ ਚੱਕ ਨੇ 86 ਕਿੱਲੋ ਵਜਨ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਇਸ ਮੋਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਹਿਬਜਾਦਾ ਅਜੀਤ ਸਿੰਘ ਸੀਨੀਅਰ ਸੰਕੈਡਰੀ ਸਕੂਲ ਚੱਕ ਸੇਖੂਪੁਰਾ …
Read More »ਟੇਬਲ ਟੈਨਿਸ ਵਿਚ ਬਧਰਾਵਾਂ ਸਕੂਲ ਜੋਨ ਵਿਚੋਂ ਉਪ ਜੇਤੂ
ਅਹਿਮਦਗੜ/ਸੰਦੌੜ੍ਹ, 11 ਅਗਸਤ (ਹਰਮਿੰਦਰ ਸਿੰਘ ਭੱਟ) – ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਸਥਿਤ ਵਿਦਿਅਕ ਸੰਸਥਾ ਗੋਲਡਨ ਈਰਾ ਮਿਲੇਨੀਅਮ ਸਕੂਲ ਦੀਆਂ ਟੇਬਲ ਟੈਨਿਸ ਦੀਆਂ ਟੀਮਾਂ ਨੇ ਜੋਨ ਵਿਚੋਂ ਉਪ ਜੇਤੂ ਬਣਨ ਦਾ ਮਾਣ ਹਾਸਲ ਕੀਤਾ ਹੈ।ਸਕੂਲ ਪੁੱਜਣ ਤੇ ਟੀਮਾਂ ਦਾ ਸਕੂਲ ਸਟਾਫ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੋਕੇ ਪੀ੍ਰਤਇੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ …
Read More »ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ‘ਤੇ ਸੈਮੀਨਾਰ ਆਯੋਜਿਤ
ਬਟਾਲਾ, 11 ਅਗਸਤ (ਨਰਿੰਦਰ ਸਿੰਘ ਬਰਨਾਲ)- ਸਿਹਤ ਵਿਭਾਗ ਵੱਚ ਮਾਂ ਦੇ ਦੁੱਧ ਦੀ ਮਹੱਤਤਾ ਨੂੰ ਮੁਖ ਰੱਖਦਿਆਂ ਪੰਜਾਬ ਭਰ ਵਿੱਚ ਸੈਮੀਨਾ ਰ ਤੇ ਜਾਗਰੂਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਜਨੀਸ਼ ਸੂਦ ਜੀ ਤੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ ਮਨਿੰਦਰ ਮਿਨਹਾਸ ਜੀ ਦੀ ਰਹਿਨੁਮਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਹਫਤਾ ਮਨਾਇਆ ਗਿਆ।ਵਿਚਾਰ ਚਰਚਾ …
Read More »ਮਸਾਣੀਆਂ ਸਕੂਲ ਤੇ ਜੌਹਨ ਮਸੀਹ ਨੇ ਕੀਤਾ ਸਕੂਲ ਦਾ ਨਾ ਰੋਸ਼ਨ
ਗੀਤ ਮੁਕਾਬਲੇ ਵਿੱਚ ਜਿਲ੍ਹੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬਟਾਲਾ, 11 ਅਗਸਤ (ਨਰਿੰਦਰ ਸਿੰਘ ਬਰਨਾਲ)- ਸਿੱਖਿਆ ਵਿਭਾਗ ਪੰਜਾਬ ਚੰਡੀ ਗੜ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਵਿਚ ਕ੍ਰਿਰਿਆਂ ਪ੍ਰਬਲ ਕਰਨ ਦੇ ਮਕਸਦ ਨਾਲ ਸੱਭਿਆਚਾਰਕ ਮੁਕਾਬਲੇ ਕਰਵਾਏ ਜਾਦੇ ਹਨ। ਇਸੇ ਹੀ ਲੜੀ ਨੂੰ ਮੁਖ ਰੱਖਦਿਆਂ ਸਿਖਿਆ ਵਿਭਾਗ ਵੱਲੋ ਸਹਿ ਅਕਾਦਮਿਕ ਵਿਦਿਅਕ ਜਿਲ੍ਹਾ ਪੱਧਰੀ ਮੁਕਾਬਲੇ ਸ੍ਰੀ ਗੁਰੂ ਰਾਮ ਦਾਸ ਅਕੈਡਮੀ ਗੁਰਦਾਸਪੁਰ ਵਿਖੇ ਆਯੋਜਿਤ …
Read More »ਅੱਜ ਦੀਆਂ ਸੁਰਖੀਆਂ………….
ਅੱਜ ਦੀਆਂ ਸੁਰਖੀਆਂ………….
ਨਸ਼ਿਆਂ ‘ਚ ਵਹਿ ਚੁੱਕੀ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਵੱਲ ਪ੍ਰੇਰਦੀ ਛੋਟੀ ਫਿਲਮ ‘ਅਹਿਸਾਸ’ ਰਲੀਜ਼
ਲੁਧਿਆਣਾ, 11 ਅਗਸਤ (ਪ.ਪ) – ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਵੱਲੋਂ ਧਰਮ ਪ੍ਰਚਾਰ ਕਈ ਪ੍ਰੋਜੈਕਟ ਚਲਾਏ ਜਾ ਰਹੇ ਹਨ।ਇੰਨ੍ਹਾ ਪ੍ਰੋਜੈਕਟਾਂ ਤਹਿਤ ਨਸ਼ਿਆਂ ਦੇ ਵਹਿਣ ਵਿੱਚ ਵਹਿ ਚੁੱਕੀ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਵੱਲ ਪ੍ਰੇਰਦੀ ਹੋਈ ਇੱਕ ਛੋਟੀ ਫਿਲਮ ‘ਅਹਿਸਾਸ’ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਿਲੀਜ਼ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਿਲਮ ਦੇ ਪ੍ਰੋਡਿਊਸਰ ਪਰਵਿੰਦਰ ਸਿੰਘ ਅਤੇ ਡਾਇਰੈਕਟਰ ਸਤਪਾਲ ਸਿੰਘ ਦੁੱਗਰੀ …
Read More »ਉਪਕਾਰ ਸੰਧੂ ਦੀ ਅਗਵਾਈ ‘ਚ ਕੌਂਸਲਰਾਂ ਦੇ ਜਥੇ ਉਪ ਮੁੱਖ ਮੰਤਰੀ ਬਾਦਲ ਨੂੰ ਦੱਸੀਆਂ ਮੁਸ਼ਕਲਾਂ
ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਅਕਾਲੀ ਜਥਾ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਅਤੇ ਪੇਡਾ ਦੇ ਚੇਅਰਮੈਨ ਸz: ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿੱਚ ਸਮੂੰਹ ਨਗਰ ਨਿਗਮ ਦੇ ਕੌਂਸਲਰਾਂ ਦਾ ਜਥਾ ਸਥਾਨਕ ਹੋਟਲ ਵਿਖੇ ਸz: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ।ਜਿਸ ਦੌਰਾਨ ਸ਼ਹਿਰ ਦੇ ਲੋਕਾਂ ਦੀਆਂ ਮੰਗਾਂ ਨੂੰ ਉਪ ਮੁੱਖ ਮਤੰਰੀ ਸz. ਬਾਦਲ ਨੂੰ ਦੱਸੀਆਂ।ਇਮਂਾਂ ਮੰਗਾਂ ਵਿੱਚ ਸ਼ਹਿਰ …
Read More »
Punjab Post Daily Online Newspaper & Print Media