ਸੰਦੌੜ, 7 ਅਗਸਤ (ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਵਿਦਿਅਕ ਸੰਸੰਥਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜਲਵਾਣਾ ਦੀਆਂ ਵਿਦਿਆਰਥਣਾਂ ਦੀ ਫੁੱਟਬਾਲ ਦੀ ਕ੍ਰਮਵਾਰ 14 ਅਤੇ 17 ਸਾਲਾਂ ਵਰਗ ਦੀਆਂ ਟੀਮਾਂ ਨੇ ਜੋਨ ਪੱਧਰੀ ਮੁਕਾਬਲੇ ਵਿਚੋ ਜੇਤੂ ਬਣਨ ਦਾ ਮਾਣ ਹਾਸਲ ਕੀਤਾ ਹੈ।ਪ੍ਰਿੰਸੀਪਲ ਹਰਗੁਰਪ੍ਰੀਤ ਕੌਰ ਨੇ ਦੱਸਿਆ ਕਿ ਮਾਲੇਰਕੋਟਲਾ ਵਿਖੇ ਹੋਈਆਂ ਸਕੂਲੀ ਖੇਡਾਂ ਵਿਚ ਸਕੂਲ ਦੀ ਫੁੱਟਬਾਲ ਦੀ 14 ਸਾਲਾਂ ਅਤੇ 17 ਸਾਲਾਂ ਲੜਕੀਆਂ ਦੀ …
Read More »ਪੰਜਾਬੀ
ਸਰਕਾਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਐਨ.ਸੀ.ਸੀ ਦਾ ਸੀਨੀਅਰ ਵਿੰਗ ਸ਼ੁਰੂ
ਦੇਸ਼ ਭਗਤੀ ਦੀ ਭਾਵਨਾ ਤੇ ਅਨੁਸਾਸ਼ਨ ਪੈਦਾ ਕਰਦੀ ਹੈ ਐਨ. ਸੀ. ਸੀ- ਪ੍ਰਿੰ: ਪਰਮਜੀਤ ਕੌਰ ਬਟਾਲਾ, 7 ਅਗਸਤ (ਨਰਿੰਦਰ ਸਿੰਘ ਬਰਨਾਲ)- ਸਕੂਲ ਵਿਦਿਆ ਵਿੱਚ ਐਨ ਸੀ ਸੀ ਦੀ ਬਹੁਤ ਮਹਾਨਤਾ ਹੈ ਇਕ ਚੰਗਾ ਤੇ ਸਿਖਿਸਅਤ ਵਿਦਿਆਰਥੀ ਦੇਸ ਭਗਤੀ ਦੀ ਭਾਵਂਨਾ ਹੋਰਾਂ ਨੂੰ ਦੱਸਦਾ ਹੋਇਆ ਅਨੂਸਾਸਨ ਵਿੱਚ ਰਹਿੰਦਾ ਹੈ। ਇਹਨਾ ਸਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪਰਮਜੀਤ ਕੌਰ ਪ੍ਰਿੰਸੀਪਲ ਨੌਸਹਿਰਾ ਮੱਝਾ ਸਿੰਘ ਨੇ …
Read More »ਸਕਾਊਟ ਅਤੇ ਗਾਈਡ ਦਾ ਚਾਰ ਰੋਜਾ ਕੈਂਪ ਸਮਾਪਤ
ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀ ਭੂਸ਼ਨ ਨੇ ਸਕਾਉਟ ਦੇ ਨਿਯਮਾਂ ‘ਤੇ ਚੱਲਣ ਵਾਸਤੇ ਪ੍ਰੇਰਿਆ ਬਟਾਲਾ, 7 ਅਗਸਤ (ਨਰਿੰਦਰ ਸਿੰਘ ਬਰਨਾਲ)- ਵਿਦਿਆਰਥੀਆਂ ਵਿਚ ਦੇਸ ਭਗਤੀ ਤੇ ਏਕਤਾ ਦੀ ਭਾਵਨਾ ਪੈਦਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ, ਇਹ ਇਕ ਵਧੀਆਂ ਉਪਰਾਲਾ ਕਰ ਰਿਹਾ ਹੈ, ਭਾਰਤ ਸਕਾਉਟ ਤੇ ਗਾਈਡ ਕੈਂਪ ਪੰਜਾਬ ਹੀ ਨਹੀ ਪੂਰੇ ਭਾਰਤ ਵਿੱਚ ਦੇਸ਼ ਭਗਤੀ ਤੇ ਅਨੂਸਾਸ਼ਨ ਦੀ ਭਾਵਨਾ …
Read More »ਪੰਜਾਬ ਸਰਕਾਰ ਸਰਹੱਦਾਂ ‘ਤੇ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ- ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਕੀਤਾ ਖਾਲੜਾ ਬਾਰਡਰ ਦਾ ਦੌਰਾ ਖਾਲੜਾ, 7 ਅਗਸਤ (ਲਖਵਿੰਦਰ ਗੋਲਣ/ ਰਿੰਪਲ ਗੋਲਣ)- ਪੰਜਾਬ ਸਰਕਾਰ ਸਰਹੱਦਾਂ ‘ਤੇ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ ਤੇ ਹਰੇਕ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇਗੀ।ਬੀਤੇ ਦਿਨੀ ਜਿਲ੍ਹਾ ਤਰਨ ਤਾਰਨ ਦੇ ਕਸਬਾ ਖਾਲੜਾ ਦੇ ਰੈਸਟ ਹਾਊਸ ਵਿਖੇ ਪਹੁੰਚੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਹੱਦੀ …
Read More »ਮਾਂ ਬੋਲੀ ਦੇ ਹੱਕ ‘ਚ ਲੇਖਕ ਸਭਾਵਾਂ ਵਲੋਂ ਜ਼ੋਰਦਾਰ ਰੋਸ ਮੁਜ਼ਾਹਰਾ
ਪੰਜਾਬੀ ਨੂੰ ਬਣਦਾ ਸਤਿਕਾਰ ਨਾ ਦੇਣ ਵਾਲੀਆਂ ਸੰਸਥਾਵਾਂ ਵਿਰੁੱਧ ਕੀਤੇ ਜਾਣਗੇ ਮੁਜ਼ਾਹਰੇ-ਡਾ ਅਨੂਪ ਸਿੰਘ ਬਟਾਲਾ, 7 ਅਗਸਤ (ਨਰਿੰਦਰ ਸਿੰਘ ਬਰਨਾਲ)- ਮਾਂ ਬੋਲੀ ਪੰਜਾਬੀ, ਸਾਹਿਤ ਤੇ ਸੱਭਿਆਚਾਰ ਦੀ ਰਾਖੀ ਤੇ ਮਜ਼ਬੂਤੀ ਲਈ ਕਿਰਿਆਸ਼ੀਲ ਪੰਜ ਜਥੇਬੰਦੀਆਂ ‘ਤੇ ਆਧਾਰਿਤ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਡਾ. ਅਨੂਪ ਸਿੰਘ, ਕੇਂਦਰੀ ਪੰਜਾਬੀ …
Read More »ਘਰਾਂ ਵਿਚ ਛਾਪੇਮਰੀ ਕਰਕੇ ਹਿਰਾਸਤ ‘ਚ ਲਏ ਸਿੱਖ ਤੁਰੰਤ ਰਿਹਾਅ ਕੀਤੇ ਜਾਣ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 7 ਅਗਸਤ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਪ੍ਰਸਾਸ਼ਨ ਵੱਲੋਂ ਜੋ ਸਿੱਖਾਂ ਦੇ ਘਰਾਂ ਵਿਚ ਛਾਪੇਮਰੀ ਕਰਕੇ ਉਨਾਂ ਦੇ ਪ੍ਰੀਵਾਰਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ, ਉਹ ਠੀਕ ਨਹੀਂ ਅਤੇ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਨੇ ਕਿਹਾ ਕਿ ਜੋ ਵਿਅਕਤੀ …
Read More »ਪੰਜਾਬੀ ਅਖ਼ਬਾਰ ਦੇ ਪੱਤਰਕਾਰ ਮਲਹੋਤਰਾ ਦੀ ਗ੍ਰਿਫਤਾਰੀ ਪੱਤਰਕਾਰਾਂ ਦੀ ਆਜ਼ਾਦੀ ਉੱਪਰ ਹਮਲਾ-ਪੱਟੀ
ਜੰਡਿਆਲਾ ਗੁਰੁ, 7 ਅਗਸਤ (ਹਰਿੰਦਰ ਪਾਲ ਸਿੰਘ)- ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਯੂਨਿਟ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਛੱਪਦੇ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਨੂੰ ਪੁਲਿਸ ਵਲੋਂ 5 ਅਗਸਤ ਰਾਤ ਕਰੀਬ 12 ਵਜੇ ਉਹਨਾ ਦੇ ਘਰੋਂ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਸਬੰਧੀ ਪੱਤਰਕਾਰਾਂ ਵਲੋਂ ਵਰਿੰਦਰ ਸਿੰਘ ਦੇ ਘਰ ਸੰਪਰਕ ਕਰਨ ਤੇ ਪਤਾ ਲੱਗਾ …
Read More »ਪੱਟੀ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਪ੍ਰਧਾਨ ਹਰਪਾਲ ਸਿੰਘ
ਹਲਕਾ ਵਿਧਾਇਕ ਵੱਲੋਂ ਦਿੱਤੇ ਜਾ ਰਹੇ ਹਨ ਗ੍ਰਾਂਟਾਂ ਦੇ ਖੁੱਲੇ ਗੱਫੇ ਪੱਟੀ, 7 ਅਗਸਤ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਹਲਕਾ ਵਿਧਾਇਕ ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਪੱਟੀ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪੈ ਦੀਆਂ ਗ੍ਰਾਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ।ਜਿਸ ਨਾਲ ਸ਼ਹਿਰ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।ਇਹ ਸ਼ਬਦ ਰਾਮਗੜ੍ਹੀਆਂ ਸਭਾ ਦੇ …
Read More » ਲਾਇੰਸ ਨਾਇਕ ਸੁਰਜੀਤ ਸਿੰਘ ਦਾ ਸਰਕਾਰੀ ਸਨਮਾਨ ਨਾਲ ਸੰਸਕਾਰ
ਨਮ ਅੱਖਾਂ ਨਾਲ ਦਿੱਤੀ ਸ਼ਹੀਦ ਨੂੰ ਸ਼ਰਧਾਜਲੀ -ਫੌਜ ਦੇ ਅਫਸਰਾਂ ਵੱਲੋ ਦਿੱਤੀ ਗਈ ਸਲਾਮੀ ਪੱਟੀ, 7 ਅਗਸਤ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਭਾਰੀ ਫੌਜ ਦੀ ਯੁਨਿਟ 120 ਇੰਜੀਨੀਅਰ ਰੈਜੀਮੈਂਟ ਦੇ ਲਾਇਸ ਨਾਇਕ ਸੁਰਜੀਤ ਸਿੰਘ ਦੀ ਬੀਤੇ ਦਿਨੀਂ ਅਰੁਣਾਚਲ ਪ੍ਰਦੇਸ਼ ਦੀਆਂ ਪਹਾੜੀਆਂ ਤੇ ਡਿਉਟੀ ਦੌਰਾਨ ਹਾਰਟ ਅਟੈਕ ਨਾਲ ਮੌਤ ਹੋ ਗਈ।ਜਾਣਕਾਰੀ ਦਿੰਦਿਆਂ ਫੌਜ ਦੇ ਅਧਿਕਾਰੀ ਸਿਕੰਦਰ ਨੇ ਦੱਸਿਆ ਕਿ …
Read More »
Punjab Post Daily Online Newspaper & Print Media