ਸਮਰਾਲਾ 6 ਅਗਸਤ (ਪ. ਪ.) – ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਦੀ ਸਮਰਾਲਾ ਹਾਕੀ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ ਦੇ ਸਹਿਯੋਗ ਨਾਲ ਅਤੇ ਸਕੂਲ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਰਹਿਨੁਮਾਈ ਤਹਿਤ ਵਾਈਸ ਪ੍ਰਿੰਸੀਪਲ ਬਲਰਾਜ ਸਿੰਘ, ਬਿਕਰਮਜੀਤ ਭਨੋਟ ਅਤੇ ਲੈਕ: ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ ਵਾਤਾਵਰਨ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਮੇਂ ਲੈਕ: ਰਾਜੀਵ …
Read More »ਪੰਜਾਬੀ
ਰੱਖੜਾ ਵੱਲੋਂ ਆਈ. ਆਈ. ਐਮ ਦੇ ਪਹਿਲੇ ਬੈਚ ਦਾ ਉਦਘਾਟਨ- ਸੂਬੇ ‘ਚ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ
ਅੰਮ੍ਰਿਤਸਰ, 6 ਅਗਸਤ (ਗੁਰਚਰਨ ਸਿੰਘ) – ਪੰਜਾਬ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐਮ) ਦੇ ਪਹਿਲੇ ਬੈਚ ਦਾ ਉਦਘਾਟਨ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਪੰਜਾਬ ਦੇ ਉੱਚ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਵੱਲੋਂ ਕੀਤਾ ਗਿਆ। ਇਸ ਮੌਕੇ ਆਈ. ਆਈ. ਐਮ ਕੋਜੀਕੋਡ ਦੇ ਡਾਇਰੈਕਟਰ ਪ੍ਰੋ. ਕੁਲਭੂਸ਼ਨ ਬਲੂਨੀ, ਅੰਮ੍ਰਿਤਸਰ ਨਗਰ ਨਿਗਮ ਦੇ …
Read More »ਏ.ਡੀ.ਸੀ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ ਕਈ ਕਰਮਚਾਰੀ ਗੈਰ ਹਾਜ਼ਰ
ਅੰਮ੍ਰਿਤਸਰ, 6 ਅਗਸਤ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਅਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸz ਤੇਜਿੰਦਰਪਾਲ ਸਿੰਘ ਸੰਧੂ ਵੱਲੋਂ ਅੱਜ ਸਵੇਰੇ 2 ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਵਿੱਚ ਕਈ ਅਧਿਕਾਰੀ ਗੈਰਹਾਜ਼ਰ ਮਿਲੇ। ਸਭ ਤੋਂ ਪਹਿਲਾਂ ਉਨ੍ਹਾਂਨੇ ਸਬਸਿਡਰੀ ਹੈਲਥ ਸੈਂਟਰ ਗੁਮਾਨਪੁਰਾ ਵਿਖੇ ਛਾਪਾ ਮਾਰਿਆ ਅਤੇ ਹਾਜ਼ਰ ਸਟਾਫ ਦੀ ਜਾਂਚ ਕੀਤੀ, ਜਿਸ ਵਿੱਚੋਂ ਰੂਰਲ ਮੈਡੀਕਲ ਅਫਸਰ …
Read More »ਮੁੱਖ ਮੰਤਰੀ ਨੇ ਦੀਨਾਨਗਰ ਹਮਲੇ ਦੇ ਜਖਮੀਆਂ ਨੂੰ ਦਿੱਤੇ ਤਿੰਨ ਤਿੰਨ ਲੱਖ ਦੇ ਚੈਕ
ਅੰਮ੍ਰਿਤਸਰ, 6 ਅਗਸਤ (ਗੁਰਚਰਨ ਸਿੰਘ) – ਮੁੱਖ ਮੰਤਰੀ ਪੰਜਾਬ ਸz ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼ਾਮ ਗੁਰੂ ਨਾਨਕ ਹਸਪਤਾਲ ਤੇ ਅਮਨਦੀਪ ਹਸਪਤਾਲ ਪਹੁੰਚ ਕੇ ਮੁੜ ਦੀਨਾਨਗਰ ਹਮਲੇ ਦੇ ਜਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਤਿੰਨ-ਤਿੰਨ ਲੱਖ ਰੁਪਏ ਦੇ ਚੈਕ ਵਿਤੀ ਸਹਾਇਤਾ ਲਈ ਦਿੱਤੇ। ਉਨ੍ਹਾਂ ਜਖਮੀਆਂ ਨਾਲ ਗੱਲਬਾਤ ਕਰਕੇ ਕਿਹਾ ਕਿ ਸਰਕਾਰ ਤੁਹਾਡੇ ਨਾਲ ਹੈ। ਉਨ੍ਹਾਂ ਨੇ ਜਖਮੀਆਂ ਨੂੰ …
Read More » ਪਰਲ ਅਕੈਡਮੀ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਵਿੱਚ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ‘ਵਿਚਾਰਧਾਰਾ ਦੀ ਰੂਪਰੇਖਾ’ ਲਈ ਪਰਲ ਅਕੈਡਮੀ ਦਿੱਲੀ ਵੱਲੋਂ ਵਰਕਸ਼ਾਪ ਆਯੋਜਿਤ ਕੀਤੀ ਗਈ । ਇਹ ਵਰਕਸ਼ਾਪ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਉਨ੍ਹਾਂ ਵਿਦਿਅਰਥੀਆਂ ਲਈ ਸੀ ਜਿੰਨ੍ਹਾਂ ਨੇ ਚਿਤਰਕਾਰੀ ਦੇ ਵਿਸ਼ੇ ਨੂੰ ਚੁਣਿਆ ਹੈ।ਇਸ ਵਰਕਸ਼ਾਪ ਵਿੱਚ 75 ਵਿਦਿਆਰਥੀਆਂ ਨੇ ਹਿੱਸਾ ਲਿਆ।ਮਿਸ ਜਯੋਤੀ ਮਨਰਲ, ਸਹਾਇਕ ਉਪ ਮੁਖੀ, ਨਵੀਨ ਡਿਜ਼ਾਈਨ ਵਿਚਾਰਧਾਰਾ, …
Read More »ਕੈਪਟਨ ਖੁਦ ਆਪਣੀ ਪਾਰਟੀ ਲੀਡਰਸ਼ਿਪ ਤੋਂ ਮਾਯੂਸ- ਬਾਦਲ
ਮੁੱਖ ਮੰਤਰੀ ਵੱਲੋਂ ਬਾਬਾ ਬਕਾਲਾ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਰਈਆ, 6 ਅਗਸਤ (ਬਲਵਿੰਦਰ ਸਿੰਘ ਸੰਧੂ) – ਸ਼੍ਰੋਮਣੀ ਅਕਾਲੀ ਦਲ ਦੇ ਕਾਡਰ ਵਿਚ ਨਾਰਾਜ਼ਗੀ ਬਾਰੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਗੁੰਮਰਾਹਕੁੰਨ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਅਸਲ ਵਿਚ ਸਾਬਕਾ ਮੁੱਖ ਮੰਤਰੀ ਖੁਦ ਆਪਣੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਆਰਟ ਤੇ ਕਰਾਫਟ ਕੈਂਪ ਲਗਾਇਆ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਆਰਟ ਐਂਡ ਕਰਾਫਟ ਦਾ ਕੈਂਪ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਦੀ ਅਧੀਨਤਾ ਵਿੱਚ ਕਰਵਾਇਆ ਗਿਆ ਜਿਸ ਵਿੱਚ ਕ੍ਰਿਸ਼ਨ ਲਾਲ ਨੇ ਆਰਟ ਅਤੇ ਕਰਾਫਟ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਪੇਪਰ ਅਤੇ ਪੋਸਟਰ ਨਾਲ ਤਿਆਰ ਹੋਣ ਵਾਲੀਆਂ ਕਈ ਪ੍ਰਕਾਰ ਦੀਆਂ ਚੀਜਾਂ ਬਣਾਉਣੀਆਂ ਸਿਖਾਂਈਆਂ, ਜਿਹੜੀਆਂ ਕਿ ਅਸੀ ਘਰਾਂ …
Read More »ਰੇਨਬੋ ਪਬਲਿਕ ਸਕੂਲ ਹੁਸੈਨਪੂਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਸੰਦੌੜ, 6 ਅਗਸਤ (ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੂਰਾ ਵਿਖੇ ਸਾਉਣ ਦੇ ਮਹੀਨੇ ਨੂੰ ਮੁੱਖ ਰਖਦੇ ਹੋਏ ਤੀਆਂ ਦਾ ਤਿਉਹਾਰ ਵਿਦਿਆਰਥਣਾਂ ਦੁਆਰਾ ਸਟਾਫ ਦੀ ਦੇਖ ਰੇਖ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੋਕੇ ਤੇ ਵਿਦਿਆਰਥਣਾਂ ਵਿਚ ਹਾਊਸ ਪੱਧਰ ‘ਤੇ ਮਹਿੰਦੀ ਪ੍ਰਤੀਯੋਗਤਾ ਵੀ ਕਰਵਾਈ ਗਈ ਅਤੇ ਅੱਵਲ ਰਹਿਣ ਵਾਲੀਆਂ ਵਿਦਿਆਰਥੀਆਣਾਂ ਦਾ ਵਿਸੇਸ਼ ਸਨਮਾਨ ਕੀਤਾ …
Read More »ਸਾਬਕਾ ਸਰਪੰਚ ਅਵਤਾਰ ਸਿੰਘ ਅਕਾਲੀ ਦਲ ਯੂਥ ਕਮਟੀ ਦੇ ਬਣੇ ਪ੍ਰਧਾਨ
ਪਿੰਡ ਧਲੇਰ ਖੁਰਦ ਵਿਖ ਕੀਤਾ ਯੂਥ ਕਮਟੀ ਦਾ ਸੰਗਠਨ ਸੰਦੌੜ, 6 ਅਗਸਤ (ਹਰਮਿੰਦਰ ਸਿੰਘ ਭੱਟ) – ਪਿੰਡ ਧਲੇਰ ਖੁਰਦ ਵਿਖ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਬੀਬੀ ਫਰਜਾਨਾ ਆਲਮ ਅਤੇ ਪੰਜਾਬ ਵਕਫ ਬੋਰਡ ਦੇ ਸਾਬਕਾ ਚੈਅਰਮਨ ਮੁਹੰਮਦ ਇਜਹਾਰ ਆਲਮ ਦੀ ਅਗਵਾਈ ‘ਚ ਸਰਪੰਚ ਜਸਪਾਲ ਸਿੰਘ ਦੇ ਸਹਿਯੋਗ ਸਦਕਾ ਯੂਥ ਵਿੰਗ ਦੀ ਕਮਟੀ …
Read More »ਪਿੰਡਾਂ ਵਿਚ ਅਕਾਲੀ ਦਲ ਦੀ ਯੂਥ ਕਮੇਟੀਆਂ ਜਲਦ ਬਣਨਗੀਆਂ- ਆਲਮ
ਸੰਦੌੜ, 6 ਅਗਸਤ (ਹਰਮਿੰਦਰ ਸਿੰਘ ਭੱਟ) – ਆਉਣ ਵਾਲੀਆਂ 2017 ਦੀਆਂ ਚੋਣਾਂ ਵਿਚ ਪੰਜਾਬ ਵਿਚ ਮੁੜ ਅਕਾਲੀ ਦਲ਼ ਦੀ ਸਰਕਾਰ ਬਣਨੀ ਲਗਭਗ ਤਹਿ ਹੈ ਕਿਉਂਕਿ ਪੰਜਾਬ ਵਾਸੀ ਅਕਾਲੀ ਦਲ ਦੇ ਪਿਛਲੇ 8 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਤੋਂ ਸੰਤੁਸ਼ਟ ਹਨ। ਇਨ੍ਹਾਂ ਵਿਚਾਰਾਂ ਦ ਪ੍ਰਗਟਾਵਾ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਇਜਹਾਰ ਆਲਮ ਨੇ ਮਾਰਕੀਟ ਕਮੇਟੀ ਸੰਦੌੜ ਵਿਖੇ ਅਕਾਲੀ ਦਲ …
Read More »
Punjab Post Daily Online Newspaper & Print Media