ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਗੁਰਪੁਰਬ ਸੰਬੰਧੀ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਪੋਟਰੇਟ ਮੇਕਿੰਗ’ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਚੀਫ ਖਾਲਸਾ ਦੀਵਾਨ ਅਧੀਨ ਚਲ ਰਹੇ 14 ਵਿਦਿਅਕ ਅਦਾਰਿਆਂ ਨੇ ਹਿੱਸਾ ਲਿਆ, ਵੱਖਵੱਖ ਵਿਦਿਅਕ ਅਦਾਰਿਆਂ ਤੋਨ ਆਏ ਪ੍ਰਤੀਯੋਗੀਆਂ ਨੇ ਸੁੰਦਰ ਢੰਮ ਨਾਲ ਪੋਟਰੇਟ ਬਣਾ ਕੇ ਆਪਣੀ ਸਫਲ …
Read More »ਪੰਜਾਬੀ
’ਤੇ ਹੁਣ ਜਿਲ੍ਹਾ ਨਿਰੀਖਣ ਟੀਮ ਕਰੇਗੀ ਸਕੂਲਾਂ ਦੀਆਂ ਪਾਣੀ ਵਾਲੀਆਂ ਟੈਕੀਆਂ ਦੀ ਚੈਕਿੰਗ
ਸਰਕਾਰੀ ਹਾਈ ਸਕੂਲ ਭੁੱਲਰ ਦੀ ਪਾਣੀ ਵਾਲੀ ਟੈਂਕੀ ਦੀ ਸਫਾਈ ਕੀਤੀ ਚੈੱਕ ਬਟਾਲਾ, 4 ਅਗਸਤ (ਨਰਿੰਦਰ ਸਿੰਘ ਬਰਨਾਲ) – ਡਾਇਰੈਕਟ ਜਨਰਲ ਸਕੂਲਜ਼ ਚੰਡੀਗੜ੍ਹ ਤੇ ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਅਗਵਾਈ ਹੇੇਠ ਜਿਲ੍ਹਾ ਨਿਰੀਖਣ ਟੀਮਾਂ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਹਿੱਚ ਅਚਨਚੇਤੀ ਨਿਰੀਖਣ ਤੇ ਸਲਾਨਾ ਨਿਰੀਖਣ ਕਰ ਰਹੀਆਂ ਹਨ।ਬੀਤੇ ਦਿਨੀ ਸਰਕਾਰੀ ਹਾਈ ਸਕੂਲ ਭੁੱਲਰ (ਗੁਰਦਾਸਪੁਰ) ਦਾ ਸਲਾਨਾ ਨਿਰੀਖਣ …
Read More »ਵਿਸ਼ਵ ਭਰ ਦੀਆਂ ਧੀਆਂ ਨੂੰ ਸਮਰਪਿਤ ‘ਮੇਲਾ ਤੀਆਂ ਦਾ’ ਅਯੋਜਿਤ
ਮੇਲੇ ਦੌਰਾਨ ਖੀਰ ਪੂੜਿਆਂ ਦਾ ਲੰਗਰ ਤੇ ਸੱਭਿਆਚਾਰਕ ਵੰਨਗੀਆਂ ਨੇ ਕੀਲੇ ਸਰੋਤੇ ਬਟਾਲਾ, 4 ਅਗਸਤ (ਨਰਿੰਦਰ ਸਿੰਘ ਬਰਨਾਲ) – ਸੱਭਿਆਚਾਰਕ ਮੇਲੇ ਪੰਜਾਬੀ ਵਿਰਸੇ ਦੀ ਪਹਿਚਾਣ ਹੁੰਦੇ ਹਨ, ਮਾਡਰਨ ਸਮੇ ਵਿੱਚ ਜਿਥੇ ਲੋਕਾਂ ਵਿੱਚ ਗਲੋਬਲਾਈਜੇਸ਼ਨ ਦੀ ਦੌੜ ਲੱਗੀ ਹੋਈ ਹੈ, ਇੰਟਰਨੈਟ ਦੇ ਸੋਸਲ ਸਾਈਟਸ ਨੇ ਲੋਕਾਂ ਨੂੰ ਮੋਬਾਇਲ ਤੱਕ ਸੀਮਤ ਘੇਰੇ ਵਿਚ ਬੰਨ ਕੇ ਰੱਖ ਦਿਤਾ ਹੈ, ਨੌਜਵਾਨ ਕੁੜੀਆਂ ਮੁੰਡੇ ਪੁਰਾਤਨ …
Read More » ਸਰਕਾਰੀ ਸੀਨੀ: ਸੰਕੈ: ਸਕੂਲ ਪਿੰਡ ਧੁੱਪਸੜੀ ਵਿਖੇ ਭਾਰਤ ਤੇ ਗਾਈਡ ਸਕਾਉਟ ਕੈਂਪ ਆਯੋਜਿਤ
ਬਟਾਲਾ, 4 ਅਗਸਤ (ਨਰਿੰਦਰ ਸਿੰਘ ਬਰਨਾਲ) – ਅੱਜ ਇਥੋਂ ਦੇ ਨਜਦੀਕ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁੱਪਸੜੀ ਵਿਖੇ ਭਾਰਤ ਸਕਾਉਟ ਅਤੇ ਗਾਈਡ ਪੰਜਾਬ ਦੇ ਮੁੱਖੀ ਡਾ: ਸਾਧੂ ਸਿੰਘ ਰੰਧਾਵਾ ਅਤੇ ਜਿਲਾ ਸਿੱਖਿਆ ਅਫਸਰ ਸ.ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀ: ਹਰਦੀਪ ਸਿੰਘ ਚਾਹਲ ਅਤੇ ਡੀ ਓ ਸੀ ਦਿਲਬਾਗ ਸਿੰਘ ਦੀ ਰਹਿਣਮਾਈ ਹੇਠ ਤ੍ਰਿਤਿਆ ਸੋਪਾਨ ਟੈਸਟਿੰਗ ਕੈਂਪ ਚਾਰ ਰੋਜਾ ਦੀ ਸ਼ੁਰੂਆਤ …
Read More » ਅੱਜ ਦੀਆਂ ਖਾਸ ਖਬਰਾਂ…………..
ਜੋਸ਼ੀ ਦੇ ਗਲੇ ਦੀ ਹੱਡੀ ਬਨਣ ਲੱਗਾ ਬੀ.ਆਰ.ਟੀ.ਐਸ ਪ੍ਰੋਜੈਕਟ – ਕਰਮਜੀਤ ਰਿੰਟੂ
ਕਿਹਾ ਕਾਂਗਰਸ ਪ੍ਰੋਜੈਕਟ ਖਿਲਾਫ ਕਰੇਗੀ ਅੰਦੋਲਨ ਅੰਮ੍ਰਿਤਸਰ, 3 ਅਗਸਤ (ਗੁਰਚਰਨ ਸਿੰਘ) – ਬੀ.ਆਰ.ਟੀ.ਐਸ ਪ੍ਰੋਜੈਕਟ ਦਾ ਮਾਮਲਾ ਪਹਿਲਾਂ ਜੋ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਸੀ, ਹੁਣ ਸਥਾਨਕ ਸਰਕਾਰਾਂ ਮੰਤਰੀ ਅਤੇ ਵਿਧਾਨ ਸਭਾ ਹਲਕਾ ਉਤਰੀ ਦੇ ਵਿਧਾਇਕ ਅਨਿਲ ਜੋਸ਼ੀ ਦੇ ਗਲੇ ਦੀ ਹੱਡੀ ਵੀ ਬਨਣ ਜਾ ਰਿਹਾ ਹੈ।ਸ਼ਹਿਰ ਦੇ ਬੁਰੇ ਹਾਲਾਤਾਂ ਨੂੰ ਮੱਦੇਨਜਰ ਰੱਖਦਿਆਂ ਹੋਏ ਕਾਂਗਰਸ ਨੇ ਜਿੱਥੇ ਅਨਿਲ ਜੋਸ਼ੀ …
Read More »ਫਸਲਾਂ ਦੀ ਰਹਿੰਦ-ਖੂਹਦ ਨੂੰ ਸਾੜਨ, ਪਟਾਕੇ ਚਲਾਉਣ ਤੇ ਕਿਸੇ ਕਿਸਮ ਦੀ ਉਸਾਰੀ ਕਰਨ ‘ਤੇ ਪਾਬੰਦੀ
ਪਠਾਨਕੋਟ, 3 ਅਗਸਤ (ਪ.ਪ) – ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਵਿੱਚ ਪਿੰਡ ਲਮੀਣੀ, ਸਿਉਂਟੀ, ਮਨਵਾਲ ਅਤੇ ਮਾਮੂਨ ਵਿਖੇ ਦੋ ਅਮੂਨੀਸਨ ਸਬ ਡੀਪੂ ਦੇ ਆਲੇ-ਦੁਆਲੇ 1000 ਗਜ ਦੇ ਘੇਰੇ ਅੰਦਰ ਫਸਲਾਂ ਦੀ ਰਹਿੰਦ-ਖੂਹਦ ਨੂੰ ਸਾੜਨ, ਪਟਾਕੇ ਚਲਾਉਣ ਅਤੇ ਕਿਸੇ ਕਿਸਮ ਦੀ ਉਸਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਹੀ ਉਨ੍ਹਾਂ …
Read More »ਜਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਨੇ ਪੈਰਾ ਲੀਗਲ ਵਲੰਟੀਅਰਸ ਵਾਸਤੇ ਅਰਜੀਆਂ ਮੰਗੀਆਂ
ਪਠਾਨਕੋਟ, 3 ਅਗਸਤ (ਪ.ਪ) – ਜਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਚਾਹਵਾਨ ਵਿਅਕਤੀਆਂ ਕੋਲੋ ਪੈਰਾ ਲੀਗਲ ਵਲੰਟੀਅਰਸ ਵਾਸਤੇ ਅਰਜੀਆਂ ਮੰਗੀਆਂ ਹਨ। ਇਹ ਜਾਣਕਾਰੀ ਸ੍ਰੀ ਅਸੀਸ ਅਬਰੋਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਦੇਂਦਿਆ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀ ਅਰਜੀ ਇਕ ਪਾਸਪੋਰਟ ਫੋਟੋ ਸਮੇਤ ਜਿਲਾ ਕਾਨੂੰਨੀ ਸੇਵਾ ਅਥਾਰਟੀ ਪਠਾਨਕੋਟ ਦੇ ਦਫਤਰ ਜਿਲ੍ਹਾ ਕੋਰਟ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ 10 ਅਗਸਤ 2015 …
Read More »ਰਾਮ ਲੁਭਾਇਆ ਨੇ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਦਾ ਅਹੁੱਦਾ ਸੰਭਾਲਿਆ
ਪਠਾਨਕੋਟ, ੩ ਅਗਸਤ (ਪ.ਪ) – ਸ੍ਰੀ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਨੇ ਬੀਤੇ ਦਿਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਦੇ ਦਫਤਰ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਉਹ ਚੰਡੀਗੜ੍ਹ ਤੋਂ ਬਦਲ ਕੇ ਪਠਾਨਕੋਟ ਵਿਖੇ ਜਿਲ੍ਹਾ ਲੋਕ ਸੰਪਰਕ ਅਫਸਰ ਦੇ ਦਫਤਰ ਵਿਖੇ ਆਏ ਹਨ।ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਆਉਣ ਤੋਂ ਪਹਿਲਾਂ ਸ੍ਰੀ ਰਾਮ ਲੁਭਾਇਆ ਪਠਾਨਕੋਟ ਵਿਖੇ …
Read More »ਇਨਕਲਾਬੀ ਜਮਹੂਰੀ ਫਰੰਟ ਦੇ ਸੂਬਾ ਆਗੂ ਕਰੋੜਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਸਮਰਾਲਾ, 3 ਅਗਸਤ (ਪ.ਪ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨਕਲਾਬੀ ਜਮਹੂਰੀ ਫਰੰਟ ਪੰਜਾਬ ਤੇ ਟੀ. ਐਸ. ਯੂ ਦੇ ਸੂਬਾ ਆਗੂ ਕਰੋੜਾ ਸਿੰਘ ਦੀ ਕੈਂਸਰ ਦੀ ਨਾਮੁਰਾਦ ਬੀਮਾਰੀ ਕਾਰਨ ਮੌਤ ਹੋਣ ਕਾਰਨ ਸੰਸਾਰ ਨੂੰ ਆਲਵਿਦਾ ਕਹਿ ਗਏ ਉਹਨਾਂ ਦੇ ਸਦੀਵੀਂ ਵਿਛੋੜੇ ਨਾਲ ਉਹਨਾਂ ਦੇ ਪ੍ਰੀਵਾਰ ਨੂੰ …
Read More »
Punjab Post Daily Online Newspaper & Print Media