Wednesday, November 25, 2026

ਪੰਜਾਬੀ

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 3 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ ਇੰਗਲਿਸ਼ ਸਮੈਸਟਰ ਚੌਥਾ, ਐਮ.ਏ. ਹਿਸਟਰੀ ਸਮੈਸਟਰ ਚੌਥਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ ਅਤੇ ਐਮ.ਏ. ਸੋਸ਼ਿਆਲੋਜੀ ਸਮੈਸਟਰ ਚੌਥਾ, ਐਮ.ਏ ਮਿਊਜ਼ਿਕ ਵੋਕਲ ਸਮੈਸਟਰ ਦੂਜਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਚੌਥਾ ਅਤੇ ਐਮ.ਐਸ.ਸੀ ਜ਼ੁਆਲੋਜੀ ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਨੇ ‘ਗੁਰੂ ਪੁਰਣਿਮਾ ਦਿਵਸ’ ਮਨਾਇਆ

ਅੰਮ੍ਰਿਤਸਰ, 3 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ‘ਗੁਰੂ ਪੁਰਣਿਮਾ ਦਿਵਸ’ ਮਨਾਇਆ ਗਿਆ। ਵਿਭਾਗ ਦੇ ਮੁਖੀ, ਡਾ. ਗੁਰਪ੍ਰੀਤ ਕੌਰ ਅਤੇ ਹੋਰ ਅਧਿਆਪਕਾਂ ਨੇ ਸਮਾਗਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਸ਼ਮਾਗਮ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸ੍ਰੀ ਸੁਖਦੇਵ ਸਿੰਘ ਨੇ ਗੁਰੂ ਪੂਣਿਮਾ ਦੇ ਸਬੰਧ ਵਿਚ ਭਜਨ ਗਾ …

Read More »

 ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲਾਮਬੰਧ ਹੋਣਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ- ਸ੍ਰੀਮਤੀ ਗਿਰੀਸ਼ ਬਾਂਸਲ

ਅਮ੍ਰਿਤਸਰ, 3 ਅਗਸਤ (ਗੁਰਚਰਨ ਸਿੰਘ) – ਨਹਿਰੂ ਯੁਵਾ ਕਂੇਦਰ ਅੰਮ੍ਰਿਤਸਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲਾ ਲੀਗਲ ਸਰਵਿਸਿਸ ਅਥਾਰਿਟੀ ਅਤੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਵਿਲਿਜ ਕੌਆਰਡੀਨੇਟਰਾਂ ਦੀ 2 ਰੋਜ਼ਾ ਟ੍ਰੇਨਿੰਗ ਦਾ ਸਮਾਪਨ ਵਿਰਸਾ ਵਿਹਾਰ ਵਿਖੇ ਕੀਤਾ ਗਿਆ।ਇਸ ਵਿੱਚ ਸ੍ਰੀ ਮਤੀ ਗਿਰੀਸ਼ ਬਾਂਸਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਡਾ. ਪ੍ਰਭਦੀਪ ਕੌਰ ਜੋਹਲ …

Read More »

ਬੀਬੀਕੇ ਡੀਏਵੀ ਕਾਲਜ ਦੀਆਂ ਨਵਨੀਤ ਤੇ ਸੁਰਭੀ ਨੇ ਹਾਸਿਲ ਕੀਤਾ ਪਹਿਲਾ ਅਤੇ ਦੂਸਰਾ ਸਥਾਨ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੇ ਪੋਸਟ ਗੈਜੂਏਟ ਵਿਭਾਗ ਕੰਪਿਊਟਰ ਸਾਇੰਸ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜਿਆਂ ਵਿਚੋ ਇੱਕ ਵਾਰ ਫਿਰ ਤੋਂ ਉੱਚ ਸਥਾਨ ਹਾਸਿਲ ਕਰ ਕੇ ਆਪਣੀਆਂ ਯੋਗਤਾਵਾਂ ਨੂੰ ਸਾਬਿਤ ਕੀਤਾ ਹੈ।ਨਵਨੀਤ ਕੌਰ ਨੇ ਐਮ (ਇੰਟਰਨੈਟ ਸਟੱਡੀਜ਼) ਭਾਗ ਦੂਜੇ ਵਿਚੋ 783/1000 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋ ਪਹਿਲਾ ਸਥਾਨ ਹਾਸਿਲ …

Read More »

 ਸਿੰਘ ਸਾਹਿਬ ਨੇ ਪੁਲਿਸ ਵੱਲੋਂ ਸਿੱਖਾਂ ਦੇ ਕੇਸਾਂ ਤੋਂ ਪਕੜ ਕੇ ਧੂ੍ਹਣ ਅਤੇ ਮਾਰਕੁਟਾਈ ਕਰਨ ਦਾ ਲਿਆ ਸਖਤ ਨੋਟਿਸ

ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸਿਘ ਸਾਹਿਬ ਗਿਆਨੀ ਗੁਰਬਚਨ ਸਿਘ ਨੇ ਸੰਗਰੂਰ ਵਿਖੇ ਪੁਲਿਸ ਵੱਲੋਂ ਸਿੱਖਾਂ ਦੇ ਕੇਸਾਂ ਤੋਂ ਪਕੜ ਕੇ ਉਨਾਂ ਨੂੰ ਧੂ੍ਹਹਣ ਅਤੇ ਮਾਰਕੁਟਾਈ ਕਰਨ ਦਾ ਸਖਤ ਨੋਟਿਸ ਲਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਨੇ ਕਿਹਾ ਕਿ ਜੋ ਸਗਰੂਰ ਵਿਖੇ ਪੁਲਿਸ ਵੱਲੋਂ ਸਿੱਖਾਂ ਦੇ ਕੇਸਾਂ ਤੋਂ ਪਕੜ ਕੇ ਧੂਇਆ ਗਿਆ …

Read More »

ਰਾਮਗੜ੍ਹੀਆ ਸਕੂਲ ਦੇੇ ਗੁਰਦਵਾਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜਾਇਆ ਗਿਆ

ਅੰਮ੍ਰਿਤਸਰ 31 ਜੁਲਾਈ (ਸੁਖਬੀਰ ਸਿੰਘ਼਼)-  ਸਥਾਨਕ ਰਾਮਗੜੀਆ ਸਕੂਲ ਦੇ ਖੂੱਲੇ ਵੇਹੜੇ ਵਿੱਚ ਮੋਜੂਦ ਇਕ ਹਾਲ ਕਮਰੇ ਵਿਚ ਜੁਗੋ ਜੁਗ ਅਟੱਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਹੈ, ਜਿਥੇ ਹਰ ਮਹੀਨੇ ਸਕੂਲ ਦੇ ਵਿਦਿਆਰਥੀ ਅਤੇ ਸਕੂਲ ਦਾ ਸਾਰਾ ਸਟਾਫ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਦੇ ਹਨ ਤੇ ਸਕੂਲ ਦੀ ਚੜਦੀ ਕਲਾ ਲਈ ਵੀ ਅਰਦਾਸ ਕਰਦੇ …

Read More »

ਕੇਂਦਰ ਤੇ ਪ੍ਰਦੇਸ਼ ਸਰਕਾਰਾਂ ਇਕ-ਦੋ ਨਹੀਂ ਬਲਕਿ ਸਾਰੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ-ਰਿੰਟੂ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਦੀ ਯੁਵਾ ਸ਼ਕਤੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇੇ ਦੇਸ਼ ਦੇ ਲਈ ਓਲੰਪਿਕਸ, ਕਾਮਨ ਵੈਲਥ, ਏਸ਼ੀਅਨ ਗੇਮਸ ਅਤੇ ਹੋਰ ਕੰਪੀਟਿਸ਼ਨਾਂ ਵਿੱਚ ਗੋਲਡ, ਸਿਲਵਰ ਅਤੇ ਬ੍ਰੋਂਜ ਮੈਡਲ ਲੈ ਕੇ ਆਉਣੇ ਚਾਹੀਦੇ ਹਨ। ਇਸ ਦੇ ਲਈ ਕੇਂਦਰ ਅਤੇ ਪ੍ਰਦੇਸ਼ ਸਰਕਾਰਾਂ ਨੂੰ ਸਿਰਫ ਇਕ-ਦੋ ਖੇਡਾਂ ਨੂੰ ਹੀ ਨਹੀਂ ਬਲਕਿ ਸਾਰੀਆਂ ਖੇਡਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ …

Read More »

’ਆਪ’ ਨੇ ਦੋ ਨੁਕਾਤੀ ਪ੍ਰੋਗਰਾਮ ਤਹਿਤ ਰਈਆ ਵਿੱਚ ਕੀਤੀ ਇਕੱਤਰਤਾ

15 ਅਗਸਤ ਤੱਕ ਪੰਜਾਬ ਦੇ ਜਥੇਬੰਦਕ ਢਾਂਚੇ ਦਾ ਐਲਾਨ – ਭਾਗੋਵਾਲੀਆ ਰਈਆ, 2 ਅਗਸਤ (ਬਲਵਿੰਦਰ ਸਿੰਘ ਸੰਧੂ) – ਆਮ ਆਦਮੀ ਪਾਰਟੀ ਨੇ ਜ਼ਿਲ੍ਹੇ ਭਰ ਵਿੱਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।28 ਸਤੰਬਰ 2015 ਨੂੰ ਸ਼੍ਰੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਿਆਸੀ ਕਾਨਫਰੰਸ ਕਰਨ ਲਈ ਬਾਬਾ ਬਕਾਲਾ ਹਲਕੇ ਦੇ ਵਲੰਟੀਅਰਾਂ ਨਾਲ ਤੀਜੇ ਪੜਾਅ ਵਿੱਚ ਮੀਟਿੰਗ ਕੀਤੀ।ਆਪ …

Read More »

ਮਜ਼ਦੂਰਾਂ ਨੂੰ ਲੇਬਰ ਵਿਭਾਗ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕੈਪ ਲਗਾਇਆ

ਪਠਾਨਕੋਟ, 2 ਅਗਸਤ (ਪ.ਪ) – ਪਠਾਨਕੋਟ ਦੇ ਵਾਰਡ ਨੰਬਰ 26 ਦੇ ਸ਼ੈਲੀ ਕੁੱਲੀਆਂ ਵਿੱਚ ਮਜ਼ਦੂਰਾਂ ਨੂੰ ਲੇਬਰ ਵਿਭਾਗ ਵੱਲੋਂ ਸਰਕਾਰ ਦੁਆਰਾ ਚਲਾਈ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਦੇ ਲਈ ਇੱਕ ਵਿਸ਼ੇਸ਼ ਕੈਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤੀ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਪਰਮਜੀਤ …

Read More »