ਅੰਮ੍ਰਿਤਸਰ, 31 ਜੁਲਾਈ (ਗੁਰਪ੍ਰੀਤ ਸਿੰਘ) ੁ ਸੁਪਰਵਾਈਜ਼ਰ ਅਮਲਾ ਵਿਭਾਗ ਸ਼ੋ੍ਰਮਣੀ ਕਮੇਟੀ ਤਰਲੋਚਨ ਸਿੰਘ ਨੂੰ ਸੇਵਾ ਮੁਕਤ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਮੇਂ ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਰੀਟਾਇਰਮੈਂਟ ਦਾ ਸਮਾਂ ਹਰ ਕਿਸੇ ਤੇ ਆਉਂਦਾ ਹੈ, ਪਰ ਆਪਣੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਕੀਤੀ ਸੇਵਾ ਨਾਲ ਜਿਥੇ ਦਫ਼ਤਰ ਦਾ ਨਾਮ ਉੱਚਾ ਹੁੰਦਾ ਹੈ, ਓਥੇ ਰੀਟਾਇਰ ਹੋਣ …
Read More »ਪੰਜਾਬੀ
ਗਰਾਮ ਪੰਚਾਇਤ ਭਰਥਲਾ ਵੱਲੋਂ ਪਿੰਡ ਦੇ ਵਿਕਾਸ ਕਾਰਜ ਸ਼ੁਰੂ
ਸਮਰਾਲਾ, 31 ਜੁਲਾਈਂ (ਪ.ਪ) – ਨਜਦੀਕੀ ਪਿੰਡ ਭਰਥਲਾ ਵਿਖੇ ਗਰਾਮ ਪੰਚਾਇਤ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਪਿੰਡ ਦੇ ਵਿਕਾਸ ਲਈ ਅਨੇਕਾਂ ਕਾਰਜ ਕੀਤੇ ਹਨ, ਉਨ੍ਹਾਂ ਕਾਰਜਾ ਨੂੰ ਅੱਗ ਤੋਰਨ ਦੀ ਲੜੀ ਤਹਿਤ ਅੱਜ ਪਿੰਡ ਇੱਕ ਕਲੋਨੀ ਜੋ ਕਰੀਬ 15 ਸਾਲ ਪਹਿਲਾਂ ਬਣੀ ਸੀ, ਉਸ ਦੀ ਗਲੀਆਂ ਕੱਚੀਆਂ ਸਨ ਅਤੇ ਨਾ ਕੋਈ ਗੰਦੇ ਪਾਣੀ ਦਾ ਨਿਕਾਸ ਦਾ ਪ੍ਰਬੰਧ ਸੀ। ਉੱਥੋਂ ਦੇ …
Read More »ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਘਰਿਆਲਾ ਨੇ ਕਰਵਾਈ ਗਾਹਕ ਮਿਲਣੀ
ਮੈਨੇਜਰ ਨੇ ਲੋਕਾਂ ਨੂੰ ਬੈਂਕ ਦੀਆਂ ਸਕੀਮਾਂ ਸੰਬੰਧੀ ਦਿੱਤੀ ਜਾਣਕਾਰੀ ਪੱਟੀ, 31 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਤਰਨਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮੀਟਿਡ ਦੀ ਬ੍ਰਾਂਚ ਘਰਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਹਰਜਿੰਦਰ ਸਿੰਘ ਮਰਹਾਣਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਐਫਐਲਸੀ ਪ੍ਰੋਗਰਾਮ ਤਹਿਤ ਗਾਹਕ ਮਿਲਣੀ ਪ੍ਰੋਗਰਾਮ ਬ੍ਰਾਂਚ ਮੈਨੇਜਰ ਗੁਰਮੁਖ ਸਿੰਘ ਦੀ ਦੇਖ-ਰੇਠ ਹੇਠ ਕਰਵਾਇਆ ਗਿਆ।ਬਰਾਂਚ ਮੈਨੇਜਰ ਗੁਰਮੁਖ ਸਿੰਘ ਨੇ ਲੋਕਾਂ ਨੂੰ ਬੈਂਕ ਦੀਆਂ ਕਰਜਾ …
Read More » ਆਖੰਡ ਕੀਰਤਨੀ ਜਥੇ ਵੱਲੋਂ ਰੈਣ ਸਬਾਈ ਕੀਰਤਨ ਦਰਬਾਰ ਅੱਜ
ਪੱਟੀ, 31 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਰਬੱਤ ਦੇ ਭਲੇ ਲਈ ਇਕ ਰੋਜਾ ਰੈਣ ਸਬਾਈ ਕੀਰਤਨ ਦਰਬਾਰ ਆਕੰਡ ਕੀਤਰਨੀ ਜਥੇ ਵੱਲੋਂ ਪੱਟੀ ਦੇ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਜੀ ਚੋਕ ਭਾਡਿਆਂ ਵਾਲਾ ਵਿਖੇ ਸ਼ਨੀਵਾਰ ਨੂੰ ਸ਼ਾਮ 8 ਵਜੇ ਤੋਂ ਤੜਕੇ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਰੈਣ ਸਬਾਈ ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਰਜਿੰਦਰ ਸਿੰਘ ਨੇ ਦੱਸਿਆ …
Read More »ਖਾਲਸਾ ਕਾਲਜ ਵਿੱਚ ਨਵੇਂ ਸੈਸ਼ਨ ਸਬੰਧੀ ‘ਆਰਭੰਕ ਅਰਦਾਸ ਦਿਵਸ’ ਅਯੋਜਿਤ
ਅਨਪੜ੍ਹਤਾ ਦੇ ਖਾਤਮੇ ਲਈ ਵਿੱਦਿਆ ਦਾ ਗਿਆਨ ਵੰਡਣਾ ਚਾਹੀਦਾ – ਸ: ਛੀਨਾ ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਿਕ ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2015-16 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਲਈ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ …
Read More »ਅੰਮ੍ਰਿਤਸਰ ‘ਚ ਆਈ. ਆਈ. ਐਮ ਦਾ ਉਦਘਾਟਨ 6 ਅਗਸਤ ਨੂੰ
ਅੰਮ੍ਰਿਤਸਰ, 31 ਜੁਲਾਈ (ਗੁਰਚਰਨ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ‘ਚ ਸ਼ੁਰੂ ਹੋਣ ਵਾਲੀ ਦੇਸ਼ ਦੀ ਜਾਣਕਾਰੀ ਮੈਨਜਮੈਂਟ ਸੰਸਥਾ ਇੰਡੀਅਨ ਇੰਸਟੀਚਿਊਟ ਆਫ ਮੈਨਜਮੈਂਟ (ਆਈ ਆਈ ਐਮ) ਦਾ ਉਦਘਾਟਨ 6 ਅਗਸਤ ਨੂੰ ਹੋਵੇਗਾ, ਦੇਸ਼ ਦੇ ੱਿਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਬਜਟ ‘ਚ ਕੀਤੇ ਗਏ ਐਲਾਨ ਤਹਿਤ ਭਾਵੇ ਇਸ ਦਾ ਕੈਂਪਸ ਮਾਨਾਵਾਲਾ ਨੇੜੇ ਬਣਾਇਆ ਜਾਣਾ ਹੈ,ਪਰ ਮੌਜੂਦਾ ਸ਼ੈਸਨ ਸ਼ੁਰੂ ਕਰਨ ਲਈ ਗੁਰੂ …
Read More »ਖਾਲਸਾ ਕਾਲਜ਼ ਵਿਖੇ 7 ਰੋਜ਼ਾ ਪੁਸਤਕ ਮੇਲੇ ਦਾ ਆਗਾਜ਼ ਅੱਜ ਤੋਂ
ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਨੀਆ) – ਪੁਸਤਕ ਸਭਿਆਚਾਰ ਨੂੰ ਪ੍ਰਫੁਲਤ ਕਰਨ ਅਤੇ ਆਮ ਲੋਕਾਂ ਵਿੱਚ ਕਿਤਾਬਾਂ ਪੜ੍ਹਨ ਦੀ ਚੇਟਕਤਾ ਪੈਦਾ ਕਰਨ ਲਈ ਨੈਸ਼ਨਲ ਬੁੱਕ ਟ੍ਰਸਟ ਇੰਡੀਆ ਵੱਲੋਂ ਇਤਿਹਾਸਕ ਖਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਾਲ 7 ਰੋਜ਼ਾ ਪੁਸਤਕ ਮੇਲਾ ਕਰਵਾਇਆ ਜਾ ਰਿਹਾ ਹੈ। ਨੈਸ਼ਨਲ ਬੁੱਕ ਟ੍ਰਸਟ ਇੰਡੀਆ ਦੇ ਡਿਪਟੀ ਡਾਇਰੈਕਟਰ ਮਿਸ਼ਰਦੀਪ ਭਾਟੀਆ ਦੇ ਹਵਾਲੇ ਨਾਲ ਅੱਜ ਇੱਥੇ ਜਾਰੀ ਬਿਆਨ ਵਿੱਚ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਅੰਤਰਸ਼ਰਾਸ਼ਟਰੀ ਪੱਧਰ ਤੇ ਮਾਰਿਆ ਮਾਅਰਕਾ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਛੇਵੀਂ, ਜੇ. ਦੇ ਵਿਦਆਰਥੀ ਰਿਸ਼ੀ ਸਨੋਤਰਾ ਨੇ ਕਾਮਨ ਵੈਲਥ ਚੈਸੱ ਚੈਂਪੀਅਨਸ਼ਿਪ 2015 ਜੋ ਕਿ ਹੋਟਲ ਪਾਰਕ ਪਲਾਜ਼ਾ, ਨਵੀਂ ਦਿੱਲੀ ਵਿਖੇ ਹੋਈ, ਵਿੱਚ ਹਿੱਸਾ ਲਿਆ ਜਿਸ ਵਿੱਚ ਉਸ ਨੇ ਵੱਖ-ਵੱਖ 12 ਦੇਸ਼ਾਂ ਦੇ ਖਿਡਾਰੀਆਂ ਨਾਲ ਮੁਕਾਬਲਾ ਕਰਦੇ ਹੋਏ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ।ਇਸ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ (ਪੰਜਾਬ) ਤੋਂ ਭਾਗ …
Read More »ਚੀਫ਼ ਖਾਲਸਾ ਦੀਵਾਨ ਨੇ ਅੰਡਰ ਸੈਕਟਰੀ ਹਾਕਮ ਸਿੰਘ ਤੇ ਹੋਰਨਾਂ ਨੂੰ ਸੇਵਾ ਮੁਕਤੀ ‘ਤੇ ਦਿੱਤੀ ਵਿਦਾਇਗੀ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਮੁਖ ਦਫਤਰ ਵਿਖੇ ਅੰਡਰ ਸੈਕਟਰੀ ਸ: ਹਾਕਮ ਸਿੰਘ, ਹੋਮਿੳਪੈਥਿਕ ਡਾ: ਤਰਸੇਮ ਸਿੰਘ ਅਤੇ ਹੈਡ ਕਲਰਕ ਦੀ ਪੋਸਟ ਤੇ ਨਿਯੁਕਤ ਸ: ਤਿਰਲੋਕ ਸਿੰਘ ਲਈ ਚੀਫ਼ ਖਾਲਸਾ ਦੀਵਾਨ ਵੱਲੋਂ ਉਹਨਾਂ ਦੇ ਸੇਵਾ-ਮੁਕਤ ਹੋਣ ਵਜੋਂ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਵਲੋਂ ਰਿਟਾਇਰ ਹੋਣ ਜਾ ਰਹੇ ਚੀਫ ਖਾਲਸਾ …
Read More »ਅੰਮ੍ਰਿਤਸਰ ਲਾਈਟ ਐਂਡ ਸਾਊਂਡ ਐਸੋਸੀਏਸ਼ਨ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਵੱਲੋਂ ਅੰਮ੍ਰਿਤਸਰ ਲਾਈਟ ਐਂਡ ਸਾਊਂਡ ਐਸੋਸੀਏਸ਼ਨ (ਰਜਿ.) ਅੰਮ੍ਰਿਤਸਰ ਦੇ ਸਹਿਯੋਗ ਨਾਲ ਪੁੰਨੂੰ ਇੰਟਰਨੈਸ਼ਨਲ ਹੋਟਲ ਕੋਰਟ ਰੋਡ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ 35 ਯੂਨਿਟ ਖੂਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਇਕੱਠਾ ਕੀਤਾ ਗਿਆ।ਇਸ ਮੌਕੇ ‘ਤੇ ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ …
Read More »
Punjab Post Daily Online Newspaper & Print Media