ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਨੂੰ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕਰਕੇ, ਸ਼ਰਧਾਂਜਲੀ ਭੇਂਟ ਕੀਤੀ ਗਈ । ਵਿਦਿਆਰਥੀਆਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਗਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ 13 ਅਪ੍ਰੈਲ 1919 ਦਾ ਜਲ੍ਹਿਆਂਵਾਲਾ ਬਾਗ ਸਾਕਾ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਨੇ ਡਾ. ਏ.ਪੀ.ਜੇ ਅਬਦੁਲ ਕਲਾਮ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਸ਼ਰਧਾਂਜਲੀ ਦਿੱਤੀ ਅਤੇ ਸਕੂਲ ਵਿੱਚ ਸ਼ੋਕ ਸਭਾ ਆਯੋਜਿਤ ਕੀਤੀ ਗਈ, ਜਿਸ ਵਿੱਚ ਮਹਾਨ ਵਿਗਿਆਨੀ, ਸਿੱਖਿਆ ਸ਼ਾਸਤਰੀ ਅਤੇ ਮਿਜ਼ਾਇਲ ਮੈਨ ਅਤੇ ਦੇਸ਼ ਦੇ ਨੌਜਵਾਨਾਂ ਦੇ ਆਦਰਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ …
Read More »ਮਲੇਰਕੋਟਲਾ ਜੋਨ ਦਾ ਜੋਨਲ ਬੈਡਮਿੰਟਨ ਟੂਰਨਾਮੈਂਟ ਸ਼ੁਰੂ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਅੱਜ ਸਥਾਨਕ ਜਾਕਿਰ ਹੁਸੈਨ ਸਟੇਡੀਅਮ ‘ਚ ਮਾਲੇਰਕੋਟਲਾ ਜੋਨ ਦਾ ਬੈਡਮਿੰਟਨ ਟੂਰਨਾਮੈਂਟ ਜੋਨਲ ਸਕੱਤਰ ਪ੍ਰਿੰਸੀਪਲ ਮੁਹੰਮਦ ਖਲੀਲ ਦੀ ਅਗਵਾਈ ਹੇਠ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਸੰਬੰਧੀ ਟੂਰਨਾਮੈਂਟ ਦੀ ਕਨਵੀਨਰ ਮੈਡਮ ਸ਼ਕੂਰਾ ਬੇਗਮ ਨੇ ਦੱਸਿਆ ਕਿ ਉਕਤ ਟੂਰਨਾਮੈਂਟ ‘ਚ ਅੰਡਰ 14, ਅੰਡਰ 17 ਅਤੇ ਅੰਡਰ 19 ਸਾਲ ਲੜਕੇ/ਲੜਕੀਆਂ ਦੀਆਂ 29 ਟੀਮਾਂ ਭਾਗ ਲੈ ਰਹੀਆਂ …
Read More »ਡੀ.ਐਸ.ਪੀ ਸ੍ਰੀ ਵਿਲੀਅਮ ਜੇਜੀ ਦੀ ਬਦਲੀ ਬੇਬੁਨਿਆਦ ਅਤੇ ਗੁਮਰਾਹਕੁੰਨ ਖਬਰ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਡੀ.ਐਸ.ਪੀ ਸ੍ਰੀ ਵਿਲੀਅਮ ਜੇਜੀ ਨੇ ਅੱਜ ਮੀਡਿਆ ਵਿੱਚ ਆਈ ਖ਼ਬਰ ਨੂੰ ਬੇਬੁਨਿਆਦ ਅਤੇ ਗੁਮਰਾਹਕੁਨ ਕਿਹਾ ਹੈ, ਜਿਸ ਵਿੱਚ ਉਨ੍ਹਾਂ ਦੀ ਮਾਲੇਰਕੋਟਲਾ ਤਂੋ ਬਦਲੀ ਹੋਣ ਦੀ ਗੱਲ ਕਹੀ ਗਈ ਹੈ।ਉਨ੍ਹਾਂ ਕਿਹਾ ਕਿ ਕਿ ਅਜੇ ਤੱਕ ਉਹ ਮਾਲੇਰਕੋਟਲਾ ਵਿਖੇ ਹੀ ਤਾਇਨਾਤ ਹਨ।ਉਨ੍ਹਾਂ ਨੂੰ ਤਾਂ ਅਜੇ ਤੱਕ ਪੁਿਲਸ ਵਿਭਾਗ ਵੱਲੋਂ ਉਨ੍ਹਾਂ ਦੀ ਬਦਲੀ ਕਿਸੇ ਹੋਰ ਥਾਂ …
Read More »ਸਕੂਲ ਨੂੰ ਕਲੱਬ ਨੇ ਦਿੱਤੀ ਸਹਾਇਤਾ ਰਾਸ਼ੀ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਇਥੋਂ ਨੇੜਲੇ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਸਮੂਹ ਆਹੁਦੇਦਾਰਾਂ ਅਤੇ ਮੈਂਬਰਾਨ ਵੱਲੋਂ ਸਰਕਾਰੀ ਹਾਈ ਸਕੂਲ ਨੂੰ ਪੱਚੀ ਹਜ਼ਾਰ ਪੰਜ ਸੌ ਰੁਪਏ ਦੀ ਨਕਦ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ। ਇਸ ਸਮੇਂ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਸ: ਰਾਜਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਰਾਸ਼ੀ ਦਾ ਵੱਡਾ …
Read More »ਬੱਸ ਡਰਾਈਵਰ ਨੇ ਇਮਾਨਾਦਰੀ ਦੀ ਪੇਸ਼ ਕੀਤੀ ਮਿਸਾਲ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਸਮਾਜ ਵਿਚ ਭਾਵੇਂ ਕਿ ਹਰ ਪਾਸੇ ਪੈਸੇ ਦੀ ਅੰਨੀ ਦੌੜ ਲੱਗੀ ਹੋਈ ਹੈ ਪਰ ਕਿਤੇ ਨਾ ਕਿਤੇ ਇਮਾਨਦਾਰੀ ਦੀ ਚਿੰਗਾਰੀ ਅੱਜ ਵੀ ਲੋਕਾਂ ਵਿਚ ਮਚ ਰਹੀ ਹੈ।ਅਜਿਹੀ ਹੀ ਮਿਸਾਲ ਪੇਸ਼ ਕਰਦਿਆਂ ਬੱਸ ਡਰਾਈਵਰ ਜੋਗਾ ਸਿੰਘ ਲੋਹਟਬੱਦੀ ਨੇ ਇਕ ਵਿਅਕਤੀ ਦਾ ਬੱਸ ਵਿਚ ਡਿੱਗਾ ਹੋਇਆ ਮੁਬਾਇਲ ਮੋੜਿਆ ਜਿਸ ਦੀ ਲੋਕਾਂ ਨੇ ਤਾਰੀਫ ਕੀਤੀ। ਜਾਣਕਾਰੀ …
Read More »ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸ਼ਬਦ ਗੁਰੂ ਚੇਤਨਾ ਸਮਾਗਮ ਅੱਜ
5000 ਦੇ ਕਰੀਬ ਵੰਡੇ ਜਾਣਗੇ ਬੂਟੇ ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਹਰ ਮਹੀਨੇ ਦੀ ਤਰਾਂ ਪੂਰਨਮਾਸ਼ੀ ਦੇ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਸ਼ਬਦ ਗੁਰੂ ਚੇਤਨਾ ਸਮਾਗਮਾਂ ਤਹਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀ ਕੈਡਿਟ ਸੁਮਨ ਕੌਰ ਨੇ ਰਿਦਮਿਕ ਯੋਗਾ ‘ਚ ਗੋਲਡ ਮੈਡਲ ਹਾਸਲ ਕੀਤਾ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਦੀ ਆਰਮੀ ਵਿੰਗ ਜੋ ਕਿ ਫਸਟ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਦੇ ਅੰਤਰਗਤ ਹੈ, ਨੇ ਇਕ ਵਾਰ ਫੇਰ ਅੰਮ੍ਰਿਤਸਰ ਦੇ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਚ ਪੰਦਰਾਂ ਦਿਨਾਂ ਦੇ ਐਨ.ਸੀ.ਸੀ. ਆਈ.ਸੀ ਕੈਂਪ ਲਗਾਇਆ।11 ਪੰਜਾਬ ਬਟਾਲੀਅਨ ਐਨ.ਸੀ.ਸੀ ਦੁਆਰਾ ਲਗਾਏ ਇਸ ਕੈਂਪ ਵਿਚ ਕਾਲਜ ਦੀਆਂ 10 ਕੈਡਿਟਾਂ ਨੇ ਹਿੱਸਾ …
Read More »ਇਕ ਮਹੀਨੇ ਦੇ ਅੰਦਰ ਸਕੂਲੀ ਵੈਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਏ.ਡੀ.ਸੀ
ਮਹੀਨਾਵਾਰ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਲਿਆ ਕੰਮਾਂ ਦਾ ਜਾਇਜ਼ਾ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵੈਨਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ, ਜੋ ਸੁਰੱਖਿਆ ਦੇ ਲਿਹਾਜ਼ ਤੋਂ ਕਾਫੀ ਕਾਰਗਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਇਲੈਕਟ੍ਰੋਨਿਕ …
Read More »ਸਾਬਕਾ ਰਾਸ਼ਟਰਪਤੀ ਤੇ ਵਿਗਿਆਨੀ ਡਾ. ਕਲਾਮ ਨੂੰ ਸਵੇਰ ਦੀ ਸਭਾ ‘ਚ ਸ਼ਰਧਾਂਜ਼ਲੀ ਭੇਂਟ
ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਸਥਾਨਕ ਸ਼ਹਿਰ ਦੇ ਨਜਦੀਕ ਪਿੰਡ ਬੱਲੂਆਣਾ ਵਿਖੇ ਸਥਾਪਿਤ ਪੀ.ਕੇ ਐਸ ਇੰਟਰਨੈਸ਼ਨਲ ਸਕੂਲ ਵਿਖੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਅਤੇ ਵਿਗਿਆਨੀ ‘ਭਾਰਤ ਰਤਨ’ ਏ.ਪੀ.ਜੇ ਅਬਦੁਲ ਕਲਾਮ ਜੋ ਕਿ ਸਵਰਗ ਸਿਧਾਰ ਗਏ ਸਨ ਉਨ੍ਹਾਂ ਦੀ ਯਾਦ ਵਿਚ ਸਕੂਲ ਵਿਚ ਸਵੇਰੇ ਦੀ ਸਭਾ ਵਿਖੇ ਦੋ ਮਿੰਟ ਦਾ ਮੋਨਵਰਤ ਧਾਰ ਕੇ ਸ਼ਰਧਾਜ਼ਲੀ ਭੇਂਟ ਕੀਤੀ ਗਈ ਅਤੇ ਸਕੂਲ ਦੇ ਸਮੂਹ …
Read More »
Punjab Post Daily Online Newspaper & Print Media