Tuesday, November 24, 2026

ਪੰਜਾਬੀ

ਦਸ਼ਮੇਸ਼ ਪਬਲਿਕ ਸਕੂਲ ਵਿੱਚ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਖ਼ੇਡਾਂ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਨੂੰ ਰੋਕਿਆ ਜਾ ਸਕਦਾ ਹੈ-ਸਰੂਪ ਚੰਦ ਸਿੰਗਲਾ ਬਠਿੰਡਾ, 30 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦਸ਼ਮੇਸ਼ ਪਬਲਿਕ ਸ਼ੀਨੀਅਰ ਸੈਕੰਡਰੀ ਸਕੂਲ ਬਠਿੰਡਾ ਵੱਲੋਂ ਵਾਲੀਵਾਲ ਤੇ ਦੌੜਾਕਾਂ ਨੂੰ ਖ਼ੇਡਾਂ ਵਾਲੀਆਂ ਕਿੱਟਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ। ਇਸ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆ ਮੁੱਖ ਮਹਿਮਾਨ ਐਮ. ਐਲ. ਏ. ਬਠਿੰਡਾ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਨੌਜਵਾਨਾਂ ਨੂੰ ਨਸ਼ਿਆਂ …

Read More »

ਜਿਲ੍ਹਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਵੱਲੋ ਸਕੂਲਾਂ ਦੀ ਚੈਕਿੰਗ

ਉਮਰਪੁਰਾ ਸਕੂਲ ਵਿਖੇ ਦੋ ਅਧਿਆਪਕ ਪਹੁੰਚੇ ਲੇਟ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਬੀਤੇ ਦਿਨੀ ਡਾਇਰੈਕਟਰ ਜਨਰਲ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਤੇ ਸਿੱਖਿਆ ਮੰਤਰੀ ਪੰਜਾਬ ਡਾ:ਦਲਜੀਤ ਸਿੰਘ ਚੀਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ਼੍ਰੀ ਅਮਰਦੀਪ ਸਿੰਘ ਸੇੈਣੀ ਤੇ ਦਫਤਰ ਦੀ ਟੀਮ ਵੱਲੋਂ ਬਟਾਲਾ ਤਹਿਸੀਲ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਜਿਸ ਦੌਰਾਨ ਸਰਕਾਰੀ …

Read More »

ਡਿਪਟੀ ਕਮਿਸ਼ਨਰ ਵੱਲੋਂ ਸ਼ਿਵ ਆਡੀਟੋਰੀਅਮ ਦੇ ਮੁਰੰਮਤ ਕਾਰਜਾਂ ਦਾ ਜਾਇਜ਼ਾ

ਸਾਹਿਤ ਪ੍ਰੇਮੀਆਂ ਆਡੀਟੋਰੀਅਮ ਹੋਵੇਗਾ ਸ਼ਿਵ ਬਟਾਲਵੀ ਦੀ ਯਾਦਗਾਰ ਦਾ ਤੋਹਫਾ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਟਾਲਾ ਸ਼ਹਿਰ ‘ਚ ਬਣੀ ਯਾਦਗਾਰ ਨੂੰ ਸਾਹਿਤ ਪ੍ਰੇਮੀਆਂ ਦੇ ਜਲਦ ਸਪੁਰਦ ਕਰਨ ਲਈ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਆਡੀਟੋਰੀਅਮ ਦੇ ਮੁਰੰਮਤ ਕਾਰਜ ਛੇਤੀ ਨੇਪਰੇ ਚੜਨ੍ਹ ਇਸ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਇਸ ਸਾਰੇ ਪ੍ਰੋਜੈਕਟ ਦੀ ਖੁਦ …

Read More »

ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਖੇ ਸਪਰੋਟਸ ਮੀਟ ਕਰਵਾਈ ਗਈ

ਸਕੂਲ ਮੁੱਖ ਅਧਿਆਪਕ ਸ੍ਰੀ ਸਤਨਾਮ ਸਿੰਘ ਮੰਡ ਨੇ ਕੀਤਾ ਸ਼ੁੱਭ ਆਰੰਭ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਪੰਜਾਬ ਵੱਲੋ ਪ੍ਰਾਪਤ ਹਦਾਇਤਾਂ ਤੇ ਜਿਲ੍ਹਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਸਹਾਇਕ ਖੇਡ ਸਿਖਿਆ ਅਫਸਰ ਸ੍ਰੀ ਬੂਟਾ ਸਿੰਘ ਬੈਂਸ ਤੇ ਨਵਨਿਯੁਕਤ ਜਿਲ੍ਹਾਂ ਟੂਰਨਾਮੈਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਂਨ ਸ੍ਰੀ ਅਨਿਲ ਸ਼ਰਮਾ ਦੀ ਯੋਗ ਅਗਾਵਾਈ ਲੀਹਾ ਤੇ ਸਰਕਾਰੀ ਹਾਈ …

Read More »

ਪ੍ਰਿੰ: ਸੁਜਾਨ ਸਿੰਘ ਦੇ ਜਨਮ ਦਿਨ ‘ਤੇ ਕਹਾਣੀ ਗੋਸ਼ਟੀ

ਕਾਵਿ-ਕਿਤਾਬ “ਤੀਰ ਗੰਭੀਰ ਦੇ” ਲੋਕ ਅਰਪਣ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵੱਲੋ ਪ੍ਰਿੰ: ਸੁਜਾਨ ਸਿੰਘ ਦੇ 106 ਵੇਂ ਜਨਮ ਦਿਨ ‘ਤੇ ਇੱਕ ਸਫਲ ਕਹਾਣੀ ਗੋਸ਼ਟੀ ਤੇ ਕਵੀ ਦਰਬਾਰ ਦਾ ਆਯੋਜਨ ਕਰਕੇ ਮਨਾਇਆ ਗਿਆ । ਸਮਾਗਮ ਦੀ ਰੂਪ ਰੇਖਾ ਸਾਂਝੀ ਕਰਦਿਆਂ ਡਾ. ਅਨੂਪ ਸਿੰਘ ਨੇ ਪੰਜਾਬੀ ਲੋਕ ਲਿਖਾਰੀ …

Read More »

ਵਿਰੋਧੀ ਪਾਰਟੀਆਂ ਅੱਤਵਾਦ ਦੇ ਮੁੱਦੇ ਤੇ ਘਟੀਆਂ ਰਾਜਨੀਤੀ ਨਾ ਕਰਨ – ਸ. ਬਾਦਲ

ਪੰਜਾਬ ਸਰਕਾਰ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਯਤਨਸ਼ੀਲ ਦੀਨਾ ਨਗਰ (ਗੁਰਦਾਸਪੁਰ), 29 ਜੁਲਾਈ (ਪ.ਪ) – ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ ਨੂੰ ਦੀਨਾ ਨਗਰ ਵਿਖੇ ਹੋਏ ਅੱਤਵਾਦੀ ਹਮਲੇ ਤੇ ਰਾਜਨੀਤੀਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਰਾਸ਼ਟਰੀ ਹਿੱਤਾਂ ਦੇ ਮੁੱਦੇ ਤੇ ਘਟੀਆ ਰਾਜਨੀਤੀ ਕਰਨੀ ਰਾਸ਼ਟਰ ਦੇ ਹਿੱਤ ਵਿਚ ਨਹੀਂ ਹੈ. ਦੀਨਾ ਨਗਰ ਪੁਲਿਸ ਥਾਣੇ ਵਿਚ ਹੋਏ ਅੱਤਵਾਦੀ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਬੱਚਿਆਂ ਨੂੰ ਵੰਡੇ ਸਰਟੀਫਿਕੇਟ

ਪੱਟੀ, 29 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾਂ ਨਿਰਦੇਸਾਂ ਤਹਿਤ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਬਲਵਿੰਦਰ ਸਿੰਘ ਜੌੜਾ ਧਰਮ ਪ੍ਰਚਾਰ ਕਮੇਟੀ ਦੇ ਵੱਡਮੁਲੇ ਸਹਿਯੋਗ ਸਦਕਾ ਧਾਰਮਿਕ ਪ੍ਰੀਖਿਆ ਵਿਚੋਂ ਪਾਸ ਹੋੲ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 29 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਐਂਡ ਮਰਚੰਡਾਇਜ਼ਿੰਗ ਸਮੈਸਟਰ ਦੂਜਾ, ਐਮ.ਅੇਸ.ਸੀ. ਕੰਪਿਊਟਰ ਸਾਇੰਸ ਸਮੈਸਟਰ ਦੂਜਾ, ਐਮ.ਏ. ਪੰਜਾਬੀ ਸਮੈਸਟਰ ਚੌਥਾ, ਐਮ.ਏ. ਫਾਈਨ ਆਰਟਸ ਸਮੈਸਟਰ ਚੌਥਾ, ਐਮ.ਏ. ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ. ਪਬਲਿਕ ਅੇਡਮਨਿਸਟ੍ਰੇਸ਼ਨ ਸਮੈਸਟਰ ਚੌਥਾ, ਐਮ.ਏ. ਜਰਨਲਿਜ਼ਮ ਐਂਡ ਮਾਸਕਮਿਊਨੀਕੇਸ਼ਨ ਸਮੈਸਟਰ ਚੌਥਾ, ਮਾਸਟਰ ਇਨ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ …

Read More »

ਅੰਮ੍ਰਿਤਸਰ ਤੋਂ ਗੰਗਾਨਗਰ ਰਾਸ਼ਟਰੀ ਮਾਰਗ ਨੂੰ ਚਾਰ ਮਾਰਗੀ ਕਰਨ ਦਾ ਕੰਮ ਸ਼ੁਰੂ

ਮਾਨਾਂਵਾਲਾ ਤੋਂ ਗੋਇੰਦਵਾਲ ਸਾਹਿਬ ਬਾਈਪਾਸ ਤੱਕ ਬਣੇਗੀ ਨਵੀਂ ਸੜਕ ਅੰਮ੍ਰਿਤਸਰ, 29 ਜੁਲਾਈ (ਗੁਰਚਰਨ ਸਿੰਘ) – ਅੰਮ੍ਰਿਤਸਰ ਤੋਂ ਤਰਨਤਾਰਨ, ਸਰਹਾਲੀ, ਹਰੀਕੇ, ਮੱਖੂ, ਬਠਿੰਡਾ ਤੋਂ ਹੁੰਦਾ ਹੋਇਆ ਸ੍ਰੀਗੰਗਾਨਗਰ ਤੱਕ ਜਾਂਦਾ ਰਾਸ਼ਟਰੀ ਮਾਰਗ 15 ਨੂੰ ਚਾਰ ਮਾਰਗੀ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਅਗਲੇ ਦੋ ਸਾਲਾਂ ਤੱਕ ਇਸ ਮਾਰਗ ਨੂੰ ਮੁੰਕਮਲ ਕਰ ਲਿਆ ਜਾਵੇਗਾ। ਉਕਤ ਜਾਣਕਾਰੀ ਦਿੰਦੇ ਐਕਸੀਅਨ ਸੈਂਟਰਲ ਵਰਕਸ ਪਰਮਜੀਤ …

Read More »

ਮੱਝਾਂ ਦੀ ਨੀਲੀ ਰਾਵੀ ਨਸਲ ਵਿਕਸਤ ਕਰਨ ਲਈ ਜ਼ਿਲ੍ਹੇ ਦੇ 150 ਪਿੰਡਾਂ ਨੂੰ ਅਪਨਾਇਆ

ਹਰੇਕ ਮੱਝ ਦਾ ਕੰਪਿਊਟਰ ਰਾਹੀਂ ਰੱਖਿਆ ਜਾਵੇਗਾ ਰਿਕਾਰਡ ਅੰਮ੍ਰਿਤਸਰ, 29 ਜੁਲਾਈ (ਗੁਰਚਰਨ ਸਿੰਘ) – ਲੋਕਲ ਨਸਲਾਂ ਵਿੱੱਚ ਸੁਧਾਰ ਲਿਆਉਣ ਵਾਸਤ ਨੈਸ਼ਨਲ ਡੇਅਰੀ ਪਲਾਨ-1 ਭਾਰਤ ਸਰਕਾਰ ਵੱੱਲੋਂ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਸਾਲ 2012 ਵਿੱੱਚ ਸ਼ੁਰੂ ਕੀਤਾ ਗਿਆ ਇੱੱਕ ਵਿਲਖੱੱਣ ਪ੍ਰੋਜੈਕਟ ਹੈ। ਇਹ ਭਾਰਤ ਵਿੱੱਚ ਜਿਹੜੀਆਂ ਮੱੱਝਾਂ ਅਤੇ ਗਾਵਾਂ ਦੀਆਂ ਅਲੋਪ ਹੋ ਰਹੀਆਂ ਨਸਲਾਂ ਨੂੰ ਬਚਾਉਣ ਵਾਸਤੇ ਸ਼ੁਰੂ ਕੀਤਾ ਗਿਆ ਹੈ। …

Read More »