ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਯੰਗ ਸ਼ੈਫ ਇੰਡੀਆ ਸਕੂਲਜ਼ 2015 ਪ੍ਰਤੀਯੋਗਤਾ ਜਿਸ ਦਾ ਪਹਿਲਾ ਰਾਊਂਡ ਆਈ.ਆਈ.ਐਚ. ਐਮ., ਨਵੀਂ ਦਿੱਲੀ ਵੱਲੋਂ ਆਯੋਜਿਤ ਕੀਤਾ ਗਿਆ ਸੀ, 28 ਜੁਲਾਈ 2015 ਨੂੰ ਹੋਇਆ।ਇਸ ਦੇ ਨਾਲ ਹਾਸਪਿਟੈਲਿਟੀ ਮੈਨੇਜਮੈਂਟ ਕੈਰੀਅਰ ਕਾਊਂਸਲਿੰਗ ਵਰਕਸ਼ਾਪ 29 ਜਲਾਈ 2015 ਨੂੰ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿੱਚ ਲਗਾਈ ਗਈ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਫੂਡ ਪ੍ਰੋਡਕਸ਼ਨ ਕੋਰਸ ਦੇ 23 …
Read More »ਪੰਜਾਬੀ
ਐਡਵੋਕੇਟ ਸ਼੍ਰੀ ਗਜ਼ਨਫਰ ਸਿਰਾਜ ਨੂੰ ਸਦਮਾ ਪਿਤਾ ਦਾ ਦੇਹਾਂਤ
ਮਲੇਰਕੋਟਲਾ, 29 ਜੁਲਾਈ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਦੇ ਪ੍ਰਸਿੱਧ ਐਡਵੋਕੇਟ ਸ਼੍ਰੀ ਗਜ਼ਨਫਰ ਸਿਰਾਜ ਦੇ ਪਿਤਾ ਡਾ. ਸਿਰਾਜ਼ ਦੀਨ ਵਾਰਸੀ (66) ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।ਜਿਹਨਾਂ ਦੀਆਂ ਆਖਰੀ ਰਸਮਾਂ 30 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਮਸਜਿਦ ਬੇਰੀ ਵਾਲੀ ਦਿੱਲੀ ਗੇਟ ‘ਚ ਆਯੋਜਿਤ ਹੋਣਗੀਆਂ ।
Read More »ਮੁੱਖ ਸੰਸਦੀ ਸਕੱਤਰ ਫਰਜਾਨਾ ਵੱਲੋਂ ਸੰਦੌੜ ਜੋਨ ਦੇ ਰੁਕੇ ਕਾਰਜ ਤੁੁਰੰਤ ਮੁਕੰਮਲ ਕਰਵਾਉਣ ਦੇ ਹੁਕਮ- ਚੇਅਰਮੈਨ ਜੱਗੀ ਝੁਨੇਰ
ਸੰਦੋੜ, 29 ਜੁਲਾਈ (ਹਰਮਿੰਦਰ ਸਿੰਘ) – ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਸੰਦੌੜ ਜੋਨ ਦੀਆਂ ਅਧੂਰੀਆਂ ਪਈਆਂ ਸੜਕਾਂ ਦਾ ਕੰਮ ਛੇਤੀ ਹੀ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਸੰਦੌੜ ਵਿਖੇ ਚੇਅਰਮੈਨ ਜਗਤਾਰ ਸਿੰਘ ਜੱਗੀ ਝੁਨੇਰ ਨੇ ਕੀਤਾ। ਉਹਨਾਂ ਕਿਹਾ ਕਿ ਮੁੱਖ ਸੰਸਦੀ ਸਕੱਤਰ ਸ੍ਰੀਮਤੀ ਫਰਜਾਨਾ ਆਲਮ ਨੇ ਮਲੇਰਕੋਟਲਾ-2 ਦੇ ਸੰਦੋੜ ਜੋਨ ਦੇ ਪਿੰਡ ਵਿੱਚ ਚੱਲ ਰਹੇ ਕੰਮਾਂ …
Read More »ਜਮਾਲਪੁਰਾ ਵਿਖੇ ਵਾਪਰੇ ਗੋਲੀ ਕਾਂਡ ਦੇ ਤਿੰਨ ਦੋਸ਼ੀਆਂ ਨੂੰ ਫੜਨ ‘ਚ ਸਫਲਤਾ
ਮਾਲੇਰਕੋਟਲਾ 28 ਜੁਲਾਈ (ਹਰਮਿੰਦਰ ਸਿੰਘ ਭੱਟ) – ਸ. ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ‘ਤੇ ਸ. ਜਸਵਿੰਦਰ ਸਿੰਘ ਐਸ.ਪੀ. ਮਾਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਮਾਲੇਰਕੋਟਲਾ ਪੁਲਿਸ ਨੇ ਮਿਤੀ 29 ਦਸੰਬਰ 2014 ਨੂੰ ਪੱਕਾ ਦਰਵਾਜ਼ਾ ਜਮਾਲਪੁਰਾ ਵਿਖੇ ਵਾਪਰੇ ਗੋਲੀ ਕਾਂਡ ਦੇ ਤਿੰਨ ਦੋਸ਼ੀਆਂ ਨੂੰ ਫੜਨ ‘ਚ ਸਫਲਤਾ ਹਾਸਿਲ ਕੀਤੀ ਹੈ।ਆਪਣੇ ਦਫਤਰ ਵਿਖੇ ਰੱਖੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਮਾਲੇਰਕੋਟਲਾ ਸ. ਵਿਲੀਅਮ …
Read More »ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ
ਮਾਲੇਰਕੋਟਲਾ, 28 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਹਰਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਮਾਲਵਾ ਜੋਨ ਜਿਸ ਵਿੱਚ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਿਲ …
Read More »ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ
ਮਾਲੇਰਕੋਟਲਾ, 29 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਹਰਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਮਾਲਵਾ ਜੋਨ ਜਿਸ ਵਿੱਚ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਿਲ …
Read More »ਸਰਕਾਰੀ ਕਾਲਜ਼ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤਾ
ਮਾਲੇਰਕੋਟਲਾ 28 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ਼ ਵਿੱਚ ਐਨ.ਐਸ.ਯੂ.ਆਈ ਦੇ ਪ੍ਰਧਾਨ ਸ਼੍ਰੀ ਸਾਕਿਬ ਅਲੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼੍ਰੀ ਸਾਕਿਬ ਅਲੀ ਨੇ ਕਿਹਾ ਕਿ ਐਨ.ਐਸ.ਯੂ ਦੀ ਟੀਮ ਮੈਡਮ ਰਜ਼ੀਆ ਸੁਲਤਾਨਾ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੋਈ ਵਿਦਿਆਰਥੀਆਂ ਦੀ ਸੇਵਾ ਕਰਦੀ ਆ ਰਹੀ …
Read More » ਲਾਇੰਨਜ਼ ਕਲੱਬ ਮੁਸਕਾਨ ਬਟਾਲਾ ਵੱਲੋਂ ਅੱਤਵਾਦੀ ਹਮਲੇ ਦੀ ਨਿਖੇਧੀ
ਬਟਾਲਾ, 29 ਜੁਲਾਈ (ਨਰਿੰਦਰ ਸਿੰਘ ਬਰਨਾਲ) – ਸਮਾਜ ਦੀ ਸੇਵਾ ਤੇ ਸਦਭਾਂਵਨਾ ਬਣਾਈ ਰੱਖਣੇ ਵਿੱਚ ਮੋਹਰੀ ਸੰਸਥਾ ਲਾਇੰਨਜ਼ ਕਲੱਬ ਮੁਸਕਾਨ ਬਟਾਲਾ 321-ਡੀ ਦੇ ਪ੍ਰਧਾਂਨ ਲਾਇੰਨ ਡਾ ਰਣਜੀਤ ਸਿੰਘ ਤੇ ਉਹਨਾਂ ਦੀ ਲਾਇੰਨਜ਼ ਕਲੱਬ ਬਟਾਲਾ ਮੁਸਕਾਨ ਵੱਲੋਂ ਬੀਤੇ ਦਿਨੀ ਦੀਨਾਨਗਰ ਵਿਖੇ ਹੋਈ ਅੱਤਵਾਦੀ ਹਮਲੇ ਦੀ ਨਿਖੇਧ ਕਰਦਿਆਂ ਕਿਹਾ ਕਿ ਦੇਸ਼ ਵਿੱਚ ਪ੍ਰੇਮ ਪਿਆਰ ਤੇ ਆਪਸੀ ਅਖੰਡਤਾ ਭੰਗ ਨਹੀ ਹੋਣ ਦਿਤੀ ਜਾਵੇਗੀ। …
Read More »ਸੁਪਰੀਮ ਕੋਰਟ ਵਲੋਂ ਯਾਕੂਬ ਮੈਮਨ ਦੀ ਰਹਿਮ ਦੀ ਅਪੀਲ ਰੱਦ
ਸਿੱਖ ਇਤਿਹਾਸ ਖੋਜ ਵਿਭਾਗ ਨੂੰ ਨਵਿਆਉਣ ਲਈ ਸ਼ੋ੍ਮਣੀ ਕਮੇਟੀ ਵਿਸ਼ੇਸ਼ ਉਪਰਾਲੇ ਕਰੇਗੀ – ਬੇਦੀ
ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਖੋਜ ਵਿਭਾਗ ਨੂੰ ਨਵਿਆਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਸਾਰੇ ਸੰਭਵ ਉਪਰਾਲੇ ਕੀਤੇ ਜਾਣਗੇ। ਸਿੱਖ ਇਤਿਹਾਸ ਖੋਜ ਵਿਭਾਗ ਦੇ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ 1984 ਦੇ ਫੌਜੀ ਹਮਲੇ ਸਮੇਂ ਇਸ ਲਾਇਬ੍ਰੇਰੀ ਦਾ ਅਨਮੁੱਲਾ ਸਰਮਾਇਆ ਫੌਜ ਚੁੱਕ ਕੇ ਲੈ ਗਈ ਸੀ, ਜਿਸ …
Read More »
Punjab Post Daily Online Newspaper & Print Media