ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਅਤੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਦੇ ਮੁੱਖੀਆਂ/ਪ੍ਰਬੰਧਕਾਂ ਨੂੰ ਵਿਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਦੁਨਿਆਵੀ ਵਿਦਿਆ ਦੇ ਨਾਲ-ਨਾਲ ਧਾਰਮਿਕ ਵਿਦਿਆ ਦੇਣ ਦੇ ਮਨੋਰਥ ਨਾਲ ਨਵੰਬਰ 2015 ਵਿੱਚ ਹੋਣ …
Read More »ਪੰਜਾਬੀ
ਡਾ. ਏ ਪੀ ਜੇ ਅਬਦੁਲ ਕਲਾਮ ਦੇਸ਼ ਦੀ ਮਹਾਨ ਸਖਸ਼ੀਅਤ ਸਨ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਏ ਪੀ ਜੇ ਅਬਦੁਲ ਕਲਾਮ ਦੇ ਇਕ ਸਮਾਗਮ ਦੌਰਾਨ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਅਬਦੁਲ ਕਲਾਮ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਦੇਸ਼ ਇਕ ਮਹਾਨ ਸਖਸ਼ੀਅਤ …
Read More »ਬੇ-ਦੋਸ਼ਿਆਂ ਦਾ ਖੂਨ ਡੋਲਣਾ ਕਾਇਰਤਾਪੂਰਨ ਕਾਰਵਾਈ – ਜਥੇ: ਅਵਤਾਰ ਸਿੰਘ
ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਦੀਨਾ ਨਗਰ ਵਿਖੇ ਪੁਲਿਸ ਸਟੇਸ਼ਨ ਵਿੱਚ ਜ਼ਬਰੀ ਵੜ ਕੇ ਕੁਝ ਹਮਲਾਵਰਾਂ ਨੇ ਮੌਤ ਦਾ ਕੋਹਰਾਮ ਮਚਾਉਂਦਿਆਂ ਬੇ-ਦੋਸ਼ਿਆਂ ਦੇ ਖੂਨ ਦੀ ਜੋ ਹੋਲੀ ਖੇਡੀ ਹੈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਨੂੰ ਕਾਇਰਤਾਪੂਰਨ ਕਾਰਵਾਈ ਕਰਾਰ ਦਿੱਤਾ ਹੈ। …
Read More »ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਸ਼ੇਸ਼ ਲੋੜਵੰਦ ਬੱਚਿਆਂ ਲਈ ਏ. ਸੀ, ਆਰ. ਓ ਭੇਟ
ਅੰਮ੍ਰਿਤਸਰ, 28 ਜੁਲਾਈ ( ਜਗਦੀਪ ਸਿੰਘ ਸੱਗੂ) – ਡਾ. ਐੱਸ. ਪੀ. ਓਬਰਾਏ ਦੀ ਅਗਵਾਈ ਹੇਠ ਚਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜ਼ਿ.) ਦੀ ਅੰਮ੍ਰਿਤਸਰ ਇਕਾਈ ਵੱਲੋਂ ‘ਪਹਿਲ ਸਰਕਾਰੀ ਰਿਸੋਰਸ ਕੇਂਦਰ’ ਦੇ ਹੋਸਟਲ ਵਿਖੇ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਪੀੜਾਂ ਨੂੰ ਸਮਝਦਿਆਂ ਹੋਇਆ ਅੱਜ ਉਨ੍ਹਾਂ ਲਈ ਇਕ ਏਅਰ ਕੰਡੀਸ਼ਨ, ਠੰਡੇ ਪਾਣੀ ਵਾਲੀ ਮਸ਼ੀਨ ਅਤੇ ਇਕ 100 ਲੀਟਰ ਦੀ …
Read More » ‘ਸੇਫ ਸਕੂਲ ਵਾਹਨ ਸਪੀਡ’ ਦੇ ਵਿਸ਼ੇ ‘ਤੇ ਐਵਲਨ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ ਸੈਮੀਨਾਰ
ਪਠਾਨਕੋਟ, 28 ਜੁਲਾਈ (ਪ.ਪ) – ਪ੍ਰਾਈਵੇਟ ਸਕੂਲਾਂ ਦੇ ਮਾਲਕਾਂ, ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ‘ਸੇਫ ਸਕੂਲ ਵਾਹਨ ਸਪੀਡ’ ਦੇ ਵਿਸ਼ੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਿਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ …
Read More »ਸ਼ਹੀਦ ਭਗਤ ਸਿੰਘ ਸਕੂਲ ਪੱਟੀ ਨੇ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ
ਪੱਟੀ 28 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦ ਭਗਤ ਸਿੰਘ ਗਰੁੱਪ ਆਫ ਇੰਸਟੀਚਿਊਟ ਵੱਲੋ ਚਲਾਈ ਗਈ ਹਰਿਆਵਲ ਲਹਿਰ ਤਹਿਤ ਅੱਜ ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋ, ਪੱਟੀ ਵਿੱਖੇ ਛਾਂ ਦਾਰ ਅਤੇ ਫਲਦਾਰ ਪੌਦੇ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਲਗਾਏ ਗਏ। ਇਸ ਮੌਕੇੇ ਐਮ.ਡੀ. ਰਾਜ਼ੇਸ ਭਾਰਦਵਾਜ ਨੇ ਕਿਹਾ ਕਿ ਸਾਡਾ ਵਾਤਾਵਰਨ ਦਿਨੋਂ ਦਿਨ …
Read More »ਸੀ.ਐਚ.ਸੀ ਕੈਰੋਂ ਵਿਖੇ ਡਾਈਰੀਆ ਅਤੇ ਦਸਤ ਦੀ ਰੋਕੂ ਪੰਦਰਵਾੜੇ ਦੀ ਸ਼ੁਰੂਆਤ
ਪੱਟੀ, 28 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਿਵਲ ਸਰਜਨ ਤਰਨ ਤਾਰਨ ਡਾ. ਮਹਿੰਦਰ ਸਿੰਘ ਜੱਸਲ ਦੀਆ ਹਦਾਇਤਾ ਤਹਿਤ ਸੀ.ਐਚ.ਸੀ ਕੈਰੋਂ ਦੇ ਐਸ.ਐਮ.ਓ ਪਵਨ ਕੁਮਾਰ ਅਗਰਵਾਲ ਦੀ ਯੋਗ ਅਗਵਾਈ ਹੇਠ ਡਾਈਰੀਆ ਰੋਕੂ ਪੰਦਰਵਾੜੇ ਦੀ ਸ਼ੁਰੂਆਤ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸ.ਜੀ.ਪੀ.ਸੀ ਵੱਲੋ ਕੀਤੀ ਗਈ। ਇਸ ਮੌਕੇ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਐਜੂਕੇਟਰ ਰਵਿੰਦਰ ਸਿੰਘ ਰਵੀ ਨੇ ਦੱਸਿਆ ਕਿ …
Read More »ਦੀਨਾਨਗਰ ਵਿਖੇ ਹੋਏ ਅੱਤਵਾਦੀ ਹਮਲੇ ਦੀ ਸ਼ਹਿਰ ਵਾਸੀਆਂ ਵੱਲੋਂ ਨਿਖੇਧੀ
ਪਾਕਿਸਤਾਨ ਆਪਣੀ ਦੋਗਲੀ ਨੀਤੀ ਤੋਂ ਬਾਜ ਆਵੇ ਜਥੇਦਾਰ ਭਾਟੀਆ, ਛਿੰਦਾ ਪੱਟੀ, 28 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬੀਤੇ ਦਿਨ ਦੀਨਾਨਗਰ ਵਿਖੇ ਹੋਏ ਅੱਤਵਾਦੀ ਹਮਲੇ ਦੀ ਸ਼ਹਿਰ ਵਾਸੀਆ ਵੱਲੋ ਸਖਤ ਸ਼ਬਦਾ ਵਿੱਚ ਨਿਖੇਧੀ ਕੀਤੀ ਗਈ। ਦੀਨਾਨਗਰ ਦੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਅਤੇ ਲੋਕਾ ਦੀ ਆਤਮਾ ਦੀ ਸ਼ਾਤੀ ਲਈ ਸ਼ਹਿਰ ਦੀਆ ਰਾਜਨੀਤੀਕ ਅਤੇ ਸਮਾਜਿਕ ਆਗੂਆਂ ਵੱਲੋ ਸੱਚੇ …
Read More »ਟੀ.ਵੀ.ਐਸ ਮੋਟਰਜ਼ ਵੱਲੋਂ ਜੁਪੀਟਰ ਚੈਲੇਂਜ ਜਿਆਦਾ ਦਾ ਫਾਇਦਾ ਦਾ ਜਥੇ: ਭਾਟੀਆ ਨੇ ਕੀਤਾ ਉਦਘਾਟਨ
ਪੱਟੀ, 28 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਦੇਸ਼ ਭਰ ਵਿਚ ਪ੍ਰਸਿੱਧ ਸਕੂਟਰ ਨਿਰਮਾਤਾ ਕੰਪਨੀ ਟੀ.ਵੀ.ਐਸ ਵੱਲੋਂ ਪੱਟੀ ਦੇ ਕੇ.ਪੀ ਮੋਟਰਜ਼ ਵਿਖੇ ਜੁਪੀਟਰ ਜਿਆਦਾ ਦਾ ਫਾਇਦਾ ਚੈਲੇਂਜ ਸ਼ੁਰੂ ਕੀਤਾ ਗਿਆ ਜਿਸਦਾ ਰਸਮੀ ਉਦਘਾਟਨ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਮੌਕੇ ਤੇ ਟੀ.ਵੀ.ਐਸ ਦੇ ਏਰੀਆਂ ਮੇਨੇਜਰ ਸ੍ਰੀ ਅਰਵਿੰਦ ਗੁਪਤਾ ਅਤੇ ਟੀ.ਐਮ …
Read More »ਦਰਜ਼ਨਾਂ ਨੌਜਵਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਪੱਟੀ, 28 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) -ਮਿਸ਼ਨ 2017 ਨੂੰ ਲੈ ਕੇ ‘ਆਪ’ ਦੀਆਂ ਵਰਕਰ ਪੱਧਰ ‘ਤੇ ਮੀਟਿੰਗਾਂ ਕੀਤੀਆ ਜਾ ਰਹੀਆ ਹਨ। ਅੱਜ ਪਿੰਡ ਦੁੱਬਲੀ ਵਿਖੇ ਪੰਜਾਬ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੋਰਾਨ ਦਰਜ਼ਨਾਂ ਨਜ਼ਵਾਨਾਂ ਨੇ ਪਾਰਟੀ ਵਿੱਚ ਸ਼ਮਿਲ ਹੋਣ ਦਾ ਐਲਾਨ ਕੀਤਾ।ਇਸ ਸਮੇਂ ਰਣਜੀਤ ਸਿੰਘ ਚੀਮਾ, ਸੁਖਬੀਰ ਸਿੰਘ ਵਲਟੋਹਾ ਅਤੇ ਮਨਿੰਦਰ ਸਿੰਘ ਸਿੰਧ, ਮਹਾਂਵੀਰ ਸਿੰਘ ਗਿੱਲ …
Read More »
Punjab Post Daily Online Newspaper & Print Media