Wednesday, November 25, 2026

ਪੰਜਾਬੀ

ਦੇਸ਼ ਨੂੰ ਅੰਦਰੋਂ ਅੰਦਰੀ ਖੋਖਲਾ ਕਰ ਰਿਹਾ ਹੈ ਅੱਤਵਾਦ – ਚੀਨੂੰ, ਹੀਰਾ

ਖਾਲੜਾ, 28 ਜੁਲਾਈ (ਰਿੰਪਲ ਖਾਲੜਾ) – ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਮਹੰਤ ਰਮੇਸ਼ ਨੰਦ ਸਰਸਵਤੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਚੇਅਰਮੈਨ ਅਜੇ ਕੁਮਾਰ ਚੀਨੂੰ ਤੇ ਮੁੱਖ ਸਲਾਹਕਾਰ ਪੰਜਾਬ ਪਰਮਿੰਦਰ ਸਿੰਘ ਹੀਰਾ ਨੇ ਕਿਹਾ ਕਿ ਅੱਤਵਾਦ ਦੇਸ਼ ਨੂੰ ਅੰਦਰੋਂ-ਅੰਦਰ ਖੋਖਲਾ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਈ ਦਿਲ-ਦਹਿਲਾਉਣ ਵਾਲੀ ਘਟਨਾ ਨੂੰ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ …

Read More »

ਕਾਲਾ ਪੀਲੀਆ ਜਾਗਰੂਕਤਾ ਕੈਂਪ ਦਾ ਆਯੋਜਨ

ਸਿਹਤ ਸਹੂਲਤਾਂ ਹਰ ਵਿਅਕਤੀ ਤੱਕ ਪਹੁੰਚਾਉਣ ਸਿਹਤ ਕਰਮਚਾਰੀ – ਡਾ. ਮਲੇਠੀਆ ਸਵ: ਡਾ. ਏ.ਪੀ.ਜੇ. ਅਬੁਦਲ ਕਲਾਮ ਦੇ ਦਿਹਾਂਤ ‘ਤੇ ਰੱਖਿਆ 2 ਮਿੰਟ ਦਾ ਮੌਨ ਫਾਜ਼ਿਲਕਾ, 28 ਜੁਲਾਈ (ਵਿਨੀਤ ਅਰੋੜਾ) – ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਵਾਈ. ਕੇ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤੇ ਹੈਪੇਟਾਈਟਸ ਦਿਵਸ ਮੌਕੇ ਸੀ.ਐਚ.ਸੀ. ਖੂਈਖੇੜਾ ਵਿਚ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ. ਹੰਸ ਰਾਜ ਮਲੇਠੀਆ …

Read More »

ਸਾਬਕਾ ਰਾਸ਼ਟਰਪਤੀ ਡਾ.ਏ.ਪੀ.ਜੇ ਅਬਦੁਲ ਕਲਾਮ ਨੂੰ ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਆਰੀਆ ਰਤਨ ਸ਼੍ਰੀ ਪੂਨਮ ਸੂਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਦੇ ਬੇਵਕਤੀ ਵਿਛੋੜੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸ’ਗੂ) – ਸਿ’ਖ ਜਗਤ ਦੀ ਪ੍ਰਮ’ੁਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚ’ਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 9 ਅਗਸਤ 2015 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. …

Read More »

ਚੀਫ ਖਾਲਸਾ ਦੀਵਾਨ ਵਲੋਂ ਗੁਰਦਾਸਪੁਰ ਅ’ਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ

ਦੀਵਾਨ ਦੇ ਸਕੂਲਾਂ ਵਿਚ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਬ’ਚਿਆਂ ਲਈ ਮੁਫਤ ਵਿਦਿਆ – ਚੱਢਾ ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸ’ਗੂ)- ਚੀਫ ਖਾਲਸਾ ਦੀਵਾਨ ਦੇ ਮੁਖ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਚੀਫ ਖਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਦੀਨਾ ਨਗਰ ਵਿਚ ਹੋਏ ਅ’ਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਅਜਿਹੇ ਹਮਲੇ ਸਿਰਫ ਪੰਜਾਬ …

Read More »

ਗੋਲਡਨ ਈਰਾ ਸਕੂਲ ਦੀ ਟੀਮ ਉਪ ਜੇਤੂ ਬਣੀ

ਸੰਦੌੜ, 28 ਜੁਲਾਈ (ਹਰਮਿੰਦਰ ਸਿੰਘ ਭੱਟ) – ਗੋਲਡਨ ਈਰਾ ਮਿਲੇਨੀਅਮ ਸਕੂਲ਼ ਸੁਲਤਾਨਪੁਰ ਬਧਰਾਵਾ ਦੇ ਵਿਦਿਆਰਥੀਆ ਨੇ ਪੜਾਈ ਨਾਲ ਨਾਲ ਖੇਡਾ ਦੇ ਖੇਤਰ ਵਿਚ ਸਕੂਲ਼ ਦਾ ਨਾਮ ਰੌਸਨ ਕੀਤਾ।ਸਰਕਾਰੀ ਸੀਨੀਅਰ ਸਕੈੰਡਰੀ ਸਕੂਲ ਜਿ’ਤਵਾਲ ਕਲਾਂ ਹੋਏ ਜੋਨ ਪੱਧਰੀ ਖੇਡ ਮੁਕਾਬਲੇ ਵਿਚ ਸਕੂਲ ਦੀ ਕ੍ਰਿਕਟ ਟੀਮ ਨੇ ੧੪ ਸਾਲਾ ਉਮਰ ਵਰਗ ਵਿਚ ਦੂਜੇ ਸਥਾਨ ਤੇ ਰਹੀ । ਇਸ ਸੰਬਧੀ ਜਾਣਕਾਰੀ ਦੰਦਿਆ ਸਕੂਲ਼ ਦੇ ਚੇਅਰਮੈਨ ਪ੍ਰੀਤਇੰਦਰ …

Read More »

ਸਰਕਾਰੀ ਮਿਡਲ ਸਕੂਲ ਭੰਬੋਈ ਵਿਖੇ ਬੱਚਿਆਂ ਤੇ ਅਧਿਆਪਕਾਂ ਮਨਾਇਆ ਵਣ-ਮਹਾਂਉਤਸਵ

ਬਟਾਲਾ, 28 ਜੁਲਾਈ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪਰ ਦੇ ਹੁਕਮਾਂ ਦੀ ਤਾਮੀਲ ਕਰਦੇ ਹੋਏ ਸ੍ਰੀ ਕਰਮਬੀਰ ਸਿੰਘ ਢਿਲੋਂ ਮੁੱਖ ਅਧਿਆਪਕ ਸਰਕਾਰੀ ਮਿਡਲ ਸਕੂਲ ਭੰਬੋਈ ਸਕੂਲ ਵਿਖੇ ਬੱਚਿਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਵਣ-ਮਹਾਂਉਤਸਵ ਮਨਾਉਦੇ ਹੋਏ।

Read More »

ਮਹਾਨ ਵਿਗਿਆਨੀ ਏ. ਪੀ. ਜੇ ਅਬਦੁਲ ਕਲਾਮ ਨੂੰ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮੌਨ ਵਰਤ ਰੱਖ ਕੇ ਦਿਤੀ ਸਰਧਾਂਜਲੀ

ਵਿਦਿਆਰਥੀ ਮਹਾਨ ਵਿਗਿਆਨੀ ਸ੍ਰੀ ਕਲਾਮ ਦੇ ਨਕਸ਼ੇ ਕਦਮਾਂ ਤੇ ਚੱਲਣ-ਪ੍ਰਿੰ: ਵਾਲੀਆ ਬਟਾਲਾ, 28 ਜੁਲਾਈ (ਨਰਿੰਦਰ ਸਿੰਘ ਬਰਨਾਲ) – ਦੇਸ਼ ਦੇ ਮਿਜ਼ਾਇਲ ਮੈਨ ਵਜੋਂ ਜਾਣੇ ਜਾਂਦੇ ਸਾਬਕਾ ਰਾਸ਼ਟਰਪਤੀ ਏ ਪੀ ਜੇ ਅਬਦੁੱਲ ਕਲਾਮ ਦੇ ਦੇਹਾਂਤ ਨਾਲ ਜਿਥੇ ਸਾਂਇੰਸ ਤੇ ਟੈਕਨਾਲੌਜੀ ਦੇ ਖੇਤਰ ਨੂੰ ਘਾਟਾ ਪਿਆ ਹੈ ਉਥੇ ਇੱਕ ਮਹਾਨ ਵਿਦਵਾਨ ਵੀ ਸਾਡੇ ਕੋਲ ਨਹੀਂ ਰਿਹਾ, ਇਹਨਾ ਸਬਦਾਂ ਦਾ ਪ੍ਰਗਟਾਵਾ ਸਰਕਾਰੀ ਕੰਨਿਆਂ …

Read More »

ਐਮਰਜੈਂਸੀ ਵਿੱਚ ਮੁਕਾਬਲਾ ਕਰਨ ਲਈ ਪੰਜਾਬ ਪੁਲਿਸ ਨੂੰ ਜ਼ਰੂਰੀ ਹਥਿਆਰ ਮਿਲਣੇ ਚਾਹੀਦੇ ਨੇ: ਬਾਜਵਾ

ਅੰਮ੍ਰਿਤਸਰ, 28 ਜੁਲਾਈ (ਗੁਰਚਰਨ ਸਿੰਘ) – ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਦੀਨਾਨਗਰ ਵਿੱਚ ਪੁਲਿਸ ਸਟੇਸ਼ਨ ਵਿੱਚ ਛਿੱਪੇ ਬੈਠੇ ਤਿੰਨ ਅੱਤਵਾਦੀਆਂ ਨੂੰ ਬਹਾਦਰੀ ਨਾਲ ਮੁਕਾਬਲਾ ਕਰਕੇ ਕਤਲ ਕਰਨ ਵਾਲੀ ਪੁਲਿਸ ਦੀ ਸ਼ਲਾਘਾ ਕਰਦਿਆਂ ਅਜਿਹੇ ਹਾਲਾਤਾਂ ਨਾਲ ਮੁਕਾਬਲਾ ਕਰਨ ਲਈ ਫੋਰਸ ਨੂੰ ਲੋੜੀਂਦੇ ਹਥਿਆਰਾਂ ਤੇ ਹੋਰਨਾਂ ਸਮਾਨ ਮੁਹੱਈਆ ਕਰਵਾਏ ਜਾਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ …

Read More »

ਸਰਕਾਰੀ ਹਾਈ ਸਕੂਲ ਚੂੰਘ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 27 ਜੁਲਾਈ (ਹਰਦਿਆਲ ਸਿੰਘ ਭੈਣੀ) – ਭਿੱਖੀਵਿੰਡ ਬਲਾਕ ਦੇ ਸਰਕਾਰੀ ਹਾਈ ਸਕੂਲ ਚੂੰਘ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਸਕੂਲ ਮੁੱਖੀ ਸ੍ਰੀਮਤੀ ਕਿਰਨ ਬਾਲਾ ਨੇ ਸਾਉਣ ਮਹੀਨੇ ਦੀ ਮਹੱਤਤਾ ਨੂੰ ਦੱਸਦਿਆਂ ਹੋਇਆ ਪੰਜਾਬੀ ਸਭਿਆਚਾਰ ਪ੍ਰਤੀ ਜਾਗਰੂ੍ਵਕ ਕੀਤਾ।ਮਿਸ ਨਵਨੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਨੇ ਗਿੱਧਾ, ਭੰਗੜਾ, ਗੀਤ, ਮਹਿੰਦੀ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ।ਬੱਚਿਆਂ ਨੂੰ ਆਲੂ ਤੇ ਪੂੜੀਆਂ ਛਕਾਈਆਂ …

Read More »