Wednesday, November 25, 2026

ਪੰਜਾਬੀ

ਬਾਪੂ ਸੂਰਤ ਸਿੰਘ ਜੀ ਨੇ ਉਨਾਂ ਨੂੰ ਚਾਹ-ਪਾਣੀ ਬਾਰੇੇ ਪੁਛਿਆ ਸੀ, ਅਖਬਾਰ ਦੀ ਖਬਰ ਨਿਰਮੂਲ – ਜਥੇਦਾਰ

ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੂੰ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ 27-7-2015 ਨੂੰ ਅਸੀਂ ਬਾਪੂ ਸੂਰਤ ਸਿੰਘ ਜੀ ਖ਼ਾਲਸਾ ਨੂੰ ਮਿਲਣ ਵਾਸਤੇ ਲੁਧਿਆਣਾ ਹਸਪਤਾਲ ਵਿਖੇ ਗਏ ਸੀ। ਉਨਾਂ ਦੇ ਨਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰ: ਪਰਮਜੀਤ ਸਿੰਘ ਪ੍ਰਧਾਨ ਸਿੱਖ ਸਟੂਡੈਂਟ …

Read More »

ਬਾਲੀਵੁੱਡ ਪਿਠਵਰਤੀ ਗਾਇਕ ਲਾਭ ਜੰਜੂਆ ਵਲੋ ਭੇਟਾਂ ਦੀ ਵੀਡੀਓ ਸੀ. ਡੀ ਰਿਲੀਜ

ਅੰਮ੍ਰਿਤਸਰ, 27 ਜੁਲਾਈ (ਗੁਰਚਰਨ ਸਿੰਘ) – ਮਾਤਾ ਚਿੰਤਪੁਰਨੀ ਜੀ ਦੇ ਮੇਲੇ ਤੇ ਮੋਕੇ ਤੇ ਇੱਕ ਧਾਰਮਿਕ ਭੇਟਾਂ ਦੀ ਕੈਸਟ ਰਿਲੀਜ ਕੀਤੀ ਗਈ।ਭੇਟਾ ਦੀ ਕੈਸਟ ਦਾ ਮੁੱਖ ਟਾਇਟਲ ” ਮਾਂ ਦੇ ਮਲੰਗ ” ਦੇ ਨਾਮ ਦੇ ਰੱਖਿਆ ਗਿਆ ਹੈ।ਅੰਮ੍ਰਿਤਸਰ ਦੇ ਇਕ ਹੋਟਲ ਵਿੱਚ ਅੱਜ ਹਿੰਦੀ ਤੇ ਪੰਜਾਬੀ ਫ਼ਿਲਮਾਂ ਦੇ ਪਿਠਵਰਤੀ ਗਾਇਕ ਲਾਭ ਜੰਝੁਆ ਨੇ ਇਸ ਭੇਟਾਂ ਦੀ ਕੈਸਟ ਨੂੰ ਰਸਮੀ ਤੋਰ …

Read More »

ਲਾਇਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਵੱਲੋਂ ਤੀਜ ਦਾ ਤਿਓਹਾਰ ਮਨਾਇਆ ਗਿਆ

ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਲਾਇਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਤੀਜ ਦਾ ਤਿਓਹਾਰ ਮਨਾਇਆ ਗਿਆ, ਜਿਸ ਦੌਰਾਨ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਔਰਤਾਂ ਅਤੇ ਬੱਚੇ ਵੀ ਹਾਜ਼ਰ ਸਨ। ਪ੍ਰਧਾਨ ਲਾਇਨ ਰਾਕੇਸ਼ ਜਿੰਦਲ ਨੇ ਕਿਹਾ ਕਿ ਯੁਵਾ ਪੀੜ੍ਹੀ ਨੂੰ ਸਾਡੇ ਸੱਭਿਆਚਾਰ ਨਾਲ ਜੋੜੇ ਰੱਖਣ ਅਤੇ ਤਿਓਹਾਰਾਂ ਸਬੰਧੀ ਜਾਣਕਾਰੀ ਲਈ ਅਜਿਹੇ ਤਿਓਹਾਰ ਮਨਾਉਣੇ ਬਹੁਤ …

Read More »

ਹੱਜ ਦੀ ਪਵਿੱਤਰ ਯਾਤਰਾ ਲਈ ਟੀਕਾ ਕਰਨ ਤੇ ਪੋਲਿਓ ਬੂੰਦਾਂ ਪਿਲਾਉਣ ਦਾ ਕੈਂਪ

ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਈਦਗਾਹ ਲਾਗੇ ਹੱਜ ਮੰਜ਼ਿਲ ਦੀ ਬਿਲਡਿੰਗ ਵਿੱਚ ਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਲਈ ਟੀਕਾ ਕਰਨ ਅਤੇ ਪੋਲਿਓ ਦੀਆਂ ਬੂੰਦਾਂ ਪਿਲਾਉਣ ਦਾ ਕੈਂਪ ਲਗਾਇਆ ਗਿਆ। ਤਿਲਾਵਤ-ਏ-ਕੁਰਆਨ ਨਾਲ ਸ਼ੁਰੂ ਹੋਏ ਇਸ ਪ੍ਰੋਗ੍ਰਾਮ ਮੌਕੇ ਹੱਜ ਕਮੇਟੀ ਦੀ ਚੇਅਰਪਰਸਨ ਤੇ ਵਿਧਾਇਕਾ ਬੀਬੀ ਫਰਜ਼ਾਨਾ ਆਲਮ ਉਚੇਚੇ ਤੌਰ ਤੇ ਤਸ਼ਰੀਫ ਲਿਆਏ। ਮੰਚ ਤੇ ਉਨਾਂ ਦਾ …

Read More »

ਅਕਾਲੀ ਦਲ ਨੇ ਨੌਜਵਾਨਾਂ ਨੂੰ ਉਚੇ ਅਹੁਦੇ ਬਖਸ਼ੇ – ਇਜਹਾਰ ਆਲਮ

  ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨੌਜਵਾਨ ਪੀੜੀ ਦਾ ਸਮਰਥਨ ਲੈਣ ਲਈ ਸ੍ਰੋਮਣੀ ਅਕਾਲੀ ਦਲ ਵੱਲੋਂ ਯੂਥ ਕਮੇਟੀਆਂ ਬਣਾਉਣ ਦੀ ਸੁਰੂ ਕੀਤੀ ਮੁਹਿੰਮ ਤਹਿਤ ਸੰਦੌੜ ਵਿਖੇ ਅਕਾਲੀ ਦਲ ਵੱਲੋਂ ਮੀਟਿੰਗ ਦਾ ਆਯੋਜਿਨ ਕੀਤਾ ਗਿਆ, ਜਿਸ ਵਿਚ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਮੁਹੰਮਦ ਇਜਹਾਰ ਆਲਮ ਨੇ ਉਚੇਚੇ ਤੌਰ ਤੇ ਪਹੁੰਚ ਕੇ …

Read More »

ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ ਪੁਰਬ ਮਨਾਇਆ

ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਜਲਵਾਣਾ ਵਿਖੇ ਬਣੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਇਸ ਧਾਰਮਿਕ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਦੀ ਇਕ ਕਮੇਟੀ ਦੀ ਚੋਣ ਕੀਤੀ ਗਈ …

Read More »

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਧਾਰਮਿਕ ਸਮਾਗਮ ਆਯੋਜਿਤ

ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਹੇਠ ਸਾਹਿਬ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਗਿਆ। ਸਾਹਿਬ ਪਾਠ ਦੇ ਭੋਗ ਉਪਰੰਤ ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ …

Read More »

ਧੰਨ ਧੰਨ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਨੇਤਰਹੀਣ ਬੱਚਿਆਂ ਲਈ ਕੰਪਿਉਟਰ ਟੇਬਲਾਂ ਦੀ ਸੇਵਾ

ਅੰਮ੍ਰਿਤਸਰ, 27 ਜੁਲਾਈ (ਗੁਰਚਰਨ ਸਿੰਘ) – ਛੇਹਰਟਾ ਵਿਖੇ ਬੀਬੀ ਭਾਨੀ ਜੀ ਇਸਤਰੀ ਨੇਤਰਹੀਣ ਆਸ਼ਰਮ ਵਿਖੇ ਬੱਚਿਆਂ ਦੇ ਬਿਹਤਰ ਭੱਵਿਖ ਲਈ ਕੰਪਿਉਟਰ ਟੇਬਲਾਂ ਦੀ ਸੇਵਾ ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਵੱਲੌ ਕੀਤੀ ਗਈ।ਆਸ਼ਰਮ ਦੇ ਪ੍ਰਬੰਧਕਾਂ ਵੱਲੌ ਅੰਨੇ ਬੱਚਿਆਂ ਦੇ ਭੱਵਿਖ ਲਈ ਕੰਪਿਉਟਰ ਲਏ ਗਏ ਸਨ ਅਤੇ ਉਹਨਾ ਨੇ ਸੁਸਾਇਟੀ ਦੇ ਪ੍ਰਧਾਨ ਬਰਜਿੰਦਰ ਸਿੰਘ ਟਿੰਕੂ ਨੂੰ ਕੰਪਿਉਟਰ ਟੇਬਲਾਂ ਦੀ ਮੰਗ …

Read More »

ਸ਼ਹੀਦ ਬਾਬਾ ਸੰਗਤ ਸਿੰਘ ਨਗਰ ਵਿਖੇ ਮੈਡੀਕਲ ਕੈਂਪ ਲਗਾਇਆ

ਅੰਮ੍ਰਿਤਸਰ, 27 ਜੁਲਾਈ (ਗੁਰਚਰਨ ਸਿੰਘ) – ਸ਼ਹੀਦ ਬਾਬਾ ਸੰਗਤ ਸਿੰਘ ਨਗਰ (ਮਕਬੂਲਪੂਰਾ) ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਸੰਗਤ ਸਿੰਘ ਵੈਲਫੈਅਰ ਸੁਸਾਇਟੀ ਵੱਲੋ ਮੈਡੀਕਲ ਕੈਪ ਲਗਾਇਆ ਗਿਆ ਜਿਸ ਵਿੱਚ ਹੱਡੀਆਂ ਅਤੇ ਹੋਰ ਸਰੀਰਕ ਬਿਮਾਰੀਆਂ ਦੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਵੱਲੌ ਚੈਕਅਪ ਕੀਤਾ ਗਿਆ ਅਤੇ ਫ੍ਰੀ ਦਵਾਈਆਂ ਵੰਡੀਆਂ ਗਈਆਂ। …

Read More »