Wednesday, November 25, 2026

ਪੰਜਾਬੀ

ਧਰਮ ਪ੍ਰਚਾਰ ਕਮੇਟੀ ਵੱਲੋਂ ਬੀਬੀ ਰਜਨੀ ਸਕੂਲ਼ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਗਏ

ਪੱਟੀ, 27 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾਂ ਨਿਰਦੇਸਾਂ ਤਹਿਤ ਜਥੇਦਾਰ ਖੁਸ਼ੰਿਵੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਬਲਵਿੰਦਰ ਸਿੰਘ ਜੌੜਾ ਧਰਮ ਪ੍ਰਚਾਰ ਕਮੇਟੀ ਦੇ ਵੱਡਮੁਲੇ ਸਹਿਯੋਗ ਸਦਕਾ ਧਾਰਮਿਕ ਪ੍ਰੀਖਿਆ ਵਿਚੋਂ ਪਾਸ ਹੋਏ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ.ਟੈਕ ਲਈ ਦੂਜੀ ਕੌਂਸਲਿੰਗ 28 ਤੋਂ 30 ਜੁਲਾਈ ਨੂੰ

ਅੰਮ੍ਰਿਤਸਰ, 27 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ.ਟੈਕ. ਸੈਸ਼ਨ 2015-16 ਦੇ ਕੋਰਸਾਂ (ਕੰਪਿਊਟਰ ਸਾਇੰਸ ਐਂਡ ਇੰਜੀ./ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀ./ ਫੂਡ ਟੈਕਨਾਲੋਜੀ/ ਸਿਵਲ ਇੰਜੀ./ਮਕੈਨੀਕਲ ਇੰਜੀ.) ਲਈ ਦੂਜੀ ਕੌਂਸਲਿੰਗ 28 ਤੋਂ 30 ਜੁਲਾਈ ਨੂੰ ਹੋ ਰਹੀ ਹੈ। ਬੀ.ਟੈਕ. ਦਾਖਲਾ -2015 ਦੇ ਕੋਆਰਡੀਨੇਟਰ, ਡਾ. ਦਲਬੀਰ ਸਿੰਘ ਸੋਗੀ ਨੇ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਵਿਦਿਆਰਥੀ ਯੂਨੀਵਰਸਿਟੀ ਵੈਬਸਾਈਟ ਤੋਂ …

Read More »

ਅਮਰੀਕਨ ਅਧਿਆਪਕਾਂ ਲਈ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੇ ਕੋਰਸ ਦਾ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 27 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਿਚ 4 ਜੁਲਾਈ 2015 ਤੋਂ ਅਮਰੀਕਾ ਤੋਂ ਆਏ ਹੋਏ ਨਿਊਯਾਰਕ ਪ੍ਰਾਂਤ ਦੇ 13 ਅਧਿਆਪਕਾਂ ਦੇ ਵਫਦ ਦੀ ਪੰਜਾਬੀ ਭਾਸ਼ਾ ਤੇ ਸਭਿਆਚਾਰ ਬਾਰੇ ਤਿੰਨ ਹਫ਼ਤਿਆਂ ਦੀ ਟਰੇਨਿੰਗ ਸਮਾਪਤ ਹੋਣ ਤੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਯੂਨੀਵਰਸਿਟੀ ਦੇ ਮੇਨ ਗੈਸਟ ਹਾਊਸ ਵਿਚ ਕੀਤਾ ਗਿਆ। …

Read More »

ਖਾਲਸਾ ਕਾਲਜ ਵਿਖੇ 7 ਰੋਜ਼ਾ ਪੁਸਤਕ ਮੇਲਾ ਪਹਿਲੀ ਅਗਸਤ ਤੋਂ

ਅੰਮ੍ਰਿਤਸਰ, 27 ਜੁਲਾਈ (ਸੁਖਬਰਿ ਖੁਰਮਨੀਆ) – ਪੁਸਤਕ ਸਭਿਆਚਾਰ ਨੂੰ ਪ੍ਰਫੁਲਤ ਕਰਨ ਅਤੇ ਆਮ ਲੋਕਾਂ ਵਿੱਚ ਕਿਤਾਬਾਂ ਪੜ੍ਹਨ ਦੀ ਚੇਟਕ ਪੈਦਾ ਕਰਨ ਲਈ ਨੈਸ਼ਨਲ ਬੁੱਕ ਟ੍ਰਸਟ ਇੰਡੀਆ ਵੱਲੋਂ ਇਤਿਹਾਸਕ ਖਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਾਲ 7 ਰੋਜ਼ਾ ਪੁਸਤਕ ਮੇਲਾ ਕਰਵਾਇਆ ਜਾ ਰਿਹਾ ਹੈ। ਨੈਸ਼ਨਲ ਬੁੱਕ ਟ੍ਰਸਟ ਇੰਡੀਆ ਦੇ ਡਿਪਟੀ ਡਾਇਰੈਕਟਰ ਮਿਸ਼ਰਦੀਪ ਭਾਟੀਆ ਦੇ ਹਵਾਲੇ ਨਾਲ ਅੱਜ ਇੱਥੇ ਜਾਰੀ ਬਿਆਨ ਵਿੱਚ ਦੀਪ …

Read More »

ਖਾਲਸਾ ਕਾਲਜ ਵਿਖੇ 7 ਰੋਜ਼ਾ ਪੁਸਤਕ ਮੇਲਾ ਪਹਿਲੀ ਅਗਸਤ ਤੋਂ

ਅੰਮ੍ਰਿਤਸਰ, 27 ਜੁਲਾਈ (ਸੁਖਬਰਿ ਖੁਰਮਨੀਆ) – ਪੁਸਤਕ ਸਭਿਆਚਾਰ ਨੂੰ ਪ੍ਰਫੁਲਤ ਕਰਨ ਅਤੇ ਆਮ ਲੋਕਾਂ ਵਿੱਚ ਕਿਤਾਬਾਂ ਪੜ੍ਹਨ ਦੀ ਚੇਟਕ ਪੈਦਾ ਕਰਨ ਲਈ ਨੈਸ਼ਨਲ ਬੁੱਕ ਟ੍ਰਸਟ ਇੰਡੀਆ ਵੱਲੋਂ ਇਤਿਹਾਸਕ ਖਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਾਲ 7 ਰੋਜ਼ਾ ਪੁਸਤਕ ਮੇਲਾ ਕਰਵਾਇਆ ਜਾ ਰਿਹਾ ਹੈ। ਨੈਸ਼ਨਲ ਬੁੱਕ ਟ੍ਰਸਟ ਇੰਡੀਆ ਦੇ ਡਿਪਟੀ ਡਾਇਰੈਕਟਰ ਮਿਸ਼ਰਦੀਪ ਭਾਟੀਆ ਦੇ ਹਵਾਲੇ ਨਾਲ ਅੱਜ ਇੱਥੇ ਜਾਰੀ ਬਿਆਨ ਵਿੱਚ ਦੀਪ …

Read More »

ਬੀ. ਬੀ. ਕੇ. ਡੀ. ਏ. ਵੀ ਕਾਲਜ ਵੂਮੈਨ ਨੇ ਜਿੱਤੀ 65ਵੀਂ ਸੀਨੀਅਰ ਸਟੇਟ ਬਾਸਕਿਟਬਾਲ ਚੈਂਪੀਅਨਸ਼ਿਪ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੀ ਬਾਸਕਿਟਬਾਲ ਟੀਮ ਨੇ 65ਵੀਂ ਸੀਨੀਅਰ ਸਟੇਟ ਬਾਸਕਿਟਬਾਲ ਚੈਂਪੀਅਨਸ਼ਿਪ ਜੋ ਕਿ 17 ਤੋਂ 20 ਜੁਲਾਈ ਤੱਕ ਲਵਲੀ ਯੂਨੀਵਰਸਿਟੀ ਵਿੱਚ ਕਰਵਾਈ ਗਈ ਵਿੱਚ ਭਾਗ ਲਿਆ। 22 ਸਾਲਾਂ ਬਾਅਦ ਅੰਮ੍ਰਿਤਸਰ ਦੀ ਟੀਮ ਨੇ ਬਾਸਕਿਟਬਾਲ ਦੇ ਸੀਨੀਅਰ ਸਟੇਟ ਦੇ ਮੁਕਾਬਲੇ ਵਿੱਚ ਜੇਤੂ ਸਥਾਨ ਹਾਸਿਲ ਕੀਤਾ।ਅੰਮ੍ਰਿਤਸਰ ਦੀ ਟੀਮ …

Read More »

ਮਾਈ ਭਾਗੋ ਇੰਸਟੀਟਿਊਟ ਉੱਚ ਸਿੱਖਿਆ ਪ੍ਰਾਪਤ ਲੜਕੀਆਂ ਲਈ ਬਣੇਗਾ ਚਾਨਣ ਮੁਨਾਰਾ- ਸ਼ਰਨਜੀਤ ਜੀਂਦੜ

ਬਟਾਲਾ, 26 ਜੁਲਾਈ (ਨਰਿਦਰ ਸਿੰਘ ਬਰਨਾਲ) – ਪੰਜਾਬ ਸਰਕਾਰ ਵੱਲੋਂ ਨੌਜਵਾਨ ਲੜਕੀਆਂ ਨੂੰ ਭਾਰਤੀ ਫੌਜ ਅਤੇ ਹੋਰ ਪੈਰਾਫੋਰਸਜ਼ ਪਲਟਨਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਮੁਹਾਲੀ ਵਿੱਚ ਉਸਾਰਿਆਂ ਗਿਆ ਮਾਈ ਭਾਗੋ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਟਿਊਟ ਫਾਰ ਗਰਲਜ ਪੰਜਾਬ ਦੀਆਂ ਧੀਆਂ ਲਈ ਭਵਿੱਖ ਦਾ ਚਾਨਣ ਮੁਨਾਰਾ ਸਾਬਤ ਹੋਵੇਗਾ। ਇਸ ਇੰਸਟੀਟਿਊਟ ਦੀ ਸਥਾਪਨਾ ਨੇ ਇਹ ਸਾਬਤ ਕੀਤਾ ਹੈ ਕਿ ਪੰਜਾਬ ਸਰਕਾਰ …

Read More »

ਸ੍ਰੀ ਸਨਾਤਨ ਧਰਮ ਦੀ ਜਿਲ੍ਹਾ ਪੱਧਰੀ ਮੀਟਿੰਗ ਆਯੋਜਿਤ

ਬਟਾਲਾ, 26 ਜੁਲਾਈ (ਨਰਿਦਰ ਸਿੰਘ ਬਰਨਾਲ) – ਸ਼੍ਰੀ ਸਨਾਤਨ ਧਰਮ ਦੀ ਜਿਲ੍ਹਾ ਪੱਧਰੀ ਮੀਟਿੰਗ ਬਜਰੰਗ ਭਵਨ ਬਟਾਲਾ ਵਿਖੇ ਪੂਰੇ ਤੇ ਹੁਲਾਸ ਨਾਲ ਕੀਤੀ ਗਈ। ਕਿਲ੍ਹਾ ਮੰਡੀ ਭਵਨ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਬਾਡੀ ਦੇ ਜਨਰਲ ਸਕੱਤਰ ਤੇ ਜਿਲ੍ਹਾ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਸ਼ਰਮਾ ਜੀ ਨੇ ਪ੍ਰਧਾਨਗੀ ਕੀਤੀ ਤੇ ਸਭਾ ਦੇ ਮੈਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੋਕ …

Read More »

 ਦੀਨਾ ਨਗਰ ਵਿਖੇ ਹੋਇਆ ਅੱਤਵਾਦੀ ਹਮਲਾ ਘਿਨੌਣਾ ਕਾਰਾ-ਬਾਦਲ

ਪੰਜਾਬ ਵਿੱਚ ਅੱਤਵਾਦ ਮੁੜ ਸੁਰਜੀਤ ਹੋਣ ਦੀ ਕੋਈ ਸੰਭਾਵਨਾ ਨਹੀਂ ਅੰਮ੍ਰਿਤਸਰ, 27 ਜੁਲਾਈ (ਗੁਰਚਰਨ ਸਿੰਘ) – ਮੁੱਖ ਮੰਤਰੀ ਪੰਜਾਬ ਸz ਪਰਕਾਸ਼ ਸਿੰਘ ਬਾਦਲ ਨੇ ਦੀਨਾ ਨਗਰ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਘਿਨੌਣਾ ਕਾਂਡ ਦੱਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਫੈਲੇ ਅੱਤਵਾਦ ਦੇ ਖਾਤਮੇ ਲਈ ਸਖਤ ਨੀਤੀ ਬਣਾਵੇ। ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ …

Read More »